ਅੰਮ੍ਰਿਤਸਰ, 12 ਅਕਤੂਬਰ (ਦੀਪ ਦਵਿੰਦਰ ਸਿੰਘ) – ਕਿਸਾਨ ਜਥੇਬੰਦੀਆਂ ਵਲੋਂ ਸੰਘਰਸ਼ੀ ਅਖਾੜਿਆਂ ਵਿੱਚ ਲਖੀਮਪੁਰ ਕਾਂਡ ਦੇ ਸ਼ਹੀਦਾਂ ਨੂੰ ਸ਼ਰਧਾਂਜਲੀਆਂ ਭੇਂਟ ਕਰਨ ਹਿੱਤ ਅੱਜ ਦੇਸ਼ ਭਰ ਵਿੱਚ ਮਨਾਏ ਗਏ “ਸ਼ਹੀਦ ਕਿਸਾਨ ਦਿਵਸ ” ਤਹਿਤ ਕੇਂਦਰੀ ਪੰਜਾਬੀ ਲੇਖਕ ਸਭਾ ਵਲੋਂ ਹੋਰ ਸਾਹਿਤਕ ਅਤੇ ਸਮਾਜਿਕ ਜਥੇਬੰਦੀਆਂ ਦੇ ਸਹਿਯੋਗ ਨਾਲ ਸ਼ਹੀਦ ਕਿਸਾਨਾਂ ਨੂੰ ਅਕੀਦਤ ਦੇ ਫੁੱਲ ਭੇਟ ਕੀਤੇ ਗਏ। …
Read More »Daily Archives: October 12, 2021
ਯੂਨੀਵਰਸਿਟੀ ਨਾਨ-ਟੀਚਿੰਗ ਐਸੋਸੀਏਸ਼ਨ ਵਲੋਂ ਨਵ-ਨਿਯੁੱਕਤ ਕਰਮਚਾਰੀਆਂ ਦਾ ਨਿੱਘਾ ਸਵਾਗਤ
ਅੰਮ੍ਰਿਤਸਰ, 12 ਅਕਤੂਬਰ (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਨਾਨ-ਟੀਚਿੰਗ ਇੰਪਲਾਈਜ਼ ਐਸੋਸੀਏਸ਼ਨ ਵਲੋਂ ਯੂਨੀਵਰਸਿਟੀ ਵਿੱਚ ਨਵੇਂ ਭਰਤੀ ਹੋਏ 17 ਕਲਰਕ ਕਮ ਜੂਨੀਅਰ ਡੈਟਾ ਐਂਟਰੀ ਓਪਰੇਟਰ ਕਰਮਚਾਰੀਆਂ ਦਾ ਐਸੋਸੀਏਸ਼ਨ ਦਫਤਰ ਵਿੱਚ ਸਵਾਗਤ ਕੀਤਾ ਗਿਆ।ਸਕੱਤਰ ਰਜ਼ਨੀਸ਼ ਭਾਰਦਵਾਜ ਨੇ ਨਵ-ਨਿਯੁੱਕਤ ਕਰਮਚਾਰੀਆਂ ਨਾਲ ਐਸੋਸੀਏਸ਼ਨ ਮੈਂਬਰਾਂ ਦੀ ਜਾਣ ਪਛਾਣ ਕਰਵਾਈ ਗਈ ਅਤੇ ਯੂਨੀਵਰਸਿਟੀ ਪ੍ਰੀਵਾਰ ਵਿਚ ਨਵੇਂ ਆਏ ਕਰਮਚਾਰੀਆਂ ਨੂੰ “ਜੀ ਆਇਆਂ” ਕਿਹਾ ਅਤੇ ਉਨ੍ਹਾਂ ਨੂੰ …
Read More »ਰਾਮਲੀਲਾ ਕਮੇਟੀ ਨੇ ਪ੍ਰਧਾਨ ਅਸ਼ੋਕ ਮਸਤੀ ਦਾ ਕੀਤਾ ਵਿਸ਼ੇਸ਼ ਸਨਮਾਨ
ਸੰਗਰੂਰ, 12 ਅਕਤੂਬਰ (ਜਗਸੀਰ ਲੌਂਗੋਵਾਲ) – ਲਹਿਰਾਗਾਗਾ ਦੇ ਜੰਮਪਲ ਅਤੇ ਲੋਕ ਕਲਾ ਮੰਚ ਵੈਲਫੇਅਰ ਕਮੇਟੀ ਦੇ ਪ੍ਰਧਾਨ ਅਸ਼ੋਕ ਮਸਤੀ ਦੀਆਂ ਸੱਭਿਆਚਾਰ ਗਤੀਵਿਧੀਆਂ ਨੂੰ ਧਿਆਨ ਵਿੱਚ ਰੱਖਦੇ ਹੋਏ ਅੱਜ ਸ੍ਰੀ ਰਾਮ ਵੈਲਫੇਅਰ ਸੁਸਾਇਟੀ ਅਤੇ ਜੈ ਸ੍ਰੀ ਵਿਲੇਜ਼ ਰਾਮਲੀਲਾ ਕਲੱਬ ਵਲੋਂ ਉਨ੍ਹਾਂ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ।ਸ੍ਰੀ ਰਾਮ ਵੈਲਫੇਅਰ ਸੁਸਾਇਟੀ ਦੇ ਪ੍ਰਧਾਨ ਆਸ਼ੂ ਅਗਰਵਾਲ ਨੇ ਦੱਸਿਆ ਕਿ ਅਸ਼ੋਕ ਮਸਤੀ ਪਿੱਛਲੇ ਲੰਮੇ ਸਮੇਂ …
Read More »ਪੰਜਵੇਂ ਦਿਨ ਵੀ ਜਾਰੀ ਰਹੀ ਦਫਤਰੀ ਬਾਬੂਆਂ ਦੀ ਕਲਮ ਛੋੜ ਹੜਤਾਲ
ਨਵਾਂਸ਼ਹਿਰ, 12 ਅਕਤੂਬਰ (ਪੰਜਾਬ ਪੋਸਟ ਬਿਊਰੋ) – ਸੂਬਾ ਕਮੇਟੀ ਪੀ.ਐਸ.ਐਮ.ਐਸ.ਯੂ ਵਲੋਂ ਲਏ ਗਏ ਫੈਸਲੇ ਅਨੁਸਾਰ 08.10.2021 ਤੋਂ 17.10.2021 ਤੱਕ ਕਲਮ ਛੋੜ, ਕੰਪਿਊਟਰ ਬੰਦ, ਆਨਲਾਈਨ ਕੰਮ ਬੰਦ ਕੀਤਾ ਗਿਆ ਜਿਸ ਦੇ ਮੱਦੇਨਜਰ ਅੱਜ ਹੜਤਾਲ ਜਿਲ੍ਹੇ ਵਿੱਚ ਪੰਜਵੇਂ ਦਿਨ ਵੀ ਜਾਰੀ ਰਹੀ।ਅਜੇ ਸਿੱਧੂ ਦੀ ਪ੍ਰਧਾਨਗੀ ਹੇਠ ਅੱਜ ਜਿਲਾ ਸ਼ਹੀਦ ਭਗਤ ਸਿੰਘ ਨਗਰ ਦੇ ਸਮੂਹ ਵਿਭਾਗਾਂ ਦੇ ਪ੍ਰਧਾਨਾਂ, ਜਨਰਲ ਸਕੱਤਰ ਅਤੇ ਸਮੂਹ ਸਾਥੀਆਂ …
Read More »ਚੀਫ਼ ਖ਼ਾਲਸਾ ਦੀਵਾਨ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ ਜੀਵਨ ਸੰਬੰਧੀ ਧਾਰਮਿਕ ਪ੍ਰੀਖਿਆ 13 ਨੂੰ
ਪ੍ਰੀਖਿਆ ਵਿੱਚ ਸ਼ਾਮਲ ਹੋਣਗੇ 5000 ਵਿਦਿਆਰਥੀ ਅੰਮ੍ਰਿਤਸਰ, 12 ਅਕਤੂਬਰ (ਜਗਦੀਪ ਸਿੰਘ) – ਚੀਫ਼ ਖ਼ਾਲਸਾ ਦੀਵਾਨ ਦੀ ਧਰਮ ਪ੍ਰਚਾਰ ਕਮੇਟੀ ਵਲੋਂ ਹਿੰਦ ਦੀ ਚਾਦਰ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਜੀਵਨ ਸੰਬੰਧੀ 3 ਪੁਸਤਕਾਂ ਪ੍ਰਕਾਸ਼ਿਤ ਕੀਤੀਆਂ ਗਈਆਂ ਹਨ।ਜਿਨ੍ਹਾਂ ਵਿੱਚੋਂ ਇੱਕ ਨਰੋਲ ਵਿਦਿਆਰਥੀਆਂ ਲਈ ਪ੍ਰਸ਼ਨੋਤਰੀ ਦੇ ਰੂਪ ਵਿੱਚ ਤਿਆਰ ਕੀਤੀ ਗਈ ਹੈ ਤਾਂ ਜੋ ਵਿਦਿਆਰਥੀ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਜੀਵਨ …
Read More »ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਢਾਡੀ ਤੇ ਕਵੀਸ਼ਰੀ ਜਥਿਆਂ ਦੇ ਸਹਾਇਕਾਂ ਨੂੰ ਦਿੱਤੇ ਨਿਯੁੱਕਤੀ ਪੱਤਰ
ਅੰਮ੍ਰਿਤਸਰ, 12 ਅਕਤੂਬਰ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਧਰਮ ਪ੍ਰਚਾਰ ਕਮੇਟੀ ਦੇ ਢਾਡੀ ਤੇ ਕਵੀਸ਼ਰੀ ਜਥਿਆਂ ਦੇ 26 ਸਹਾਇਕ ਸਾਥੀਆਂ ਨੂੰ ਨਿਯੁੱਕਤੀ ਪੱਤਰ ਦੇ ਕੇ ਸਿੱਖ ਧਰਮ ਦੀਆਂ ਪ੍ਰਚਾਰ ਸੇਵਾਵਾਂ ਲਈ ਰਵਾਨਾ ਕੀਤਾ।ਬੀਬੀ ਜਗੀਰ ਕੌਰ ਨੇ ਦੱਸਿਆ ਕਿ ਜਿਹੜੇ ਜਥਿਆਂ ਦੇ ਮੈਂਬਰ ਬੀਤੇ ਸਮੇਂ ਵਿੱਚ ਸੇਵਾਮੁਕਤ ਹੋ ਚੁੱਕੇ ਸਨ, ਉਨ੍ਹਾਂ ਦੀ ਥਾਂ …
Read More »ਸ਼੍ਰੋਮਣੀ ਕਮੇਟੀ ਸ੍ਰੀ ਗੁਰੂ ਰਾਮਦਾਸ ਜੀ ਦੇ ਨਾਂ ’ਤੇ ਜਲੰਧਰ ‘ਚੇ ਖੋਲ੍ਹੇਗੀ ਆਧੁਨਿਕ ਸਹੂਲਤਾਂ ਵਾਲਾ ਹਸਪਤਾਲ
ਚੌਥੇ ਪਾਤਸ਼ਾਹ ਜੀ ਦੇ 487ਵੇਂ ਪ੍ਰਕਾਸ਼ ਪੁਰਬ ‘ਤੇ ਪ੍ਰਧਾਨ ਨੇ ਕੀਤਾ ਐਲਾਨ ਅੰਮ੍ਰਿਤਸਰ, 12 ਅਕਤੂਬਰ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਸ੍ਰੀ ਅੰਮ੍ਰਿਤਸਰ ਸ਼ਹਿਰ ਦੇ ਬਾਨੀ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਜਲੰਧਰ ਵਿਖੇ ਹਰ ਪੱਧਰ ਦੀਆਂ ਸੇਵਾਵਾਂ ਵਾਲਾ (ਸੁਪਰ ਸਪੈਸ਼ਲਿਟੀ) ਹਸਪਤਾਲ ਖੋਲ੍ਹਣ ਦਾ ਐਲਾਨ ਕੀਤਾ ਹੈ।ਚੌਥੇ ਪਾਤਸ਼ਾਹ ਦੇ 22 ਅਕਤੂਬਰ …
Read More »ਵਿਆਹ ਦੀ 30ਵੀਂ ਵਰ੍ਹੇਗੰਢ ਮੁਬਾਰਕ – ਕੁਲਵੰਤ ਸਿੰਘ ਤੇ ਕਵਲਜੀਤ ਕੌਰ
ਅੰਮ੍ਰਿਤਸਰ, 12 ਅਕਤੂਬਰ (ਖੁਰਮਣੀਆਂ) – ਕੁਲਵੰਤ ਸਿੰਘ ਤੇ ਕਵਲਜੀਤ ਕੌਰ ਵਾਸੀ ਨਿਊ ਕੋਟ ਆਤਮਾ ਰਾਮ ਸੁਲਤਾਨਵਿੰਡ ਰੋਡ ਅੰਮ੍ਰਿਤਸਰ ਨੇ ਆਪਣੇ ਵਿਆਹ ਦੀ 30ਵੀਂ ਵਰ੍ਹੇਗੰਢ ਮਨਾਈ।
Read More »Jathedar of Sri Akal Takht Sahib and representatives of SGPC to attend Sikh principal’s bhog in J&K
Amritsar, October 12 (Punjab Post Bureau) – SGPC President Bibi Jagir Kaur said that Jathedar of Sri Akal Takht Sahib Giani Harpreet Singh, SGPC junior vice-president Baba Buta Singh and SGPC general secretary Advocate Bhagwant Singh Sialka will attend the bhog (final prayers) of Supinder Kour, a principal of a school in Srinagar, Kashmir who was killed recently in Srinagar. …
Read More »Displacement of Sikhs in Shillong intolerable -Bibi Jagir Kaur
SGPC committed to provide all possible support to Sikhs of Shillong Amritsar, October 12 (Punjab Post Bureau) – The action being taken by the Meghalaya government to evict the Sikhs living in Shillong is highly condemnable. Saying this here today, Shiromani Gurdwara Parbandhak Committee (SGPC) President Bibi Jagir Kaur said that it is not logical to evict the Sikhs living …
Read More »
Punjab Post Daily Online Newspaper & Print Media