ਅੰਮ੍ਰਿਤਸਰ, 14 ਅਕਤੂਬਰ (ਸੁਖਬੀਰ ਸਿੰਘ) – ਬਾਬਾ ਖੜਕ ਸਿੰਘ ਬਾਬਾ ਦਰਸ਼ਨ ਸਿੰਘ ਸੀਨੀਅਰ ਸੈਕਡਰੀ ਸਕੂਲ ਚਾਟੀਵਿੰਡ ਚੌਕ ਵਿਖੇ ਮੈਂਟਲ ਹੈਲਥ ਸੈਮੀਨਾਰ ਕਰਵਾਇਆ ਗਿਆ।ਬਾਬਾ ਸੰਤੋਖ ਸਿੰਘ ਅਤੇ ਮੈਡਮ ਦਲਜੀਤ ਕੌਰ ਮੈਨੇਜਿੰਗ ਡਾਇਰੈਕਟਰ ਦੀ ਸਰਪ੍ਰਸਤੀ ਹੇਠ ਪ੍ਰਿੰਸੀਪਲ ਰਵਿੰਦਰ ਕੌਰ ਵਲੋਂ ਕੀਤੇ ਗਏ ਉਪਰਾਲੇ ਅਧੀਨ ਕਰਵਾਏ ਗਏ ਸੈਮੀਨਾਰ ਦਾ ਮਕਸਦ ਕਰੋਨਾ ਦੋਰਾਨ ਦਿਮਾਗੀ ਪ੍ਰੇਸ਼ਾਨੀਆਂ ਨਾਲ ਗ੍ਰਸਤ ਹੋ ਰਹੇ ਵਿਦਿਆਰਥੀਆਂ ਅਤੇ ਮਾਪਿਆਂ ਨੂੰ ਜਾਗਰੂਕ …
Read More »Daily Archives: October 14, 2021
ਸਰਕਾਰੀ ਸੀਨੀ: ਸੈਕ: ਸਕੂਲ ਵਿਚ ਐਸ.ਐਮ.ਸੀ ਮੀਟਿੰਗ ਦੌਰਾਨ ਬਚਿਆਂ ਦੀ ਪੜ੍ਹਾਈ ਸਬੰਧੀ ਚਰਚਾ
ਐਸ.ਐਮ.ਸੀ ਕਮੇਟੀ ਪ੍ਰਧਾਨ ਨੇ ਕੀਤਾ ਨਵੇਂ ਪੀ.ਏ ਸਾਊਂਡ ਸਿਸਟਮ ਦਾ ਉਦਘਾਟਨ ਸ਼ਮਰਾਲਾ, 14 ਅਕਤੂਬਰ (ਇੰਦਰਜੀਤ ਸਿੰਘ ਕੰਗ) – ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ (ਲੜਕੇ) ਸਮਰਾਲਾ ਵਿਖੇ ਐਸ.ਐਮ.ਸੀ ਕਮੇਟੀ ਦੀ ਮੀਟਿੰਗ ਪ੍ਰਧਾਨ ਅਮਰਨਾਥ ਟਾਂਗਰਾ, ਕਮੇਟੀ ਸਕੱਤਰ ਪ੍ਰਿੰਸੀਪਲ ਸੁਮਨ ਲਤਾ ਅਤੇ ਕਮੇਟੀ ਮੈਂਬਰ ਸਨੀ ਦੂਆ ਵਾਈਸ ਪ੍ਰਧਾਨ ਨਗਰ ਕੌਂਸਲ ਸਮਰਾਲਾ ਦੀ ਮੌਜ਼ੂਦਗੀ ਵਿੱਚ ਹੋਈ।ਮੀਟਿੰਗ ਦੌਰਾਨ ਸਕੂਲ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਅਤੇ …
Read More »ਖ਼ਾਲਸਾ ਕਾਲਜ ਐਜੂਕੇਸ਼ਨ ਵਿਖੇ ਪੋਸਟਰ ਮੇਕਿੰਗ ਮੁਕਾਬਲੇ ਕਰਵਾਏ ਗਏ
ਅੰਮ੍ਰਿਤਸਰ, 14 ਅਕਤੂਬਰ (ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਐਜੂਕੇਸ਼ਨ ਦੇ ਐਨ.ਐਸ.ਐਸ ਵਿਭਾਗ ਅਤੇ ਰੈਡ ਰਿਬਨ ਕਲੱਬ ਵਲੋਂ ਪੋਸਟਰ ਮੇਕਿੰਗ ਮੁਕਾਬਲੇ ਅਤੇ ਗਾਂਧੀ ਜੈਯੰਤੀ ਨੂੰ ਸਮਰਪਿਤ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ। ਕਾਲਜ ਪ੍ਰਿੰਸੀਪਲ ਡਾ. ਹਰਪ੍ਰੀਤ ਕੌਰ ਦੇ ਸਹਿਯੋਗ ਨਾਲ ਕਰਵਾਏ ਗਏ ਪ੍ਰੋਗਰਾਮ ਦੌਰਾਨ ਵਿਦਿਆਰਥੀਆਂ ਦੇ ਪੋਸਟਰ ਮੇਕਿੰਗ ਮੁਕਾਬਲੇ ਤੋਂ ਇਲਾਵਾ ਇਸ ਮੌਕੇ ਗਾਂਧੀ ਜੀ ਦੇ ਫਲਸਫ਼ੇ ’ਤੇ ਲੈਕਚਰ, ਕਵਿਤਾ ਉਚਾਰਨ, ਦੇਸ਼ …
Read More »ਖ਼ਾਲਸਾ ਕਾਲਜ ਵਿਖੇ ਰੈਡ ਰਿਬਨ ਕਲੱਬਾਂ ਦੇ ਜ਼ਿਲ੍ਹਾ ਪੱਧਰੀ ਮੁਕਾਬਲੇ ਕਰਵਾਏ ਗਏ
ਅੰਮ੍ਰਿਤਸਰ, 14 ਅਕਤੂਬਰ (ਖੁਰਮਣੀਆਂ) – ਖ਼ਾਲਸਾ ਕਾਲਜ ਦੇ ਰੈੱਡ ਰੀਬਨ ਕਲੱਬ ਵਲੋਂ ਯੁਵਕ ਸੇਵਾਵਾਂ ਵਿਭਾਗ ਪੰਜਾਬ ਅਤੇ ਪੰਜਾਬ ਸਟੇਟ ਏਡਜ਼ ਕੰਟਰੋਲ ਸੁਸਾਇਟੀ ਚੰਡੀਗੜ੍ਹ ਦੇ ਸਹਿਯੋਗ ਨਾਲ ਨੌਜਵਾਨਾਂ ਵਿੱਚ ਸਮਾਜਿਕ ਮਸਲਿਆਂ ਪ੍ਰਤੀ ਚੇਤਨਾ ਪੈਦਾ ਕਰਨ ਲਈ ਜ਼ਿਲ੍ਹਾ ਪੱਧਰੀ ਮੁਕਾਬਲੇ ਕਰਵਾਏ ਗਏ।ਕਾਲਜ ਦੇ ਰੈਡ ਰਿਬਨ ਕਲਬ ਦੇ ਨੋਡਲ ਅਫਸਰ ਡਾ. ਭੁਪਿੰਦਰ ਸਿੰਘ ਅਤੇ ਡਾ. ਪਰਮਿੰਦਰ ਸਿੰਘ ਨੇ ਸਾਂਝੇ ਤੌਰ ’ਤੇ ਦੱਸਿਆ ਕਿ …
Read More »ਸਿੱਖਿਆ ਮੰਤਰੀ ਨੇ ਕਾਲਜਾਂ ਦੇ ਲਟਕੇ ਮੁੱਦਿਆਂ ਨੂੰ ਜਲਦ ਹੱਲ ਕਰਵਾਉਣ ਦਾ ਦਿੱਤਾ ਭਰੋਸਾ
ਪ੍ਰਗਟ ਸਿੰਘ ਦੀ ਚੰਡੀਗੜ੍ਹ ਵਿਖੇ ਕਾਲਜ ਮੈਨੇਜ਼ਮੈਂਟ ਫੈਡਰੇਸ਼ਨ ਦੇ ਅਹੁੱਦੇਦਾਰਾਂ ਨਾਲ ਹੋਈ ਮੁਲਾਕਾਤ ਅੰਮਿ੍ਤਸਰ, 14 ਅਕਤੂਬਰ (ਖੁਰਮਣੀਆਂ) – ਸਿੱਖਿਆ ਮੰਤਰੀ ਪੰਜਾਬ ਪ੍ਰਗਟ ਸਿੰਘ ਨੇ ਅੱਜ ਉਚੇਰੀ ਸਿੱਖਿਆ ਦੇ ਵਿਕਾਸ ਨੂੰ ਮੌਜ਼ੂਦਾ ਸੂਬਾ ਸਰਕਾਰ ਵੱਲੋਂ ਇਕ ਮਹੱਤਵਪੂਰਨ ਮੁੱਦਾ ਐਲਾਨਿਆ ਅਤੇ ਪੰਜਾਬ ਅਤੇ ਚੰਡੀਗੜ੍ਹ ਦੇ ਕਾਲਜ਼ਾਂ ਦੇ ਸਰਕਾਰ ਨਾਲ ਲਟਕਦੇ ਮਸਲਿਆਂ ਨੂੰ ਜਲਦ ਸੁਲਝਾਉਣ ਲਈ ਯਕੀਨ ਦਿਵਾਇਆ।ਇਹ ਪ੍ਰਗਟਾਵਾ ਉਨਾਂ ਨੇ ਗੈਰਸਰਕਾਰੀ ਕਾਲਜ਼ਿਜ਼ …
Read More »ਦੁਸਹਿਰੇ ਤੇ ਵਿਸ਼ਕਰਮਾ ਦਿਵਸ ਮੌਕੇ ਜ਼ਿਲੇ ਦੇ ਸੇਵਾ ਕੇਂਦਰਾਂ ਦੇ ਸਮੇਂ ਵਿਚ ਤਬਦੀਲੀ
ਸੰਗਰੂਰ, 14 ਅਕਤੂਬਰ (ਜਗਸੀਰ ਲੌਂਗੋਵਾਲ) – ਡਿਪਟੀ ਕਮਿਸ਼ਨਰ ਰਾਮਵੀਰ ਨੇ ਦੱਸਿਆ ਕਿ ਦੁਸਹਿਰੇ ‘ਤੇ ਵਿਸ਼ਰਕਮਾ ਦਿਵਸ ਮੌਕੇ ਜ਼ਿਲੇ ਦੇ ਸਮੂਹ ਸੇਵਾ ਕੇਂਦਰਾਂ ਦੇ ਸਮੇਂ ਵਿਚ ਤਬਦੀਲੀ ਕੀਤੀ ਗਈ ਹੈ। ਉਨਾਂ ਦੱਸਿਆ ਕਿ 15 ਅਕਤੂਬਰ 2021 ਨੂੰ ਦੁਸਹਿਰੇ ਵਾਲੇ ਦਿਨ ਸੇਵਾ ਕੇਂਦਰ ਸਵੇਰੇ 09:00 ਵਜੇ ਤੋਂ ਦੁਪਹਿਰ 02:00 ਵਜੇ ਤੱਕ ਅਤੇ 5 ਨਵੰਬਰ ਨੂੰ ਵਿਸ਼ਕਰਮਾ ਦਿਵਸ ’ਤੇ ਸੇਵਾ ਕੇਂਦਰ ਸਵੇਰੇ 11:00 …
Read More »10 ਸਾਲਾ ਨੀਰਵ ਗਾਬਾ ਨੇ ਬਾਖੂਬੀ ਨਿਭਾਇਆ ਬਾਲ ਹਨੂਮਾਨ ਦਾ ਕਿਰਦਾਰ
ਰਾਮ ਲੀਲਾ ਦੇ ਮੰਚ ਰਾਹੀਂ ਛੋਟੇ ਛੋਟੇ ਬੱਚਿਆਂ ਨੂੰ ਮਿਲਦਾ ਹੈ ਹੁਨਰ ਦਿਖਾਉਣ ਦਾ ਮੌਕਾ – ਨਰੇਸ਼ ਗਾਬਾ ਸੰਗਰੂਰ, 14 ਅਕਤੂਬਰ (ਜਗਸੀਰ ਲੌਂਗੋਵਾਲ) – ਮਹਾਰਾਜਾ ਰਣਜੀਤ ਸਿੰਘ ਮਾਰਕੀਟ ਸੰਗਰੂਰ ਵਿੱਚ ਸ਼੍ਰੀ ਰਾਮ ਲੀਲਾ ਕਮੇਟੀ ਸ਼ੇਖੂਪੁਰਾ ਵਲੋਂ ਪ੍ਰਧਾਨ ਨਰੇਸ਼ ਗਾਬਾ ਦੀ ਅਗਵਾਈ ਹੇਠ ਚੱਲ ਰਹੀ ਰਾਮ ਲੀਲਾ ਵਿੱਚ ਬੀਤੀ ਰਾਤ ਲੰਕਾ ਦਹਿਨ ਦਾ ਮੰਚਨ ਕੀਤਾ ਗਿਆ।ਜਿਸ ਵਿੱਚ 10 ਸਾਲ ਦੇ ਨੀਰਵ …
Read More »ਡਾਇਰੈਕਟਰ ਬਾਂਸਲ ਵਲੋਂ ਕਲਾਸੀਕਲ ਡਾਂਸ ‘ਚ ਅੱਵਲ ਆਈ ਵਿਦਿਆਰਥਣ ਦਾ ਸਨਮਾਨ
ਸੰਗਰੂਰ, 14 ਅਕਤੂਬਰ (ਜਗਸੀਰ ਲੌਂਗੋਵਾਲ) – ਕੇ.ਕੇ.ਐਚ.ਡੀ ਚੈਨਲ ਦੇ ਡਾਇਰੈਕਟਰ ਵਰੁਣ ਬਾਂਸਲ ਦੀ ਅਗਵਾਈ ਵਿੱਚ ਪ੍ਰਿੰਸ ਵਿਲਾ ਵਿਖੇ ਰਿਐਲਟੀ ਸ਼ੋਅ ਦਾ ਆਯੋਜਨ ਕੀਤਾ ਗਿਆ।ਜਿਸ ਦੌਰਾਨ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਨੇ ਭਾਗ ਲਿਆ।ਕਲਾਸੀਕਲ ਡਾਂਸ ਮੁਕਾਬਲੇ ਦੌਰਾਨ ਡੀ.ਪੀ.ਐਸ ਸਕੂਲ ‘ਚ ਪੜ੍ਹਦੀ ਪੰਜਵੀਂ ਜਮਾਤ ਦੀ ਵਿਦਿਆਰਥਣ ਦ੍ਰਿਸ਼ਟੀ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ।ਰਿਐਲਟੀ ਸ਼ੋਅ ਦੇ ਡਾਇਰੈਕਟਰ ਵਰੁਣ ਬਾਂਸਲ ਵਲੋਂ ਦ੍ਰਿਸ਼ਟੀ ਨੂੰ ਸਨਮਾਨਿਤ ਕੀਤਾ ਗਿਆ। …
Read More »ਬੇਰੁਜ਼ਗਾਰਾਂ ਦੀ ਸਿੱਖਿਆ ਮੰਤਰੀ ਨਾਲ ਹੋਈ ਮੀਟਿੰਗ
ਹੁਣ 17 ਨੂੰ ਘੇਰਨਗੇ ਮੁੱਖ ਮੰਤਰੀ ਦੀ ਕੋਠੀ ਸੰਗਰੂਰ, 14 ਅਕਤੂਬਰ (ਜਗਸੀਰ ਲੌਂਗੋਵਾਲ ) – ਸਥਾਨਕ ਸਿਵਲ ਹਸਪਤਾਲ ਦੀ ਪਾਣੀ ਵਾਲੀ ਟੈਂਕੀ ‘ਤੇ ਬੈਠੇ ਮੁਨੀਸ਼ ਨੂੰ 53 ਦਿਨ ਹੋ ਚੁੱਕੇ ਹਨ ਜੋ ਕਿ ਮਾਸਟਰ ਕੇਡਰ ਦੀ ਭਰਤੀ ਖਾਸ ਕਰਕੇ ਸਮਾਜਿਕ ਸਿੱਖਿਆ, ਹਿੰਦੀ ਅਤੇ ਪੰਜਾਬੀ ਦੀਆਂ ਵੱਡੀ ਗਿਣਤੀ ‘ਚ ਅਸਾਮੀਆਂ ਦੀ ਮੰਗ ਲੈ ਕੇ ਬੈਠਾ ਹੋਇਆ ਹੈ।ਦੂਜੇ ਪਾਸੇ ਭਾਵੇਂ ਕੈਬਨਿਟ ਮੰਤਰੀ …
Read More »ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਵੱਖ ਵੱਖ ਨਤੀਜਿਆਂ ਦਾ ਐਲਾਨ
ਅੰਮ੍ਰਿਤਸਰ, 14 ਅਕਤੂਬਰ (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਮਈ 2021 ਸੈਸ਼ਨ ਦੀਆਂ ਐਮ.ਏ. ਪਬਲਿਕ ਅਡਮਨਿਸਟਰੇਸ਼ਨ ਸਮੈਸਟਰ ਦੂਜਾ ਤੇ ਚੌਥਾ, ਐਮ.ਏ. ਧਰਮ ਅਧਿਐਨ ਸਮੈਸਟਰ ਦੂਜਾ ਤੇ ਚੌਥਾ, ਐਮ.ਏ ਪੁਲਿਸ ਅਡਮਨਿਸਟਰੇਸ਼ਨ ਸਮੈਸਟਰ ਦੂਜਾ, ਐਮ.ਐਸ.ਸੀ ਕੰਪਿਊਟਰ ਸਾਇੰਸ ਸਮੈਸਟਰ ਚੌਥਾ, ਬੀ.ਕਾਮ ਸਮੈਸਟਰ ਚੌਥਾ, ਸ਼ਾਸਤਰੀ (ਬੈਚੁਲਰ) ਸਮੈਸਟਰ ਦੂਜਾ, ਚੌਥਾ, ਛੇਵਾਂ, ਸਾਹਿਤਯਚਾਰੀਆ (ਮਾਸਟਰਜ਼) ਸਮੈਸਟਰ ਦੂਜਾ ਤੇ ਚੌਥਾ, ਬੀ.ਏ. ਬੀ.ਐਡ ਚਾਰ ਸਾਲਾ ਸਮੈਸਟਰ ਦੂਜਾ, ਚੌਥਾ …
Read More »
Punjab Post Daily Online Newspaper & Print Media