ਅੰਮ੍ਰਿਤਸਰ, 15 ਅਕਤੂਬਰ (ਖੁਰਮਣੀਆਂ) – ਖ਼ਾਲਸਾ ਕਾਲਜ ਫ਼ਾਰ ਵੂਮੈਨ ਵਿਖੇ ਪੋਸਟ ਗਰੈਜ਼ੂਏਸ਼ਨ ਫੈਸ਼ਨ ਡਿਜ਼ਾਇਨਿੰਗ ਵਿਭਾਗ ਵਲੋਂ 2 ਰੋਜ਼ਾ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ।ਕਾਲਜ ਪ੍ਰਿੰਸੀਪਲ ਡਾ. ਸੁਰਿੰਦਰ ਕੌਰ ਦੇ ਸਹਿਯੋਗ ਨਾਲ ਕਰਵਾਈ ਗਈ ਇਸ ਵਰਕਾਸ਼ਪ ’ਚ ਸਮੈਸਟਰ ਤੀਜ਼ਾ ਅਤੇ ਪੰਜ਼ਵਾਂ ਦੀਆਂ ਵਿਦਿਆਰਥਣਾਂ ਨੇ ਪੌਸ਼ਾਕਾਂ ਨੂੰ ਵੱਖ-ਵੱਖ ਡਿਜ਼ਾਇਨ ’ਚ ਤਿਆਰ ਕਰਨ ਦਾ ਹੁਨਰ ਹਾਸਲ ਕੀਤਾ। …
Read More »Daily Archives: October 15, 2021
ਖ਼ਾਲਸਾ ਕਾਲਜ ਦੇ ਗਣਿਤ ਵਿਭਾਗ ਨੇ ਕਰਵਾਇਆ ‘ਇੰਟਰਕਾਲਜ ਮੈਥ ਫ਼ੈਸਟ 2021’
ਅੰਮ੍ਰਿਤਸਰ, 15 ਅਕਤੂਬਰ (ਖੁਰਮਣੀਆਂ) – ਖ਼ਾਲਸਾ ਕਾਲਜ ਦੇ ਗਣਿਤ ਵਿਭਾਗ ਵੱਲੋਂ ‘ਇੰਟਰਕਾਲਜ ਮੈਥ ਫੈਸਟ2021’ ਦਾ ਆਯੋਜਨ ਕੀਤਾ ਗਿਆ।ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ ਦੇ ਸਹਿਯੋਗ ਨਾਲ ਕਰਵਾਏ ਗਏ ਇਸ ਫੈਸਟੀਵਲ ’ਚ 25 ਕਾਲਜਾਂ ਦੇ ਲਗਭਗ 300 ਵਿਦਿਆਰਥੀਆਂ ਨੇ ਹਿੱਸਾ ਲਿਆ। ਆਪਣੇ ਸੰਬੋਧਨ ’ਚ ਵੱਖ-ਵੱਖ ਕਾਲਜਾਂ ਤੋਂ ਆਏ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ‘ਜੀ ਆਇਆ’ ਆਖਦਿਆਂ ਡਾ. ਮਹਿਲ ਸਿੰਘ ਨੇ ਕਿਹਾ ਕਿ ਇਹੋ …
Read More »ਖ਼ਾਲਸਾ ਕਾਲਜ ਚਵਿੰਡਾ ਦੇਵੀ ਵਿਖੇ ਵੋਟਰ ਰਜਿਸਟਰੇਸ਼ਨ ਕੈਂਪ
ਅੰਮ੍ਰਿਤਸਰ, 15 ਅਕਤੂਬਰ (ਖੁਰਮਣੀਆਂ) – ਖ਼ਾਲਸਾ ਕਾਲਜ ਚਵਿੰਡਾ ਦੇਵੀ ਵਿਖੇ ਨੌਜਵਾਨਾਂ ਦੀ ਵੋਟਰ ਰਜਿਸਟਰੇਸ਼ਨ ਸਬੰਧੀ ਸਪੈਸ਼ਲ ਕੈਂਪ ਲਗਾਇਆ ਗਿਆ।ਇਸ ਕੈਂਪ ’ਚ ਵਿਦਿਆਰਥੀਆਂ ਅਤੇ ਆਮ ਲੋਕਾਂ ਲਈ ਵੋਟਰ ਕਾਰਡ ਬਣਾਉਣ ਅਤੇ ਫ਼ਾਰਮ 6, 7, 8 ਅਤੇ 8 (ੳ) ਭਰਨ ਦੀ ਸੁਵਿਧਾ ਮੁਹੱਈਆ ਕੀਤੀ ਗਈ। ਪ੍ਰਿੰਸੀਪਲ ਐਚ.ਬੀ ਸਿੰਘ ਨੇ ਦੱਸਿਆ ਕਿ ਸੈਕਟਰ ਅਫ਼ਸਰ ਜੋਬਨਜੀਤ ਸਿੰਘ, ਲੈਕਚਰਾਰ ਸਰਕਾਰੀ ਸਕੂਲ ਚਵਿੰਡਾ ਦੇਵੀ, ਸ੍ਰੀਮਤੀ ਰੀਟਾ, …
Read More »ਡੈਮੋਕਰੇਟਿਕ ਇੰਪਲਾਇਜ਼ ਫਰੰਟ ਨੇ ਦਾਖਲ ਕਰਵਾਏ ਨਾਮਜ਼ਦਗੀ ਪੱਤਰ
ਕਰਮਚਾਰੀਆਂ ਨੂੰ ਕੀਤੇ ਕੰਮਾਂ ਦੇ ਆਧਾਰ ‘ਤੇ ਵੋਟ ਪਾਉਣ ਦੀ ਅਪੀਲ – ਹਰਵਿੰਦਰ, ਭਾਰਦਵਾਜ ਅੰਮ੍ਰਿਤਸਰ, 15 ਅਕਤੂਬਰ (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਨਾਨ-ਟੀਚਿੰਗ ਇੰਪਲਾਈਜ਼ ਐਸੋਸੀਏਸ਼ਨ ਦੀਆਂ ਸਾਲ 2021-22 ਦੀਆਂ ਚੋਣਾਂ ਲਈ ਪਿਛਲੀ ਵਾਰ ਜਿੱਤੇ “ਡੈਮੋਕਰੇਟਿਕ ਇੰਪਲਾਇਜ਼ ਫਰੰਟ” ਦੀ ਟੀਮ ਵਲੋਂ ਮੈਡਮ ਹਰਵਿੰਦਰ ਕੌਰ ਪ੍ਰਧਾਨ, ਸਕੱਤਰ ਰਜ਼ਨੀਸ਼ ਭਾਰਦਵਾਜ ਅਤੇ ਜਗੀਰ ਸਿੰਘ ਕਨਵੀਨਰ ਦੀ ਸਰਪ੍ਰਸਤੀ ਹੇਠ ਸਾਰੀ ਟੀਮ ਨੇ ਰਿਟਰਨਿੰਗ ਅਫਸਰ …
Read More »ਯੂਨੀਵਰਸਿਟੀ ਦੀ ਗੈਲਰੀ: ਹਿਸਟਰੀ ਐਂਡ ਡਰੀਮਜ਼ ਵਿਖੇ ਕਲਾ ਪ੍ਰਦਰਸ਼ਨੀ 2021 ਸ਼ੁਰੂ
ਵਿਦਿਆਰਥੀਆਂ ਦੀ ਕਲਾ ਪ੍ਰਤਿਭਾ ਨੂੰ ਉਭਾਰਨ ਲਈ ਪ੍ਰਦਾਨ ਕੀਤੇ ਜਾਣਗੇ ਮੌਕੇ – ਵੀ.ਸੀ ਅੰਮ੍ਰਿਤਸਰ, 15 ਅਕਤੂਬਰ (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਉੇਪਕੁਲਪਤੀ ਪ੍ਰੋ. ਜਸਪਾਲ ਸਿੰਘ ਸੰਧੂ ਨੇ ਕਿਹਾ ਹੈ ਕਿ ਵਿਦਿਆਰਥੀਆਂ ਦੀ ਅੰਦਰਲੀ ਪ੍ਰਤਿਭਾ ਨੂੰ ਉਜਾਗਰ ਕਰਨ ਦੇ ਲਈ ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਉਨ੍ਹਾਂ ਨੂੰ ਪੂਰੇ ਮੌਕੇ ਪ੍ਰਦਾਨ ਕੀਤੇ ਜਾਣਗੇ।ਉਹ ਅੱਜ ਯੂਨੀਵਰਸਿਟੀ ਦੇ ਫਾਈਨ ਆਰਟਸ ਕਲੱਬ ਵੱਲੋਂ …
Read More »ਜਿਲ੍ਹਾ ਅੰਮ੍ਰਿਤਸਰ ਦੇ ਬਲਾਕਾਂ ਵਿੱਚ ਯੂਥ ਕਲੱਬ ਵਿਕਾਸ ਮੁਹਿੰਮ ਜਾਰੀ
ਅੰਮ੍ਰਿਤਸਰ, 15 ਅਕਤੂਬਰ (ਸੁਖਬੀਰ ਸਿੰਘ) – ਨਹਿਰੂ ਯੁਵਾ ਕੇਂਦਰ ਅੰਮ੍ਰਿਤਸਰ ਯੁਵਾ ਮਾਮਲੇ ਅਤੇ ਖੇਡ ਮੰਤਰਾਲਾ ਭਾਰਤ ਸਰਕਾਰ ਜਿਲ੍ਹਾ ਅੰਮ੍ਰਿਤਸਰ ਦੇ ਸਾਰੇ 9 ਬਲਾਕਾਂ ਵਿੱਚ ਰਾਸ਼ਟਰੀ ਯੁਵਾ ਵਲੰਟੀਅਰਾਂ ਦੁਆਰਾ 5 ਅਕਤੂਬਰ 2021 ਤੋਂ ਯੂਥ ਕਲੱਬ ਵਿਕਾਸ ਮੁਹਿੰਮ ਦਾ ਆਯੋਜਨ ਕਰ ਰਹੀ ਹੈ। ਪ੍ਰੋਗਰਾਮ ਬਾਰੇ ਜਿਲ੍ਹਾ ਯੂਥ ਅਫਸਰ ਆਕਾਂਕਸ਼ਾ ਮਹਾਵਰੀਆ ਨੇ ਦੱਸਿਆ ਕਿ ਇਹ ਪ੍ਰੋਗਰਾਮ ਯੂਥ ਕਲੱਬਾਂ ਦੇ ਮੁੜ ਨਿਰਮਾਣ ਅਤੇ ਨਵੇਂ …
Read More »ਡੇਂਗੂ ਨਾਲ ਨਜਿੱਠਣ ਲਈ ਸਿਹਤ ਵਿਭਾਗ ਵਲੋਂ ਕੀਤੀ ਜਾਵੇਗੀ ਹਸਪਤਾਲਾਂ ਦੀ ਚੈਕਿੰਗ – ਸੋਨੀ
ਸੀਨੀਅਰ ਅਧਿਕਾਰੀਆਂ ਨੂੰ ਦਿੱਤੀ ਜ਼ਿਲ੍ਹਿਆਂ ਦੀ ਜਿੰਮੇਵਾਰੀ ਅੰਮ੍ਰਿਤਸਰ, 15 ਅਕਤੂਬਰ (ਸੁਖਬੀਰ ਸਿੰਘ) – ਰਾਜ ਭਰ ਵਿੱਚ ਡੇਂਗੂ ਦੇ ਮਰੀਜ਼ਾਂ ਦੀ ਸਾਂਭ-ਸੰਭਾਲ ਅਤੇ ਠੀਕ ਇਲਾਜ਼ ਸਾਡੀ ਪਹਿਲੀ ਜਿੰਮੇਵਾਰੀ ਹੈ ਅਤੇ ਇਸ ਵਿੱਚ ਕਿਸੇ ਤਰ੍ਹਾਂ ਦੀ ਕੁਤਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।ਉਪ ਮੁੱਖ ਮੰਤਰੀ ਓ.ਪੀ ਸੋਨੀ ਨੇ ਅਧਿਕਾਰੀਆਂ ਨੂੰ ਇਹ ਸੁਨੇਹਾ ਦਿੰਦੇ ਹੋਏ ਰਾਜ ਭਰ ਵਿੱਚ ਹਸਪਤਾਲਾਂ ਦੀ ਜਾਂਚ-ਪੜਤਾਲ ਕਰਨ ਅਤੇ ਮਰੀਜ਼ਾਂ ਦਾ …
Read More »ਸ੍ਰੀ ਹਰਿਮੰਦਰ ਸਾਹਿਬ ਅਤੇ ਗੁਰਦਵਾਰਾ ਸ਼ਹੀਦਾਂ ਸਾਹਿਬ ਨਤਮਸਤਕ ਹੋਏ ਡੀ.ਜੀ.ਪੀ ਇਕਬਾਲਪ੍ਰੀਤ ਸਿੰਘ ਸਹੋਤਾ
ਅੰਮ੍ਰਿਤਸਰ, 15 ਅਕਤੂਬਰ (ਸੁਖਬੀਰ ਸਿੰਘ) – ਪੰਜਾਬ ਦੇ ਨਵਨਿਯੁੱਕਤ ਡੀ.ਜੀ.ਪੀ ਇਕਬਾਲਪ੍ਰੀਤ ਸਿੰਘ ਸਹੋਤਾ ਆਪਣੀ ਧਰਮ ਪਤਨੀ ਸਮੇਤ ਸਵੇਰੇ ਤੜਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅਤੇ ਗੁਰਦਵਾਰਾ ਸ਼ਹੀਦਾਂ ਸਾਹਿਬ ਨਤਮਸਤਕ ਹੋਏ।ਉਨਾਂ ਨੇ ਗੁਰੂ ਘਰ ਸੀਸ ਨਿਵਾ ਕੇ ਸ਼ੁਕਰਾਨਾ ਕੀਤਾ।ਉਨਾਂ ਦੇ ਨਾਲ ਇਸ ਸਮੇਂ ਮੌਜ਼ੂਦ ਸਿੱਖ ਸਟੂਡੈਂਟਸ ਫੈਡਰੇਸ਼ਨ ਦੇ ਕੌਮੀ ਪ੍ਰਧਾਨ ਅਤੇ ਸਾਬਕਾ ਕੌਂਸਲਰ ਨੇ ਕਿਹਾ ਕਿ ਪੰਜਾਬ ਦੀ ਵੱਡੀ ਜਿੰਮੇਵਾਰੀ ਮਿਲਣ ਉਪਰੰਤ …
Read More »ਡੀ.ਏ.ਵੀ ਪਬਲਿਕ ਸਕੂਲ ਨੇ ਦੁਸਹਿਰਾ ਤੇ ਡਾ. ਏ.ਪੀ.ਜੇ.ਅਬਦੁਲ ਕਲਾਮ ਦਾ ਜਨਮ ਦਿਨ ਮਨਾਇਆ
ਅੰਮ੍ਰਿਤਸਰ, 15 ਅਕਤੂਬਰ (ਜਗਦੀਪ ਸਿੰਘ) – ਸਥਾਨਕ ਡੀ.ਏ.ਵੀ ਪਬਲਿਕ ਸਕੂਲ ਲਾਰੈਂਸ ਰੋਡ ਵੱਲੋਂ ਡਾ. ਏ.ਪੀ.ਜੇ ਅਬਦੁਲ ਕਲਾਮ ਦਾ ਜਨਮ ਦਿਨ ਅਤੇ ਦੁਸਹਿਰੇ ਦਾ ਸ਼ਰਧਾ ਭਾਵ ਨਾਲ ਮਨਾਇਆ ਗਿਆ।ਬੁਰਾਈ ਉਪਰ ਸੱਚਾਈ ਦੀ ਜਿੱਤ ਨੂੰ ਵਿਦਿਆਰਥੀਆਂ ਨੇ ਬੜੇ ਸੋਹਣੇ ਢੰਗ ਨਾਲ ਨਾਟਕੀ ਰੂਪ ਵਿੱਚ ਪੇਸ਼ ਕੀਤਾ।ਵਿਦਿਆਰਥੀਆਂ ਨੇ ਰਾਵਣ ਦੇ ਨਕਾਰਾਤਮਕ ਪੱਖ ਅਤੇ ਰਾਮ ਜੀ ਦੇ ਸਕਾਰਾਤਮਕ ਪੱਖ `ਤੇ ਚਾਨਣਾ ਪਾਇਆ।ਮਹਾਨ ਸਾਇੰਸਦਾਨ ਅਤੇ …
Read More »ਦੁਸਹਿਰੇ ਦੇ ਮੇਲੇ ‘ਤੇ ਗਾਇਕ ਲਵਲੀ ਨਿਰਮਾਣ ਆਪਣੇ ਸਦਾਬਹਾਰ ਗੀਤਾਂ ਨਾਲ ਲਾਉਣਗੇ ਰੌਣਕਾਂ – ਅਸ਼ੋਕ ਮਸਤੀ
ਸੰਗਰੂਰ, 15 ਅਕਤੂਬਰ (ਜਗਸੀਰ ਲੌਂਗੋਵਾਲ) – ਸਥਾਨਕ ਜੈ ਸ੍ਰੀ ਰਾਮ ਵੈਲਫੇਅਰ ਸੁਸਾਇਟੀ ਵਲੋਂ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਦੁਸਹਿਰੇ ਦਾ ਤਿਉਹਾਰ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ।ਇਸ ਸਬੰਧੀ ਕਲੱਬ ਦੇ ਸਰਪ੍ਰਸਤ ਬਿੰਦਰ ਭੁੱਲਰ ਸੰਗਤਪੁਰੀਆ, ਪ੍ਰਧਾਨ ਆਸ਼ੂ ਅਗਰਵਾਲ ਤੇ ਲੋਕ ਕਲਾ ਮੰਚ ਵੈਲਫੇਅਰ ਕਮੇਟੀ ਦੇ ਪ੍ਰਧਾਨ ਅਸ਼ੋਕ ਮਸਤੀ ਨੇ ਦੱਸਿਆ ਕਿ ਅੱਜ ਸਥਾਨਕ ਨਵੀਂ ਅਨਾਜ ਮੰਡੀ …
Read More »
Punjab Post Daily Online Newspaper & Print Media