ਅੰਮ੍ਰਿਤਸਰ, 17 ਅਕਤੂਬਰ (ਜਗਦੀਪ ਸਿੰਘ) – ਡੀ.ਏ.ਵੀ ਪਬਲਿਕ ਸਕੂਲ ਲਾਰੈਂਸ ਰੋਡ ਦੇ ਲਈ ਬੜੇ ਹੀ ਮਾਣ ਦੀ ਗੱਲ ਹੈ ਕਿ 2021 ਦੀ ਆਈ.ਆਈ.ਟੀ ਜੇ.ਈ.ਈ ਐਡਵਾਂਸ ਪ੍ਰੀਖਿਆ ਵਿੱਚ ਸੱਤ ਵਿਦਿਆਰਥੀਆਂ ਨੇ ਸਫਲਤਾ ਹਾਸਲ ਕੀਤੀ ਹੈ। ਚੇਤਨਿਆ ਗੁਪਤਾ ਨੇ 219ਵਾਂ ਸਥਾਨ ਹਾਸਲ ਕਰਕੇ ਜਿਲ੍ਹੇ ਵਿੱਚੋਂ ਪਹਿਲੀ ਪਜ਼ੀਸ਼ਨ ਹਾਸਲ ਕੀਤੀ ਹੈ, ਜਦਕਿ ਬਾਕੀ 6 ਵਿਦਿਆਰਥੀਆਂ …
Read More »Daily Archives: October 17, 2021
ਅੰਮ੍ਰਿਤਸਰ ਬੱਸ ਅੱਡੇ ‘ਤੇ ਟਰਾਂਸਪੋਰਟ ਮੰਤਰੀ ਰਾਜਾ ਵੜਿੰਗ ਵਲੋਂ ਅਚਨਚੇਤ ਛਾਪਾ
ਆਰਬਿਟ ਸਮੇਤ 20 ਬੱਸਾਂ ਕੀਤੀਆਂ ਜ਼ਬਤ ਅੰਮ੍ਰਿਤਸਰ, 17 ਅਕਤੂਬਰ (ਪੰਜਾਬ ਪੋਸਟ ਬਿਊਰੋ) – ਟਰਾਂਸਪੋਰਟ ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਅੱਜ ਬਿਨਾਂ ਕੋਈ ਅਗਾਊਂ ਸੂਚਨਾ ਦਿੱਤੇ ਅੰਮ੍ਰਿਤਸਰ ਬੱਸ ਅੱਡੇ ਅਤੇ ਸਿਟੀ ਸੈਂਟਰ, ਜਿਥੇ ਕਿ ਜਿਆਦਾਤਰ ਯਾਤਰੀ ਬੱਸਾਂ ਪਾਰਕ ਕੀਤੀਆਂ ਜਾਂਦੀਆਂ ਹਨ ਵਿਖੇ ਛਾਪਾ ਮਾਰਿਆ।ਉਨ੍ਹਾਂ ਦਸਤਾਵੇਜ਼ ਦੀ ਘਾਟ ਕਾਰਨ 20 ਵੱਖ-ਵੱਖ ਟਰਾਂਸਪੋਰਟਾਂ ਦੀਆਂ ਬੱਸਾਂ ਜ਼ਬਤ ਕੀਤੀਆਂ, ਜਿੰਨਾ ਵਿਚ ਆਰਬਿਟ ਦੀ ਬੱਸ …
Read More »ਲੋਕ ਆਪਣੀ ਸਿਹਤ ਪ੍ਰਤੀ ਪੂਰੀ ਤਰ੍ਹਾਂ ਜਾਗਰੂਕ ਹੋਣ – ਗੁਰਜੀਤ ਔਜਲਾ
ਅੰਮ੍ਰਿਤਸਰ ਹਾਰਟ ਇੰਸਟੀਚਿਊਟ ਵਲੋਂ ਮੈਰਾਥਾਨ ਦਾ ਆਯੋਜਨ ਅੰਮ੍ਰਿਤਸਰ, 17 ਅਕਤੂਬਰ (ਸੁਖਬੀਰ ਸਿੰਘ) – ਲੋਕਾਂ ਨੂੰ ਆਪਣੀ ਸਿਹਤ ਪ੍ਰਤੀ ਜਾਗਰੂਕ ਕਰਨ, ਸਿਹਤ ਵੱਲ ਧਿਆਨ ਅਤੇ ਬਿਮਾਰੀਆਂ ਤੋਂ ਬਚਾਉਣ ਦੇ ਲਈ ਅੰਮ੍ਰਿਤਸਰ ਹਾਰਟ ਇੰਸਟੀਚਿਊਟ ਜਨਤਾ ਹਸਪਤਾਲ ਵਲੋਂ ਮੈਰਾਥਾਨ ਦਾ ਆਯੋਜਨ ਕੀਤਾ ਗਿਆ।ਜਿਸ ਵਿੱਚ ਯੂ.ਪੀ, ਰਾਜਸਥਾਨ, ਹਿਮਾਚਲ ਪ੍ਰਦੇਸ਼, ਪੰਜਾਬ ਅਤੇ ਹਰਿਆਣਾ ਦੇ 3 ਹਜ਼ਾਰ ਐਥਲੀਟਾਂ ਨੇ ਭਾਗ ਲਿਆ।ਮੈਰਾਥਾਨ ਨੂੰ ਮੈਂਬਰ ਪਾਰਲੀਮੈਂਟ ਗੁਰਜੀਤ ਸਿੰਘ …
Read More »ਸ੍ਰੀ ਰਾਮ ਤੀਰਥ ਧਾਮ ਨਤਮਸਤਕ ਹੋਏ ਦਿੱਲੀ ਦੇ ਉਪ ਮੁੱਖ ਮੰਤਰੀ ਸਿਸੌਦੀਆ
ਕਿਹਾ, ਭਗਵਾਨ ਵਾਲਮੀਕਿ ਜੀ ਗਿਆਨ ਦੇ ਅਥਾਹ ਗਿਆਤਾ ਅੰਮ੍ਰਿਤਸਰ, 17 ਅਕਤੂਬਰ (ਸੁਖਬੀਰ ਸਿੰਘ) – ਆਮ ਆਦਮੀ ਪਾਰਟੀ (ਆਪ) ਦੇ ਕੌਮੀ ਆਗੂ ਅਤੇ ਦਿੱਲੀ ਦੇ ਉਪ ਮੁੱਖ ਮੰਤਰੀ ਮੁਨੀਸ਼ ਸਿਸੌਦੀਆ ਪੰਜਾਬ ਦੌਰੇ ਦੌਰਾਨ ਪਵਿੱਤਰ ਰਮਾਇਣ ਦੇ ਰਚਨਹਾਰ ਭਗਵਾਨ ਵਾਲਮੀਕਿ ਜੀ ਦੇ ਅਸਥਾਨ ਸ੍ਰੀ ਰਾਮ ਤੀਰਥ ਧਾਮ ਵਿਖੇ ਨਤਮਸਤਕ ਹੋਏ ਅਤੇ ਉਨਾਂ ਭਗਵਾਨ ਵਾਲਮੀਕ ਜੀ ਦਾ ਆਸ਼ਰੀਵਾਦ ਲਿਆ। …
Read More »ਦਾਮਨ ਬਾਜਵਾ ਤੇ ਹਰਮਨਦੇਵ ਬਾਜਵਾ ਨੇ ਦੁਸਹਿਰੇ ਸਬੰਧੀ ਪ੍ਰੋਗਰਾਮਾਂ ‘ਚ ਕੀਤੀ ਸ਼ਿਰਕਤ
ਸੰਗਰੂਰ, 17 ਅਕਤੂਬਰ (ਜਗਸੀਰ ਲੌਂਗੋਵਾਲ) – ਬੁਰਾਈ `ਤੇ ਚੰਗਿਆਈ ਅਤੇ ਬਦੀ `ਤੇ ਨੇਕੀ ਦੀ ਜਿੱਤ ਦੇ ਪ੍ਰਤੀਕ ਦੁਸਹਿਰੇ ਦੇ ਤਿਓਹਾਰ ਮੌਕੇ ਕਾਂਗਰਸ ਦੇ ਹਲਕਾ ਸੁਨਾਮ ਇੰਚਾਰਜ਼ ਮੈਡਮ ਥਿੰਦ ਬਾਜਵਾ ਤੇ ਕਾਂਗਰਸ ਦੇ ਸੂਬਾ ਸਕੱਤਰ ਹਰਮਨਦੇਵ ਬਾਜਵਾ ਨੇ ਸ਼੍ਰੀ ਰਾਮਾ ਰਾਮਲੀਲ੍ਹਾ ਕਲੱਬ ਬਾਬਾ ਬੱਦਰੀ ਵਾਲਾ, ਸ਼੍ਰੀ ਸ਼ਿਵ ਸ਼ੰਕਰ ਰਾਮਲੀਲ੍ਹਾ ਕਲੱਬ, ਸ਼੍ਰੀ ਵਿਸ਼ਨੂੰ ਰਾਮਲੀਲ੍ਹਾ ਕਲੱਬ ਸੁਨਾਮ ਅਤੇ ਦੁਰਗਾ ਸ਼ਕਤੀ ਰਾਮਲੀਲ੍ਹਾ ਕਲੱਬ ਚੀਮਾਂ …
Read More »ਲਾਇਨ ਕਲੱਬ ਸੰਗਰੂਰ ਗਰੇਟਰ ਨੇ ਲਗਾਇਆ ਚੌਥਾ ਆਈ ਚੈਕਅੱਪ ਅਤੇ ਅਪਰੇਸ਼ਨ ਕੈਂਪ
ਸੰਗਰੂਰ, 17 ਅਕਤੂਬਰ (ਜਗਸੀਰ ਲੌਂਗੋਵਾਲ) – ਲਾਇਨ ਕਲੱਬ ਸੰਗਰੂਰ ਗਰੇਟਰ ਵਲੋਂ ਡਿਸਟਰਿਕ ਗਵਰਨਰ ਲਾਇਨ ਰਾਕੇਸ਼ ਗਰਗ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ “ਏ.ਪੀ.ਫਾਰ ਵੀ.ਪੀ ਅਤੇ ਏ.ਪੀ ਸਰਵਿਸ ਚੈਲੇਂਜ਼” ਅਧੀਨ ” ਚੌਥਾ ਆਈ ਚੈਕਅਪ ਅਤੇ ਅਪ੍ਰੇਸ਼ਨ ਕੈਂਪ” ਲਾਇਨ ਇੰਜਨੀਅਰ ਵੀ. ਕੇ ਦੀਵਾਨ ਦੀ ਪ੍ਰਧਾਨਗੀ ਵਿੱਚ ਡਾਕਟਰ ਪਰਮਜੀਤ ਆਈ ਕੇਅਰ ਸੈਂਟਰ ਵਿਖੇ ਲਗਾਇਆ ਗਿਆ।ਜਿਸ ਵਿੱਚ ਲਗਭਗ 30 ਵਿਅਕਤੀਆਂ ਦੀਆਂ ਅੱਖਾਂ ਦੀ ਚੈਕਿੰਗ ਕੀਤੀ ਗਈ …
Read More »ਕੈਬਨਿਟ ਮੰਤਰੀ ਵਿਜੈਇੰਦਰ ਸਿੰਗਲਾ ਨੇ ਦੁਸਹਿਰਾ ਪ੍ਰੋਗਰਾਮ ‘ਚ ਮੁੱਖ ਮਹਿਮਾਨ ਵਜੋਂ ਕੀਤੀ ਸ਼ਿਰਕਤ
ਸੰਗਰੂਰ, 17 ਅਕਤੂਬਰ (ਜਗਸੀਰ ਲੌਂਗੋਵਾਲ) – ਸਥਾਨਕ ਮਹਾਰਾਜਾ ਰਣਜੀਤ ਸਿੰਘ ਮਾਰਕਿਟ ਨਜ਼ਦੀਕ ਸ਼ਨੀ ਮੰਦਿਰ ਵਿਖੇ ਮਰਿਯਾਦਾ ਪ੍ਰਸ਼ੋਤਮ ਸ਼੍ਰੀ ਰਾਮ ਜੀ ਦੀ ਲੀਲਾ ਦਾ ਮੰਚਨ ਬਹੁਤ ਹੀ ਸ਼ਰਧਾ, ਸਤਿਕਾਰ ਅਤੇ ਮਰਿਯਾਦਾ ਨਾਲ ਕੀਤਾ ਗਿਆ।ਸ਼੍ਰੀ ਰਾਮ ਲੀਲਾ ਵੈਲਫੇਅਰ ਕਮੇਟੀ ਸ਼ੇਖੂਪੁਰਾ ਦੇ ਪ੍ਰਧਾਨ ਅਤੇ ਚੇਅਰਮੈਨ ਇੰਪਰੂਵਮੈਂਟ ਟਰੱਸਟ ਨਰੇਸ਼ ਗਾਬਾ, ਸਰਪ੍ਰਸਤ ਅਤੇ ਸਟੇਟ ਸ਼ੋਸ਼ਲ ਵੈਲਫੇਅਰ ਐਸੋਸੀਏਸ਼ਨ ਦੇ ਪ੍ਰਧਾਨ ਰਾਜ ਕੁਮਾਰ ਅਰੋੜਾ, ਐਮ.ਸੀ ਸੀਮਾ ਗਾਬਾ, …
Read More »ਖ਼ਾਲਸਾ ਕਾਲਜ ਇੰਜੀਨੀਅਰਿੰਗ ਵਲੋਂ ‘ਸਾਈਬਰ ਸੁਰੱਖਿਆ ਦਿਵਸ’ ਬਾਰੇ ਵੈਬੀਨਾਰ
ਅੰਮ੍ਰਿਤਸਰ, 17 ਅਕਤੂਬਰ (ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਇੰਜ਼ੀਨੀਅਰਿੰਗ ਐਂਡ ਟੈਕਨਾਲੋਜੀਞ ਰਣਜੀਤ ਐਵੀਨਿਊ ਵਿਖੇ ਸਾਈਬਰ ਸੁਰੱਖਿਆ ਦਿਵਸ ਦੇ ਸਬੰਧ ’ਚ ‘ਖ਼ਾਲਸਾ ਕਾਲਜ ਆਫ਼ ਇੰਜੀਨੀਅਰਿੰਗ ਐਂਡ ਟੈਕਨਾਲੋਜੀਇੰਸਟੀਚਿਸ਼ਨ ਇਨੋਵੇਸ਼ਨ ਸੈਲ’ ਦੇ ਸਹਿਯੋਗ ਨਾਲ ਵੈਬੀਨਾਰ ਦਾ ਆਯੋਜਨ ਕੀਤਾ ਗਿਆ।ਜਿਸ ਵਿਚ ਮੌਜ਼ੂਦਾ ਸਮੇਂ ਉਭਰ ਰਹੀਆਂ ਐਪਲੀਕੇਸ਼ਨਾਂ ਬਾਰੇ ਜਾਣਕਾਰੀ ਪ੍ਰਦਾਨ ਕਰਨ ਲਈ ਸ਼ਾਮਲ ਹੋਏ ਹੈਕਰਸ਼ਾਲਾ ਦੇ ਡਾਇਰੈਕਟਰ ਅਤੇ ਬੁਲਾਰੇ ਡਾ. ਰਕਸ਼ਿਤ ਟੰਡਨ ਦਾ ਕਾਲਜ ਡਾਇਰੈਕਟਰ …
Read More »ਖ਼ਾਲਸਾ ਕਾਲਜ ਵਿਖੇ ਕਰਵਾਏ ਸਾਹਿਤਕ ਮੁਕਾਬਲੇ
ਅੰਮ੍ਰਿਤਸਰ, 17 ਅਕਤੂਬਰ (ਖੁਰਮਣੀਆਂ) – ਖ਼ਾਲਸਾ ਕਾਲਜ ਵਿਖੇ ਅੰਗਰੇਜ਼ੀ ਸਾਹਿਤ ਸਭਾ ਵਲੋਂ ਸਾਹਿਤਕ ਮੁਕਾਬਲਿਆਂ ਦਾ ਆਯੋਜਨ ਕੀਤਾ ਗਿਆ।ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ ਦੇ ਸਹਿਯੋਗ ਨਾਲ ਕਰਵਾਏ ਗਏ ਇਸ ਪ੍ਰੋਗਰਾਮ ਦੀ ਪ੍ਰਧਾਨਗੀ ਪ੍ਰੋ: ਅਨੁਪਮ ਸੰਧੂ ਮੁੱਖੀ ਅੰਗਰੇਜ਼ੀ ਵਿਭਾਗ ਨੇ ਕੀਤੀ। ਇਸ ਦੌਰਾਨ ਡਾ. ਮਹਿਲ ਸਿੰਘ ਨੇ ਕਿਹਾ ਕਿ ਸਾਹਿਤ ਮਨੁੱਖੀ ਤਜ਼ਰਬਿਆਂ …
Read More »ਮੰਡੀਆਂ ਵਿੱਚ ਆਏ ਝੋਨੇ ਵਿਚੋਂ 98.09 ਫੀਸਦੀ ਦੀ ਹੋਈ ਖਰੀਦ – ਡਿਪਟੀ ਕਮਿਸ਼ਨਰ
16 ਅਕਤੂਬਰ ਤੱਕ 308.14 ਕਰੋੜ ਰੁਪੈ ਦੀ ਕੀਤੀ ਅਦਾਇਗੀ ਕਪੂਰਥਲਾ, 17 ਅਕਤੂਬਰ (ਪੰਜਾਬ ਪੋਸਟ ਬਿਊਰੋ) – ਕਪੂਰਥਲਾ ਜਿਲ੍ਹੇ ਅੰਦਰ ਝੋਨੇ ਦੀ ਖਰੀਦ ਦਾ ਕੰਮ ਸੁਚਾਰੂ ਤਰੀਕੇ ਨਾਲ ਚੱਲ ਰਿਹਾ ਹੈ ਅਤੇ ਬੀਤੀ 16 ਅਕਤੂਬਰ ਤੱਕ ਸੰਭਾਵੀ 8 ਲੱਖ ਮੀਟਰਿਕ ਟਨ ਝੋਨੇ ਦੀ ਖਰੀਦ ਦੇ ਟੀਚੇ ਦਾ 33 ਫੀਸਦੀ ਤੋਂ ਜਿਆਦਾ ਝੋਨਾ ਵੱਖ-ਵੱਖ ਖ੍ਰੀਦ ਏਜੰਸੀਆਂ ਵਲੋਂ ਖਰੀਦ ਕੀਤਾ ਜਾ ਚੁੱਕਾ ਹੈ। …
Read More »
Punjab Post Daily Online Newspaper & Print Media