Tuesday, November 24, 2026

Daily Archives: October 17, 2021

CM reiterates commitment for holistic, sustained and inclusive development of state

Pays obeisance at religious places at Pathankot Pathankot, October 17 (Punjab Post Bureau) –  Punjab Chief Minister Mr Charanjit Singh Channi today said that the state government is committed for holistic, sustained and inclusive development of state.             The Chief Minister, accompanied by Deputy Chief Minister Mr Sukhjinder Singh Randhawa and Revenue Minister Ms Aruna Chaudhary, paid obeisance at Swami …

Read More »

ਬੀ.ਕੇ.ਯੂ (ਦੋਆਬਾ) ਵਲੋਂ ਮੋਦੀ, ਸ਼ਾਹ ਅਤੇ ਮਿਸ਼ਰਾ ਦੇ ਪੁੱਤਲੇ ਫੂਕੇ, ਕੀਤਾ ਰੋਸ ਮੁਜ਼ਹਾਰਾ

ਮੋਦੀ ਸਰਕਾਰ ਕਿਸਾਨਾਂ ਅੱਗੇ ਜਲਦ ਝੁਕੇਗੀ- ਬਿੱਕਰ ਸਿੰਘ ਮਾਨ ਸਮਰਾਲਾ, 17 ਅਕਤੂਬਰ (ਇੰਦਰਜੀਤ ਸਿੰਘ ਕੰਗ) – ਭਾਰਤੀ ਕਿਸਾਨ ਯੂਨੀਅਨ (ਦੋਆਬਾ) ਇਕਾਈ ਸਮਰਾਲਾ ਨੇ ਸੰਯੁਕਤ ਕਿਸਾਨ ਮੋਰਚਾ ਦਿੱਲੀ ਦੇ ਸੱਦੇ ‘ਤੇ ਬਲਾਕ ਮਾਛੀਵਾੜਾ ਦੇ ਪ੍ਰਧਾਨ ਬਿੱਕਰ ਸਿੰਘ ਮਾਨ ਕੋਟਲਾ ਸਮਸ਼ਪੁਰ ਦੀ ਅਗਵਾਈ ਹੇਠ ਚੰਡੀਗੜ੍ਹ-ਲੁਧਿਆਣਾ ਹਾਈਵੇ ‘ਤੇ ਦਿਆਲਪੁਰਾ ਪੁਲ ਥੱਲੇ ਮੋਦੀ ਸਰਕਾਰ ਖਿਲਾਫ ਰੋਸ ਮੁਜ਼ਾਹਰਾ ਕੀਤਾ। ਇਸ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ, …

Read More »

ਬੀ.ਕੇ.ਯੂ (ਕਾਦੀਆਂ) ਵਲੋਂ ਮੋਦੀ, ਯੋਗੀ ਤੇ ਕਾਰਪੋਰੇਟ ਘਰਾਣਿਆਂ ਦੇ ਪੁੱਤਲੇ ਫੂਕ ਕੇ ਰੋਸ ਵਿਖਾਵਾ

ਕਿਸਾਨ ਹਲ ਤੇ ਪਜ਼ਾਲੀ ਹੀ ਨਹੀਂ ਚੁੱਕ ਸਕਦੇ, ਸਗੋਂ ਆਪਣੇ ਹੱਕਾਂ ਲਈ ਘੇਰ ਸਕਦੇ ਹਨ ਹਾਕਮ – ਗਿਆਸਪੁਰਾ ਸਮਰਾਲਾ, 17 ਅਕਤੂਬਰ (ਇੰਦਰਜੀਤ ਸਿੰਘ ਕੰਗ) – ਭਾਰਤੀ ਕਿਸਾਨ ਯੂਨੀਅਨ (ਕਾਦੀਆਂ) ਵਲੋਂ ਜ਼ਿਲ੍ਹਾ ਪ੍ਰਧਾਨ ਹਰਦੀਪ ਸਿੰਘ ਗਿਆਸਪੁਰਾ ਦੀ ਅਗਵਾਈ ਹੇਠ ਘੁਲਾਲ ਟੋਲ ਪਲਾਜਾ ਵਿਖੇ ਇੱਕ ਵੱਡੇ ਇਕੱਠ ਦੇ ਰੂਪ ਵਿੱਚ ਖੇਤੀ ਕਾਨੂੰਨਾਂ ਖਿਲਾਫ ਰੋਸ ਪ੍ਰਗਟ ਕਰਨ ਲਈ ਅਤੇ ਲਖੀਮਪੁਰ ਵਿਖੇ ਵਾਪਰੇ ਦੁਖਦ …

Read More »

ਗਊਸ਼ਾਲਾ ਸਮਰਾਲਾ ਵਿਖੇ ਪੰਚ ਮੁੱਖੀ ਸ੍ਰੀ ਹਨੂਮਾਨ ਜੀ ਦੀ ਮੂਰਤੀ ਸਥਾਪਿਤ

ਸਮਰਾਲਾ, 17 ਅਕਤੂਬਰ (ਇੰਦਰਜੀਤ ਸਿੰਘ ਕੰਗ) – ਸ੍ਰੀ ਜੋਗੀ ਪੀਰ ਗਊਸ਼ਾਲਾ ਸਮਰਾਲਾ ਵਿਖੇ ਉਪਿੰਦਰ ਵਸਿਸ਼ਟ ਅਤੇ ਉਨ੍ਹਾਂ ਦੇ ਪਰਿਵਾਰ ਵਲੋਂ ਆਪਣੇ ਮਾਤਾ ਪਿਤਾ ਦੀ ਯਾਦ ਵਿੱਚ ਪੰਜ ਮੁਖੀ ਹਨੂੰਮਾਨ ਜੀ ਦੀ ਮੂਰਤੀ ਦੀ ਸਥਾਪਨਾ ਕਰਵਾਈ। ਖਮਾਣੋਂ ਵਾਲੇ ਸ਼ਿਵਾ ਨੰਦ ਬਾਬਾ ਜੀ ਨੇ ਵਸਿਸ਼ਟ ਪਰਿਵਾਰ ਨੂੰ ਅਸ਼ੀਰਵਾਦ ਦਿੱਤਾ।ਮੂਰਤੀ ਦੀ ਸਥਾਪਨਾ ਮੌਕੇ ਗਊਸ਼ਾਲਾ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਰਾਮ ਖੁੱਲਰ ਅਤੇ ਮੈਨੇਜਰ …

Read More »

ਵਿਧਾਇਕ ਅੰਗਦ ਸਿੰਘ ਤੇ ਡਿਪਟੀ ਕਮਿਸ਼ਨਰ ਵੱਲੋਂ ਚੰਡੀਗੜ੍ਹ ਰੋਡ ਦੇ ਨਿਰਮਾਣ ਕਾਰਜ਼ ਦਾ ਸ਼ੁੱਭਆਰੰਭ

ਕਰੀਬ 5 ਕਰੋੜ ਰੁਪਏ ਦੀ ਲਾਗਤ ਨਾਲ ਬਣੇਗੀ 9 ਕਿਲੋਮੀਟਰ ਲੰਬੀ ਅਹਿਮ ਸੜਕ ਨਵਾਂਸ਼ਹਿਰ, 17 ਅਕਤੂਬਰ (ਪੰਜਾਬ ਪੋਸਟ ਬਿਊਰੋ) – ਵਿਧਾਇਕ ਅੰਗਦ ਸਿੰਘ ਅਤੇ ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਵੱਲੋਂ ਅੱਜ ਨਵਾਂਸ਼ਹਿਰ ਵਿਚੋਂ ਲੰਘਦੀ 9 ਕਿਲੋਮੀਟਰ ਲੰਬੀ ਚੰਡੀਗੜ੍ਹ ਰੋਡ ਦੇ ਨਿਰਮਾਣ ਕਾਰਜ਼ ਦਾ ਸ਼ੁੱਭ ਆਰੰਭ ਕੀਤਾ ਗਿਆ।ਨੈਸ਼ਨਲ ਹਾਈਵੇਅ ਅਥਾਰਟੀ ਵੱਲੋਂ ਬਣਾਈ ਜਾਣ ਵਾਲੀ ਕਰੀਬ 5 ਕਰੋੜ ਰੁਪਏ ਦੀ ਲਾਗਤ ਵਾਲੀ ਇਸ …

Read More »

ਜ਼ਿਲ੍ਹੇ ‘ਚ ਝੋਨੇ ਦੀ ਖ਼ਰੀਦ ਦਾ ਅੰਕੜਾ ਇਕ ਲੱਖ ਮੀਟ੍ਰਿਕ ਟਨ ਤੋਂ ਪਾਰ- ਡੀ.ਸੀ

ਹੁਣ ਤੱਕ ਵੱਖ-ਵੱਖ ਖ਼ਰੀਦ ਕੇਂਦਰਾਂ ‘ਚ ਹੋਈ 113128 ਮੀਟ੍ਰਿਕ ਟਨ ਝੋਨੇ ਦੀ ਖ਼ਰੀਦ ਨਵਾਂਸ਼ਹਿਰ, 17 ਅਕਤੂਬਰ (ਪੰਜਾਬ ਪੋਸਟ ਬਿਊਰੋ) – ਜ਼ਿਲ੍ਹੇ ਵਿਚ ਝੋਨੇ ਦੀ ਖ਼ਰੀਦ ਦਾ ਅੰਕੜਾ ਇਕ ਲੱਖ ਮੀਟ੍ਰਿਕ ਟਨ ਤੋਂ ਪਾਰ ਹੋ ਗਿਆ ਹੈ ਅਤੇ ਹੁਣ ਤੱਕ ਵੱਖ-ਵੱਖ ਖ਼ਰੀਦ ਕੇਂਦਰਾਂ ਵਿਚ ਪੁੱਜੇ ਸਾਰੇ 113128 ਮੀਟ੍ਰਿਕ ਟਨ ਝੋਨੇ ਦੀ ਖ਼ਰੀਦ ਕੀਤੀ ਜਾ ਚੁੱਕੀ ਹੈ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ …

Read More »

ਕਰਜ਼ਾ ਮੁਹੱਈਆ ਕਰਵਾਉਣ ਲਈ ਬੈਂਕਾਂ ਵੱਲੋਂ ਘਰ-ਘਰ ਕੀਤੀ ਜਾਵੇਗੀ ਪਹੁੰਚ-ਐਲ.ਡੀ.ਐਮ

‘ਆਜ਼ਾਦੀ ਕਾ ਅੰਮਿ੍ਰਤ ਮਹੋਤਸਵ’ ਤਹਿਤ ਜ਼ਿਲ੍ਹਾ ਲੀਡ ਬੈਂਕ ਵੱਲੋਂ ਕ੍ਰੈਡਿਟ ਆਊਟਰੀਚ ਪ੍ਰੋਗਰਾਮ ਨਵਾਂਸ਼ਹਿਰ, 17 ਅਕਤੂਬਰ (ਪੰਜੲਬ ਪੋਸਟ ਬਿਊਰੋ) – ‘ਆਜ਼ਾਦੀ ਕਾ ਅੰਮਿ੍ਰਤ ਮਹੋਤਸਵ’ ਤਹਿਤ ਜ਼ਿਲ੍ਹਾ ਲੀਡ ਬੈਂਕ ਪੀ.ਐਨ.ਬੀ ਵੱਲੋਂ ਮੁੱਖ ਬਰਾਂਚ ਰਾਹੋਂ ਵਿਖੇ ਕ੍ਰੈਡਿਟ ਆਊਟਰੀਚ ਪ੍ਰੋਗਰਾਮ ਕਰਵਾਇਆ ਗਿਆ।ਵੱਡੀ ਗਿਣਤੀ ਵਿੱਚ ਹਾਜ਼ਰ ਬੈਂਕ ਦੇ ਗਾਹਕਾਂ ਅਤੇ ਹੋਰਨਾਂ ਪਤਵੰਤਿਆਂ ਨੂੰ ਸੰਬੋਧਨ ਕਰਦਿਆਂ ਲੀਡ ਜ਼ਿਲ੍ਹਾ ਮੈਨੇਜਰ (ਐਲ.ਡੀ.ਐਮ) ਰਮੇਸ਼ ਕੁਮਾਰ ਸ਼ਰਮਾ ਨੇ ਇਸ ਪ੍ਰੋਗਰਾਮ …

Read More »

ਸ੍ਰੀ ਗੁਰੂ ਰਾਮਦਾਸ ਯੂਨੀਵਰਸਿਟੀ ਆਫ਼ ਹੈਲਥ ਸਾਇੰਸਜ਼ ਵਿਖੇ ਪੈਲੀਏਟਿਵ ਕੇਅਰ ਕਾਨਫਰੰਸ

ਕਾਨਫਰੰਸ ਦੌਰਾਨ 65 ਵਿਦਿਆਥੀਆਂ ਨੂੰ ਵੰਡੀਆਂ ਡਿਗਰੀਆਂ ਅੰਮ੍ਰਿਤਸਰ, 17 ਅਕਤਬਰ (ਸੁਖਬੀਰ ਸਿੰਘ) – ਸ੍ਰੀ ਗੁਰੂ ਰਾਮਦਾਸ ਯੂਨੀਵਰਸਿਟੀ ਆਫ਼ ਹੈਲਥ ਸਾਇੰਸਜ਼ ਅਤੇ ਨੈਸ਼ਨਲ ਐਸੋਸੀਏਸ਼ਨ ਆਫ ਪੈਲੀਏਟਿਵ ਕੇਅਰ ਫਾਰ ਆਇਊਸ਼ ਐਂਡ ਇੰਟੀਗ੍ਰੇਟਿਵ ਮੈਡੀਸਨ (ਨੈਪਕੈਮ) ਨੇ ਮਿਲ ਕੇ ਵਰਲਡ ਹੋਸਪਾਈਸ ਐਂਡ ਪੈਲੀਏਟਿਵ ਡੇਅ ਮੌਕੇ “ਲੀਵ ਨੋ-ਵਨ ਬਿਹਾਇੰਡ” ਵਿਸ਼ੇ ਨਾਲ ਪੈਲੀਏਟਿਵ ਕੇਅਰ ਕਾਨਫਰੰਸ ਦਾ ਆਯੋਜਨ ਕੀਤਾ ਗਿਆ।               …

Read More »