ਕੈਨੇਡਾ ਪੁੱਜੇ ਉੱਚ ਪੱਧਰੀ ਵਫ਼ਦ ਵੱਲੋਂ ਗੁਰਦੁਆਰਾ ਪ੍ਰਬੰਧਕਾਂ ਨਾਲ ਮੀਟਿੰਗਾਂ ਅੰਮ੍ਰਿਤਸਰ, 18 ਅਕਤੂਬਰ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਵੱਖ-ਵੱਖ ਦੇਸ਼ਾਂ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਦੀ ਛਪਾਈ ਸਬੰਧੀ ਕੀਤੇ ਗਏ ਫੈਸਲੇ ਨੂੰ ਅਮਲ ਵਿਚ ਲਿਆਉਣ ਲਈ ਕਾਰਵਾਈ ਆਰੰਭ ਦਿੱਤੀ ਗਈ ਹੈ।ਇਸ ਨੂੰ ਲੈ ਕੇ ਸ਼੍ਰੋਮਣੀ ਕਮੇਟੀ ਦਾ ਇਕ ਉੱਚ ਪੱਧਰੀ ਵਫ਼ਦ ਕੈਨੇਡਾ ਵਿਖੇ …
Read More »Daily Archives: October 18, 2021
ਸ਼੍ਰੋਮਣੀ ਕਮੇਟੀ ਮੱਧ ਪ੍ਰਦੇਸ਼ ਦੇ ਉਜੈਨ ‘ਚ ਖੋਲ੍ਹੇਗੀ ਸਿੱਖ ਮਿਸ਼ਨ -ਬੀਬੀ ਜਗੀਰ ਕੌਰ
ਗੁ. ਸ੍ਰੀ ਗੁਰੂ ਨਾਨਕ ਘਾਟ ਉਜੈਨ ਦੇ ਕਾਰਜ਼ ਮੁਕੰਮਲ ਕਰਨ ‘ਚ ਲਿਆਂਦੀ ਜਾਵੇਗੀ ਤੇਜ਼ੀ ਅੰਮ੍ਰਿਤਸਰ, 18 ਅਕਤੂਬਰ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੱਧ ਪ੍ਰਦੇਸ਼ ਵਿਖੇ ਸਿੱਖ ਧਰਮ ਦੇ ਪ੍ਰਚਾਰ ਲਈ ਪਹਿਲੇ ਪਾਤਸ਼ਾਹ ਜੀ ਦੀ ਚਰਨਛੋਹ ਪ੍ਰਾਪਤ ਗੁਰਦੁਆਰਾ ਸ੍ਰੀ ਗੁਰੂ ਨਾਨਕ ਘਾਟ ਉਜੈਨ ਵਿਖੇ ਸਿੱਖ ਮਿਸ਼ਨ ਸਥਾਪਿਤ ਕਰੇਗੀ।ਦੋ ਦਿਨ ਪਹਿਲਾਂ ਮੱਧ ਪ੍ਰਦੇਸ਼ ਛੱਤੀਸਗੜ੍ਹ ਕੇਂਦਰੀ ਸ੍ਰੀ ਗੁਰੂ ਸਿੰਘ ਸਭਾ ਦੇ …
Read More »ਸਮਾਜ ਸੇਵੀ ਨੌਜਵਾਨਾਂ ਵਲੋਂ ਸਮਰਾਲਾ ’ਚ ਖੂਨਦਾਨ ਕੈਂਪ, 69 ਯੂਨਿਟ ਕੀਤੇ ਇਕੱਤਰ
ਸਮਰਾਲਾ, 18 ਅਕਤੂਬਰ (ਇੰਦਰਜੀਤ ਸਿੰਘ ਕੰਗ) – ਸਥਾਨਕ ਗੁਰਦੁਆਰਾ ਸ੍ਰੀ ਸੰਗਤ ਸਾਹਿਬ ਮਾਛੀਵਾੜਾ ਰੋਡ ਸਮਰਾਲਾ ਵਿਖੇ ਐਡਵੋਕੇਟ ਗਗਨਦੀਪ ਥਾਪਰ ਅਤੇ ਰਵੀ ਤੂਰ ਦੀ ਅਗਵਾਈ ਵਿੱਚ ਪਹਿਲਾ ਖੂਨਦਾਨ ਕੈਂਪ ਫਰੈਡਜ਼ ਫਾਰ ਏਵਰ ਕਲੱਬ ਸਮਰਾਲਾ ਦੇ ਅਤੇ ਹਲਕਾ ਇੰਚਾਰਜ਼ ਪਰਮਜੀਤ ਸਿੰਘ ਢਿੱਲੋਂ ਦੇ ਸਹਿਯੋਗ ਨਾਲ ਲਗਾਇਆ ਗਿਆ। ਜਿਸ ਦੀ ਸ਼ੁਰੂਆਤ ਪਰਮਜੀਤ ਸਿੰਘ ਢਿੱਲੋਂ ਵਲੋਂ ਖੂਨਦਾਨ ਕਰਕੇ ਕੀਤੀ ਗਈ।ਉਨ੍ਹਾਂ ਨੌਜਵਾਨਾਂ ਦੁਆਰਾ ਲਗਾਏ ਖੂਨਦਾਨ …
Read More »ਡਿਪਟੀ ਕਮਿਸ਼ਨਰ ਦੀ ਅਗਵਾਈ ਹੇਠ ਸਰਕਾਰੀ ਦਫਤਰਾਂ ਦੀ ਵੱਡੀ ਪੱਧਰ ’ਤੇ ਅਚਨਚੇਤ ਚੈਕਿੰਗ
ਗੈਰਹਾਜ਼ਰ ਪਾਏ ਗਏ ਕਰਮਚਾਰੀਆਂ ਨੂੰ ਕਾਰਨ ਦੱਸੋ ਨੋਟਿਸ ਜਾਰੀ, ਸਖਤ ਕਾਰਵਾਈ ਦੇ ਹੁਕਮ ਕਪੂਰਥਲਾ, 18 ਅਕਤੂਬਰ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਦੇ ਹੁਕਮਾਂ ਮੁਤਾਬਿਕ ਸਰਕਾਰੀ ਦਫਤਰਾਂ ਵਿੱਚ ਅਧਿਕਾਰੀਆਂ ਤੇ ਕਰਮਚਾਰੀਆਂ ਦੀ ਸਮੇਂ ਸਿਰ ਹਾਜ਼ਰੀ ਯਕੀਨੀ ਬਣਾਉਣ ਦੇ ਮਕਸਦ ਨਾਲ ਅੱਜ ਡਿਪਟੀ ਕਮਿਸ਼ਨਰ ਸ੍ਰੀਮਤੀ ਦੀਪਤੀ ਉੱਪਲ ਦੀ ਅਗਵਾਈ ਹੇਠ ਵੱਖ-ਵੱਖ ਟੀਮਾਂ ਵਲੋਂ ਜਿਲ੍ਹੇ ਭਰ ਦੇ ਸਰਕਾਰੀ ਦਫਤਰਾਂ ਤੇ ਸਕੂਲਾਂ ਆਦਿ …
Read More »ਕਾਇਆ ਕਲਪ ਮੁਹਿੰਮ ਵਿਚ ਸੀ.ਐਚ.ਸੀ ਭਾਣੋਲੰਗਾ ਅਤੇ ਯੂ.ਪੀ.ਐਚ.ਸੀ ਹਦਿਆਬਾਦ ਸੂਬੇ ‘ਚ ਪਹਿਲੇ ਸਥਾਨ ‘ਤੇ
ਕੁੱਲ 19 ਐਵਾਰਡ ਪ੍ਰਾਪਤ ਕਰ ਕੇ ਰਾਜ ਭਰ ‘ਚ ਮੋਹਰੀ ਰਿਹਾ ਕਪੂਰਥਲਾ ਕਪੂਰਥਲਾ, 18 ਅਕਤੂਬਰ – ਸਿਹਤ ਵਿਭਾਗ ਕਪੂਰਥਲਾ ਨੇ ਸਵੱਛ ਭਾਰਤ ਤਹਿਤ ਚਲਾਈ ਗਈ ਕਾਇਆ ਕਲਪ ਮੁਹਿੰਮ ਵਿੱਚ ਇਸ ਵਾਰ ਵੀ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ।ਕਾਇਆ ਕਲਪ ਮੁਹਿੰਮ ਵਿੱਚ ਸੀ.ਐਚ.ਸੀ ਭਾਣੋਲੰਗਾ ਅਤੇ ਯੂ.ਪੀ.ਐਚ.ਸੀ ਹਦਿਆਬਾਦ ਸੂਬੇ ਵਿਚ ਪਹਿਲੇ ਸਥਾਨ ‘ਤੇ ਰਹੇ ਹਨ।ਜਿਲੇ ਦੀਆਂ ਵੱਖ-ਵੱਖ ਸਿਹਤ ਸੰਸਥਾਵਾਂ ਨੇ ਕੁੱਲ 19 ਐਵਾਰਡ ਜਿੱਤੇ …
Read More »ਸੈਨਿਕ ਸਕੂਲ ਵਿੱਚ ਦਾਖਲੇ ਲਈ ਆਨਲਾਇਨ ਅਰਜ਼ੀਆਂ 26 ਅਕਤੂਬਰ ਤੱਕ
6ਵੀਂ ਕਲਾਸ ‘ਚ ਦਾਖਲੇ ਲਈ ਲੜਕੀਆਂ ਵਾਸਤੇ 10 ਸੀਟਾਂ ਉਪਲੱਬਧ ਕਪੂਰਥਲਾ, 18 ਅਕਤੂਬਰ (ਪੰਜਾਬ ਪੋਸਟ ਬਿਊਰੋ) – ਸੈਨਿਕ ਸਕੂਲ ਕਪੂਰਥਲਾ ਵਿੱਦਿਅਕ ਉਤਮਤਾ ਅਤੇ ਮਾਣ ਦਾ ਪ੍ਰਤੀਕ ਹੈ ਜੋ ਸਾਲ 1961 ਵਿੱਚ ਸਥਾਪਿਤ ਹੋਇਆ।ਸਕੂਲ ਵਿੱਚ ਮੁੰਡਿਆਂ ਦੇ ਨਾਲ ਹੁਣ ਛੇਵੀਂ ਜਮਾਤ ਵਿੱਚ ਕੁੜੀਆਂ ਲਈ ਵੀ ਦਾਖਲਾ ਖੁੱਲਾ ਹੈ।ਸਕੂਲ ਪਹਿਲਾਂ ਹੀ ਅਕਾਦਮਿਕ ਸੈਸ਼ਨ 2021-22 ਵਿੱਚ ਛੇਵੀਂ ਜਮਾਤ ਦੀਆਂ 10 ਵਿਦਿਆਰਥਣਾਂ ਦਾ ਪਹਿਲਾ …
Read More »ਸਿੰਗਲਾ ਤੋਂ ਪ੍ਰਭਾਵਿਤ ਹੋ ਕੇ ਮਨਜੀਤ ਸਿੰਘ ਮੰਗਾ ਨੇ ਸਾਥੀਆਂ ਸਮੇਤ ਫੜਿਆ ਕਾਂਗਰਸ ਦਾ ਹੱਥ
ਸੰਗਰੂਰ, 18 ਅਕਤੂਬਰ (ਜਗਸੀਰ ਲੌਂਗੋਵਾਲ) – ਕੈਬਨਿਟ ਮੰਤਰੀ ਅਤੇ ਸੰਗਰੂਰ ਹਲਕੇ ਦੀ ਨੁਮਾਇੰਦਗੀ ਕਰ ਰਹੇ ਵਿਜੈ ਇੰਦਰ ਸਿੰਗਲਾ ਵੱਲੋਂ ਕਰਵਾਏ ਜਾ ਰਹੇ ਪਾਰਦਰਸ਼ੀ ਅਤੇ ਨਿਰਪੱਖ ਵਿਕਾਸ ਤੋਂ ਪ੍ਰਭਾਵਿਤ ਹੋ ਕੇ ਮਨਜੀਤ ਸਿੰਘ ਮੰਗਾ ਨੇ ਆਪਣੇ 30 ਤੋਂ ਵਧੇਰੇ ਸਾਥੀਆਂ ਸਮੇਤ ਸ਼਼੍ਰੋਮਣੀ ਅਕਾਲੀ ਦਲ ਛੱਡ ਕੇ ਕਾਂਗਰਸ ‘ਚ ਸ਼ਮੂਲੀਅਤ ਕੀਤੀ।ਸ਼਼੍ਰੋਮਣੀ ਅਕਾਲੀ ਦਲ ਨਾਲ 30 ਸਾਲ ਤੋਂ ਜੁੜੇ ਮਨਜੀਤ ਸਿੰਘ ਮੰਗਾ ਨੇ …
Read More »ਛੋਟੇ ਬੱਚਿਆਂ ਵਲੋਂ ਉਤਸ਼ਾਹ ਨਾਲ ਮਨਾਇਆ ਗਿਆ ਦੁਸਹਿਰੇ ਦਾ ਤਿਉਹਾਰ
ਸੰਗਰੂਰ, 18 ਅਕਤੂਬਰ (ਜਗਸੀਰ ਲੌਂਗੋਵਾਲ) – ਕਸਬਾ ਲੌਂਗੋਵਾਲ ਵਿਖੇ ਛੋਟੇ ਬੱਚਿਆਂ ਵਲੋਂ ਵੀ ਦੁਸਹਿਰੇ ਦਾ ਤਿਉਹਾਰ ਉਤਸ਼ਾਹ ਨਾਲ ਮਨਾਇਆ ਗਿਆ।ਤਸਵੀਰ ਵਿੱਚ ਬੱਚਿਆਂ ਵਲੌਂ ਬਣਾਇਆ ਗਿਆ ਰਾਵਣ ਦਾ ਪੁੱਤਲਾ ।
Read More »ਨੀਲੇ ਕਾਰਡ ਕੱਟਣ ‘ਤੇ ਲੋਕਾਂ ਨੇ ਖੁਰਾਕ ਸਪਲਾਈ ਵਿਭਾਗ ਦੇ ਦਫ਼ਤਰ ਅੱਗੇ ਲਾਇਆ ਧਰਨਾ
ਸੰਗਰੂਰ, 18 ਅਕਤੂਬਰ (ਜਗਸੀਰ ਲੌਂਗੋਵਾਲ) – ਮਜ਼ਦੂਰ ਮੁਕਤੀ ਮੋਰਚਾ ਪੰਜਾਬ ਦੀ ਅਗਵਾਈ ਹੇਠ ਅੱਜ ਲੋੜਵੰਦ ਲੋਕਾਂ ਦੇ ਨੀਲੇ ਕਾਰਡ ਦੇ ਵਿਰੋਧ ਵਿੱਚ ਪਿੰਡ ਛਾਜ਼ਲੀ ਵਿਖੇ ਫੁਡ ਸਪਲਾਈ ਵਿਭਾਗ ਦੇ ਦਫਤਰ ਅੱਗੇ ਪਿੰਡ ਦੇ ਲੋਕਾਂ ਵਲੋਂ ਰੋਸ ਧਰਨਾ ਦਿੱਤਾ ਗਿਆ।ਜਿਸ ਨੂੰ ਸੰਬੋਧਨ ਕਰਦੇ ਹੋਏ ਲਿਬਰੇਸ਼ਨ ਦੇ ਸੂਬਾ ਕਮੇਟੀ ਮੈਂਬਰ ਤੇ ਮਜ਼ਦੂਰ ਮੁਕਤੀ ਮੋਰਚਾ ਪੰਜਾਬ ਦੇ ਸੂਬਾ ਮੀਤ ਪ੍ਰਧਾਨ ਗੋਬਿੰਦ ਸਿੰਘ ਛਾਜ਼ਲੀ …
Read More »ਲਾਂਘਾ ਖੁੱਲਵਾਉਣ ਲਈ ਭਾਰਤ ਪਾਕ ਸਰਹੱਦ ‘ਤੇ ਅਰਦਾਸ
ਅੰਮ੍ਰਿਤਸਰ, 18 ਅਕਤੂਬਰ (ਪੰਜਾਬ ਪੋਸਟ ਬਿਊਰੋ) – ਸੰਗਰਾਂਦ ਦੇ ਦਿਹਾੜੇ ‘ਤੇ ਸੰਗਤ ਲਾਂਘਾ ਕਰਤਾਰਪੁਰ ਜਥੇਬੰਦੀ ਨੇ ਲਾਂਘਾ ਖੁੱਲਵਾਉਣ ਲਈ ਫਿਰ ਕਰਤਾਰਪੁਰ ਸਾਹਿਬ ਦੇ ਸਾਹਮਣੇ ਭਾਰਤ ਪਾਕ ਸਰਹੱਦ ‘ਤੇ ਅਰਦਾਸ ਕੀਤੀ।ਜਾਰੀ ਪ੍ਰੈਸ ਨੋਟ ‘ਚ ਸੰਗਤ ਨੇ ਦੁੱਖ ਜ਼ਾਹਿਰ ਕੀਤਾ ਕਿ ਕਰੋਨਾ ਕਰਕੇ ਬੰਦ ਹੋਈਆਂ ਕੌਮਾਂਤਰੀ ਸਰਹੱਦਾਂ ਲਗਭਗ ਸਾਰੀਆਂ ਸਰਕਾਰਾਂ ਨੇ ਖੋਲ ਦਿੱਤੀਆਂ ਹਨ।ਇਸ ਦੇ ਬਾਵਜ਼ੂਦ ਕਰਤਾਰਪੁਰ ਲਾਂਘਾ ਬੰਦ ਰੱਖਣਾ ਕੇਂਦਰ ਸਰਕਾਰ …
Read More »
Punjab Post Daily Online Newspaper & Print Media