Tuesday, November 24, 2026

Daily Archives: October 20, 2021

ਜਥੇਦਾਰ ਚੰਗਾਲ ਅਨਸੂਚਿਤ ਜਾਤੀ ਵਿੰਗ ਦੇ ਸੀਨੀਅਰ ਮੀਤ ਪ੍ਰਧਾਨ ਨਿਯੁੱਕਤ

ਸੰਗਰੂਰ, 20 ਅਕਤੂਬਰ (ਜਗਸੀਰ ਲੌਂਗੋਵਾਲ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਹਲਕਾ ਲੌਗੋਂਵਾਲ ਤੋਂ ਮੈਂਬਰ ਜਥੇਦਾਰ ਮਲਕੀਤ ਸਿੰਘ ਚੰਗਾਲ ਨੂੰ ਸ਼੍ਰੋਮਣੀ ਅਕਾਲੀ ਦਲ ਸੰਯੁਕਤ ਦੇ ਅਨਸੂਚਿਤ ਜਾਤੀ ਵਿੰਗ ਦਾ ਕੌਮੀ ਸੀਨੀਅਰ ਮੀਤ ਪ੍ਰਧਾਨ ਨਿਯੁੱਕਤ ਕੀਤਾ ਗਿਆ।ਆਪਣੀ ਇਸ ਨਿਯੁੱਕਤੀ ਲਈ ਜਥੇਦਾਰ ਚੰਗਾਲ ਨੇ ਸ਼੍ਰੋਮਣੀ ਅਕਾਲੀ ਦਲ ਸੰਯੁਕਤ ਦੇ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ, ਸਰਪ੍ਰਸਤ ਰਣਜੀਤ ਸਿੰਘ ਬ੍ਰਹਮਪੁਰਾ, ਦੇਸ ਰਾਜ ਧੁੱਗਾ ਪ੍ਰਧਾਨ ਅਨਸੂਚਿਤ …

Read More »

ਪੈਨਸ਼ਨਰਜ਼ ਵੈਲਫੇਅਰ ਐਸੋਸੀਏਸ਼ਨ ਸੁਨਾਮ ਨੇ ਮੋਰਿੰਡੇ ਦੇ ਪੱਕੇ ਮੋਰਚੇ ਲਈ ਜਥਾ ਕੀਤਾ ਰਵਾਨਾ

ਸਰਕਾਰ ਮੁਲਾਜ਼ਮਾਂ ਨਾਲ ਕਰ ਰਹੀ ਹੈ ਮਤਰੇਈ ਮਾਂ ਵਾਲਾ ਸਲੂਕ – ਸਿੱਧੂ ਸੰਗਰੂਰ, 20 ਅਕਤੂਬਰ (ਜਗਸੀਰ ਲੌਂਗੋਵਾਲ) – ਪੈਨਸ਼ਨਰਾਂ ਵਲੋਂ ਛੇਵੇਂ ਤਨਖਾਹ ਕਮਿਸ਼ਨ ਦੀਆਂ ਸਿਫਾਰਸ਼ਾਂ ਅਤੇ ਤਰੁੱਟੀਆਂ ਦੂਰ ਕਰਨ ਲਈ ਮੋਰਿੰਡਾ ਦੇ ਬੱਸ ਸਟੈਂਡ ਨੇੜੇ ਪੱਕਾ ਮੋਰਚਾ ਲਾਇਆ ਗਿਆ ਹੈ।ਜਿਸ ਵਿੱਚ ਪੈਨਸ਼ਨਰਜ਼ ਵੈਲਫੇਅਰ ਐਸੋਸੀਏਸ਼ਨ ਸੁਨਾਮ ਦੇ ਸਾਥੀਆਂ ਵਲੋਂ ਪ੍ਰੇਮ ਚੰਦ ਅਗਰਵਾਲ ਦੀ ਪ੍ਰਧਾਨਗੀ ਹੇਠ ਸੁਨਾਮ ਤੋਂ ਜਥਾ ਰਵਾਨਾ ਹੋਇਆ।ਪੱਤਰਕਾਰਾਂ ਨਾਲ …

Read More »

ਪੈਨਸ਼ਨਰਾਂ ਨੂੰ ਬੁਢਾਪੇ ਦੀ ਉਮਰ ‘ਚ ਸੜਕਾਂ ਤੇ ਰੋਲਣਾ ਸਰਕਾਰ ਨੂੰ ਮਹਿੰਗਾ ਪਵੇਗਾ – ਕਰਮ ਸਿੰਘ ਧਨੋਆ

ਤਨਖਾਹ ਕਮਿਸ਼ਨ ਸੰਬੰਧੀ ਪੈਨਸ਼ਨਰਾਂ ਦਾ ਸੋਧਿਆ ਹੋਇਆ ਨੋਟੀਫਿਕੇਸ਼ਨ ਤੁਰੰਤ ਕੀਤਾ ਜਾਵੇ ਜਾਰੀ – ਰਾਜ ਕੁਮਾਰ ਅਰੋੜਾ ਸੰਗਰੂਰ, 20 ਅਕਤੂਬਰ (ਜਗਸੀਰ ਲੌਂਗੋਵਾਲ) – ਪੰਜਾਬ ਸਰਕਾਰ ਦੀ ਮੁਲਾਜ਼ਮ ਅਤੇ ਪੈਨਸ਼ਨਰ ਮਾਰੂ ਨੀਤੀ ਵਿਰੁੱਧ ਪੰਜਾਬ ਅਤੇ ਯੂ.ਟੀ ਮੁਲਾਜ਼ਮ ਪੈਨਸ਼ਨਰਜ਼ ਜੁਆਇੰਟ ਫਰੰਟ ਵਲੋਂ ਆਰ-ਪਾਰ ਦੀ ਲੜਾਈ ਲੜਦੇ ਹੋਏ ਮੋਰਿੰਡਾ ਵਿਖੇ ਪੱਕਾ ਮੋਰਚਾ ਅੱਜ ਤੀਜੇ ਦਿਨ ਵੀ ਜਾਰੀ ਰਿਹਾ।ਪੈਨਸ਼ਨਰਾਂ ਵਲੋਂ ਵਿਸ਼ਾਲ ਧਰਨਾ ਅਤੇ ਰੋਸ ਮਾਰਚ …

Read More »

ਡਿਪਟੀ ਕਮਿਸ਼ਨਰ ਦੀ ਅਗਵਾਈ ਹੇਠ ਦੂਜੇ ਦਿਨ ਵੀ ਸਰਕਾਰੀ ਦਫਤਰਾਂ ਦੀ ਅਚਨਚੇਤ ਚੈਕਿੰਗ

ਫਗਵਾੜਾ ਵਿਖੇ 12 ਅਧਿਕਾਰੀ ਤੇ ਕਰਮਚਾਰੀ ਗੈਰਹਾਜ਼ਰ ਮਿਲੇ ਕਪੂਰਥਲਾ, 20 ਅਕਤੂਬਰ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਦੇ ਹੁਕਮਾਂ ਮੁਤਾਬਿਕ ਸਰਕਾਰੀ ਦਫਤਰਾਂ ਵਿੱਚ ਅਧਿਕਾਰੀਆਂ ਤੇ ਕਰਮਚਾਰੀਆਂ ਦੀ ਸਮੇਂ ਸਿਰ ਹਾਜ਼ਰੀ ਯਕੀਨੀ ਬਣਾਉਣ ਲਈ ਡਿਪਟੀ ਕਮਿਸ਼ਨਰ ਸ੍ਰੀਮਤੀ ਦੀਪਤੀ ਉੱਪਲ ਦੀ ਅਗਵਾਈ ਹੇਠ ਜਿਲ੍ਹਾ ਤੇ ਸਬ ਡਿਵੀਜ਼ਨ ਪੱਧਰ ਦੇ ਦਫਤਰਾਂ ਵਿੱਚ ਅਚਨਚੇਤ ਚੈਕਿੰਗ ਮੁਹਿੰਮ ਦੂਜੇ ਦਿਨ ਵੀ ਜਾਰੀ ਰਹੀ।       …

Read More »

ਸਾਰੇ ਪਾਸੇ ਤੋਂ ਆਸ ਮੁਕਾ ਚੁੱਕੇ ਪੀੜ੍ਹਤ ਪਰਿਵਾਰ ਦੀ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਫੜੀ ਬਾਂਹ

ਨਵਾਂਸ਼ਹਿਰ, 20 ਅਕਤੂਬਰ (ਪੰਜਾਬ ਪੋਸਟ ਬਿਊਰੋ) – ਕੱਲ ਸਵੇਰੇ ਕਰੀਬ 7 ਵਜੇ ਰਾਹੋਂ-ਬਹਿਲੂਰ ਕਲਾਂ ਰੋਡ ਤੋਂ ਇੱਕ ਜਿੰਮੀਦਾਰ ਦੀ ਜ਼ਮੀਨ ਵਿੱਚ ਮੋਟਰ ‘ਤੇ ਵੱਸਦੇ ਇੱਕ ਅੰਤਰਰਾਜੀ ਮਜ਼ਦੂਰ ਪਰਿਵਾਰ ਨਾਲ ਇੱਕ ਬਹੁਤ ਵੱਡੀ ਅਣਹੋਣੀ ਘਟਨਾ ਵਾਪਰੀ।ਇਸ ਜ਼ਮੀਨ ਵਿੱਚ ਡੂੰਘੀ ਖੂਹੀ ਵਿੱਚ ਲੱਗੀ ਪਾਣੀ ਵਾਲੀ ਮੋਟਰ, ਹਵਾ ਭਰ ਜਾਣ ਕਾਰਨ ਨਹੀਂ ਚੱਲ ਰਹੀ ਸੀ।ਇਥੇ ਆਪਣੇ 4 ਬੱਚਿਆਂ, ਪਤਨੀ ਅਤੇ ਮਾਤਾ ਪਿਤਾ ਨਾਲ …

Read More »

ਮੁਫਤ ਕਾਨੂੰਨੀ ਸੇਵਾਵਾਂ ਅਥਾਰਟੀ ਵਲੋ ਦਿੱਤੀਆਂ ਜਾਂਦੀਆਂ ਸਹੂਲਤਾਂ ਤੇ ਮੁਆਵਜ਼ੇ ਬਾਰੇ ਜਾਗਰੂਕਤਾ ਸੈਮੀਨਾਰ

ਨਵਾਂਸ਼ਹਿਰ, 19 ਅਕਤੂਬਰ (ਪੰਜਾਬ ਪੋਸਟ ਬਿਊਰੋ) – ਐਸ.ਐਸ.ਪੀ ਸ਼ਹੀਦ ਭਗਤ ਸਿੰਘ ਨਗਰ, ਉਪ ਕਪਤਾਨ ਪੁਲਿਸ (ਸਥਾਨਕ) ਦੇ ਦਿਸ਼ਾਂ ਨਿਰਦੇਸ਼ਾਂ ਹੇਠ ਜਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਸ਼ਹੀਦ ਭਗਤ ਸਿੰਘ ਨਗਰ ਵਲੋਂ ਚਲਾਈ ਗਈ ਵਿਸ਼ੇਸ਼ ਮੁਹਿੰਮ ਤਹਿਤ ਐਕਸੀਡੈਂਟ ਕੇਸਾਂ, ਪੋਕਸੋ ਐਕਟ ਅਤੇ ਬਲਾਤਕਾਰ ਪੀੜਿਤ ਕੇਸਾਂ, ਐਸਿਡ ਅਟੈਕ ਦੇ ਪ੍ਰਭਾਵਿਤ ਕੇਸਾਂ ‘ਚ ਪੀੜ੍ਹਤਾਂ ਨੂੰ ਢੁੱਕਵਾਂ ਮੁਆਵਜ਼ਾ ਦੁਆਉਣ ਲਈ ਆਮ ਪਬਲਿਕ ਨੂੰ ਜਾਗਰੂਕ ਕਰਨ ਹਿੱਤ …

Read More »

ਡੇਂਗੂ ਦੀ ਰੋਕਥਾਮ ਲਈ ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਦੀ ਕੀਤੀ ਜਾਵੇ ਪਾਲਣਾ – ਸਿਵਲ ਸਰਜਨ

ਪ੍ਰਾਈਵੇਟ ਲੈਬਾਂ ਲਈ ਡੇਂਗੂ ਦੇ ਇਲਾਇਜਾ ਟੈਸਟ ਦੀ ਵੱਧ ਤੋਂ ਵੱਧ ਕੀਮਤ 600/- ਰੁਪਏ ਨਿਰਧਾਰਤ ਨਵਾਂਸ਼ਹਿਰ, 20 ਅਕਤੂਬਰ (ਪੰਜਾਬ ਪੋਸਟ ਬਿਊਰੋ) – ਪੰਜਾਬ ਵਿਚ ਵਧ ਰਹੇ ਡੇਂਗੂ ਦੇ ਖ਼ਤਰੇ ਨੂੰ ਦੇਖਦੇ ਹੋਏ ਸਿਹਤ ਵਿਭਾਗ ਨੇ ਅੱਜ ਡੇਂਗੂ ਨੂੰ ਕੰਟਰੋਲ ਕਰਨ ਲਈ ਪ੍ਰਾਈਵੇਟ ਸਿਹਤ ਸੰਸਥਾਵਾਂ ਦੇ ਪ੍ਰਤੀਨਿਧੀਆਂ ਨਾਲ ਡੂੰਘਾਈ ਨਾਲ ਗੱਲਬਾਤ ਕੀਤੀ ਅਤੇ ਅਤੇ ਮੌਜ਼ੂਦਾ ਹਾਲਾਤਾਂ ਨਾਲ ਨਜਿੱਠਣ ਲਈ ਪੰਜਾਬ ਸਰਕਾਰ …

Read More »