ਅੰਮ੍ਰਿਤਸਰ, 21 ਅਕਤੂਬਰ (ਜਗਦੀਪ ਸਿੰਘ) – ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਭਾ-ਸੁਸਾਇਟੀਆਂ ਅਤੇ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ।ਨਗਾਰਿਆਂ, ਜੈਕਾਰਿਆਂ ਅਤੇ ਨਰਸਿੰਙਿਆਂ ਦੀ ਗੂੰਜ ਵਿਚ ਨਗਰ ਕੀਰਤਨ ਦੀ ਆਰੰਭਤਾ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਅਰਦਾਸ ਉਪਰੰਤ ਹੋਈ।ਆਰੰਭਤਾ ਸਮੇਂ ਫੁੱਲਾਂ ਦੀ ਵਰਖਾ ਵਿਚ …
Read More »Daily Archives: October 21, 2021
ਅਧਿਕਾਰੀ/ਕਰਮਚਾਰੀ ਦਫਤਰਾਂ ਵਿਚ ਸਮੇਂ ਦੀ ਪਾਬੰਦੀ ਨੂੰ ਬਣਾਉਣ ਯਕੀਨੀ – ਡਿਪਟੀ ਕਮਿਸ਼ਨਰ
28 ਤੇ 29 ਅਕਤੂੂਬਰ ਨੂੰ ਮੈਗਾ ਸੁਵਿਧਾ ਕੈਂਪ ‘ਚ ਪੈਡਿੰਗ ਪਏ ਇੰਤਕਾਲਾਂ ਦਾ ਕੀਤਾ ਜਾਵੇਗਾ ਨਿਪਟਾਰਾ ਅੰਮ੍ਰਿਤਸਰ, 21 ਅਕਤੂਬਰ (ਸੁਖਬੀਰ ਸਿੰਘ) – ਮੁੱਖ ਮੰਤਰੀ ਪੰਜਾਬ ਚਰਨਜੀਤ ਸਿੰਘ ਚੰਨੀ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸਰਕਾਰ ਵਲੋਂ ਚਲਾਈਆਂ ਜਾਂਦੀਆਂ ਭਲਾਈ ਸਕੀਮਾਂ ਦਾ ਲਾਭ ਹੇਠਲੇ ਪੱਧਰ ਤੱਕ ਪਹੁੰਚਾਉਣ ਲਈ 28 ਅਤੇ 29 ਅਕਤੂਬਰ ਨੂੰ ਸਬ ਡਵੀਜ਼ਨਲ ਅਤੇ ਬਲਾਕ ਪੱਧਰ ‘ਤੇ ਵਿਸ਼ਾਲ ਮੈਗਾ ਸੁਵਿਧਾ ਕੈਂਪ …
Read More »ਭਾਈ ਗੁਰਦਾਸ ਕਾਲਜ ਵਿਖੇ ਮੁਫ਼ਤ ਕਾਨੂੰਨੀ ਸੇਵਾਵਾਂ ਬਾਰੇ ਜਿਲ੍ਹਾ ਪੱਧਰੀ ਕੈਂਪ
ਲੋਕ ਅਦਾਲਤ ਵਿੱਚ ਕੇਸ ਦੀ ਸੁਣਵਾਈ ਲਈ ਨਹੀ ਲੱਗਦੀ ਕੋਈ ਕੋਰਟ ਫੀਸ – ਅਰੁਨ ਗੁਪਤਾ ਸੰਗਰੂਰ, 21 ਅਕਤੂਬਰ (ਜਗਸੀਰ ਲੌਂਗੋਵਾਲ) – ਅਜ਼ਾਦੀ ਦੇ 75ਵੇਂ ਅਮ੍ਰਿਤ ਮਹਾਉਤਸਵ ‘ਤੇ ਨੈਸ਼ਨਲ ਲੀਗਲ ਸਰਵਿਸਜ਼ ਅਥਾਰਟੀ ਨਵੀਂ ਦਿੱਲੀ ਵਲੋਂ ਪੈਨ ਇੰਡੀਆ ਅਵੇਰਨੈਸ ਐਂਡ ਆਊਟਰੀਚ ਪ੍ਰੋਗਰਾਮ 2 ਅਕਤੂਬਰ ਤੋਂ ਸ਼ੁਰੂ ਕੀਤਾ ਗਿਆ ਸੀ, ਜੋ 14 ਨਵੰਬਰ ਤੱਕ ਚਲੇਗਾ।ਇਸ ਪ੍ਰੋਗਰਾਮ ਤਹਿਤ ਨੈਸ਼ਨਲ ਲੀਗਲ ਸਰਵਿਸਸ ਅਥਾਰਟੀ ਨਵੀਂ ਦਿੱਲੀ …
Read More »ਪੁਲਿਸ ਅਧਿਕਾਰੀਆਂ ਤੇ ਜਵਾਨਾਂ ਦੀ ਸ਼ਹਾਦਤ ਸਾਡੇ ਲਈ ਪ੍ਰੇਰਨਾਸਰੋਤ – ਐਸ.ਐਸ.ਪੀ
ਪਰੇਡ ਵੱਲੋਂ ਸ਼ਹੀਦਾਂ ਨੂੰ ਸਲਾਮੀ ਅਤੇ ਉਨਾਂ ਦੇ ਪਰਿਵਾਰਾਂ ਦਾ ਹੋਇਆ ਸਨਮਾਨ ਪਠਾਨਕੋਟ, 21 ਅਕਤੂਬਰ (ਪੰਜਾਬ ਪੋਸਟ ਬਿਊਰੋ) – ਜ਼ਿਲ੍ਹਾ ਪੁਲਿਸ ਵੱਲੋਂ ਅੱਜ ਐਸ.ਐਸ.ਪੀ ਸੁਰਿੰਦਰਾ ਲਾਂਬਾ ਦੀ ਅਗਵਾਈ ਵਿਚ ਪੁਲਿਸ ਦੇ ਸ਼ਹੀਦਾਂ ਨੂੰ ਯਾਦ ਕਰਦਿਆਂ ਸਥਾਨਕ ਪੁਲਿਸ ਲਾਈਨ ਵਿਖੇ ਪੁਲਿਸ ਸ਼ਹੀਦ ਯਾਦਗਾਰੀ ਦਿਵਸ ਮੌਕੇ ਜ਼ਿਲ੍ਹਾ ਪੱਧਰੀ ਸਮਾਗਮ ਆਯੋਜਿਤ ਕੀਤਾ ਗਿਆ।ਜ਼ਿਲ੍ਹਾ ਤੇ ਸੈਸ਼ਨ ਜੱਜ ਮੁਹੰਮਦ ਗੁਲਜਾਰ, ਐਡੀਸ਼ਨਲ ਸ਼ੈਸ਼ਨ ਜੱਜ (ਫੈਮਲੀ ਕੋਰਟ) …
Read More »ਪਠਾਨਕੋਟ ਵਿਖੇ ਕਾਂਗਰਸੀ ਵਿਧਾਇਕ ਜੋਗਿੰਦਰਪਾਲ ਖਿਲਾਫ ਜ਼ੋਰਦਾਰ ਰੋਸ ਵਿਖਾਵਾ
ਪਠਾਨਕੋਟ, 21 ਅਕਤੂਬਰ (ਪੰਜਾਬ ਪੋਸਟ ਬਿਊਰੋ) – ਸ਼੍ਰੋਮਣੀ ਅਕਾਲੀ ਦਲ ਤੇ ਯੂਥ ਅਕਾਲੀ ਦਲ ਦੇ ਆਗੂਆਂ ਦੇ ਨਾਲ ਰਲ ਕੇ ਨੌਜਵਾਨਾਂ ਨੇ ਅੱਜ ਭੋਆ ਦੇ ਕਾਂਗਰਸੀ ਵਿਧਾਇਕ ਜੋਗਿੰਦਰਪਾਲ ਵੱਲੋਂ ਅਨੁਸੁਚਿਤ ਭਾਈਚਾਰੇ ਦੇ ਨੌਜਵਾਨ ’ਤੇ ਹਮਲਾ ਕਰਨ ਤੇ ਉਸਦੀ ਕੁੱਟਮਾਰ ਕਰਨ ਦੇ ਮਾਮਲੇ ਵਿਚ ਉਸ ਦੀ ਗ੍ਰਿਫਤਾਰੀ ਦੀ ਮੰਗ ਕਰਦਿਆਂ ਜ਼ੋਰਦਾਰ ਰੋਸ ਮੁਜ਼ਾਹਰਾ ਕੀਤਾ। …
Read More »43ਵੀਂ ਮਾਸਟਰ ਐਥਲੈਟਿਕਸ ਚੈਂਪੀਅਨਸ਼ਿਪ ‘ਚ ਹਰਭਜਨ ਸਿੰਘ ਮਾਦਪੁਰ ਨੇ ਜਿੱਤੇ ਦੋ ਸੋਨੇ ਦੇ ਤਗਮੇ
ਸਮਰਾਲਾ, 21 ਅਕਤੂਬਰ (ਇੰਦਰਜੀਤ ਸਿੰਘ ਕੰਗ) – 43ਵੀਂ ਮਾਸਟਰ ਐਥਲੈਟਿਕਸ ਚੈਪੀਅਨਸ਼ਿਪ 2021 ਜੋ ਬੀਤੇ ਦਿਨੀਂ ਸੈਕਟਰ-46 ਚੰਡੀਗੜ੍ਹ ਵਿਖੇ ਸੰਪਨ ਹੋਈ।ਜਿਸ ਵਿੱਚ ਸਮਰਾਲਾ ਇਲਾਕੇ ਦੇ ਹਰਫਨਮੌਲਾ ਖਿਡਾਰੀ ਹਰਭਜਨ ਸਿੰਘ (74) ਨੇ ਭਾਗ ਲਿਆ ਅਤੇ ਦੋ ਸੋਨੇ ਦੇ ਤਗਮੇ ਜਿੱਤ ਕੇ ਸਮਰਾਲਾ ਇਲਾਕੇ ਦਾ ਨਾਂ ਰੌਸ਼ਨ ਕੀਤਾ।ਪਿੰਡ ਮਾਦਪੁਰ ਦੇ ਹਰਭਜਨ ਸਿੰਘ ਜੋ ਪਿਛਲੇ 11 ਸਾਲਾਂ ਤੋਂ ਲਗਾਤਾਰ ਇਨ੍ਹਾਂ ਖੇਡਾਂ ਵਿੱਚ ਭਾਗ ਲੈਂਦੇ …
Read More »ਵਿਧਾਨ ਸਭਾ ਚੋਣਾਂ ਸਬੰਧੀ 37 ਨੋਡਲ ਅਫ਼ਸਰਾਂ ਦੀ ਨਿਯੁੱਕਤੀ
ਨਵਾਂਸ਼ਹਿਰ, 21 ਅਕਤੂਬਰ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਸ਼ਹੀਦ ਭਗਤ ਸਿੰਘ ਨਗਰ ਵਿਸ਼ੇਸ਼ ਸਾਰੰਗਲ ਨੇ ਲੋਕ ਪ੍ਰਤੀਨਿਧਤਾ ਐਕਟ 1951 ਦੀ ਧਾਰਾ 159 ਤਹਿਤ ਜ਼ਿਲ੍ਹਾ ਚੋਣ ਅਫ਼ਸਰ ਵਜੋਂ ਅਧਿਕਾਰਾਂ ਦੀ ਵਰਤੋਂ ਕਰਦਿਆਂ ਵਿਧਾਨ ਸਭਾ ਚੋਣਾਂ-2022 ਲਈ ਤੁਰੰਤ ਪ੍ਰਭਾਵ ਨਾਲ ਵੱਖ-ਵੱਖ 37 ਨੋਡਲ ਅਫ਼ਸਰਾਂ ਦੀ ਨਿਯੁੱਕਤੀ ਕੀਤੀ ਹੈ। ਇਨ੍ਹਾਂ ਨੋਡਲ ਅਫ਼ਸਰਾਂ ਵਿਚ ਮੈਨਪਾਵਰ, ਈ.ਵੀ.ਐਮ/ਵੀ.ਵੀ.ਪੈਟ, ਟਰਾਂਸਪੋਰਟ, ਟ੍ਰੇਨਿੰਗ, …
Read More »ਕਮਿਊਨਿਟੀ ਹੈਲਥ ਸੈਂਟਰ ਰਾਹੋਂ ਵਿਖੇ ਵਿਸ਼ਵ ਆਇਓਡੀਨ ਦਿਵਸ ਮਨਾਇਆ ਗਿਆ
ਨਵਾਂਸ਼ਹਿਰ, 21 ਅਕਤੂਬਰ (ਪੰਜਾਬ ਪੋਸਟ ਬਿਊਰੋ) – ਸ਼ਹੀਦ ਭਗਤ ਸਿੰਘ ਨਗਰ ਦੇ ਸਿਵਲ ਸਰਜਨ ਡਾ. ਗੁਰਿੰਦਰਬੀਰ ਕੌਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸੀਨੀਅਰ ਮੈਡੀਕਲ ਅਫਸਰ ਡਾ. ਗੀਤਾਂਜਲੀ ਸਿੰਘ ਦੀ ਰਹਿਨੁਮਾਈ ਹੇਠ ਭਾਈਚਾਰਕ ਸਿਹਤ ਕੇਂਦਰ ਰਾਹੋਂ ਵਿਖੇ ਵਿਸ਼ਵ ਆਇਓਡੀਨ ਦੀ ਘਾਟ ਕਾਰਨ ਹੋਣ ਵਾਲੀਆਂ ਬਿਮਾਰੀਆਂ ਤੋਂ ਬਚਾਅ ਸਬੰਧੀ ਦਿਵਸ ਮਨਾਇਆ ਗਿਆ। ਮੈਡੀਕਲ ਅਫਸਰ ਡਾ. ਗੁਰਪਿੰਦਰ …
Read More »ਪੁਲਿਸ ਅਧਿਕਾਰੀਆਂ ਤੇ ਜਵਾਨਾਂ ਦੀ ਸ਼ਹਾਦਤ ਸਾਡੇ ਲਈ ਪ੍ਰੇਰਨਾ ਸਰੋਤ- ਐਸ.ਐਸ.ਪੀ
ਜ਼ਿਲ੍ਹਾ ਪੁਲਿਸ ਨੇ ਪੁਲਿਸ ਸ਼ਹੀਦ ਯਾਦਗਾਰੀ ਦਿਵਸ ਮੌਕੇ ਸ਼ਹੀਦਾਂ ਨੂੰ ਕੀਤਾ ਯਾਦ ਨਵਾਂਸ਼ਹਿਰ, 21 ਅਕਤੂਬਰ (ਪੰਜਾਬ ਪੋਸਟ ਬਿਊਰੋ) – ਜ਼ਿਲਾ ਪੁਲਿਸ ਵੱਲੋਂ ਅੱਜ ਐਸ.ਐਸ.ਪੀ ਕੰਵਰਦੀਪ ਕੌਰ ਦੀ ਅਗਵਾਈ ‘ਚ ਪੁਲਿਸ ਦੇ ਸ਼ਹੀਦਾਂ ਨੂੰ ਯਾਦ ਕਰਦਿਆਂ ਸਥਾਨਕ ਆਈ.ਟੀ.ਆਈ ਗਰਾਊਂਡ ਵਿਖੇ ਪੁਲਿਸ ਸ਼ਹੀਦ ਯਾਦਗਾਰੀ ਦਿਵਸ ਮੌਕੇ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ‘ਸੋਗ ਪਰੇਡ’ ਕੀਤੀ ਗਈ।ਜ਼ਿਲ੍ਹਾ ਤੇ ਸੈਸ਼ਨ ਜੱਜ ਕੰਵਲਜੀਤ ਸਿੰਘ ਬਾਜਵਾ ਅਤੇ ਵਧੀਕ …
Read More »ਜਿਲ੍ਹਾ ਸਾਂਝ ਕੇਂਦਰ ਵਲੋਂ ਜਾਗਰੂਕਤਾ ਸੈਮੀਨਾਰ
ਨਵਾਂਸ਼ਹਿਰ, 21 ਅਕਤੂਬਰ (ਪੰਜਾਬ ਪੋਸਟ ਬਿਊਰੋ) – ਐਸ.ਐਸ.ਪੀ ਸਹੀਦ ਭਗਤ ਸਿੰਘ ਨਗਰ, ਉਪ ਕਪਤਾਨ ਪੁਲਿਸ ਸਥਾਨਕ ਕਮ ਡੀ.ਸੀ.ਪੀ.ਓ ਸ਼ਹੀਦ ਭਗਤ ਸਿੰਘ ਨਗਰ ਜੀ ਦੇ ਦਿਸ਼ਾਂ ਨਿਰਦੇਸ਼ਾਂ ਹੇਠ ਜਿਲ੍ਹਾ ਸਾਂਝ ਕੇਂਦਰ ਵਲੋਂ ਗਰੇ ਮੈਟਰਜ਼ ਆਇਲੈਟ ਸੈਂਟਰ ਨਵਾਂਸ਼ਹਿਰ ਵਿਖੇ ਜਾਗਰੂਕਤਾ ਸੈਮੀਨਾਰ ਆਯੋਜਿਤ ਕੀਤਾ ਗਿਆ।ਜਿਸ ਵਿੱਚ ਇੰਚਾਰਜ਼ ਟਰੇਫਿਕ ਐਜੂਕੇਸ਼ਨ ਸੈਲ ਨਵਾਂਸ਼ਹਿਰ ਅਤੇ ਇੰਚਾਰਜ ਜਿਲ੍ਹਾ ਸਾਂਝ ਕੇਂਦਰ ਵਲੋ ਹਾਜ਼ਰੀਨ ਨੂੰ ਸਬੋਧਨ ਕਰਦਿਆਂ ਦੱਸਿਆ ਕਿ …
Read More »
Punjab Post Daily Online Newspaper & Print Media