ਸੂਬਾ ਪੱਧਰੀ ਹੜਤਾਲ 14ਵੇਂ ਦਿਨ ’ਚ ਸ਼ਾਮਲ ਨਵਾਂਸ਼ਹਿਰ, 21 ਅਕਤੂਬਰ (ਪੰਜਾਬ ਪੋਸਟ ਬਿਊਰੋ) – ਸੂਬਾ ਕਮੇਟੀ ਪੀ.ਐਸ.ਐਮ.ਐਸ.ਯੂ ਵਲੋਂ ਲਏ ਗਏ ਫੈਸਲੇ ਅਨੁਸਾਰ 08.10.2021 ਤੋਂ 24.10.2021 ਤੱਕ ਕਲਮ ਛੋੜ, ਕੰਪਿਊਟਰ ਬੰਦ, ਆਨਲਾਈਨ ਕੰਮ ਬੰਦ ਕੀਤਾ ਗਿਆ ਜਿਸ ਦੇ ਮੱਦੇਨਜਰ ਅਜੇ ਸਿੱਧੂ ਦੀ ਪ੍ਰਧਾਨਗੀ ਹੇਠ ਅੱਜ ਤੋਂ ਜਿਲਾ ਸ਼ਹੀਦ ਭਗਤ ਸਿੰਘ ਨਗਰ ਦੇ ਸਮੂਹ ਵਿਭਾਗਾਂ ਦੇ ਮਨਿਸਟੀਰੀਅਲ ਪ੍ਰਧਾਨਾਂ, ਜਨਰਲ ਸਕੱਤਰ ਅਤੇ ਸਮੂਹ …
Read More »Daily Archives: October 21, 2021
ਸੇਵਾ ਕੇਂਦਰਾਂ ‘ਚ ਸੱਭਿਆਚਾਰ ਅਤੇ ਸੈਰ-ਸਪਾਟਾ ਵਿਭਾਗ ਨਾਲ ਸਬੰਧਤ ਦੋ ਨਵੀਆਂ ਸੇਵਾਵਾਂ ਸ਼ੁਰੂ -ਡੀ.ਸੀ
ਨਵਾਂਸ਼ਹਿਰ, 21 ਅਕਤੂਬਰ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਵੱਲੋਂ ਸੇਵਾ ਕੇਂਦਰਾਂ ਵਿਖੇ ਸੱਭਿਆਚਾਰ ਅਤੇ ਸੈਰ-ਸਪਾਟਾ ਵਿਭਾਗ ਨਾਲ ਸਬੰਧਤ ਦੋ ਨਵੀਆਂ ਸੇਵਾਵਾਂ ਸ਼ੁਰੂ ਕੀਤੀਆਂ ਗਈਆਂ ਹਨ।ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਨੇ ਦੱਸਿਆ ਕਿ ਫਾਰਮ ਟੂਰਿਜ਼ਮ ਸਕੀਮ ਅਤੇ ਬੈਡ ਐਂਡ ਬਰੇਕਫਾਸਟ ਹੋਮਸਟੇਅ ਸਕੀਮ ਹੁਣ ਜ਼ਿਲ੍ਹੇ ਦੇ ਸਮੂਹ ਸੇਵਾ ਕੇਂਦਰਾਂ ਵਿੱਚ ਉਪਲੱਬਧ ਹੋਣਗੀਆਂ।ਉਨ੍ਹਾਂ ਦੱਸਿਆ ਕਿ ਫਾਰਮ ਟੂਰਿਜ਼ਮ ਸਕੀਮ ਅਤੇ ਬੈਡ ਐਂਡ ਬਰੇਕਫਾਸਟ ਹੋਮਸਟੇਅ …
Read More »ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਦੇ ਸੰਬੰਧੀ ਧਾਰਮਿਕ ਪ੍ਰੋਗਰਾਮ
ਅੰਮ੍ਰਿਤਸਰ, 21 ਅਕਤੂਬਰ (ਜਗਦੀਪ ਸਿੰਘ) – ਚੀਫ਼ ਖ਼ਾਲਸਾ ਦੀਵਾਨ ਦੀ ਸਰਪ੍ਰਸਤੀ ਹੇਠ ਚਲ ਰਹੇ ਮੁੱਖ ਅਦਾਰੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ.ਟੀ ਰੋਡ ਅੰਮ੍ਰਿਤਸਰ ਵਿਖੇ ਚੌਥੀ ਪਾਤਸ਼ਾਹੀ ਸ੍ਰੀ ਗੁਰੂ ਰਾਮਦਾਸ ਜੀ ਦੇ ਅਵਤਾਰ ਪੁਰਬ ਦੇ ਸੰਬੰਧ ਵਿੱਚ ਵਿਦਿਆਰਥੀਆਂ ਲਈ ਇਕ ਧਾਰਮਿਕ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ।ਜਿਸ ਵਿੱਚ ਧਾਰਮਿਕ ਅਧਿਆਪਕ ਯਾਦਵਿੰਦਰ ਸਿੰਘ ਨੇ ਵਿਦਿਆਰਥੀਆਂ ਨੂੰ ਸ੍ਰੀ ਗੁਰੂ ਰਾਮਦਾਸ ਜੀ …
Read More »ਬੀਬੀ ਜਗੀਰ ਕੌਰ ਵੱਲੋਂ ਸੰਗਤ ਨੂੰ ਪ੍ਰਕਾਸ਼ ਪੁਰਬ ਦੀ ਵਧਾਈ
ਅੰਮ੍ਰਿਤਸਰ, 21 ਅਕਤੂਬਰ (ਜਗਦੀਪ ਸਿੰਘ) – ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ 487ਵੇਂ ਪ੍ਰਕਾਸ਼ ਪੁਰਬ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਵਿਸ਼ਵ ਦੀ ਸੰਗਤ ਨੂੰ ਵਧਾਈ ਦਿੰਦਿਆਂ ਗੁਰੂ ਸਾਹਿਬ ਜੀ ਦੇ ਉਪਦੇਸ਼ਾਂ ’ਤੇ ਚੱਲਣ ਦੀ ਪ੍ਰੇਰਣਾ ਕੀਤੀ।ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਰਾਮਦਾਸ ਜੀ ਦਾ ਜੀਵਨ ਮਨੁੱਖਤਾ ਨੂੰ ਹਰ ਪੱਖ ਤੋਂ ਅਗਵਾਈ ਦੇਣ ਵਾਲਾ ਹੈ ਅਤੇ ਉਨ੍ਹਾਂ …
Read More »Nagar Kirtan decorated on occasion of Guru Ramdas Ji’s Prakash Gurpurb
Amritsar, October 21 (Punjab Post Bureau) – On the occasion of Prakash Gurpurb (birth anniversary) of the fourth Guru, Guru Ramdas Ji, the Shiromani Gurdwara Parbandhak Committee (SGPC) in association with Sabha Societies and Sangat (community) decorated and carried out a huge Nagar Kirtan (religious procession) from Sri Akal Takht Sahib. The Nagar Kirtan began with ardas (prayers) from the …
Read More »ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਪਿੰਡਾਂ ਵਿਚ ਸੈਮੀਨਾਰ ਲਗਾਉਣ ਲਈ ਮੋਬਾਇਲ ਵੈਨ ਕੀਤੀ ਰਵਾਨਾ
‘ਆਜ਼ਾਦੀ ਕਾ ਅੰਮ੍ਰਿਤ ਮਹਾਉਤਸਵ’ ਤਹਿਤ ਚਲਾਈ ਜਾ ਰਹੀ ਹੈ ਡੋਰ-ਟੂ-ਡੋਰ ਮੁਹਿੰਮ – ਕੰਵਲਜੀਤ ਬਾਜਵਾ ਨਵਾਂਸ਼ਹਿਰ, 21 ਅਕਤੂਬਰ (ਪੰਜਾਬ ਪੋਸਟ ਬਿਊਰੋ) – ਕੌਮੀ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਮੈਂਬਰ ਸਕੱਤਰ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐਸ.ਏ. ਐਸ ਨਗਰ ਅਤੇ ਜ਼ਿਲ੍ਹਾ ਤੇ ਸੈਸ਼ਨ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਜੱਜ ਕੰਵਲਜੀਤ ਸਿੰਘ ਬਾਜਵਾ ਦੀਆਂ ਹਦਾਇਤਾਂ ’ਤੇ ਪੈਨ ਇੰਡੀਆ ਜਾਗਰੂਤਾ ਮੁਹਿੰਮ ਤਹਿਤ ਜ਼ਿਲ੍ਹਾ ਸ਼ਹੀਦ …
Read More »ਜ਼ਿਲ੍ਹੇ ਵਿਚ ਝੋਨੇ ਦੀ ਖ਼ਰੀਦ ਦਾ ਅੰਕੜਾ ਡੇਢ ਲੱਖ ਮੀਟ੍ਰਿਕ ਟਨ ਤੋਂ ਪਾਰ- ਡੀ.ਸੀ
ਹੁਣ ਤੱਕ ਵੱਖ-ਵੱਖ ਖ਼ਰੀਦ ਕੇਂਦਰਾਂ ‘ਚ 157878 ਮੀਟ੍ਰਿਕ ਟਨ ਝੋਨੇ ਦੀ ਖ਼ਰੀਦ ਨਵਾਂਸ਼ਹਿਰ, 21 ਅਕਤੂਬਰ (ਪੰਜਾਬ ਪੋਸਟ ਬਿਊਰੋ) – ਜ਼ਿਲ੍ਹੇ ਵਿਚ ਝੋਨੇ ਦੀ ਖ਼ਰੀਦ ਦਾ ਅੰਕੜਾ ਡੇਢ ਲੱਖ ਮੀਟ੍ਰਿਕ ਟਨ ਤੋਂ ਪਾਰ ਹੋ ਗਿਆ ਹੈ ਅਤੇ ਹੁਣ ਤੱਕ ਵੱਖ-ਵੱਖ ਖ਼ਰੀਦ ਕੇਂਦਰਾਂ ਵਿੱਚ ਪੁੱਜੇ ਸਾਰੇ 157878 ਮੀਟ੍ਰਿਕ ਟਨ ਝੋਨੇ ਦੀ ਖ਼ਰੀਦ ਕੀਤੀ ਜਾ ਚੁੱਕੀ ਹੈ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਵਿਸ਼ੇਸ਼ …
Read More »ਕਿਸਾਨਾਂ ਨੇ ਕਣਕ ਬੀਜਾਂ ਦੇ ਸਬਸਿਡੀ ਫਾਰਮ ਆਫ ਲਾਇਨ ਜਮ੍ਹਾਂ ਕਰਾਉਣ ਦੀ ਕੀਤੀ ਮੰਗ
ਸੰਗਰੂਰ, 21 ਅਕਤੂਬਰ (ਜਗਸੀਰ ਲੌਂਗੋਵਾਲ) – ਖੇਤੀਬਾੜੀ ਵਿਭਾਗ ਰਾਹੀਂ ਸੂਬਾ ਸਰਕਾਰ ਕਿਸਾਨਾਂ ਨੂੰ ਕਣਕ ਦੇ ਬੀਜ਼ਾਂ ਤੇ ਸਬਸਿਡੀ ਦੇਣ ਦੇ ਬਹਾਨੇ ਕਿਸਾਨਾਂ ਨੂੰ ਜਾਣਬੁੱਝ ਕੇ ਤੰਗ ਪ੍ਰੇਸ਼ਾਨ ਕਰ ਰਹੀ ਹੈ ਅਤੇ ਕਿਸਾਨਾਂ ਨਾਲ ਕੋਝਾ ਮਜ਼ਾਕ ਕੀਤਾ ਜਾ ਰਿਹਾ ਹੈ।ਇਸ ਸਬੰਧੀ ਸਰਪੰਚ ਜਗਦੇਵ ਸਿੰਘ ਜੱਗ ਪਿੰਡੀ ਕੇਹਰ ਸਿੰਘ ਵਾਲਾ, ਸਾਬਕਾ ਸਰਪੰਚ ਬੁੱਧ ਸਿੰਘ, ਕਿਸਾਨ ਕਾਲਾ ਸਿੰਘ ਭੁੱਲਰ, ਕਿਸਾਨ ਸੁਰਜੀਤ ਸਿੰਘ ਦੁੱਲਟ, …
Read More »ਪਲਾਸਟਿਕ ਦੀ ਵਰਤੋਂ ਨਾ ਕਰਨ ਸਬੰਧੀ ਵੱਖ-ਵੱਖ ਤਰ੍ਹਾਂ ਦੇ ਮੁਕਾਬਲੇ ਕਰਵਾਏ
ਅੰਮ੍ਰਿਤਸਰ, 21 ਅਕਤੂਬਰ (ਜਗਸੀਰ ਲੌਂਗੋਵਾਲ) – ਸਰਕਾਰੀ ਹਾਈ ਸਮਾਰਟ ਸਕੂਲ ਕਿਲ੍ਹਾ ਭਰੀਆ ਵਿਖੇ ਵਿਭਾਗੀ ਹਦਾਇਤਾਂ ਅਨੁਸਾਰ ਰੋਜ਼ਾਨਾ ਜੀਵਨ ਵਿੱਚ ਪਲਾਸਟਿਕ ਦੇ ਰੋਕਥਾਮ ਲਈ ਮੁੱਖ ਅਧਿਆਪਕਾ ਸ੍ਰੀਮਤੀ ਪੰਕਜ ਦੀ ਯੋਗ ਅਗਵਾਈ ਹੇਠ ਚੇਤਨਾ ਹਫਤਾ ਮਨਾਇਆ ਗਿਆ।ਇਸ ਸਬੰਧੀ ਈਕੋ ਕਲੱਬ ਇੰਚਾਰਜ਼ ਸਾਇੰਸ ਮਾਸਟਰ ਜੀਵਨ ਸਿੰਘ ਨੇ ਦੱਸਿਆ ਕਿ ਰੋਜ਼ਾਨਾ ਜੀਵਨ ਵਿੱਚ ਪਲਾਸਟਿਕ ਦੀ ਵਰਤੋਂ ਨਾ ਕਰਨ ਸਬੰਧੀ ਜਾਣਕਾਰੀ ਦੇਣ ਲਈ ਵਿਦਿਆਰਥੀਆਂ ਦੇ …
Read More »ਮੈਡਮ ਦਾਮਨ ਬਾਜਵਾ ਦੀ ਅਗਵਾਈ ਹੇਠ ਸਰਕਾਰੀ ਸਕੀਮਾਂ ਦੇ ਫਾਰਮ ਭਰਨ ਸਬੰਧੀ ਕੈਂਪ ਆਯੋਜਿਤ
ਸੰਗਰੂਰ, 20 ਅਕਤੂਬਰ (ਜਗਸੀਰ ਲੌਂਗੋਵਾਲ) – ਕਾਂਗਰਸ ਦੇ ਹਲਕਾ ਇੰਚਾਰਜ ਮੈਡਮ ਥਿੰਦ ਬਾਜਵਾ ਦੀ ਅਗਵਾਈ ਹੇਠ ਉਨ੍ਹਾਂ ਦੀ ਦਫ਼ਤਰ ਟੀਮ ਵਲੋਂ ਚੀਮਾਂ ਮੰਡੀ ਵਿਖੇ ਬਾਬਾ ਭੋਲਾ ਗਿਰ ਜੀ ਸਮਾਧਾਂ `ਤੇ ਵੱਖ-ਵੱਖ ਪਿੰਡਾਂ ਸ਼ਹਿਰ ਚੀਮਾਂ, ਪਿੰਡ ਸ਼ਾਹਪੁਰ ਕਲਾਂ, ਬੀਰਕਲਾਂ, ਝਾੜੋਂ, ਅਮਰੂ ਕੋਟੜਾ ਅਤੇ ਤੋਲਾਵਾਲ ਦੇ ਲੋਕਾਂ ਦੇ ਸਮੂਹ ਪ੍ਰਸ਼ਾਸਨ ਦੇ ਸਹਿਯੋਗ ਨਾਲ ਵੱਖ ਵੱਖ ਸਰਕਾਰੀ ਸਕੀਮਾਂ ਦਾ ਕੈਂਪ ਲਗਵਾ ਲੋਕਾਂ ਦੇ …
Read More »
Punjab Post Daily Online Newspaper & Print Media