Tuesday, November 24, 2026

Daily Archives: October 23, 2021

ਲੌਂਗੋਵਾਲ ਵਿਖੇ ਇੱਕੋ ਪਰਿਵਾਰ ਦੇ 3 ਮੈਂਬਰਾਂ ਦੀ ਡੇਂਗੂ ਨਾਲ ਹੋਈ ਮੌਤ

ਸੰਗਰੂਰ, 23 ਅਕਤੂਬਰ (ਜਗਸੀਰ ਲੌਂਗੋਵਾਲ) – ਕਸਬੇ ਦੇ ਲੋਕਾਂ ਅੰਦਰ ਡੇੰਗੂ ਕਾਰਨ ਭਾਰੀ ਸਹਿਮ ਦਾ ਮਾਹੌਲ ਬਣਿਆ ਹੋਇਆ ਹੈ ਕਿਉਂਕਿ ਡੇਂਗੂ ਦੇ ਕਹਿਰ ਕਾਰਨ ਇਥੇ ਇਕੋ ਪਰਿਵਾਰ ਦੇ ਤਿੰਨ ਮੈਬਰਾਂ ਦੀਆਂ ਮੌਤਾਂ ਹੋ ਗਈਆਂ ਹਨ।ਸਥਾਨਕ ਪੱਤੀ ਦੁੱਲਟ ਦੇ ਵਸਨੀਕ ਬਜ਼ੁਰਗ ਪ੍ਰੇਮ ਸਿੰਘ ਦੀ 15 ਅਕਤੂਬਰ ਨੂੰ ਡੇਂਗੂ ਕਾਰਨ ਮੌਤ ਹੋ ਗਈ ਇਸ ਬਜ਼ੁਰਗ ਦਾ ਅਜੇ ਸਿਵਾ ਵੀ ਠੰਡਾ ਨਹੀਂ ਹੋਇਆ …

Read More »

Bibi Jagir Kaur honoured Winning students

Amritsar, October 23 (Punjab Post Bureau) – Those winning students were honoured by the SGPC President Bibi Jagir Kaur, who had participated in various religious competitions organised by the SGPC among the students of various schools dedicated to the Parkash Gurpurb of Sri Guru Ramdas Ji. The students were honoured with mementoes, appreciation certificates during the events ongoing at Gurdwara …

Read More »

Parkash Gurpurb of Sri Guru Ramdas celebrated

Sangat paid obeisance at Sri Harmandar Sahib Amritsar, October 23 (Punjab Post Bureau) – The Shiromani Gurdwara Parbandhak Committee (SGPC) with support of the Sabha Societies and the Sangat (community) celebrated the 487th Parkash Gurpurb (birth anniversary) of Sri Guru Ramdas Ji with devotion and respect at Sri Harmandar Sahib.              On this occasion, the …

Read More »

ਸਵੀਪ ਗਤੀਵਿਧੀਆਂ ਤਹਿਤ ਕਰਵਾਇਆ ਵਿਸ਼ੇਸ਼ ਵੋਟਰ ਜਾਗਰੂਕਤਾ ਸਮਾਗਮ

ਨਵਾਂਸ਼ਹਿਰ, 23 ਅਕਤੂਬਰ (ਪੰਜਾਬ ਪੋਸਟ ਬਿਊਰੋ) – ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰ 047-ਨਵਾਂਸ਼ਹਿਰ ਜਗਦੀਸ਼ ਸਿੰਘ ਜੌਹਲ ਦੀ ਅਗਵਾਈ ਹੇਠ ਕਰਵਾਈਆਂ ਜਾ ਰਹੀਆਂ ਸਵੀਪ ਗਤੀਵਿਧੀਆਂ ਦੀ ਲੜੀ ਤਹਿਤ ਅਰੋੜਾ ਇਮੀਗ੍ਰੇਸ਼ਨ ਅਤੇ ਆਈਲੈਟਸ ਸੈਂਟਰ ਵਿਖੇ ਵਿਸ਼ੇਸ਼ ਵੋਟਰ ਜਾਗਰੂਕਤਾ ਸਮਾਗਮ ਕਰਵਾਇਆ ਗਿਆ।047-ਨਵਾਂਸ਼ਹਿਰ ਦੇ ਸਵੀਪ ਨੋਡਲ ਅਫ਼ਸਰ ਸੁਰਜੀਤ ਸਿੰਘ ਮਝੂਰ ਨੇ ਸੈਂਟਰ ਦੇ ਵਿਦਿਆਰਥੀ ਨੂੰ ਆਨਲਾਈਨ ਵਿਧੀ …

Read More »

ਪੈਨ ਇੰਡੀਆ ਜਾਗਰੂਕਤਾ ਮੁਹਿੰਮ ਤਹਿਤ ਨਾਲਸਾ ਸਕੀਮਾਂ ਸਬੰਧੀ ਪਿੰਡਾਂ ‘ਚ ਲਗਾਏ ਸੈਮੀਨਾਰ

ਨਵਾਂਸ਼ਹਿਰ, 23 ਅਕਤੂਬਰ (ਪੰਜਾਬ ਪੋਸਟ ਬਿਊਰੋ) – ਕੌਮੀ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਮੈਂਬਰ ਸਕੱਤਰ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ ਨਗਰ ਅਤੇ ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਕੰਵਲਜੀਤ ਸਿੰਘ ਬਾਜਵਾ ਦੀਆਂ ਹਦਾਇਤਾਂ ’ਤੇ ਪੈਨ ਇੰਡੀਆ ਜਾਗਰੂਕਤਾ ਮੁਹਿੰਮ ਤਹਿਤ ਸੀ.ਜੇ.ਐਮ-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਮੈਡਮ ਹਰਪ੍ਰੀਤ ਕੌਰ ਦੀ ਅਗਵਾਈ ਹੇਠ ਪੈਰਾ ਲੀਗਲ ਵਲੰਟੀਅਰਾਂ ਅਤੇ ਰਾਇਤ ਬਾਹਰਾ …

Read More »

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਪਹਿਲਕਦਮੀ ਸਦਕਾ ਖਿੜ੍ਹੇ ਮਨਰੇਗਾ ਕਾਮਿਆਂ ਦੇ ਚਿਹਰੇ

ਹਰ ਮਹੀਨੇ ਦੇ ਆਖ਼ਰੀ ਸ਼ੁੱਕਰਵਾਰ ਪੰਚਾਇਤ ਪੱਧਰ ’ਤੇ ਮਨਾਏ ਜਾਣਗੇ ਮਨਰੇਗਾ ਰੋਜ਼ਗਾਰ ਦਿਵਸ ਨਵਾਂਸ਼ਹਿਰ, 23 ਅਕਤੂਬਰ (ਪੰਜਾਬ ਪੋਸਟ ਬਿਊਰੋ) – ਜ਼ਿਲ੍ਹਾ ਤੇ ਸੈਸ਼ਨ ਜੱਜ ਕੰਵਲਜੀਤ ਸਿੰਘ ਬਾਜਵਾ ਦੀ ਅਗਵਾਈ ਵਿਚ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਪਹਿਲਕਦਮੀ ਸਦਕਾ ਜ਼ਿਲ੍ਹੇ ਦੇ ਮਨਰੇਗਾ ਕਾਮਿਆਂ ਦੇ ਚਿਹਰਿਆਂ ’ਤੇ ਰੌਣਕ ਆ ਗਈ ਹੈ ਅਤੇ ਹੁਣ ਜ਼ਿਲ੍ਹੇ ਵਿਚ ਹਰੇਕ ਮਹੀਨੇ ਦੇ ਆਖ਼ਰੀ ਸ਼ੁੱਕਰਵਾਰ ਪੰਚਾਇਤ ਪੱਧਰ ’ਤੇ …

Read More »

ਤਿਉਹਾਰਾਂ ਨੂੰ ਮੁੱਖ ਰੱਖਦੇ ਹੋਏ ਹਲਵਾਈਆਂ ਦੀਆਂ ਵਰਕਸ਼ਾਪਾਂ, ਦੁਕਾਨਾਂ ਅਤੇ ਡੇਅਰੀਆਂ ਦੀ ਚੈਕਿੰਗ

ਖੋਏ ਤੋਂ ਤਿਆਰ ਅਤੇ ਰੰਗਦਾਰ ਮਠਿਆਈਆਂ ਦੇ ਭਰੇ 8 ਸੈਂਪਲ ਨਵਾਂਸ਼ਹਿਰ, 23 ਅਕਤੂਬਰ (ਪੰਜਾਬ ਪੋਸਟ ਬਿਊਰੋ) – ਤਿਉਹਾਰੀ ਸੀਜਨ ਨੂੰ ਮੁੱਖ ਰੱਖਦੇ ਹੋਏ ਫੂਡ ਸੇਫਟੀ ਟੀਮਾ ਵੱਲੋ ਵਿੱਢੀ ਗਈ ਮੁਹਿੰਮ ਨੂੰ ਜਾਰੀ ਰੱਖਦੇ ਹੋਏ ਸਹਾਇਕ ਕਮਿਸ਼ਨਰ (ਫੂਡ) ਸ਼੍ਰੀ ਮਨੋਜ ਖੋਸਲਾ ,ਬਿਕਰਮਜੀਤ ਸਿੰਘ ਫੂਡ ਸੇਫਟੀ ਅਫਸਰ ਅਤੇ ਦਿਨੇਸ਼ਜੋਤ ਸਿੰਘ ਫੂਡ ਸੇਫਟੀ ਅਫਸਰ ਦੀਆ ਟੀਮਾ ਵੱਲੋ ਹਲਵਾਈਆ ਵੱਲੋ ਤਿਆਰ ਕੀਤੀਆ ਜਾ ਰਹੀਆ …

Read More »

ਡੀ.ਸੀ ਵੱਲੋਂ ਸ਼ਹੀਦ ਭਗਤ ਸਿੰਘ ਦੇ ਭਰਾ ਕੁਲਬੀਰ ਸਿੰਘ ਦੀ ਪੋਤਰੀ ਨੂੰ ਸੁਤੰਤਰਤਾ ਸੈਨਾਨੀ ਸਰਟੀਫਿਕੇਟ ਪ੍ਰਦਾਨ

ਨਵਾਂਸ਼ਹਿਰ, 23 ਅਕਤੂਬਰ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਵੱਲੋਂ ਅੱਜ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਦੇ ਛੋਟੇ ਭਰਾ ਸਵਰਗੀ ਕੁਲਬੀਰ ਸਿੰਘ, ਜਿਹੜੇ ਕਿ ਖ਼ੁਦ ਵੀ ਸੁਤੰਤਰਤਾ ਸੈਨਾਨੀ ਸਨ, ਦੀ ਪੋਤਰੀ ਅਨੁਸ਼ ਪ੍ਰਿਆ ਨੂੰ ਸੁਤੰਤਰਤਾ ਸੈਨਾਨੀ ਸਰਟੀਫਿਕੇਟ ਪ੍ਰਦਾਨ ਕੀਤਾ ਗਿਆ।ਅਨੁਸ਼ ਪ੍ਰਿਆ ਸ਼ਹੀਦ ਭਗਤ ਸਿੰਘ ਦੇ ਭਤੀਜੇ ਸਵਰਗੀ ਅਭੈ ਸਿੰਘ ਸੰਧੂ ਦੀ ਬੇਟੀ ਹੈ, ਜਿਨ੍ਹਾਂ ਦਾ ਬੀਤੇ ਮਈ ਮਹੀਨੇ ਦਿਹਾਂਤ …

Read More »

ਡਾ. ਰਾਜ ਕੁਮਾਰ ਨੇ ਸੰਭਾਲਿਆ ਬਲਾਕ ਖੇਤੀਬਾੜੀ ਅਫਸਰ ਨਵਾਂਸ਼ਹਿਰ ਦਾ ਅਹੁੱਦਾ

ਨਵਾਂਸ਼ਹਿਰ, 23 ਅਕਤੂਬਰ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਦੇ ਹੁਕਮਾਂ ਅਨੁਸਾਰ ਡਾ. ਰਾਜ ਕੁਮਾਰ ਨੇ ਬਤੌਰ ਬਲਾਕ ਖੇਤੀਬਾੜੀ ਅਫਸਰ ਨਵਾਂਸ਼ਹਿਰ ਦਾ ਚਾਰਜ਼ ਸੰਭਾਲ ਲਿਆ ਹੈ।ਇਸ ਤੋਂ ਪਹਿਲਾਂ ਉਹ ਜ਼ਿਲ੍ਹੇ ਵਿਚ ਬਤੌਰ ਖੇਤੀਬਾੜੀ ਵਿਕਾਸ ਅਫਸਰ (ਤਕਨੀਕੀ, ਇੰਨਫੋਰਸਮੈਂਟ ਅਤੇ ਬੀਜ) ਪੋਸਟਾਂ ‘ਤੇ ਕੰਮ ਕਰ ਚੁੱਕੇ ਹਨ।ਉਹਨਾਂ ਦੱਸਿਆ ਕਿ ਕਿਸਾਨ ਸਿਖਲਾਈ ਕੈਂਪਾਂ ਅਤੇ ਹੋਰ ਟ੍ਰੇਨਿੰਗ ਪ੍ਰੋਗਰਾਮਾਂ ਰਾਹੀਂ ਕਿਸਾਨਾਂ ਨੂੰ ਖੇਤੀਬਾੜੀ ਸੰਬੰਧੀ ਤਕਨੀਕੀ …

Read More »

ਸਵੀਪ ਤਹਿਤ ਏ.ਬੀ ਕਾਲਜ ਪਠਾਨਕੋਟ ਵਿਖੇ ਕਰਵਾਏ ਗਏ ਵਿਦਿਆਰਥੀਆਂ ਦੇ ਮੁਕਾਬਲੇ

ਪਠਾਨਕੋਟ, 23 ਅਕਤੂਬਰ (ਪੰਜਾਨ ਪੋਸਟ ਬਿਊਰੋ) – ਚੋਣ ਦਫਤਰ ਪਠਾਨਕੋਟ ਵਲੋਂ ਏ.ਬੀ ਕਾਲਜ ਪਠਾਨਕੋਟ ਵਿਖੇ ਸਵੀਪ ਪ੍ਰੋਗਰਾਮ ਤਹਿਤ ਵਿਦਿਆਰਥੀਆਂ ਦੇ ਵੱਖ-ਵੱਖ ਮੁਕਾਬਲੇ ਕਰਵਾਏ ਗਏ।ਸਮਾਰੋਹ ਦੀ ਪ੍ਰਧਾਨਗੀ ਗੁਰਪ੍ਰੀਤ ਸਿੰਘ ਸਹਾਇਕ ਨੋਡਲ ਅਫਸਰ ਕਮ ਮੰਡਲ ਭੂਮੀ ਰੱਖਿਆ ਅਫਸਰ ਨੇ ਕੀਤੀ।ਸ਼ਮਸ਼ੇਰ ਸਿੰਘ ਸਵੀਪ ਕਮੇਟੀ ਇੰਚਾਰਜ਼ ਵਿਧਾਨ ਸਭਾ ਹਲਕਾ 003-ਪਠਾਨਕੋਟ, ਵਿਨੋਦ ਕੁਮਾਰ ਸਵੀਪ ਇੰਚਾਰਜ਼, ਅਮਿਤ ਡੋਗਰਾ, ਅੰਕੁਸ਼ ਮਹਾਜਨ, ਸੰਜੀਵ ਕੁਮਾਰ, ਰਵੀ ਕਾਂਤ ਆਦਿ ਹਾਜ਼ਰ …

Read More »