ਅੰਮ੍ਰਿਤਸਰ, 25 ਅਕਤੂਬਰ (ਸੁਖਬੀਰ ਸਿੰਘ) – ਪੰਜਾਬ ਸਰਕਾਰ ਦੇ ਘਰ ਘਰ ਰੋਜ਼ਗਾਰ ਮਿਸ਼ਨ ਨੂੰ ਪੂਰਾ ਕਰਨ ਲਈ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਅੰਮ੍ਰਿਤਸਰ ਵਲੋਂ 26 ਅਕਤੂਬਰ 2021 ਨੂੰ ਰੋਜ਼ਗਾਰ ਕੈਂਪ ਆਯੋਜਿਤ ਕੀਤਾ ਜਾ ਰਿਹਾ ਹੈ। ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਰਣਬੀਰ ਸਿੰਘ ਮੁਧਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਰੋਜ਼ਗਾਰ ਕੈਂਪ ਦੌਰਾਨ ਰੈਕਸਾ ਸਕਿਊਰਟੀ ਕੰਪਨੀ ਵਲੋਂ ਸਕਿਊਰਟੀ ਗਾਰਡ ਦੀ ਭਰਤੀ ਲਈ ਨੌਜਵਾਨਾਂ …
Read More »Daily Archives: October 25, 2021
ਬੇਮੌਸਮੀ ਬਰਸਾਤ ਨਾਲ ਹੋਏ ਨੁਕਸਾਨ ਦਾ ਦਿੱਤਾ ਜਾਵੇਗਾ ਮੁਆਵਜ਼ਾ – ਸੋਨੀ
ਪਿੰਡ ਮੁਲ੍ਹੇਚੱਕ ਦੀ ਪੰਚਾਇਤ ਨੂੰ ਵਿਕਾਸ ਕਾਰਜ਼ਾਂ ਲਈ ਦਿੱਤਾ 10 ਲੱਖ ਰੁਪਏ ਦਾ ਚੈਕ ਅੰਮ੍ਰਿਤਸਰ, 25 ਅਕਤੂਬਰ (ਸੁਖਬੀਰ ਸਿੰਘ) – ਉਪ ਮੁੱਖ ਮੰਤਰੀ ਓ.ਪੀ ਸੋਨੀ ਨੇ ਕਿਹਾ ਹੈ ਕਿ ਪੰਜਾਬ ਵਿੱਚ ਪਏ ਬੇਮੌਸਮੀ ਮੀਂਹ ਕਾਰਨ ਕਿਸਾਨਾਂ ਦਾ ਜੋ ਨੁਕਸਾਨ ਹੋਇਆ ਹੈ, ਸਰਕਾਰ ਉਸਦਾ ਯੋਗ ਮੁਆਵਜ਼ਾ ਦੇਵੇਗੀ।ਇਥੇ ਇਕ ਸਮਾਗਮ ਵਿੱਚ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਸੋਨੀ ਨੇ ਕਿਹਾ ਕਿ ਤਰਨਤਾਰਨ, ਪਠਾਨਕੋਟ, …
Read More »
Punjab Post Daily Online Newspaper & Print Media