ਅੰਮ੍ਰਿਤਸਰ, 26 ਅਕਤੂਬਰ (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ, ਅੰਮ੍ਰਿਤਸਰ ਦੇ ਲਾਈਫਲੌਂਗ ਲਰਨਿੰਗ ਵਿਭਾਗ ਵਿਖੇ ਡਿਪਲੋਮਾ ਇਨ ਕਾਸਮੋਟੋਲੋਜੀ ਅਤੇ ਸਰਟੀਫਿਕੇਟ ਕੋਰਸ ਇੰਨ ਬਿਊਟੀ ਕਲਚਰ ਦੇ ਵਿਦਿਆਰਥੀਆਂ ਵਲੋਂ ਕਰਵਾ ਚੌਥ ਦੇ ਮੌਕੇ ਮਹਿੰਦੀ ਫੈਸਟ ਕਰਵਾਇਆ ਗਿਆ।ਜਿਸ ਦਾ ਉਦਘਾਟਨ ਮਿਆਸ ਸਪੋਰਟਸ ਸਾਇੰਸ ਐਂਡ ਮੈਡੀਸਨ ਵਿਭਾਗ ਦੇ ਮੁਖੀ ਤੇ ਪੋ੍ਰਫੈਸਰ, ਡਾ. ਸ਼ਵੇਤਾ ਸ਼ਨਾਏ, ਵਲੋਂ ਕੀਤਾ ਗਿਆ। ਵਿਭਾਗ ਦੀ ਡਾਇਰੈਕਟਰ ਡਾ. ਸ਼ਰੋਜ ਬਾਲਾ ਨੇ …
Read More »Daily Archives: October 26, 2021
ਯੂਨੀਵਰਸਿਟੀ ਵਿਖੇ ਸਵੱਛ-ਭਾਰਤ ਪ੍ਰੋਗਰਾਮ ਤਹਿਤ ਸਫ਼ਾਈ ਅਭਿਆਨ
ਅੰਮ੍ਰਿਤਸਰ, 26 ਅਕਤੂਬਰ (ਖੁਰਮਣੀਆਂ) – ਮਨਿਸਟਰੀ ਆਫ਼ ਯੂਥ ਅਫ਼ੇਅਰਜ਼ ਐਂਡ ਸਪੋਰਟਸ ਭਾਰਤ ਸਰਕਾਰ ਦੀ ਹਦਾਇਤ ਅਨੁਸਾਰ ਗੁਰੂੁ ਨਾਨਕ ਦੇਵ ਯੂਨੀਵਰਸਿਟੀ ਵਿਖੇ ਐਨ.ਐਸ.ਐਸ ਵਲੰਟੀਅਰਾਂ ਵਲੋਂ ਸਵੱਛ-ਭਾਰਤ ਪ੍ਰੋਗਰਾਮ ਤਹਿਤ ਪੂਰੇ ਕੈਂਪਸ ਵਿੱਚ ਸਫ਼ਾਈ ਅਭਿਆਂਨ ਚਲਾਇਆ ਗਿਆ।ਇਸ ਪ੍ਰੋਗਰਾਮ ਵਿਚ ਸ਼ਿਰਕਤ ਕਰਨ ਲਈ ਚੰਡੀਗੜ੍ਹ ਤੋਂ ਐਨ.ਐਸ.ਐਸ ਦੇ ਰਿਜ਼ਨਲ ਡਾਇਰੈਕਟਰ, ਮੈਡਮ ਹਰਿੰਦਰ ਕੌਰ ਆਂਪਣੇ ਟੀਮ ਮੈਂਬਰ ਪ੍ਰਵੀਨ ਠਾਕੁਰ ਦੇ ਨਾਲ ਵਲੰਟੀਅਰਾਂ ਦੀ ਹੌਂਸਲਾ-ਅਫ਼ਜ਼ਾਈ ਕਰਨ ਲਈ …
Read More »ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਐਜੂਕੇਸ਼ਨ ਕਾਲਜਾਂ ਦਾ ਜ਼ੋਨਲ ਯੁਵਕ ਮੇਲਾ ਆਰੰਭ
ਵਿਦਿਆਰਥੀਆਂ ਨੂੰ ਸਾਕਾਰਤਮਕ ਸੋਚ ਨਾਲ ਜੀਵਨ ‘ਚ ਅੱਗੇ ਵਧਣਾ ਚਾਹੀਦਾ ਹੈ-ਆਈ.ਜੀ ਬਾਰਡਰ ਰੇਂਜ਼ ਅੰਮ੍ਰਿਤਸਰ, 26 ਅਕਤੂਬਰ (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਐਜੂਕੇਸ਼ਨ ਕਾਲਜਾਂ ਦੇ ਦੋ ਰੋਜ਼ਾ ਜ਼ੋਨਲ ਯੁਵਕ ਮੇਲੇ ਨੂੰ ਸੰਬੋਧਨ ਕਰਦਿਆਂ ਆਈ.ਜੀ ਬਾਰਡਰ ਰੇਂਜ ਅੰਮ੍ਰਿਤਸਰ ਮੋਹਿਨੀਸ਼ ਚਾਵਲਾ ਨੇ ਕਿਹਾ ਹੈ ਕਿ ਇਕ ਸਾਕਾਰਾਤਮਕ ਸੋਚ ਦੇ ਨਾਲ ਹੀ ਵਿਦਿਆਰਥੀਆਂ ਨੂੰ ਅਗਾਂਹ ਵੱਧਣਾ ਚਾਹੀਦਾ ਹੈ।ਉਨ੍ਹਾਂ ਕਿਹਾ ਕਿ ਤੁਹਾਡੇ ਆਲੇ …
Read More »GNDU Youth Festival of Education Colleges kicked off
Amritsar, October 26 (Punjab Post Bureau) – I.G Border Range Amritsar Mr. Mohnish Chawla inaugurated the Zonal Youth Festival of Education Colleges in the Dasmesh Auditorium of the Guru Nanak Dev University in the presence of student-artists of the various education colleges affiliated to the University. He was here to participate in the inaugural ceremony of Zonal Youth Festival as chief guest. Mr. Chawla …
Read More »ਚੋਣ ਡਿਊਟੀ ਤੋਂ ਗੈਰ ਹਾਜ਼ਰ ਰਹਿਣ ਵਾਲਿਆਂ ‘ਤੇ ਹੋਵੇਗੀ ਸਖ਼ਤ ਕਾਰਵਾਈ -ਡਿਪਟੀ ਕਮਿਸ਼ਨਰ
ਅੰਮ੍ਰਿਤਸਰ, 26 ਅਕਤੂਬਰ (ਪੰਜਾਬ ਪੋਸਟ ਬਿਊਰੋ) – ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਅਗਾਮੀ ਵਿਧਾਨ ਸਭਾ ਚੋਣਾਂ 2022 ਅਤੇ ਮਿਤੀ 01.01.2022 ਦੇ ਆਧਾਰ ‘ਤੇ ਫੋਟੋ ਵੋਟਰ ਸੂਚੀ ਦੀ ਸਰਸਰੀ ਸੁਧਾਈ ਦੇ ਕੰਮ ਨੂੰ ਰੀਵਿਊ ਲਈ ਗੁਰਪ੍ਰੀਤ ਸਿੰਘ ਖਹਿਰਾ ਜਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਅੰਮ੍ਰਿਤਸਰ ਅਤੇ ਹਰੀਸ਼ ਕੁਮਾਰ ਚੋਣ ਅਫ਼ਸਰ ਪੰਜਾਬ ਵਲੋਂ ਜਿਲ੍ਹੇ ਵਿੱਚ ਪੈਂਦੇ ਸਮੂਹ ਵਿਧਾਨ ਸਭਾ ਚੋਣ ਹਲਕਿਆਂ ਦੇ ਚੋਣਕਾਰ …
Read More »
Punjab Post Daily Online Newspaper & Print Media