ਪਠਾਨਕੋਟ, 27 ਅਕਤੂਬਰ (ਪੰਜਾਬ ਪੋਸਟ ਬਿਊਰੋ) – ਵਿਦੇਸ਼ ਯਾਤਰਾ, ਵਿਦੇਸ਼ਾਂ ਵਿੱਚ ਪੜ੍ਹਾਈ ਤੇ ਰੁਜ਼ਗਾਰ ਸਬੰਧੀ ਹੁੰਦੀ ਧੋਖਾਧੜੀ ਸਬੰਧੀ ਸ਼ਿਕਾਇਤਾਂ ਦਰਜ਼ ਕਰਵਾਉਣ ਲਈ ਪੰਜਾਬ ਸਰਕਾਰ ਵਲੋਂ ਪੰਜਾਬ ਪ੍ਰਵੇਸ਼ਨ ਆਫ ਹਿਊਮਨ ਸਮਗਲਿੰਗ ਐਕਟ 2012 ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ 2014 ਰਾਹੀਂ ਜਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਉਰੋ ਨੂੰ ਨੋਡਲ ਪੁਆਇੰਟ ਬਣਾਇਆ ਗਿਆ ਹੈ। ਇਸ …
Read More »Daily Archives: October 27, 2021
ਐਕਸੀਅਨ ਇੰਜ. ਗੁਰਦੀਪ ਸਿੰਘ ਦਾ ਸਵਾਗਤ
ਅੰਮ੍ਰਿਤਸਰ, 27 ਅਕਤੂਬਰ (ਸੁਖਬੀਰ ਸਿੰਘ) – ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਦੇ ਗਰਿਡ ਉਸਾਰੀ ਮੰਡਲ ਅੰਮ੍ਰਿਤਸਰ ਪਾਵਰ ਕਲੋਨੀ ਵਿਖੇ ਨਵ-ਨਿਯੁੱਕਤ ਐਕਸੀਅਨ ਇੰਜ. ਗੁਰਦੀਪ ਸਿੰਘ ਦਾ ਸਵਾਗਤ ਕਰਦਿਆਂ ਇੰਜ. ਨਵਜੋਤ ਸਿੰਘ, ਇੰਜ. ਬਲਦੇਵ ਸਿੰਘ, ਇੰਜ. ਕੁਲਜੀਤ ਸਿੰਘ, ਇੰਜ. ਜਰਨੈਲ ਸਿੰਘ ਤੇ ਇੰਜ. ਭੁਪਿੰਦਰ ਸਿੰਘ ਸੰਧੂ ਆਦਿ।
Read More »ਡੀ.ਐਲ.ਐਸ.ਏ ਦੇ ਉਦਮਾਂ ਸਦਕਾ ਉਸਾਰੀ ਕਿਰਤੀ ਭਲਾਈ ਸਕੀਮਾਂ ਦੀਆਂ 275 ਅਰਜ਼ੀਆਂ ਪ੍ਰਵਾਨ
ਨਵਾਂਸ਼ਹਿਰ, 27 ਅਕਤੂਬਰ (ਪੰਜਾਬ ਪੋਸਟ ਬਿਊਰੋ) – ਜ਼ਿਲਾ ਅਤੇ ਸ਼ੈਸ਼ਨ ਜੱਜ-ਕਮ-ਚੈਅਰਮੇਨ ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਸ਼.ਭ.ਸ ਨਗਰ ਸ੍ਰ. ਕਮਲਜੀਤ ਸਿੰਘ ਬਾਜਵਾ ਦੀ ਰਹਿਨੁਮਾਈ ਹੇਠ “ਨਾਲਸਾ (ਲੀਗਲ ਸਰਵਿਸ ਟੂ ਦ ਵਰਕਰ ਇਨ ਅਨਆਰਗੇਨਾਈਜ਼ਡ ਸੈਕਟਰ) ਸਕੀਮ-2015” ਅਤੇ “ਦ ਬਿਲਡਿੰਗ ਐਂਡ ਅਦਰ ਕੰਸਟਰਕਸ਼ਨ ਵਰਕਰਜ਼ (ਰੈਗੂਲੇਸ਼ਨ ਆਫ਼ ਇੰਪਲਾਈਮੈਂਟ ਐਂਡ ਕੰਡੀਸ਼ਨ ਆਫ਼ ਸਰਵਿਸ) ਐਕਟ-1996” ਤਹਿਤ ਉਸਾਰੀ ਕਿਰਤੀਆਂ ਦੀ ਸਮਾਜਿਕ ਸੁਰੱਖਿਆ ਲਈ ਲੀਗਲ ਏਡ ਕਲੀਨਿਕ ਪਿੰਡ …
Read More »ਪੁਲਿਸ ਦੇ ਸ਼ਹੀਦਾਂ ਨੂੰ ਸਮਰਪਿਤ ਜ਼ਿਲ੍ਹਾ ਪੁਲਿਸ ਵਲੋਂ ਮਿੰਨੀ ਮੈਰਾਥਨ
ਨਵਾਂਸ਼ਹਿਰ, 27 ਅਕਤੂਬਰ (ਪੰਜਾਬ ਪੋਸਟ ਬਿਊਰੋ) – ਪੁਲਿਸ ਦੇ ਸ਼ਹੀਦਾਂ ਨੂੰ ਸਮਰਪਿਤ ਮਨਾਏ ਜਾ ਰਹੇ ਸ਼ਹੀਦੀ ਸਪਤਾਹ ਦੀਆਂ ਗਤੀਵਿਧੀਆਂ ਤਹਿਤ ਅੱਜ ਪੁਲਿਸ ਅਧਿਕਾਰੀਆਂ ਅਤੇ ਕਰਮਚਾਰੀਆਂ ਵੱਲੋਂ ਮਿੰਨੀ ਮੈਰਾਥਨ ਕਰਵਾਈ ਗਈ।ਜ਼ਿਲ੍ਹਾ ਪੁਲਿਸ ਮੁਖੀ ਕੰਵਰਦੀਪ ਕੌਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਐਸ.ਪੀ ਹੈਡਕੁਆਰਟਰ ਮਨਵਿੰਦਰ ਬੀਰ ਸਿੰਘ ਦੀ ਅਗਵਾਈ ਵਿਚ ਡੀ.ਐਸ.ਪੀ ਦਫ਼ਤਰ ਨਵਾਂਸ਼ਹਿਰ (ਪੁਰਾਣੇ ਐਸ.ਐਸ.ਪੀ ਦਫ਼ਤਰ) ਤੋਂ ਆਈ.ਟੀ.ਆਈ ਗਰਾਊਂਡ ਤੱਕ ਕਰਵਾਈ ਗਈ ਇਸ ਮਿੰਨੀ ਮੈਰਾਥਨ …
Read More »ਭਾਰਤ ਸਰਕਾਰ ਤਾਨਾਸ਼ਾਹੀ ਰਵੱਈਆ ਛੱਡ ਕੇ ਕਿਸਾਨੀ ਮਸਲਾ ਹੱਲ ਕਰੇ- ਬੀਬੀ ਜਗੀਰ ਕੌਰ
ਕਿਹਾ, ਪ੍ਰਵਾਸੀ ਸਿੱਖ ਦਰਸ਼ਨ ਸਿੰਘ ਧਾਲੀਵਾਲ ਨੂੰ ਹਵਾਈ ਅੱਡੇ ਤੋਂ ਵਾਪਸ ਮੋੜਨਾ ਮੰਦਭਾਗਾ ਅੰਮ੍ਰਿਤਸਰ, 27 ਅਕਤੂਬਰ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਪ੍ਰਵਾਸੀ ਸਿੱਖ ਦਰਸ਼ਨ ਸਿੰਘ ਧਾਲੀਵਾਲ ਰੱਖੜਾ ਨੂੰ ਦਿੱਲੀ ਦੇ ਹਵਾਈ ਅੱਡੇ ਤੋਂ ਵਾਪਸ ਮੋੜਨ ’ਤੇ ਭਾਰਤ ਸਰਕਾਰ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕੀਤੀ ਹੈ।ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਭਾਰਤ ਸਰਕਾਰ ਦੇ ਇਸ …
Read More »ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸੂਰਜੀ ਊਰਜ਼ਾ ਪਲਾਂਟ ਦਾ ਬੀਬੀ ਜਗੀਰ ਕੌਰ ਵਲੋਂ ਉਦਘਾਟਨ
ਅੰਮ੍ਰਿਤਸਰ, 27 ਅਕਤੂਬਰ (ਜਗਦੀਪ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਬਿਜਲੀ ਦੇ ਖਰਚੇ ਘਟਾਉਣ ਦੇ ਮੰਤਵ ਨਾਲ ਲਗਾਏ ਗਏ ਸੂਰਜੀ ਊਰਜਾ ਪਲਾਂਟ ਦਾ ਉਦਘਾਟਨ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਕੀਤਾ।ਸ਼੍ਰੋਮਣੀ ਕਮੇਟੀ ਵੱਲੋਂ ਇਸ ਪਲਾਂਟ ਦੀ ਸੇਵਾ ਯੂਨਾਈਟਡ ਸਿੱਖ ਮਿਸ਼ਨ ਅਮਰੀਕਾ ਨੂੰ ਦਿੱਤੀ ਗਈ ਸੀ, ਜਿਸ ਨੇ ਥੋੜ੍ਹੇ ਸਮੇਂ ਵਿਚ ਹੀ ਇਕ ਹਿੱਸੇ ਨੂੰ …
Read More »ਸ਼੍ਰੋਮਣੀ ਕਮੇਟੀ ਪ੍ਰਧਾਨ ਵੱਲੋਂ ਸਿੱਖ ਮਿਸ਼ਨਰੀ ਸੰਸਥਾਵਾਂ ਨੂੰ ਇੱਕ-ਇੱਕ ਲੱਖ ਸਾਲਾਨਾ ਦੇਣ ਦਾ ਐਲਾਨ
ਸ਼੍ਰੋਮਣੀ ਕਮੇਟੀ ਤਰਨ ਤਾਰਨ ਵਿਖੇ ਖੋਲ੍ਹੇਗੀ ਲੜਕੀਆਂ ਦਾ ਸਿੱਖ ਮਿਸ਼ਨਰੀ ਕਾਲਜ- ਬੀਬੀ ਜਗੀਰ ਕੌਰ ਅੰਮ੍ਰਿਤਸਰ, 27 ਅਕਤੂਬਰ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸੌ ਸਾਲਾ ਸਥਾਪਨਾ ਦਿਵਸ ਨੂੰ ਸਮਰਪਿਤ ਅਤੇ ਗੁਰਦੁਆਰਾ ਸੁਧਾਰ ਲਹਿਰ ਦੇ ਸ਼ਹੀਦਾਂ ਦੀ ਯਾਦ ਵਿਚ ਅੱਜ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸਿੱਖ ਮਿਸ਼ਨਰੀ ਸੰਸਥਾਵਾਂ ਦਾ ਇਕ ਭਰਵਾਂ ਗੁਰਮਤਿ ਸਮਾਗਮ ਕਰਵਾਇਆ ਗਿਆ।ਇਸ ਸਮਾਗਮ ਦੌਰਾਨ …
Read More »ਸਰੂਪ ਰਾਣੀ ਸਰਕਾਰੀ ਕਾਲਜ਼ ਫਾਰ ਵੁਮੈਨ ਵਿਖੇ ਬਹੁ ਮੰਤਵੀ ਸੈਮੀਨਾਰ
ਅੰਮ੍ਰਿਤਸਰ, 27 ਅਕਤੂਬਰ (ਸੁਖਬੀਰ ਸਿੰਘ) – ਕਮਿਸ਼ਨਰ ਪੁਲਿਸ ਅੰਮ੍ਰਿਤਸਰ ਡਾ: ਸੁਖਚੈਨ ਸਿੰਘ ਗਿੱਲ ਆਈ.ਪੀ.ਐਸ ਦੇ ਦਿਸ਼ਾ ਨਿਰਦੇਸ਼ਾਂ ਅਤੇ ਡਾ: ਮਨਪ੍ਰੀਤ ਸੀਂਹਮਾਰ ਪੀ.ਪੀ.ਐਸ ਏ.ਸੀ.ਪੀ ਸਾਈਬਰ ਕਰਾਇਮ ਤੇ ਫਰਾਂਸਿਕ ਅੰਮ੍ਰਿਤਸਰ ਦੀ ਅਗਵਾਈ ਹੇਠ ਐਨ.ਐਸ.ਐਸ ਯੂਨਿਟ ਸਰੂਪ ਰਾਣੀ ਸਰਕਾਰੀ ਕਾਲਜ ਫਾਰ ਵੁਮੈਨ ਵਿਖੇ ਬਹੁ ਮੰਤਵੀ ਸੈਮੀਨਾਰ ਦਾ ਆਯੋਜਨ ਕੀਤਾ ਗਿਆ।ਪ੍ਰਿੰਸੀਪਲ ਮੈਡਮ ਜੋਤੀ ਬਾਲਾ, ਕੋਸਲ ਮੈਂਬਰ ਡਾ: ਖੁਸ਼ਪਾਲ, ਡਾ: ਕੁਸਮ ਤੇ ਡਾ: ਸਵਿੰਦਰ ਕੌਰ …
Read More »
Punjab Post Daily Online Newspaper & Print Media