ਪਠਾਨਕੋਟ, 28 ਅਕਤੂਬਰ (ਪੰਜਾਬ ਪੋਸਟ ਬਿਊਰੋ) – ਪੰਜਾਬ ਵਿੱਚ ਗ਼ੈਰਕਾਨੂੰਨੀ ਲਾਟਰੀਆਂ/ਪਰਚੀਆਂ/ਦੜਾ-ਸੱਟਾ ਆਦਿ ਦੇ ਕਾਰੋਬਾਰ ਵਿਰੁੱਧ ਵਿੱਢੀ ਮੁਹਿੰਮ ਤਹਿਤ ਅੱਜ ਡਾਇਰੈਕਟੋਰੇਟ ਆਫ਼ ਪੰਜਾਬ ਰਾਜ ਲਾਟਰੀਜ਼ ਵੱਲੋਂ ਪਠਾਨਕੋਟ ਸ਼ਹਿਰ‘ ਚ ਛਾਪੇਮਾਰੀ ਕੀਤੀ ਗਈ। ਸਰਕਾਰੀ ਬੁਲਾਰੇ ਨੇ ਦੱਸਿਆ ਕਿ ਵਿਭਾਗ ਵਲੋਂ ਗਠਿਤ ਟੀਮ ਨੇ ਪਠਾਨਕੋਟ ਸ਼ਹਿਰ ‘ਚ ਛਾਪੇਮਾਰੀ ਦੌਰਾਨ ਵੱਖ-ਵੱਖ ਲਾਟਰੀ ਸਟਾਲਾਂ ‘ਤੇ ਦਸਤਾਵੇਜ਼ਾਂ ਦੀ ਚੈਕਿੰਗ ਕੀਤੀ …
Read More »Daily Archives: October 28, 2021
ਵਧੀਕ ਮੁੱਖ ਚੋਣ ਅਫ਼ਸਰ ਅਮਿਤ ਕੁਮਾਰ ਵਲੋਂ ਵਿਧਾਨ ਸਭਾ ਚੋਣਾਂ ਦੇ ਮੁੱਢਲੇ ਪ੍ਰਬੰਧਾਂ ਦਾ ਜਾਇਜ਼ਾ
ਨਵਾਂਸ਼ਹਿਰ, 28 ਅਕਤੂਬਰ (ਪੰਜਾਬ ਪੋਸਟ ਬਿਊਰੋ) – ਪੰਜਾਬ ਦੇ ਵਧੀਕ ਮੁੱਖ ਚੋਣ ਅਫ਼ਸਰ ਅਮਿਤ ਕੁਮਾਰ ਨੇ ਅੱਜ ਜ਼ਿਲ੍ਹੇ ਵਿਚ ਪੰਜਾਬ ਵਿਧਾਨ ਸਭਾ ਚੋਣਾਂ-2022 ਦੇ ਮੁੱਢਲੇ ਪ੍ਰਬੰਧਾਂ ਦਾ ਜਾਇਜ਼ਾ ਲਿਆ।ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਸ਼ਹੀਦ ਭਗਤ ਸਿੰਘ ਨਗਰ ਵਿਸ਼ੇਸ਼ ਸਾਰੰਗਲ ਅਤੇ ਐਸ.ਐਸ.ਪੀ ਕੰਵਰਦੀਪ ਕੌਰ ਦੀ ਮੌਜ਼ੂਦਗੀ ਵਿਚ ਇਸ ਸਬੰਧੀ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਦੌਰਾਨ ਉਨ੍ਹਾਂ ਵੱਖ-ਵੱਖ ਦਿਸ਼ਾ-ਨਿਰਦੇਸ਼ ਜਾਰੀ ਕੀਤੇ।ਉਨ੍ਹਾਂ ਅਧਿਕਾਰੀਆਂ ਨੂੰ ਚੋਣਾਂ …
Read More »ਅਤੁਲ ਸ਼ਰਮਾ ਬਾਬੀ ਭਾਜਪਾ ਰਣਜੀਤ ਐਵਨਿਊ ਮੰਡਲ ਦੇ ਉਪ ਪ੍ਰਧਾਨ ਬਣੇ
ਅੰਮ੍ਰਿਤਸਰ, 28 ਅਕਤੂਬਰ (ਜਗਦੀਪ ਸਿੰਘ) – ਭਾਰਤੀ ਜਨਤਾ ਪਾਰਟੀ ਰਣਜੀਤ ਐਵਨਿਊ ਅੰਮ੍ਰਿਤਸਰ ਮੰਡਲ ਦੇ ਪ੍ਰਧਾਨ ਮੋਨੂ ਮਹਾਜਨ ਵਲੋਂ ਭਾਜਪਾ ਜਿਲਾ ਪ੍ਰਧਾਨ ਸੁਰੇਸ਼ ਮਹਾਜਨ ਦੇ ਨਾਲ ਸਲਾਹ ਮਸ਼ਵਰੇ ਉਪਰੰਤ ਆਪਣੀ ਟੀਮ ਦਾ ਵਿਸਥਾਰ ਕੀਤਾ ਜਾ ਰਿਹਾ ਹੈ।ਇਸੇ ਤਹਿਤ ਪਾਰਟੀ ਦੀਆਂ ਗਤੀਵਿਧੀਆਂ ਨੂੰ ਸੁਚਾਰੂ ਢੰਗ ਚਲਾਉਣ ਲਈ ਅਤੁਲ ਸ਼ਰਮਾ ਬਾਬੀ ਨੂੰ ਰਣਜੀਤ ਐਵਨਿਊ ਮੰਡਲ ਦਾ ਉਪ-ਪ੍ਰਧਾਨ ਨਿਯੁੱਕਤ ਕੀਤਾ ਗਿਆ ਹੈ।ਜਿਲ੍ਹਾ ਭਾਜਪਾ ਦਫ਼ਤਰ …
Read More »
Punjab Post Daily Online Newspaper & Print Media