ਅੰਮ੍ਰਿਤਸਰ, 30 ਅਕਤੂਬਰ (ਖੁਰਮਣੀਆਂ) – ਭਾਜਪਾ ਦੇ ਸੀਨੀਅਰ ਆਗੂ ਰਾਜਿੰਦਰ ਮੋਹਨ ਸਿੰਘ ਛੀਨਾ ਨੇ ਕਾਂਗਰਸ ਵਲੋਂ ਦਿੱਲੀ ਵਿਖੇ 1984 ’ਚ ਹੋਏ ਸਿੱਖ ਕਤਲੇਆਮ ਦੇ ਮੁੱਖ ਦੋਸ਼ੀ ਜਗਦੀਸ਼ ਟਾਇਟਲਰ ਨੂੰ ਰਾਸ਼ਟਰੀ ਕਾਂਗਰਸ ਵਲੋਂ ਕੇਂਦਰੀ ਐਗਜੈਕਟਿਵ ’ਚ ਸਥਾਨ ਦਿੰਦਿਆਂ ਪਰਮਾਨੈਂਟ ਇਨਵਾਇਟੀ ਬਣਾਏ ਜਾਣ ਦੀ ਸਖ਼ਤ ਸ਼ਬਦਾਂ ’ਚ ਨਿੰਦਾ ਕੀਤੀ ਹੈ ਅਤੇ ਇਸ ਨੂੰ ਸਿੱਖਾਂ ਦੇ ਜਖ਼ਮਾਂ ’ਤੇ ਲੂਣ ਛਿੜਕਣ ਦੀ ਕਾਰਵਾਈ ਕਰਾਰ …
Read More »Daily Archives: October 30, 2021
ਜਗਦੀਸ਼ ਟਾਈਟਲਰ ਨੂੰ ਅਹੁੱਦਾ ਦੇ ਕੇ ਕਾਂਗਰਸ ਨੇ ਸਿੱਖਾਂ ਨੂੰ ਦਿੱਤੀ ਪੀੜਾ- ਬੀਬੀ ਜਗੀਰ ਕੌਰ
ਅੰਮ੍ਰਿਤਸਰ, 30 ਅਕਤੂਬਰ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ 1984 ਦਿੱਲੀ ਸਿੱਖ ਕਤਲੇਆਮ ਦੇ ਮੁੱਖ ਦੋਸ਼ੀ ਜਗਦੀਸ਼ ਟਾਈਟਲਰ ਨੂੰ ਕਾਂਗਰਸ ਵੱਲੋਂ ਅਹੁੱਦਾ ਦੇ ਨਿਵਾਜ਼ਣ ’ਤੇ ਸਖ਼ਤ ਇਤਰਾਜ਼ ਪ੍ਰਗਟ ਕੀਤਾ ਹੈ।ਉਨ੍ਹਾਂ ਕਿਹਾ ਕਿ ਇਹ ਸਿੱਖਾਂ ਦੀਆਂ ਭਾਵਨਾਵਾਂ ਨੂੰ ਸੱਟ ਮਾਰਨ ਵਾਲੀ ਕਾਰਵਾਈ ਹੈ। ਸ਼੍ਰੋਮਣੀ ਕਮੇਟੀ ਦਫ਼ਤਰ ਤੋਂ ਜਾਰੀ ਇਕ ਪ੍ਰੈਸ ਬਿਆਨ ਵਿਚ ਬੀਬੀ ਜਗੀਰ …
Read More »Cycle Expedition by Air force Station Amritsar Cantt.
Amritsar, October 30 (Punjab Post Bureau) – As a part of celebration of “Azadi ka Amrit Mahotsav, a 19 member cycle expedition team was flagged off on 25 October 21 from Air Force Station Amritsar Cantt & returned to base on 29 Oct 21. The team, led by Squadron Leader Balraj Sharma, was flagged off on 25 October by Group …
Read More »ਸਲਾਈਟ ਸੰਸਥਾ ਵਿਖੇ ਮਨਾਇਆ ਜਾ ਰਿਹਾ ਹੈ ਵਿਜੀਲੈਂਸ ਜਾਗਰੂਕਤਾ ਹਫ਼ਤਾ
ਸੰਗਰੂਰ, 30 ਅਕਤੂਬਰ (ਜਗਸੀਰ ਲੌਂਗੋਵਾਲ) – ਸਥਾਨਕ ਸੰਤ ਲੌਂਗੋਵਾਲ ਇੰਸਟੀਚਿਊਟ ਆਫ ਇੰਜੀਨੀਅਰਿੰਗ ਐਂਡ ਟੈਕਨਾਲੋਜੀ ਵਿਖੇ ਕੇਂਦਰੀ ਵਿਜੀਲੈਂਸ ਕਮਿਸ਼ਨ (ਸੀ.ਵੀ.ਸੀ) ਦੀਆਂ ਹਦਾਇਤਾਂ ਅਨੁਸਾਰ 26 ਅਕਤੂਬਰ ਤੋਂ 1 ਨਵੰਬਰ 2021 ਤੱਕ ਵਿਜੀਲੈਂਸ ਜਾਗਰੂਕਤਾ ਹਫਤਾ ਮਨਾਇਆ ਜਾ ਰਿਹਾ ਹੈ।ਇਸ ਸਾਲ ਚੌਕਸੀ ਜਾਗਰੂਕਤਾ ਦਾ ਵਿਸ਼ਾ ਸਵਤੰਤਰ ਭਾਰਤ ‘75 ਇਮਾਨਦਾਰੀ ਨਾਲ ਸਵੈ-ਨਿਰਭਰਤਾ ਹੈ। ਜਿਕਰਯੋਗ …
Read More »ਲੋਕਾਂ ਦੀ ਸੁਰੱਖਿਆ ਕਰਨ ਵਿੱਚ ਹੋਈ ਨਾਕਾਮ ਪੰਜਾਬ ਸਰਕਾਰ – ਪਰਮਿੰਦਰ ਸਿੰਘ ਢੀਂਡਸਾ
ਸੰਗਰੂਰ, 30 ਅਕਤੂਬਰ (ਜਗਸੀਰ ਲੌਂਗੋਵਾਲ) – ਸ਼੍ਰੋਮਣੀ ਅਕਾਲੀ ਦਲ਼ ਸੰਯੁਕਤ ਦੇ ਸੀਨੀਅਰ ਆਗੂ ਤੇ ਵਿਧਾਇਕ ਪਰਮਿੰਦਰ ਸਿੰਘ ਢੀਂਡਸਾ ਨੇ ਦੋਸ਼ ਲਾਇਆ ਹੈ ਕਿ ਪੰਜਾਬ ਸਰਕਾਰ ਪਿਛਲੇ ਸਮੇਂ ਤੋਂ ਲੋਕਾਂ ਨੂੰ ਸੁਰੱਖਿਆ ਦੇਣ ਵਿੱਚ ਨਾਕਾਮ ਸਿੱਧ ਹੋਈ ਹੈ ।ਸਰਕਾਰ ਦੇ ਜਿੰਮੇਵਾਰੀਆਂ ਤੋਂ ਭੱਜਣ ਕਰਕੇ ਪੰਜਾਬ ਜੰਗਲ ਰਾਜ ਵੱਲ ਵਧ ਰਿਹਾ ਹੈ।ਨਸ਼ਿਆਂ ਤੇ ਲੁੱਟ ਖੋਹ ਦੀਆਂ ਬੇਹੱਦ ਸ਼ਰਮਨਾਕ ਘਟਨਾਵਾਂ ਵਾਪਰ ਰਹੀਆਂ ਹਨ।ਪਰ …
Read More »ਭੰਗੜੇ ਦੀ ਧਮਾਲ ਨਾਲ ਸ਼ੁਰੂ ਹੋਇਆ ਗੁਰੂ ਨਾਨਕ ਦੇਵ ਯੂਨੀਵਰਸਿਟੀ ਦਾ ਤੀਜਾ ਜ਼ੋਨਲ ਯੁਵਕ ਮੇਲਾ
ਏ.ਆਈ.ਯੂ ਭਵਿੱਖ ਵਿਚ ਕਰਵਾਏਗਾ ਏਸ਼ੀਅਨ ਤੇ ਕੌਮਾਂਤਰੀ ਯੁਵਕ ਮੇਲੇ ਅੰਮ੍ਰਿਤਸਰ, 30 ਅਕਤੂਬਰ (ਖੁਰਮਣੀਆਂ) – ਐਸੋਸੀਏਸ਼ਨ ਆਫ ਇੰਡੀਅਨ ਯੂਨੀਵਰਸਿਟੀਜ਼ (ਏ.ਆਈ.ਯੂ.), ਨਵੀਂ ਦਿੱਲੀ ਦੇ ਸਕੱਤਰ ਜਨਰਲ, ਡਾ. ਮਿਸਜ਼ ਪੰਕਜ ਮਿੱਤਲ ਨੇ ਕਿਹਾ ਹੈ ਕਿ ਅੰਤਰ-ਯੂਨੀਵਰਸਿਟੀ ਕੌਮੀ ਯੁਵਕ ਮੇਲਿਆਂ ਦੇ ਜੇਤੂਆਂ ਨੂੰ ਇੰਡੀਅਨ ਕੌਂਸਲ ਆਫ ਕਲਚਰ ਰੀਲੇਸ਼ਨਜ਼ ਆਉਣ ਵਾਲੇ ਸਮੇਂ ਦੇ ਵਿਚ ਵਿਦੇਸ਼ਾਂ ਦੀਆਂ ਸੈਰਾਂ ਕਰਵਾਉਣਗੇ ਅਤੇ ਵਿਦੇਸ਼ੀ ਯੂਨੀਵਰਸਿਟੀਆਂ ਦੇ ਕਲਾਕਾਰ-ਵਿਦਿਆਰਥੀਆਂ ਨੂੰ ਭਾਰਤੀ …
Read More »AIU Secretary General inaugurates GNDU Third Zonal Youth Festival
Amritsar, October 30 (Punjab Post Bureau) – Dr. (Mrs.) Pankaj Mittal Secretary General of the Association of Indian Universities (AIU) inaugurated the third Zonal Youth festival of Guru Nanak Dev University by lighting the lamp in the Dasmesh Auduitroium of the University. Students-artists from 20 Government, Constituent Colleges and Associate Institutes of the University, teacher-incharges and other guests were present. About …
Read More »ਯੂਨੀਵਰਸਿਟੀ ਵਲੋਂ ‘ਪੰਜਾਬ ਦਿਵਸ’ ਨੂੰ ਸਮਰਪਿਤ ‘ਪੰਜਾਬੀ ਸਪਤਾਹ’ 1 ਨਵੰਬਰ ਤੋਂ
ਅੰਮ੍ਰਿਤਸਰ, 30 ਅਕਤੂਬਰ (ਖੁਰਮਣੀਆਂ) – ਪੰਜਾਬੀ ਅਧਿਐਨ ਸਕੂਲ ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ‘ਪੰਜਾਬ ਦਿਵਸ’ ਨੂੰ ਸਮਰਪਿਤ ‘ਪੰਜਾਬੀ ਸਪਤਾਹ’ 01, 02, 03 ਨਵੰਬਰ, 2021 ਨੂੰ ਪੰਜਾਬ ਸਰਕਾਰ ਅਤੇ ਮਾਣਯੋਗ ਉਪ ਕੁਲਪਤੀ ਪ੍ਰੋ. (ਡਾ.) ਜਸਪਾਲ ਸਿੰਘ ਸੰਧੂ ਜੀ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਮਨਾਇਆ ਜਾ ਰਿਹਾ ਹੈ। ਵਿਭਾਗ ਦੇ ਮੁੱਖੀ ਤੇ ਐਸੋਸੀਏਟ ਪ੍ਰੋਫ਼ੈਸਰ (ਡਾ.) ਮਨਜਿੰਦਰ ਸਿੰਘ ਨੇ ਪੰਜਾਬੀ ਸਪਤਾਹ ਦੇ ਅੰਤਰਗਤ ਉਲੀਕੇ ਗਏ …
Read More »ਆਜਾਦੀ ਦਾ ਅਮ੍ਰਿਤ ਮਹਾਂਉਤਸਵ ਤਹਿਤ ਸਫ਼ਾਈ ਕਰਮਚਾਰੀਆਂ ਲਈ ਜ਼ਿਲ੍ਹਾ ਕਚਿਹਰੀ ਵਿਖੇ ਵਿਸ਼ੇਸ਼ ਕੈਂਪ
ਕਪੂਰਥਲਾ, 30 ਅਕਤੂਬਰ (ਪੰਜਾਬ ਪੋਸਟ ਬਿਊਰੋ) – ਆਜ਼ਾਦੀ ਦਾ ਅਮ੍ਰਿੰਤ ਮਹਾਂਉਤਸਵ ਪੈਨ ਇੰਡੀਆ ਅਵੇਅਰਨੈਸ ਅਤੇ ਆਊਟਰੀਚ ਮੁਹਿੰਮ ਤਹਿਤ ਜੁਡੀਸ਼ੀਅਲ ਕੋਰਟ ਕੰਪਲੈਕਸ ਵਿਖੇ ਕੋਰੋਨਾ ਕਾਲ ਦੌਰਾਨ ਸਫਾਈ ਸੇਵਕਾਂ ਵਲੋਂ ਦਿੱਤੀ ਗਈ ਡਿਊਟੀ ਨੂੰ ਧਿਆਨ ਵਿੱਚ ਰੱਖਦੇ ਹੋਏ ਅਤੇ ਉਨ੍ਹਾਂ ਦੇ ਕਾਨੂੰਨੀ ਹੱਕਾਂ ਬਾਰੇ ਜਾਗਰੂਕ ਕਰਨ ਦੇ ਮਨੋਰਥ ਨਾਲ ਕੈਂਪ ਲਗਾਇਆ ਗਿਆ। ਜਿਸ ਦੌਰਾਨ …
Read More »ਧਰਤੀ ਹੇਠਲੇ ਪਾਣੀ ਨੂੰ ਬਚਾਉਣ ਲਈ ਸਿੰਚਾਈ ਯੋਜਨਾਵਾਂ ਬਾਰੇ ਦਿੱਤੀ ਜਾਣਕਾਰੀ
ਭੂਮੀ ਰੱਖਿਆ ਵਿਭਾਗ ਨੇ ਲਾਇਆ ਕਿਸਾਨ ਜਾਗਰੂਕਤਾ ਕੈਂਪ ਕਪੂਰਥਲਾ, 30 ਅਕਤੂਬਰ (ਪੰਜਾਬ ਪੋਸਟ ਬਿਊਰੋ) – ਧਰਤੀ ਹੇਠਲਾ ਪਾਣੀ ਬਚਾਉਣ ਅਤੇ ਖੇਤੀ ਦੀ ਹੋਰ ਸਮੱਸਿਆਵਾਂ ਦੇ ਹੱਲ ਲਈ ਭੂਮੀ ਰੱਖਿਆ ਵਿਭਾਗ ਵਲੋਂ ਕੇ.ਵੀ.ਕੇ ਕਪੂਰਥਲਾ ਵਿਖੇ ਮੰਡਲ ਭੂਮੀ ਰੱਖਿਆ ਅਫਸਰ ਜਲ਼ੰਧਰ ਦਿਲਾਵਰ ਸਿੰਘ ਤੇ ਮਨਪ੍ਰੀਤ ਸਿੰਘ, ਉਪ ਮੰਡਲ ਭੂਮੀ ਰੱਖਿਆ ਅਫਸਰ ਵਲੋਂ ਕਿਸਾਨ ਜਾਗਰੂਕਤਾ ਕੈਂਪ ਲਗਾਇਆ ਗਿਆ।ਜਿਸ ਵਿਚ ਕਪੂਰਥਲਾ ਜਿਲੇ ਦੇ ਅਗਾਂਹਵਧੂ …
Read More »
Punjab Post Daily Online Newspaper & Print Media