ਸੰਗਰੂਰ, 31 ਅਕਤੂਬਰ (ਜਗਸੀਰ ਲੌਂਗੋਵਾਲ) – ਜਥੇਦਾਰ ਕੌਰ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪਿੰਡ ਨਮੋਲ ਦੀ ਛੇਵੀਂ ਕਲਾਸ ਦੀ ਵਿਦਿਆਰਥਣ ਜਸਪ੍ਰੀਤ ਕੌਰ ਨੇ ਸਬ-ਜੂਨੀਅਰ ਜੁਡੋ ਚੈਂਪੀਅਨਸ਼ਿਪ ਦੇ ਸਟੇਟ ਪੱਧਰੀ ਲੁਧਿਆਣਾ ਵਿਖੇ ਹੋਏ ਮੁਕਾਬਲਿਆਂ ਵਿਚੋਂ ਦੂਜਾ ਸਥਾਨ ਪ੍ਰਾਪਤ ਕਰਕੇ ਸਿਲਵਰ ਮੈਡਲ ਜਿੱਤਿਆ।ਇਸ ਮਾਣਮੱਤੀ ਜਿੱਤ ਲਈ ਸਕੂਲ ਪ੍ਰਿੰਸੀਪਲ ਗੁਰਬੀਰ ਕੌਰ ਅਤੇ ਸਮੂਹ ਸਕੂਲ ਸਟਾਫ ਨੇ ਵਿਦਿਆਰਥਣ ਜਸਪ੍ਰੀਤ ਕੌਰ ਨੂੰ ਸਨਮਾਨਿਤ ਕੀਤਾ। ਇਸ …
Read More »Daily Archives: October 31, 2021
New Boys Hostel Inaugurated at KCVAS
Amritsar, October 31 (Punjab Posy Bureau) – An ultra-modern new building of Sri Guru Nanak Dev Boys Hostel was today inaugurated by Khalsa College Governing Council honourary secretary Rajinder Mohan Singh Chhina at Khalsa College of Veterinary and Animal Sciences (KCVAS). The modern building with more than 100 rooms are equipped with the latest amenities including the 24 hours water …
Read More »ਛੀਨਾ ਵਲੋਂ ਖ਼ਾਲਸਾ ਕਾਲਜ ਵੈਟਰਨਰੀ ਐਨੀਮਲ ਸਾਇੰਸਜ਼ ਵਿਖੇ ਲੜਕਿਆਂ ਦੇ ਨਵੇਂ ਹੋਸਟਲ ਦਾ ਉਦਘਾਟਨ
ਅੰਮ੍ਰਿਤਸਰ, 31 ਅਕਤੂਬਰ (ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਵੈਟਰਨਰੀ ਐਂਡ ਐਨੀਮਲ ਸਾਇੰਸਜ਼ ਵਿਖੇ ਅੱਜ ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ ਵਲੋਂ ਅਤਿ-ਆਧੁਨਿਕ ਇਮਾਰਤ ਸ੍ਰੀ ਗੁਰੂ ਨਾਨਕ ਦੇਵ ਲੜਕਿਆਂ ਦੇ ਹੋਸਟਲ ਦਾ ਉਦਘਾਟਨ ਕੀਤਾ ਗਿਆ। ਇਸ ਤੋਂ ਪਹਿਲਾਂ ਕਾਲਜ ਵਿਦਿਆਰਥੀਆਂ ਵੱਲੋਂ ਸ਼ਬਦ ਗਾਇਨ ਕੀਤਾ ਗਿਆ।ਇਸ 100 ਤੋਂ ਵਧੇਰੇ ਕਮਰਿਆਂ ਵਾਲੀ ਅਤਿ ਆਧੁਨਿਕ ਇਮਾਰਤ ’ਚ 24 ਘੰਟੇ …
Read More »ਜਿਲ੍ਹੇ ਦੇ ਸੇਵਾ ਕੇਂਦਰਾਂ ਤੋਂ ਹੁਣ ਮਿਲਣਗੀਆਂ ਤਕਨੀਕੀ ਸਿੱਖਿਆ ਨਾਲ ਸਬੰਧਿਤ 20 ਨਵੀਆਂ ਸੇਵਾਵਾਂ
ਕਪੂਰਥਲਾ, 31 ਅਕਤੂਬਰ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਵਲੋਂ ਸੇਵਾ ਕੇਂਦਰਾਂ `ਚ ਤਕਨੀਕੀ ਸਿੱਖਿਆ ਨਾਲ ਸਬੰਧਤ 20 ਨਵੀਂਆਂ ਸੇਵਾਵਾਂ ਸ਼ੁਰੂ ਕੀਤੀਆਂ ਗਈਆਂ ਹਨ।ਇਨ੍ਹਾਂ ਸੇਵਾਵਾਂ ਦਾ ਲਾਭ ਲੈਣ ਲਈ ਨਿਰਧਾਰਿਤ ਸੇਵਾ ਫ਼ੀਸ ਦੇਣੀ ਹੋਵੇਗੀ।ਆਮ ਜਨਤਾ ਨੂੰ 01 ਨਵੰਬਰ 2021 ਤੋਂ ਇਨ੍ਹਾਂ ਸੇਵਾਵਾਂ ਦਾ ਲਾਭ ਮਿਲੇਗਾ। ਸੇਵਾ ਕੇਂਦਰਾਂ ਦੇ ਇੰਚਾਰਜ਼ ਚਾਣਕਿਆ ਆਨੰਦ ਨੇ ਦੱਸਿਆ …
Read More »ਪੰਜਾਬ ਗੌਰਮਿੰਟ ਪੈਨਸ਼ਨਰਜ਼ ਜੁਆਇੰਟ ਫਰੰਟ ਦੀ ਹੰਗਾਮੀ ਮੀਟਿੰਗ 2 ਨਵੰਬਰ ਨੂੰ – ਪ੍ਰੇਮ ਸਾਗਰ
ਸਮਰਾਲਾ, 31 ਅਕਤੂਬਰ (ਇੰਦਰਜੀਤ ਸਿੰਘ ਕੰਗ) – ਪੰਜਾਬ ਗੌਰਮਿੰਟ ਪੈਨਸ਼ਨਰਜ਼ ਜੁਆਇੰਟ ਫਰੰਟ ਦੇ ਕਨਵੀਨਰਾਂ ਪ੍ਰੇਮ ਸਾਗਰ ਸ਼ਰਮਾ, ਕਰਮ ਸਿੰਘ ਧਨੋਆ ਅਤੇ ਠਾਕੁਰ ਸਿੰਘ ਫਤਹਿਗੜ੍ਹ ਸਾਹਿਬ ਨੇ ਅੱਜ ਇਥੇ ਇੱਕ ਸਾਂਝਾ ਬਿਆਨ ਜਾਰੀ ਕਰਦੇ ਹੋਏ ਰੋਹ ਭਰੇ ਅਲਫਾਜ਼ ਵਿੱਚ ਜਾਣਕਾਰੀ ਦਿੰਦੇ ਹੋਏ ਆਖਿਆ ਕਿ ਪੰਜਾਬ ਦੀ ਕਾਂਗਰਸ ਸਰਕਾਰ ਨੇ ਪੰਜਾਬ ਭਰ ਦੇ ਪੈਨਸ਼ਨਰਾਂ ਨਾਲ ਨਵੇਂ ਦੋ ਨੋਟੀਫਿਕੇਸ਼ਨ 6ਵੇਂ ਪੰਜਾਬ ਪੇਅ ਕਮਿਸ਼ਨ …
Read More »ਸਪੈਸ਼ਲ ਨੀਡਜ਼ ਦੇ ਡਿਪਲੋਮਾ ਕੋਰਸ ਵਿਦਿਆਰਥੀਆਂ ਦਾ ਵਿਦਾਇਗੀ ਸਮਾਰੋਹ ਆਯੋਜਿਤ
ਅੰਮ੍ਰਿਤਸਰ, 31 ਅਕਤੂਬਰ (ਜਗਦੀਪ ਸਿੰਘ) – ਭਗਤ ਪੂਰਨ ਸਿੰਘ ਇੰਸੀਚਿਊਟ ਫਾਰ ਸਪੈਸ਼ਲ ਨੀਡਜ਼ ਦੇ ਡਿਪਲੋਮਾ ਕੋਰਸ (ਐਚ.ਆਈ) ਦੇ ਵਿਦਿਆਰਥੀਆਂ ਦਾ ਵਿਦਾਇਗੀ ਸਮਾਰੋਹ ਆਯੋਜਿਤ ਕੀਤਾ ਗਿਆ।ਇਸ ਵਿੱਚ ਬੱਚਿਆਂ ਨੇ ਭਾਸ਼ਜ਼ ਅਤੇ ਹੋਰ ਪ੍ਰੋਗਰਾਮ ਪੇਸ਼ ਕੀਤੇ।ਡਿਪਲੋਮਾ ਕੋਰਸ (ਐਚ.ਆਈ) ਦੇ ਪਹਿਲੇ ਸਾਲ ਦੇ ਵਿਦਿਆਰਥੀਆਂ ਨੇ ਸਮਾਜਿਕ ਕੁਰੀਤੀਆਂ ਨੂੰ ਬਾਰੇ ਮੁਕਾਬਲੇ ਵਿੱਚ ਹਿੱਸਾ ਲਿਆ।ਪਿੰਗਲਵਾੜਾ ਮੁਖੀ ਡਾ. ਇੰਦਰਜੀਤ ਕੌਰ ਨੇ ਡਿਪਲੋਮਾ ਕੋਰਸ ਦੇ ਵਿਦਿਆਰਥੀਆਂ ਨੂੰ …
Read More »ਦੋ ਖਾਨਦਾਨਾਂ ਦਾ ਨਾਮ ਰੋਸ਼ਨ ਕਰਦੀਆਂ ਹਨ ਲੜਕੀਆਂ – ਡਾ. ਗੀਤਾਂਜਲੀ ਸਿੰਘ
ਕਮਿਊਨਿਟੀ ਹੈਲਥ ਸੈਂਟਰ ਰਾਹੋਂ ਵਿਖੇ ‘ਬੇਟੀ ਬਚਾਓ ਬੇਟੀ ਪੜ੍ਹਾਓ” ਮੁਹਿੰਮ ਬਾਰੇ ਕੀਤਾ ਜਾਗਰੂਕ ਨਵਾਂਸ਼ਹਿਰ, 31 ਅਕਤੂਬਰ (ਪੰਜਾਬ ਪੋਸਟ ਬਿਊਰੋ) – ਸਿਵਲ ਸਰਜਨ ਡਾ. ਇੰਦਰਮੋਹਨ ਗੁਪਤਾ ਦੇ ਦਿਸ਼ਾ-ਨਿਰਦੇਸ਼ਾਂ ਅਤੇ ਸੀਨੀਅਰ ਮੈਡੀਕਲ ਅਫਸਰ ਡਾ. ਗੀਤਾਂਜਲੀ ਸਿੰਘ ਦੀ ਅਗਵਾਈ ਹੇਠ ਕਮਿਊਨਿਟੀ ਹੈਲਥ ਸੈਂਟਰ ਰਾਹੋਂ ਵਿਖੇ “ਬੇਟੀ ਬਚਾਓ ਬੇਟੀ ਪੜ੍ਹਾਓ” ਪ੍ਰੋਗਰਾਮ ਤਹਿਤ ਲੋਕਾਂ ਨੂੰ ਜਾਗਰੂਕ ਕੀਤਾ ਗਿਆ। ਮੁੱਢਲਾ ਸਿਹਤ ਕੇਂਦਰ ਮੁਜੱਫਰਪੁਰ ਦੇ ਐਸ.ਐਮ.ਓ ਡਾ. …
Read More »ਜਿਲ੍ਹੇ ਵਿਚ ਵੱਖ-ਵੱਖ ਥਾਈਂ ਸ਼ਹੀਦ ਪੁਲਿਸ ਜਵਾਨਾਂ ਦੀ ਯਾਦ ਕੀਤੀ ਤਾਜ਼ਾ
ਪੁਲਿਸ ਬੈਂਡ ਵੱਲੋਂ ਮਾਤਮੀ ਧੁਨਾਂ ਵਜਾ ਕੇ ਦਿੱਤੀ ਗਈ ਸ਼ਰਧਾਂਜਲੀ ਨਵਾਂਸ਼ਹਿਰ, 31 ਅਕਤੂਬਰ (ਪੰਜਾਬ ਪੋਸਟ ਬਿਊਰੋ) – ਜ਼ਿਲ੍ਹਾ ਪੁਲਿਸ ਵੱਲੋਂ ਪੁਲਿਸ ਸ਼ਹੀਦੀ ਦਿਵਸ ਨੂੰ ਸਮਰਪਿਤ ਸ਼ਹੀਦੀ ਸਪਤਾਹ ਦੀਆਂ ਗਤੀਵਿਧੀਆਂ ਤਹਿਤ ਬੀਤੀ ਸ਼ਾਮ ਅਤੇ ਅੱਜ ਵੱਖ-ਵੱਖ ਸਥਾਨਾਂ ’ਤੇ ਸ਼ਹੀਦਾਂ ਦੀ ਯਾਦ ਤਾਜ਼ਾ ਕੀਤੀ ਗਈ।ਜਿਥੇ ਪੁਲਿਸ ਬੈਂਡ ਵੱਲੋਂ ਮਾਤਮੀ ਧੁਨਾਂ ਵਜਾ ਕੇ ਸ਼ਰਧਾਂਜਲੀ ਦਿੱਤੀ ਗਈ, ਉਥੇ ਇਨ੍ਹਾਂ ਸ਼ਹੀਦਾਂ ਨੂੰ ਸਥਾਨਕ ਪੁਲਿਸ ਕਰਮਚਾਰੀਆਂ …
Read More »ਵਿਸ਼ੇਸ਼ ਰਾਹਤ ਕੈਂਪਾਂ ਦੌਰਾਨ 155 ਸ਼ਿਕਾਇਤਾਂ ਅਤੇ ਰਾਜ਼ੀਨਾਮਾ ਯੋਗ ਕੇਸਾਂ ਦਾ ਮੌਕੇ ’ਤੇ ਨਿਪਟਾਰਾ
ਜ਼ਿਲ੍ਹਾ ਪੁਲਿਸ ਵਲੋਂ ਹਰੇਕ ਸ਼ਨਿਚਰਵਾਰ ਲਗਾਏ ਜਾਣਗੇ ਕੈਂਪ – ਐਸ.ਐਸ.ਪੀ ਨਵਾਂਸ਼ਹਿਰ, 31 ਅਕਤੂਬਰ (ਪੰਜਾਬ ਪੋਸਟ ਬਿਊਰੋ) – ਡੀ.ਜੀ.ਪੀ ਪੰਜਾਬ ਇਕਬਾਲ ਪ੍ਰੀਤ ਸਿੰਘ ਸਹੋਤਾ ਦੀਆਂ ਹਦਾਇਤਾਂ ’ਤੇ ਸੀਨੀਅਰ ਪੁਲਿਸ ਕਪਤਾਨ ਸ਼ਹੀਦ ਭਗਤ ਸਿੰਘ ਨਗਰ ਸ੍ਰੀਮਤੀ ਕੰਵਰਦੀਪ ਕੌਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਜ਼ਿਲ੍ਹੇ ਵਿਚ ਲੋਕਾਂ ਦੀਆਂ ਪੁਲਿਸ ਸਬੰਧੀ ਮੁਸ਼ਕਲਾਂ ਹੱਲ ਕਰਨ ਲਈ ਹਰੇਕ ਸ਼ਨਿਚਰਵਾਰ ਨੂੰ ਲਗਾਏ ਜਾਣ ਵਾਲੇ ਵਿਸ਼ੇਸ਼ ਰਾਹਤ ਕੈਂਪਾਂ ਦਾ ਅੱਜ …
Read More »Congress inflicts mental anguish on Sikhs by giving position to Jagdish Tytler – Bibi Jagir Kaur
Amritsar, October 31 (Punjab Post Bureau) – The Shiromani Gurdwara Parbandhak Committee President Bibi Jagir Kaur has strongly objected to the Congress party awarding a post to Jagdish Tytler, the main accused in the 1984 Delhi Sikh genocide. She said that it is an act that has hurt the sentiments of Sikhs. …
Read More »
Punjab Post Daily Online Newspaper & Print Media