ਅੰਮ੍ਰਿਤਸਰ, 25 ਅਕਤੂਬਰ (ਸੁਖਬੀਰ ਸਿੰਘ) – ਪੰਜਾਬ ਸਰਕਾਰ ਦੇ ਘਰ ਘਰ ਰੋਜ਼ਗਾਰ ਮਿਸ਼ਨ ਨੂੰ ਪੂਰਾ ਕਰਨ ਲਈ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਅੰਮ੍ਰਿਤਸਰ ਵਲੋਂ 26 ਅਕਤੂਬਰ 2021 ਨੂੰ ਰੋਜ਼ਗਾਰ ਕੈਂਪ ਆਯੋਜਿਤ ਕੀਤਾ ਜਾ ਰਿਹਾ ਹੈ। ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਰਣਬੀਰ ਸਿੰਘ ਮੁਧਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਰੋਜ਼ਗਾਰ ਕੈਂਪ ਦੌਰਾਨ ਰੈਕਸਾ ਸਕਿਊਰਟੀ ਕੰਪਨੀ ਵਲੋਂ ਸਕਿਊਰਟੀ ਗਾਰਡ ਦੀ ਭਰਤੀ ਲਈ ਨੌਜਵਾਨਾਂ …
Read More »Monthly Archives: October 2021
ਬੇਮੌਸਮੀ ਬਰਸਾਤ ਨਾਲ ਹੋਏ ਨੁਕਸਾਨ ਦਾ ਦਿੱਤਾ ਜਾਵੇਗਾ ਮੁਆਵਜ਼ਾ – ਸੋਨੀ
ਪਿੰਡ ਮੁਲ੍ਹੇਚੱਕ ਦੀ ਪੰਚਾਇਤ ਨੂੰ ਵਿਕਾਸ ਕਾਰਜ਼ਾਂ ਲਈ ਦਿੱਤਾ 10 ਲੱਖ ਰੁਪਏ ਦਾ ਚੈਕ ਅੰਮ੍ਰਿਤਸਰ, 25 ਅਕਤੂਬਰ (ਸੁਖਬੀਰ ਸਿੰਘ) – ਉਪ ਮੁੱਖ ਮੰਤਰੀ ਓ.ਪੀ ਸੋਨੀ ਨੇ ਕਿਹਾ ਹੈ ਕਿ ਪੰਜਾਬ ਵਿੱਚ ਪਏ ਬੇਮੌਸਮੀ ਮੀਂਹ ਕਾਰਨ ਕਿਸਾਨਾਂ ਦਾ ਜੋ ਨੁਕਸਾਨ ਹੋਇਆ ਹੈ, ਸਰਕਾਰ ਉਸਦਾ ਯੋਗ ਮੁਆਵਜ਼ਾ ਦੇਵੇਗੀ।ਇਥੇ ਇਕ ਸਮਾਗਮ ਵਿੱਚ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਸੋਨੀ ਨੇ ਕਿਹਾ ਕਿ ਤਰਨਤਾਰਨ, ਪਠਾਨਕੋਟ, …
Read More »ਬਰਗਾੜੀ ਮੋਰਚੇ ਸਬੰਧੀ 111ਵੇਂ ਜਥੇ ਨੇ ਦਿੱਤੀ ਗ੍ਰਿਫਤਾਰੀ
ਸੰਗਰੂਰ, 24 ਅਕਤੂਬਰ (ਜਗਸੀਰ ਲੌਂਗੋਵਾਲ) – ਸਾਲ 2015 ਨੂੰ ਵਾਪਰੇ ਬਰਗਾੜੀ ਬੇਅਦਬੀ ਕਾਂਡ ਤੇ ਬਹਿਬਲ ਕਲਾਂ ਕੋਟਕਪੁਰਾ ਗੋਲੀ ਕਾਂਡ ਦਾ ਇਨਸਾਫ ਲੈਣ ਲਈ ਬਰਗਾੜੀ ਮੋਰਚਾ 1 ਜੁਲਾਈ 2021 ਤੋਂ ਦੁਬਾਰਾ ਸ਼ੁਰੂ ਹੋ ਚੁੱਕਿਆ ਹੈ।ਇਹ ਮੋਰਚਾ ਸਿਮਰਨਜੀਤ ਸਿੰਘ ਮਾਨ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਚੜ੍ਹਦੀਕਲਾ ‘ਚ ਚੱਲ ਰਿਹਾ ਹੈ।ਅੱਜ ਜਿਲ੍ਹਾ ਮਲੇਰਕੋਟਲਾ, ਹੁਸ਼ਿਆਰਪੁਰ, ਕਪੂਰਥਲਾ ਤੇ ਅੰਮ੍ਰਿਤਸਰ ਦੇ 24 …
Read More »ਪਿੰਡੀ ਕੇਹਰ ਸਿੰਘ ਵਾਲਾ ਵਿਖੇ ਪਹਿਲਾ ਖੂਨਦਾਨ ਕੈਂਪ 31 ਅਕਤੂਬਰ ਨੂੰ – ਸਰਪੰਚ ਬਹਿਣੀਵਾਲ
ਸੰਗਰੂਰ, 24 ਅਕਤੂਬਰ (ਜਗਸੀਰ ਲੌਂਗੋਵਾਲ) – ਪਿੰਡੀ ਕੇਹਰ ਸਿੰਘ ਵਾਲਾ ਵਿਖੇ ਆਸਰਾ ਫਾਊਂਡੇਸ਼ਨ ਬਰੇਟਾ ਦੇ ਸਹਿਯੋਗ ਅਤੇ ਸਮੁੱਚੇ ਮੰਡੀ ਨਿਵਾਸੀਆਂ ਦੇ ਯਤਨਾਂ ਸਦਕਾ 31 ਅਕਤੂਬਰ ਨੂੰ ਸਥਾਨਕ ਗੁਰਦੁਆਰਾ ਸਾਹਿਬ ਵਿਖੇ ਪਹਿਲਾ ਖੂਨਦਾਨ ਕੈਂਪ ਆਯੋਜਿਤ ਕੀਤਾ ਜਾ ਰਿਹਾ ਹੈ।ਪਿੰਡ ਦੇ ਸਰਪੰਚ ਜਗਦੇਵ ਸਿੰਘ ਬਹਿਣੀਵਾਲ ਨੇ ਪ੍ਰੈਸ ਬਿਆਨ ਰਾਹੀਂ ਦੱਸਿਆ ਕਿ ਹਸਪਤਾਲਾਂ ਵਿੱਚ ਮਰੀਜ਼ਾਂ ਲਈ ਖ਼ੂਨ ਦੀ ਜ਼ਰੂਰਤ ਨੂੰ ਦੇਖਦਿਆਂ ਇਹ ਕੈਂਪ …
Read More »ਸਿਹਤ ਵਿਭਾਗ ਦੇ ਅਧਿਕਾਰੀਆਂ ਨੇ ਵਿਦਿਆਰਥੀਆਂ ਨੂੰ ਡੇਂਗੂ ਬੁਖਾਰ ਬਾਰੇ ਦਿੱਤੀ ਜਾਣਕਾਰੀ
ਸੰਗਰੂਰ, 24 ਅਕਤੂਬਰ (ਜਗਸੀਰ ਲੌਂਗੋਵਾਲ) – ਸਿਵਲ ਹਸਪਤਾਲ ਸੁਨਾਮ ਦੇ ਐਸ.ਐਮ.ਓ ਡਾ. ਸੰਜੇ ਕਾਮਰਾ ਅਤੇ ਮਿਉਂਸਪਲ ਕਮੇਟੀ ਦੇ ਈ.ਓ ਮਨਿੰਦਰਪਾਲ ਸਿੰਘ ਰੰਧਾਵਾ ਦੀ ਅਗਵਾਈ ਹੇਠ ਮੁਲਾਜ਼ਮਾਂ ਵਲੋਂ ਡੇਂਗੂ ਲਾਰਵੇ ਦੀ ਚੈਕਿੰਗ ਕੀਤੀ ਗਈ।ਸਿਵਲ ਹਸਪਤਾਲ ਸੁਨਾਮ ਮੁਲਜ਼ਮ ਕੁਲਦੀਪ ਗਰਗ ਅਤੇ ਹੋਰਾਂ ਨੇ ਸਕੂਲਾਂ ਵਿੱਚ ਜਾ ਕੇ ਬੱਚਿਆਂ ਨੂੰ ਡੇਂਗੂ ਬੁਖਾਰ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ।ਉਨ੍ਹਾਂ ਨੇ ਦੱਸਿਆ ਕਿ ਡੇਂਗੂ ਦਾ ਮੱਛਰ …
Read More »ਵਿਦਿਆਰਥੀ ਸੁਖਦੀਪ ਸਿੰਘ ਦਾ ਜ਼ਿਲ੍ਹਾ ਪੱਧਰੀ ਰੋਲਰ ਸਕੇਟਿੰਗ ਮੁਕਾਬਲਿਆਂ ‘ਚ ਪਹਿਲਾ ਸਥਾਨ
ਸੰਗਰੂਰ, 24 ਅਕਤੂਬਰ (ਜਗਸੀਰ ਲੌਂਗੋਵਾਲ) – ਸਰਕਾਰੀ ਸਕੂਲ ਹਰ ਪੱਖੋਂ ਸਮਾਰਟ ਹੋ ਰਹੇ ਹਨ ਅਤੇ ਲਗਾਤਾਰ ਤਰੱਕੀ ਕਰ ਰਹੇ ਹਨ।ਇਸੇ ਤਹਿਤ ਜਿਲ੍ਹਾ ਪੱਧਰੀ ਰੋਲਰ ਸਕੇਟਿੰਗ ਚੈਂਪੀਅਨਸ਼ਿਪ ਸਕੇਟਿੰਗ ਮੁਕਾਬਲਿਆਂ ਦੌਰਾਨ ਵੱਖ-ਵੱਖ ਟੀਮਾਂ ਨੇ ਭਾਗ ਲਿਆ।ਜਿਸ ਵਿਚ ਸਰਕਾਰੀ ਹਾਈ ਸਮਾਰਟ ਸਕੂਲ ਕਿਲ੍ਹਾ ਭਰੀਆਂ ਦੇ ਸੁਖਦੀਪ ਸਿੰਘ ਪੁੱਤਰ ਸਿਕੰਦਰ ਸਿੰਘ ਜਮਾਤ ਅੱਠਵੀਂ ਨੇ ਸੰਗਰੂਰ ਟੀਮ ਵਲੋਂ ਅੰਡਰ (14) ਤਹਿਤ ਕਰਵਾਏ 500, 1000 ਅਤੇ …
Read More »ਖੇਤੀਬਾੜੀ ਵਿਭਾਗ ਵਲੋਂ ਕਿਸਾਨ ਸਿਖਲਾਈ ਕੈਂਪ 26 ਅਕਤੂਬਰ ਨੂੰ – ਡਾ. ਹਰਤਰਨਪਾਲ ਸਿੰਘ
ਪਠਾਨਕੋਟ, 24 ਅਕਤੂਬਰ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਦੇ ਆਦੇਸਾਂ ਅਨੁਸਾਰ ਹਰੇਕ ਲਾਭਪਾਤਰੀ ਨੁੰ ਪੰਜਾਬ ਸਰਕਾਰ ਵਲੋਂ ਚਲਾਈਆਂ ਜਾ ਰਹੀਆਂ ਯੋਜਨਾਵਾਂ ਦਾ ਲਾਭ ਮਿਲਣਾ ਚਾਹੀਦਾ ਹੈ।ਇਸ ਉਦੇਸ ਨਾਲ ਮਾਨਯੋਗ ਡਿਪਟੀ ਕਮਿਸ਼ਨਰ ਸੰਯਮ ਅਗਰਵਾਲ ਜੀ ਦੇ ਹੁਕਮਾਂ ਅਨੁਸਾਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਜਿਲ੍ਹਾ ਪਠਾਨਕੋਟ ਵਲੋ 26 ਅਕਤੂਬਰ ਨੂੰ ਆਡੀਟੋਰੀਅਮ ਸੈਲੀ ਰੋਡ ਪਠਾਨਕੋਟ ਵਿਖੇ ਕਿਸਾਨ ਸਿਖਲਾਈ ਕੈਂਪ ਲਗਾਇਆ ਜਾ …
Read More »ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿਚ ਝੋਨੇ ਦੀ ਖ਼ਰੀਦ ਦਾ ਅੰਕੜਾ 2 ਲੱਖ ਮੀਟ੍ਰਿਕ ਟਨ ਤੋਂ ਪਾਰ
ਹੁਣ ਤੱਕ ਖ਼ਰੀਦ ਕੇਂਦਰਾਂ ‘ਚ ਪਹੁੰਚੇ ਸਾਰੇ 214469 ਮੀਟ੍ਰਿਕ ਟਨ ਝੋਨੇ ਦੀ ਖ਼ਰੀਦ ਨਵਾਂਸ਼ਹਿਰ, 24 ਅਕਤੂਬਰ (ਪੰਜਾਬ ਪੋਸਟ ਬਿਊਰੋ) – ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿਚ ਝੋਨੇ ਦੀ ਖ਼ਰੀਦ ਦਾ ਅੰਕੜਾ 2 ਲੱਖ ਮੀਟ੍ਰਿਕ ਟਨ ਤੋਂ ਪਾਰ ਹੋ ਗਿਆ ਹੈ ਅਤੇ ਹੁਣ ਤੱਕ ਵੱਖ-ਵੱਖ ਖ਼ਰੀਦ ਕੇਂਦਰਾਂ ਵਿਚ ਪੁੱਜੇ ਸਾਰੇ 214469 ਮੀਟ੍ਰਿਕ ਟਨ ਝੋਨੇ ਦੀ ਖ਼ਰੀਦ ਕੀਤੀ ਜਾ ਚੁੱਕੀ ਹੈ। …
Read More »ਕਾਨੂੰਨੀ ਸੇਵਾਵਾਂ ਅਥਾਰਟੀ ਦੇ ਉਪਰਾਲਿਆਂ ਸਬੰਧੀ ਜਗਰੂਕਤਾ ਸੈਮੀਨਾਰ
ਨਵਾਂਸ਼ਹਿਰ, 24 ਅਕਤੂਬਰ (ਪੰਜਾਬ ਪੋਸਟ ਬਿਊਰੋ) – ਸਹੀਦ ਭਗਤ ਸਿੰਘ ਨਗਰ ਐਸ.ਐਸ.ਪੀ, ਉਪ ਕਪਤਾਨ ਪੁਲਿਸ (ਸਥਾਨਿਕ) ਕਮ ਡੀ.ਸੀ.ਪੀ.ਓ ਦੇ ਦਿਸ਼ਾਂ ਨਿਰਦੇਸ਼ਾਂ ਹੇਠ ਜਿਲ੍ਹਾ ਸਾਂਝ ਕੇਂਦਰ ਅਤੇ ਟਰੈਫਿਕ ਐਜੂਕੇਸ਼ਨ ਸੈਲ ਵਲੋ ਇੰਟਰਨੈਸ਼ਨਲ ਕੋਸਮੈਟੋਲੋਜੀ ਸਕੂਲ ਚੰਡੀਗੜ੍ਹ ਚੋਕ ਨਵਾਂਸ਼ਹਿਰ ਵਿਖੇ ਜਾਗਰੂਕਤਾ ਸੈਮੀਨਾਰ ਆਯੋਜਿਤ ਕੀਤਾ ਗਿਆ।ਜਿਸ ਵਿੱਚ ਇੰਚਾਰਜ਼ ਟਰੇੈਫਿਕ ਐਜੂਕੇਸ਼ਨ ਸੈਲ ਨਵਾਂਸ਼ਹਿਰ ਅਤੇ ਇੰਚਾਰਜ ਜਿਲ੍ਹਾ ਸਾਂਝ ਕੇਂਦਰ ਵਲੋਂ ਹਾਜ਼ਰੀਨ ਨੂੰ ਸਬੋਧਨ ਕਰਦਿਆਂ ਦੱਸਿਆ ਕਿ …
Read More »ਜ਼ਿਲ੍ਹਾ ਹਸਪਤਾਲ ਦੀ ਨੈਸ਼ਨਲ ਕੁਆਲਿਟੀ ਇਸ਼ੋਰੈਂਸ ਅਸੈਸਮੈਂਟ ਸਫਲਤਾਪੂਰਵਕ ਸੰਪਨ
ਨਵਾਂਸ਼ਹਿਰ, 24 ਅਕਤੂਬਰ (ਪੰਜਾਬ ਪੋਸਟ ਬਿਊਰੋ) – ਭਾਰਤ ਸਰਕਾਰ ਦੇ ਨੈਸ਼ਨਲ ਕੁਆਲਿਟੀ ਇਸ਼ੋਰੈਂਸ ਸਟੈਂਡਰਡਜ਼ (ਐਨ.ਕਿਊ.ਏ.ਐਸ) ਪ੍ਰੋਗਰਾਮ ਤਹਿਤ ਜ਼ਿਲ੍ਹਾ ਹਸਪਤਾਲ ਨਵਾਂਸ਼ਹਿਰ ਦੀ ਨੈਸ਼ਨਲ ਕੁਆਲਿਟੀ ਇਸ਼ੋਰੈਂਸ ਅਸੈਸਮੈਂਟ ਸਫਲਤਾਪੂਰਵਕ ਸੰਪੰਨ ਹੋ ਗਈ ਹੈ। ਕੇਂਦਰੀ ਸਿਹਤ ਮੰਤਰਾਲੇ ਨਵੀਂ ਦਿੱਲੀ ਦੀ ਟੀਮ ਨੇ ਜ਼ਿਲ੍ਹਾ ਹਸਪਤਾਲ ਨਵਾਂਸ਼ਹਿਰ ਦੇ 16 ਵਿਭਾਗਾਂ ਵਿਚ ਸੁਰੱਖਿਅਤ ਤੇ ਮਿਆਰੀ ਦੇਖਭਾਲ ਲਈ ਨਿਰਧਾਰਿਤ ਵੱਖ-ਵੱਖ …
Read More »
Punjab Post Daily Online Newspaper & Print Media