Tuesday, November 24, 2026

Monthly Archives: October 2021

Modern machinery dedicated by Mayor Rintu for cleanliness of the walled city

Chief Guest Deputy CM Soni flags off vehicles Amritsar, October 24 (Punjab Post Bureau) –  Mayor Karamjit Singh Rintu dedicated world class machinery to regularize the cleanliness of the walled city on the occasion of Guru Ram Das Ji’s Parkash Utsav.             Speaking on the occasion Mayor Karamjit Singh Rintu said that Amritsar is a world famous city in …

Read More »

ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਮੇਅਰ ਵਲੋਂ ਆਧੁਨਿਕ ਮਸ਼ੀਨਰੀ ਸ਼ਹਿਰ ਨੂੰ ਸਮਰਪਿਤ

ਮੁੱਖ ਮਹਿਮਾਨ ਉਪ ਮੁੱਖ ਮੰਤਰੀ ਸੋਨੀ ਨੇ ਅੰਦਰੂਨ ਸ਼ਹਿਰ ਦੀ ਸਫਾਈ ਲਈ ਗੱਡੀਆਂ ਨੂੰ ਦਿਖਾਈ ਹਰੀ ਝੰਡੀ ਅੰਮ੍ਰਿਤਸਰ, 24 ਅਕਤੂਬਰ ਮੇਅਰ ਕਰਮਜੀਤ ਸਿੰਘ ਰਿੰਟੂ ਵੱਲੋਂ ਸ੍ਰੀ ਗੁਰੂ ਰਾਮਦਾਸ ਜੀ ਦੀ ਵਸਾਈ ਇਸ ਪਵਿੱਤਰ ਧਰਤੀ ਸ੍ਰੀ ਅੰਮ੍ਰਿਤਸਰ ਦੇ ਨਿਵਾਸੀਆਂ ਨਾਲ ਅੰਦਰੂਨ ਸ਼ਹਿਰ ਦੀ ਸਫਾਈ ਨੂੰ ਨਿਯਮਬੱਧ ਬਣਾਉਣ ਲਈ ਕੀਤੇ ਗਏ ਵਾਅਦੇ ਅਨੁਸਾਰ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਉਤਸਵ ਤੇ ਕਰੋੜਾਂ …

Read More »

ਕਪੂਰਥਲਾ ਜਿਲ੍ਹੇ ਵਿੱਚ ਬਿਜਲੀ ਬਿੱਲਾਂ ਦੇ ਬਕਾਏ ਮਾਫ ਕਰਨ ਦੀ ਸ਼ੁਰੂਆਤ

ਪਹਿਲੇ ਦਿਨ ਹੀ 698 ਲਾਭਪਾਤਰੀਆਂ ਦੇ 24 ਲੱਖ ਦੇ ਬਕਾਏ ਮਾਫ ਕਪੂਰਥਲਾ, 24 ਅਕਤੂਬਰ (ਪਮਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਵਲੋਂ ਲੋਕਾਂ ਦੇ 2 ਕਿਲੋਵਾਟ ਲੋਡ ਤੱਕ ਵਾਲੇ ਬਿਜਲੀ ਬਿੱਲਾਂ ਦੇ ਬਕਾਏ ਮਾਫ ਕਰਨ ਦੀ ਸ਼ੁਰੂਆਤ ਅੱਜ ਕਪੂਰਥਲਾ ਤੋਂ ਹੋਈ।ਜਿਲੇ ਵਿਚ ਪਹਿਲੇ ਦਿਨ ਹੀ 2 ਕਿਲੋਵਾਟ ਤੱਕ ਦੇ ਬਿਜਲੀ ਬਿੱਲਾਂ ਦੇ 24 ਲੱਖ ਰੁਪਏ ਦੇ ਬਕਾਏ ਮਾਫ ਕੀਤੇ ਗਏ ਹਨ।ਕਪੂਰਥਲਾ …

Read More »

Electricity outstanding bill waiver policy launched in Kapurthala

698 applicants got Rs 24 lakh waiver in Suwidha camps On first day  Kapurthala, October 24 (Punjab Post Bireau) – In kapurthala district the campaign to waive off the outstanding amount of electricity Bill upto 2 KW as per the newly introduced policy of Punjab Government, the ” Suwidha camps ” were organized at Kapurthala and Sultanpur lodhi. On the …

Read More »

ਖ਼ਾਲਸਾ ਕਾਲਜ ਨਰਸਿੰਗ ਵਿਖੇ ਲਗਾਇਆ ਵੈਕਸੀਨੇਸ਼ਨ ਕੈਂਪ

ਅੰਮ੍ਰਿਤਸਰ, 24 ਅਕਤੂਬਰ (ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਨਰਸਿੰਗ ਵਿਖੇ ਕੋਵਿਡ-19 ਤੋਂ ਬਚਾਅ ਲਈ ਸਰਕਾਰ ਵਲੋਂ ਸ਼ੁਰੂ ਕੀਤੀ ਟੀਕਾਕਰਨ ਮੁਹਿੰਮ ’ਚ ਯੋਗਦਾਨ ਕਰਦੇ ਹੋਏ ਬੀਤੇ ਦਿਨੀਂ ਟੀਕਾਕਰਨ ਕੀਤਾ ਗਿਆ।ਕਾਲਜ ਪ੍ਰਿੰਸੀਪਲ ਡਾ. ਕਮਲਜੀਤ ਕੌਰ ਨੇ ਕਿਹਾ ਕਿ ਇਸ ਕੋਰੋਨਾ ਮਹਾਂਮਾਰੀ ਨਾਲ ਨਜਿੱਠਣ ਅਤੇ ਰੋਕਥਾਮ ਲਈ ਟੀਕਾਕਰਨ ਬੇਹੱਦ ਜ਼ਰੂਰੀ ਹੈ।ਟੀਕਾ ਲਗਵਾਉਣ ਤੋਂ ਬਾਅਦ ਵੀ ਸਰਕਾਰ ਅਤੇ ਸਿਹਤ ਵਿਭਾਗ ਦੀਆਂ ਹਦਾਇਤਾਂ ਦਾ ਪਾਲਣ …

Read More »

ਖ਼ਾਲਸਾ ਕਾਲਜ ਸੀ: ਸੈਕੰ: ਸਕੂਲ ਨੇ ਮਨਾਇਆ 128ਵਾਂ ਸਥਾਪਨਾ ਦਿਵਸ

ਅੰਮ੍ਰਿਤਸਰ, 24 ਅਕਤੂਬਰ (ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਖ਼ਾਲਸਾ ਕਾਲਜ ਸੀਨੀਅਰ ਸੈਕੰਡਰੀ ਸਕੂਲ ਨੇ 128ਵਾਂ ਸਥਾਪਨਾ ਦਿਵਸ ਮਨਾਇਆ ਗਿਆ।ਸਵੇਰ ਦੀ ਪ੍ਰਾਰਥਨਾ ਸਭਾ ਉਪਰੰਤ ਗੁਰਬਾਣੀ ਦਾ ਜਾਪ ਅਤੇ ਅਰਦਾਸ ਕਰਨ ਉਪਰੰਤ ਸਕੂਲ ਪ੍ਰਿੰਸੀਪਲ ਡਾ. ਇੰਦਰਜੀਤ ਸਿੰਘ ਗੋਗੋਆਣੀ ਵਲੋਂ ਅਧਿਆਪਕਾਂ ਅਤੇ ਵਿਦਿਆਰਥੀਆਂ ਨੂੰ ਕੌਂਸਲ ਵਲੋਂ ਵਧਾਈ ਦੇਂਦਿਆਂ ਕਿਹਾ ਕਿ ਇਹ ਸੰਸਥਾ 23 ਅਕਤੂਬਰ 1893 ਨੂੰ ਖ਼ਾਲਸਾ ਕਾਲਜ ਮਿਡਲ ਸਕੂਲ ਵਜੋਂ …

Read More »

ਭਾਈ ਗੋਬਿੰਦ ਸਿੰਘ ਲੌਂਗੋਵਾਲ ਵਲੋਂ ਸੀਨੀਅਰ ਅਕਾਲੀ ਆਗੂ ਬਲਦੇਵ ਸਿੰਘ ਮਾਨ ਦਾ ਸਨਮਾਨ

ਸੰਗਰੂਰ, 24 ਅਕਤੂਬਰ (ਜਗਸੀਰ ਲੌਂਗੋਵਾਲ) – ਸਥਾਨਕ ਗੁਰਦੁਆਰਾ ਕੈਂਬੋਵਾਲ ਸਾਹਿਬ ਵਿਖੇ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਅਤੇ ਇਲਾਕੇ ਦੀ ਸੰਗਤ ਨੇ ਸ਼਼੍ਰੋਮਣੀ ਅਕਾਲੀ ਦਲ ਵਲੋਂ ਹਲਕਾ ਸੁਨਾਮ ਤੋਂ ਟਿਕਟ ਮਿਲਣ ‘ਤੇ ਸੀਨੀਅਰ ਅਕਾਲੀ ਆਗੂ ਬਲਦੇਵ ਸਿੰਘ ਮਾਨ ਨੂੰ ਸਿਰਪਾਓ ਨਾਲ ਸਨਮਾਨਿਤ ਕੀਤਾ।ਬਲਦੇਵ ਸਿੰਘ ਮਾਨ ਨੇ ਇਸ ਸਮੇਂ …

Read More »

ਛੋਟੇ ਤੇ ਦਰਮਿਆਨੇ ਉਦਯੋਗਾਂ ਨੂੰ ਦਿੱਤੀ ਜਾਵੇਗੀ ਬਿਜਲੀ ਰਾਹਤ – ਸੋਨੀ

ਉਪ ਮੁੱਖ ਮੰਤਰੀ ਸੋਨੀ ਦੀ ਅਗਵਾਈ ‘ਚ ਮੁੱਖ ਮੰਤਰੀ ਨੂੰ ਸੋਮਵਾਰ ਮਿਲੇਗਾ ਉਦਯੋਗਪਤੀਆਂ ਦਾ ਵਫਦ ਅੰਮ੍ਰਿਤਸਰ, 24 ਅਕਤੂਬਰ (ਸੁਖਬੀਰ ਸਿੰਘ) – ਕਿਸਾਨ, ਸਨਅਤਕਾਰ ਅਤ ਵਪਾਰੀ ਪੰਜਾਬ ਦੀ ਰੀੜ੍ਹ ਦੀ ਹੱਡੀ ਹਨ ਅਤੇ ਇੰਨਾਂ ਤੋ ਬਿਨਾਂ ਪੰਜਾਬ ਦੇ ਆਰਥਿਕ ਵਿਕਾਸ ਦੀ ਕਲਪਨਾ ਵੀ ਨਹੀ ਕੀਤੀ ਜਾ ਸਕਦੀ ਅਤੇ ਪੰਜਾਬ ਸਰਕਾਰ ਦਾ ਦ੍ਰਿੜ ਨਿਸ਼ਚੇ ਹੈ ਕਿ ਇੰਨਾਂ ਦੀਆਂ ਮੁਸ਼ਕਲਾਂ ਦਾ ਹੱਲ ਪਹਿਲ …

Read More »

ਸ਼਼੍ਰੋਮਣੀ ਗੁ: ਪ੍ਰ: ਕਮੇਟੀ ਦੇ ਸੇਵਾ ਮੁਕਤ ਕਰਮਚਾਰੀਆਂ ਦਾ ਜਥਾ ਸਿੰਘੂ ਬਾਰਡਰ ਧਰਨੇ ਲਈ ਰਵਾਨਾ – ਅਦਲੀਵਾਲ

ਅੰਮ੍ਰਿਤਸਰ, 24 ਅਕਤੂਬਰ (ਸੁਖਬੀਰ ਸਿੰਘ) – ਸ਼਼੍ਰੋਮਣੀ ਗੁ: ਪ੍ਰ: ਕਮੇਟੀ ਦੇ ਸੇਵਾ ਮੁਕਤ ਕਰਮਚਾਰੀਆਂ ਦਾ ਇੱਕ ਜਥਾ ਸ੍ਰੀ ਅੰਮ੍ਰਿਤਸਰ ਤੋਂ ਸਿੰਘੂ ਬਾਰਡਰ ਲਈ ਰਵਾਨਾ ਹੋਇਆ।ਜਥੇ ਦੀ ਅਗਵਾਈ ਸੇਵਾ ਮੁਕਤ ਕਰਮਚਾਰੀ ਐਸੋਸੀਏਸ਼ਨ ( ਰਜਿ) ਦੇ ਪ੍ਰਧਾਨ ਜੋਗਿੰਦਰ ਸਿੰਘ ਅਦਲੀਵਾਲ ਨੇ ਕੀਤੀ।ਗੁ: ਸ਼ਹੀਦ ਗੰਜ ਬਾਬਾ ਦੀਪ ਸਿੰਘ ਜੀ ਵਿਖੇ ਅਰਦਾਸ ਕਰਨ ਉਪਰੰਤ ਦਿੱਲੀ ਲਈ ਰਵਾਨਾ ਹੋਣ ਤੋਂ ਪਹਿਲਾਂ ਜੋਗਿੰਦਰ ਸਿੰਘ ਅਦਲੀਵਾਲ ਸਾਬਕਾ …

Read More »

ਪੰਜਾਬੀ ਨੂੰ ਮਾਈਨਰ ਵਿਸ਼ੇ `ਚ ਰੱਖਣ ਵਿਰੁੱਧ ਸਾਹਿਤਕਾਰਾਂ ਨੇ ਜਤਾਇਆ ਰੋਸ

ਅੰਮ੍ਰਿਤਸਰ, 24 ਅਕਤੂਬਰ (ਦੀਪ ਦਵਿੰਦਰ ਸਿੰਘ) – ਸੈਂਟਰਲ ਬੋਰਡ ਆਫ ਸੈਕੰਡਰੀ ਐਜੂਕੇਸ਼ਨ ਵਲੋਂ ਪੰਜਾਬੀ ਭਾਸ਼ਾ ਨੂੰ ਮਾਈਨਰ ਵਿਸ਼ੇ ਵਿਚ ਰੱਖਣ ਦੇ ਫੈਸਲੇ ਦੀ ਕੇਂਦਰੀ ਪੰਜਾਬੀ ਲੇਖਕ ਸਭਾ ਅਤੇ ਹੋਰਨਾਂ ਸਾਹਿਤਕ ਸਭਾਵਾਂ ਦੇ ਪੰਜਾਬੀ ਸਾਹਿਤਕਾਰਾਂ ਨੇ ਸਖਤ ਸ਼ਬਦਾਂ ‘ਚ ਨਿਖੇਧੀ ਕੀਤੀ ਗਈ।                  ਕੇਂਦਰੀ ਸਭਾ ਦੇ ਸਕੱਤਰ ਕਥਾਕਾਰ ਦੀਪ ਦੇਵਿੰਦਰ ਸਿੰਘ ਦੀ ਅਗਵਾਈ ਵਿਚ …

Read More »