ਪਠਾਨਕੋਟ, 23 ਅਕਤੂਬਰ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਵਲੋਂ ਚਲਾਈਆਂ ਜਾ ਰਹੀਆਂ ਵੱਖ-ਵੱਖ ਭਲਾਈ ਸਕੀਮਾਂ ਦਾ ਲਾਭ ਆਮ ਜਨਤਾ ਤੱਕ ਪਹੁੰਚਾਉਣ ਅਤੇ ਇੰਨ੍ਹਾਂ ਸਕੀਮਾਂ ਨੂੰ ਸੁਚਾਰੂ ਢੰਗ ਨਾਲ ਜ਼ਮੀਨੀ ਪੱਧਰ ’ਤੇ ਲਾਗੂ ਕਰਨ ਦੇ ਉਦੇਸ਼ ਨਾਲ ਜ਼ਿਲ੍ਹਾ ਪਠਾਨਕੋਟ ਵਿੱਚ ਸਬ-ਡਵੀਜ਼ਨ ਪੱਧਰ ’ਤੇ 28 ਤੇ 29 ਅਕਤੂਬਰ ਨੂੰ ਸੁਵਿਧਾ ਕੈਂਪ ਲਗਾਏ ਜਾ ਰਹੇ ਹਨ।ਵਧੀਕ ਡਿਪਟੀ ਕਮਿਸ਼ਨਰ (ਜ) ਪਠਾਨਕੋਟ ਸੰਦੀਪ ਸਿੰਘ …
Read More »Monthly Archives: October 2021
ਪਾਣੀ ਦੀ ਬੱਚਤ ਲਈ ਪੰਜਾਬ ਸਰਕਾਰ ਵਲੋਂ ‘ਮਾਈਕਰੋ ਇਰੀਗੇਸ਼ਨ’ ਯੋਜਨਾ ਸ਼ੁਰੂ – ਰਾਣਾ ਗੁਰਜੀਤ ਸਿੰਘ
ਫੁਹਾਰਾ ਤੇ ਸਿੰਜ਼ਾਈ ਪ੍ਰੋਜੈਕਟਾਂ ਲਈ 80 ਤੋਂ 90 ਫੀਸਦੀ ਤੱਕ ਮਿਲੇਗੀ ਸਬਸਿਡੀ ਕਪੂਰਥਲਾ, 23 ਅਕਤੂਬਰ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਵਲੋਂ ਕਿਸਾਨਾਂ ਨੂੰ ਪਾਣੀ ਦੀ ਬੱਚਤ ਵਾਲੀਆਂ ਤਕਨੀਕਾਂ ਅਪਨਾਉਣ ਵਿਚ ਸਹਾਇਤਾ ਲਈ ‘ਮਾਈਕਰੋ ਇਰੀਗੇਸ਼ਨ’ ਯੋਜਨਾ ਤਹਿਤ ਵੱਡੀ ਪੱਧਰ ’ਤੇ ਸਬਸਿਡੀ ਦਿੱਤੀ ਜਾ ਰਹੀ ਹੈ । ਪੰਜਾਬ ਦੇ ਭੂਮੀ ਰੱਖਿਆ, ਜਲ ਸੰਭਾਲ, ਬਾਗਬਾਨੀ ਤੇ ਤਕਨੀਕੀ ਸਿੱਖਿਆ ਮੰਤਰੀ ਰਾਣਾ ਗੁਰਜੀਤ ਸਿੰਘ …
Read More »ਪਿਛਲੇ ਚਾਰ ਸਾਲਾਂ ਤੋਂ ਕੈਪਟਨ ਨਹੀ ਭਾਜਪਾ ਚਲਾ ਰਹੀ ਸੀ ਪੰਜਾਬ ਸਰਕਾਰ – ਨਰਿੰਦਰ ਕੌਰ ਭਰਾਜ
ਸੰਗਰੂਰ, 23 ਅਕਤੂਬਰ (ਜਗਸੀਰ ਲੌਂਗੋਵਾਲ) – ਕੈਪਟਨ ਅਮਰਿੰਦਰ ਸਿੰਘ ਦਾ ਚਾਰ ਸਾਲਾਂ ਦਾ ਸੁਸਤ ਕਾਰਜ਼ਕਾਲ ਅਤੇ ਹੁਣ ਭਾਜਪਾ ਦੇ ਹੱਕ ਵਿੱਚ ਬਿਆਨ ਦਿੰਦਿਆ, ਮੋਦੀ ਤੇ ਸ਼ਾਹ ਨਾਲ ਮੁਲਾਕਾਤਾਂ ਤੇ ਭਾਜਪਾ ਨਾਲ ਗਠਜੋੜ ਕਰਨ ਤੱਕ ਦੀਆਂ ਗੱਲਾਂ ਕਰਨ ਵਾਲੇ ਕੈਪਟਨ ਅਮਰਿੰਦਰ ਸਿੰਘ ਦੇ ਸਿਆਸੀ ਹਲਾਤਾਂ ਨੇ ਸਾਫ ਕਰ ਦਿੱਤਾ ਹੈ ਕਿ ਪਿਛਲੇ ਚਾਰ ਸਾਲਾਂ ਤੋਂ ਵੀ ਪੰਜਾਬ ਵਿੱਚ ਕੈਪਟਨ ਜਾਂ ਕਾਂਗਰਸ …
Read More »ਬਿਜਲੀ ਦੇ ਬਕਾਇਆ ਬਿੱਲ ਮਾਫ ਕਰਨ ਲਈ ਸੁਵਿਧਾ ਕੈਂਪ ਅੱਜ
ਕੈਬਨਿਟ ਮੰਤਰੀ ਰਾਣਾ ਗੁਰਜੀਤ ਸਿੰਘ ਕਰਨਗੇ ਉਦਘਾਟਨ ਕਪੂਰਥਲਾ, 22 ਅਕਤੂਬਰ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਵਲੋਂ ਬਿਜਲੀ ਦੇ ਬਕਾਇਆ ਬਿੱਲ ਮਾਫ ਕੀਤੇ ਜਾਣ ਸਬੰਧੀ ਸੁਵਿਧਾ ਕੈਂਪਾਂ ਦੀ ਲੜੀ ਦੀ ਕਪੂਰਥਲਾ ਜ਼ਿਲ੍ਹੇ ਵਿਚ ਸ਼ੁਰੂਆਤ ਪੰਜਾਬ ਦੇ ਤਕਨੀਕੀ ਸਿੱਖਿਆ, ਬਾਗਬਾਨੀ ਤੇ ਭੂਮੀ ਰੱਖਿਆ ਮੰਤਰੀ ਰਾਣਾ ਗੁਰਜੀਤ ਸਿੰਘ ਵਲੋਂ 23 ਅਕਤੂਬਰ ਨੂੰ ਕੀਤੀ ਜਾ ਰਹੀ ਹੈ। …
Read More »ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਨਾਲ ਮਨਾਇਆ
ਦੇਸ਼ ਵਿਦੇਸ਼ ਦੀ ਸੰਗਤ ਸ੍ਰੀ ਹਰਿਮੰਦਰ ਸਾਹਿਬ ਹੋਈ ਨਤਮਸਤਕ, ਸੁੰਦਰ ਜਲੌ ਬਣੇ ਖਿੱਚ ਦਾ ਕੇਂਦਰ ਅੰਮ੍ਰਿਤਸਰ, 22 ਅਕਤੂਬਰ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਭਾ-ਸੁਸਾਇਟੀਆਂ ਅਤੇ ਸੰਗਤਾਂ ਦੇ ਸਹਿਯੋਗ ਨਾਲ ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ। ਇਸ ਮੌਕੇ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ …
Read More »ਧਾਰਮਿਕ ਮੁਕਾਬਲਿਆਂ ਦੇ ਜੇਤੂ ਸਕੂਲੀ ਬੱਚੇ ਬੀਬੀ ਜਗੀਰ ਕੌਰ ਵੱਲੋਂ ਸਨਮਾਨਿਤ
ਅੰਮ੍ਰਿਤਸਰ, 22 ਅਕਤੂਬਰ (ਜਗਦੀਪ ਸਿੰਘ) – ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਸ਼੍ਰੋਮਣੀ ਕਮੇਟੀ ਵੱਲੋਂ ਬੀਤੇ ਦਿਨਾਂ ਤੋਂ ਵੱਖ-ਵੱਖ ਸਕੂਲਾਂ ਦੇ ਬੱਚਿਆਂ ਦੇ ਕਰਵਾਏ ਗਏ ਧਾਰਮਿਕ ਮੁਕਾਬਲਿਆਂ ਦੌਰਾਨ ਅਵੱਲ ਆਉਣ ਵਾਲਿਆਂ ਨੂੰ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਅੱਜ ਸਨਮਾਨਤ ਕੀਤਾ।ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਚੱਲ ਰਹੇ ਸਮਾਗਮਾਂ ਦੌਰਾਨ ਜੇਤੂ ਬੱਚਿਆਂ ਨੂੰ …
Read More »ਏ.ਬੀ.ਪੀ ਗਰੁੱਪ ਵੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ 11 ਲੱਖ ਰੁਪਏ ਦਾ ਚੈਕ ਭੇਟ
100 ਸਾਲ ਪੂਰੇ ਹੋਣ ’ਤੇ ਗੁਰੂ ਘਰ ਪ੍ਰਗਟਾਈ ਸ਼ਰਧਾ ਅੰਮ੍ਰਿਤਸਰ, 22 ਅਕਤੂਬਰ (ਜਗਦੀਪ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਸ਼ਰਧਾ ਪ੍ਰਗਟਾਉਂਦਿਆਂ ਏਬੀਪੀ ਗਰੁੱਪ ਵੱਲੋਂ 11 ਲੱਖ ਰੁਪਏ ਭੇਟ ਕੀਤੇ ਗਏ ਹਨ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੂੰ ਏ.ਬੀ.ਪੀ ਗਰੁੱਪ ਵੱਲੋਂ ਇਸ ਰਾਸ਼ੀ ਦਾ ਚੈਕ ਪਰਮਜੀਤ ਸਿੰਘ ਨੇ ਦਿੱਤਾ।ਬੀਬੀ ਜਗੀਰ ਕੌਰ ਨੇ ਕਿਹਾ ਕਿ ਪੂਰੇ …
Read More »ਖਾਲਸਾ ਕਾਲਜ ਵਿਖੇ ਸ੍ਰੀ ਗੁਰੂ ਰਾਮਦਾਸ ਜੀ ਦਾ 487ਵਾਂ ਪ੍ਰਕਾਸ਼ ਪੁਰਬ ਮਨਾਇਆ ਗਿਆ
ਅੰਮ੍ਰਿਤਸਰ, 22 ਅਕਤੂਬਰ (ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਂਸਲ ਵੱਲੋਂ ਅੱਜ ਖਾਲਸਾ ਕਾਲਜ ’ਚ ਸਥਿਤ ਗੁਰਦੁਆਰਾ ਸਾਹਿਬ ਵਿਖੇ ਸਿੱਖਾਂ ਦੇ ਚੌਥੇ ਗੁਰੂ ਸ੍ਰੀ ਗੁਰੂ ਰਾਮਦਾਸ ਜੀ ਦਾ 487ਵਾਂ ਪ੍ਰਕਾਸ਼ ਦਿਹਾੜਾ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ।ਗੁਰਪੁਰਬ ਦੇ ਸਬੰਧ ’ਚ ਗੁਰਦੁਆਰਾ ਸਾਹਿਬ ’ਚ ਰਖਾਏ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਖਾਲਸਾ ਕਾਲਜ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਦੇ ਵਿਦਿਆਰਥੀਆਂ …
Read More »Guru Ram Das’s 487th `Gurpurab’ celebrated at Khalsa College Campus
Amritsar, October 22 (Punjab Post Bureau) – The 487th `Gurpurab’ of Sri Guru Ram Das, Sikhs’ fourth Guru and founder of Amritsar was celebrated with religious fervor and devotion at Khalsa College campus here today. The prayers and recitals of the hymns from Gurbani were witnessed at College Gurdwara which was tastefully decorated with buntings. The students of …
Read More »ਮੁੱਖ ਮੰਤਰੀ ਵਲੋਂ ਘੱਟਗਿਣਤੀਆਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਅਧਾਰ ‘ਤੇ ਹੱਲ ਕਰਨ ਦੇ ਹੁਕਮ – ਨਾਹਰ
ਮੁੱਖ ਮੰਤਰੀ ਚੰਨੀ ਦੇ ਫ਼ੈਸਲਿਆਂ ਨਾਲ ਹਰ ਵਰਗ ਵਿਚ ਖੁਸ਼ੀ ਦੀ ਲਹਿਰ ਅੰਮ੍ਰਿਤਸਰ, 22 ਅਕਤੂਬਰ (ਸੁਖਬੀਰ ਸਿੰਘ) – ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਘੱਟਗਿਣਤੀਆਂ ਦੀਆਂ ਸਮੱਸਿਆਵਾਂ ਦੇ ਹੱਲ ਦੇ ਲਈ ਪੂਰੀ ਗੰਭੀਰਤਾ ਨਾਲ ਕੰਮ ਕੀਤਾ ਜਾ ਰਿਹਾ ਹੈ।ਮੁੱਖ ਮੰਤਰੀ ਵਲੋਂ ਸੂਬੇ ਦੇ ਸਮੂਹ ਡਿਪਟੀ ਕਮਿਸ਼ਨਰ ਨੂੰ ਆਦੇਸ਼ ਦਿੱਤੇ ਗਏ ਗਏ ਹਨ ਕਿ ਘੱਟਗਿਣਤੀਆਂ ਲੋਕਾਂ ਨੂੰ ਬਣਦਾ ਮਾਣ …
Read More »
Punjab Post Daily Online Newspaper & Print Media