Tuesday, November 24, 2026

Monthly Archives: October 2021

ਓਪਨ ਮਾਇਕ ਸਟੂਡੀਓਜ਼ ਪੰਜਾਬੀ ਸੰਗੀਤਕ ਖੇਤਰ ‘ਚ ਮਚਾ ਰਿਹੈ ਧਮਾਲ

ਪੇਂਡੂ ਅਤੇ ਅਰਧ-ਸ਼ਹਿਰੀ ਸਥਾਨਾਂ ਦੀਆਂ ਕਾਬਲ ਪ੍ਰਤੀਭਾਵਾਂ ਨੂੰ ਇੱਕ ਰੰਗ-ਮੰਚ ਦੇਣ ਲਈ ਗਾਇਣ, ਲਿਖਾਈ, ਅਦਾਕਾਰੀ, ਮਾਡਲਿੰਗ, ਸੰਗੀਤ ਅਤੇ ਵਾਜਾ ਯੰਤਰਾਂ ਦੀ ਰਚਨਾ ਕਰਨ ਲਈ ਓਪਨ ਮਾਇਕ ਸਟੂਡੀਓਜ਼ ਨਾਮ ਦਾ ਇੱਕ ਸਟਾਰਟਅਪ ਆਪਣੇ ਖ਼ੁਦ ਦੇ ਮਿਊਜ਼ਿਕ ਲੇਬਲ ਦੇ ਲਾਂਚ ਦੇ ਨਾਲ ਪੰਜਾਬੀ ਇੰਟਰਟੇਨਮੈਂਟ ਇੰਡਸਟਰੀ ਵਿੱਚ ਧਮਾਲ ਮਚਾਉਣ ਲਈ ਪੂਰੀ ਤਰ੍ਹਾਂ ਤਿਆਰ ਹੈ।ਲੋਕਾਂ ਦੇ ਪਿਆਰੇ ਪੰਜਾਬੀ ਫਿਲਮ ਨਿਰਮਾਤਾ ਯੁਵਰਾਜ ਤੁੰਗ ਦੀ ਇੱਕ …

Read More »

ਮਾਰਦਾ ਦਮਾਮੇ ਜੱਟ ਮੇਲੇ ਆ ਗਿਆ…..

ਲਾਲਾ ਧਨੀ ਰਾਮ ਚਾਤ੍ਰਿਕ ਦਾ ਜਨਮ ਅੱਜ ਤੋਂ 145 ਸਾਲ ਪਹਿਲਾਂ ਮਸ਼ਹੂਰ ਕਿੱਸਾਕਾਰ ਇਮਾਮਬਖਸ ਦੇ ਪਿੰਡ ਪੱਸੀਆਂਵਾਲਾ, ਜਿਲ੍ਹਾ ਸਿਆਲਕੋਟ (ਅੱਜਕਲ ਪਾਕਿਸਤਾਨ) ਵਿੱਚ 4 ਅਕਤੂਬਰ, 1876 ਨੂੰ ਲਾਲਾ ਪੋਹਲੂ ਮੱਲ ਅਰੋੜਾ ਦੇ ਘਰ ਹੋਇਆ।ਉਹਨਾਂ ਦੀ ਅਜੇ ਬਾਲ ਉਮਰ ਹੀ ਸੀ ਕਿ ਰੋਜ਼ੀ ਦੇ ਚੱਕਰ ਵਿੱਚ ਉਹਨਾਂ ਦਾ ਪਰਿਵਾਰ ਨਾਨਕੇ ਪਿੰਡ ਲੋਪੋਕੇ ਜ਼ਿਲਾ ਅੰਮ੍ਰਿਤਸਰ ਵਿੱਚ ਆ ਗਿਆ।ਆਰਥਿਕ ਤੰਗੀਆਂ ਕਾਰਨ ਰਸਮੀ ਸਿੱਖਿਆ ਪ੍ਰਾਇਮਰੀ …

Read More »

ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸਜਾਇਆ ਗਿਆ ਨਗਰ ਕੀਰਤਨ

ਅੰਮ੍ਰਿਤਸਰ, 21 ਅਕਤੂਬਰ (ਜਗਦੀਪ ਸਿੰਘ) – ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਭਾ-ਸੁਸਾਇਟੀਆਂ ਅਤੇ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ।ਨਗਾਰਿਆਂ, ਜੈਕਾਰਿਆਂ ਅਤੇ ਨਰਸਿੰਙਿਆਂ ਦੀ ਗੂੰਜ ਵਿਚ ਨਗਰ ਕੀਰਤਨ ਦੀ ਆਰੰਭਤਾ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਅਰਦਾਸ ਉਪਰੰਤ ਹੋਈ।ਆਰੰਭਤਾ ਸਮੇਂ ਫੁੱਲਾਂ ਦੀ ਵਰਖਾ ਵਿਚ …

Read More »

ਅਧਿਕਾਰੀ/ਕਰਮਚਾਰੀ ਦਫਤਰਾਂ ਵਿਚ ਸਮੇਂ ਦੀ ਪਾਬੰਦੀ ਨੂੰ ਬਣਾਉਣ ਯਕੀਨੀ – ਡਿਪਟੀ ਕਮਿਸ਼ਨਰ

28 ਤੇ 29 ਅਕਤੂੂਬਰ ਨੂੰ ਮੈਗਾ ਸੁਵਿਧਾ ਕੈਂਪ ‘ਚ ਪੈਡਿੰਗ ਪਏ ਇੰਤਕਾਲਾਂ ਦਾ ਕੀਤਾ ਜਾਵੇਗਾ ਨਿਪਟਾਰਾ ਅੰਮ੍ਰਿਤਸਰ, 21 ਅਕਤੂਬਰ (ਸੁਖਬੀਰ ਸਿੰਘ) – ਮੁੱਖ ਮੰਤਰੀ ਪੰਜਾਬ ਚਰਨਜੀਤ ਸਿੰਘ ਚੰਨੀ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸਰਕਾਰ ਵਲੋਂ ਚਲਾਈਆਂ ਜਾਂਦੀਆਂ ਭਲਾਈ ਸਕੀਮਾਂ ਦਾ ਲਾਭ ਹੇਠਲੇ ਪੱਧਰ ਤੱਕ ਪਹੁੰਚਾਉਣ ਲਈ 28 ਅਤੇ 29 ਅਕਤੂਬਰ ਨੂੰ ਸਬ ਡਵੀਜ਼ਨਲ ਅਤੇ ਬਲਾਕ ਪੱਧਰ ‘ਤੇ ਵਿਸ਼ਾਲ ਮੈਗਾ ਸੁਵਿਧਾ ਕੈਂਪ …

Read More »

ਭਾਈ ਗੁਰਦਾਸ ਕਾਲਜ ਵਿਖੇ ਮੁਫ਼ਤ ਕਾਨੂੰਨੀ ਸੇਵਾਵਾਂ ਬਾਰੇ ਜਿਲ੍ਹਾ ਪੱਧਰੀ ਕੈਂਪ

ਲੋਕ ਅਦਾਲਤ ਵਿੱਚ ਕੇਸ ਦੀ ਸੁਣਵਾਈ ਲਈ ਨਹੀ ਲੱਗਦੀ ਕੋਈ ਕੋਰਟ ਫੀਸ – ਅਰੁਨ ਗੁਪਤਾ ਸੰਗਰੂਰ, 21 ਅਕਤੂਬਰ (ਜਗਸੀਰ ਲੌਂਗੋਵਾਲ) – ਅਜ਼ਾਦੀ ਦੇ 75ਵੇਂ ਅਮ੍ਰਿਤ ਮਹਾਉਤਸਵ ‘ਤੇ ਨੈਸ਼ਨਲ ਲੀਗਲ ਸਰਵਿਸਜ਼ ਅਥਾਰਟੀ ਨਵੀਂ ਦਿੱਲੀ ਵਲੋਂ ਪੈਨ ਇੰਡੀਆ ਅਵੇਰਨੈਸ ਐਂਡ ਆਊਟਰੀਚ ਪ੍ਰੋਗਰਾਮ 2 ਅਕਤੂਬਰ ਤੋਂ ਸ਼ੁਰੂ ਕੀਤਾ ਗਿਆ ਸੀ, ਜੋ 14 ਨਵੰਬਰ ਤੱਕ ਚਲੇਗਾ।ਇਸ ਪ੍ਰੋਗਰਾਮ ਤਹਿਤ ਨੈਸ਼ਨਲ ਲੀਗਲ ਸਰਵਿਸਸ ਅਥਾਰਟੀ ਨਵੀਂ ਦਿੱਲੀ …

Read More »

ਪੁਲਿਸ ਅਧਿਕਾਰੀਆਂ ਤੇ ਜਵਾਨਾਂ ਦੀ ਸ਼ਹਾਦਤ ਸਾਡੇ ਲਈ ਪ੍ਰੇਰਨਾਸਰੋਤ – ਐਸ.ਐਸ.ਪੀ

ਪਰੇਡ ਵੱਲੋਂ ਸ਼ਹੀਦਾਂ ਨੂੰ ਸਲਾਮੀ ਅਤੇ ਉਨਾਂ ਦੇ ਪਰਿਵਾਰਾਂ ਦਾ ਹੋਇਆ ਸਨਮਾਨ ਪਠਾਨਕੋਟ, 21 ਅਕਤੂਬਰ (ਪੰਜਾਬ ਪੋਸਟ ਬਿਊਰੋ) – ਜ਼ਿਲ੍ਹਾ ਪੁਲਿਸ ਵੱਲੋਂ ਅੱਜ ਐਸ.ਐਸ.ਪੀ ਸੁਰਿੰਦਰਾ ਲਾਂਬਾ ਦੀ ਅਗਵਾਈ ਵਿਚ ਪੁਲਿਸ ਦੇ ਸ਼ਹੀਦਾਂ ਨੂੰ ਯਾਦ ਕਰਦਿਆਂ ਸਥਾਨਕ ਪੁਲਿਸ ਲਾਈਨ ਵਿਖੇ ਪੁਲਿਸ ਸ਼ਹੀਦ ਯਾਦਗਾਰੀ ਦਿਵਸ ਮੌਕੇ ਜ਼ਿਲ੍ਹਾ ਪੱਧਰੀ ਸਮਾਗਮ ਆਯੋਜਿਤ ਕੀਤਾ ਗਿਆ।ਜ਼ਿਲ੍ਹਾ ਤੇ ਸੈਸ਼ਨ ਜੱਜ ਮੁਹੰਮਦ ਗੁਲਜਾਰ, ਐਡੀਸ਼ਨਲ ਸ਼ੈਸ਼ਨ ਜੱਜ (ਫੈਮਲੀ ਕੋਰਟ) …

Read More »

ਪਠਾਨਕੋਟ ਵਿਖੇ ਕਾਂਗਰਸੀ ਵਿਧਾਇਕ ਜੋਗਿੰਦਰਪਾਲ ਖਿਲਾਫ ਜ਼ੋਰਦਾਰ ਰੋਸ ਵਿਖਾਵਾ

ਪਠਾਨਕੋਟ, 21 ਅਕਤੂਬਰ (ਪੰਜਾਬ ਪੋਸਟ ਬਿਊਰੋ) – ਸ਼੍ਰੋਮਣੀ ਅਕਾਲੀ ਦਲ ਤੇ ਯੂਥ ਅਕਾਲੀ ਦਲ ਦੇ ਆਗੂਆਂ ਦੇ ਨਾਲ ਰਲ ਕੇ ਨੌਜਵਾਨਾਂ ਨੇ ਅੱਜ ਭੋਆ ਦੇ ਕਾਂਗਰਸੀ ਵਿਧਾਇਕ ਜੋਗਿੰਦਰਪਾਲ ਵੱਲੋਂ ਅਨੁਸੁਚਿਤ ਭਾਈਚਾਰੇ ਦੇ ਨੌਜਵਾਨ ’ਤੇ ਹਮਲਾ ਕਰਨ ਤੇ ਉਸਦੀ ਕੁੱਟਮਾਰ ਕਰਨ ਦੇ ਮਾਮਲੇ ਵਿਚ ਉਸ ਦੀ ਗ੍ਰਿਫਤਾਰੀ ਦੀ ਮੰਗ ਕਰਦਿਆਂ ਜ਼ੋਰਦਾਰ ਰੋਸ ਮੁਜ਼ਾਹਰਾ ਕੀਤਾ।               …

Read More »

43ਵੀਂ ਮਾਸਟਰ ਐਥਲੈਟਿਕਸ ਚੈਂਪੀਅਨਸ਼ਿਪ ‘ਚ ਹਰਭਜਨ ਸਿੰਘ ਮਾਦਪੁਰ ਨੇ ਜਿੱਤੇ ਦੋ ਸੋਨੇ ਦੇ ਤਗਮੇ

ਸਮਰਾਲਾ, 21 ਅਕਤੂਬਰ (ਇੰਦਰਜੀਤ ਸਿੰਘ ਕੰਗ) – 43ਵੀਂ ਮਾਸਟਰ ਐਥਲੈਟਿਕਸ ਚੈਪੀਅਨਸ਼ਿਪ 2021 ਜੋ ਬੀਤੇ ਦਿਨੀਂ ਸੈਕਟਰ-46 ਚੰਡੀਗੜ੍ਹ ਵਿਖੇ ਸੰਪਨ ਹੋਈ।ਜਿਸ ਵਿੱਚ ਸਮਰਾਲਾ ਇਲਾਕੇ ਦੇ ਹਰਫਨਮੌਲਾ ਖਿਡਾਰੀ ਹਰਭਜਨ ਸਿੰਘ (74) ਨੇ ਭਾਗ ਲਿਆ ਅਤੇ ਦੋ ਸੋਨੇ ਦੇ ਤਗਮੇ ਜਿੱਤ ਕੇ ਸਮਰਾਲਾ ਇਲਾਕੇ ਦਾ ਨਾਂ ਰੌਸ਼ਨ ਕੀਤਾ।ਪਿੰਡ ਮਾਦਪੁਰ ਦੇ ਹਰਭਜਨ ਸਿੰਘ ਜੋ ਪਿਛਲੇ 11 ਸਾਲਾਂ ਤੋਂ ਲਗਾਤਾਰ ਇਨ੍ਹਾਂ ਖੇਡਾਂ ਵਿੱਚ ਭਾਗ ਲੈਂਦੇ …

Read More »

ਵਿਧਾਨ ਸਭਾ ਚੋਣਾਂ ਸਬੰਧੀ 37 ਨੋਡਲ ਅਫ਼ਸਰਾਂ ਦੀ ਨਿਯੁੱਕਤੀ

ਨਵਾਂਸ਼ਹਿਰ, 21 ਅਕਤੂਬਰ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਸ਼ਹੀਦ ਭਗਤ ਸਿੰਘ ਨਗਰ ਵਿਸ਼ੇਸ਼ ਸਾਰੰਗਲ ਨੇ ਲੋਕ ਪ੍ਰਤੀਨਿਧਤਾ ਐਕਟ 1951 ਦੀ ਧਾਰਾ 159 ਤਹਿਤ ਜ਼ਿਲ੍ਹਾ ਚੋਣ ਅਫ਼ਸਰ ਵਜੋਂ ਅਧਿਕਾਰਾਂ ਦੀ ਵਰਤੋਂ ਕਰਦਿਆਂ ਵਿਧਾਨ ਸਭਾ ਚੋਣਾਂ-2022 ਲਈ ਤੁਰੰਤ ਪ੍ਰਭਾਵ ਨਾਲ ਵੱਖ-ਵੱਖ 37 ਨੋਡਲ ਅਫ਼ਸਰਾਂ ਦੀ ਨਿਯੁੱਕਤੀ ਕੀਤੀ ਹੈ।            ਇਨ੍ਹਾਂ ਨੋਡਲ ਅਫ਼ਸਰਾਂ ਵਿਚ ਮੈਨਪਾਵਰ, ਈ.ਵੀ.ਐਮ/ਵੀ.ਵੀ.ਪੈਟ, ਟਰਾਂਸਪੋਰਟ, ਟ੍ਰੇਨਿੰਗ, …

Read More »

ਕਮਿਊਨਿਟੀ ਹੈਲਥ ਸੈਂਟਰ ਰਾਹੋਂ ਵਿਖੇ ਵਿਸ਼ਵ ਆਇਓਡੀਨ ਦਿਵਸ ਮਨਾਇਆ ਗਿਆ

ਨਵਾਂਸ਼ਹਿਰ, 21 ਅਕਤੂਬਰ (ਪੰਜਾਬ ਪੋਸਟ ਬਿਊਰੋ) – ਸ਼ਹੀਦ ਭਗਤ ਸਿੰਘ ਨਗਰ ਦੇ ਸਿਵਲ ਸਰਜਨ ਡਾ. ਗੁਰਿੰਦਰਬੀਰ ਕੌਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸੀਨੀਅਰ ਮੈਡੀਕਲ ਅਫਸਰ ਡਾ. ਗੀਤਾਂਜਲੀ ਸਿੰਘ ਦੀ ਰਹਿਨੁਮਾਈ ਹੇਠ ਭਾਈਚਾਰਕ ਸਿਹਤ ਕੇਂਦਰ ਰਾਹੋਂ ਵਿਖੇ ਵਿਸ਼ਵ ਆਇਓਡੀਨ ਦੀ ਘਾਟ ਕਾਰਨ ਹੋਣ ਵਾਲੀਆਂ ਬਿਮਾਰੀਆਂ ਤੋਂ ਬਚਾਅ ਸਬੰਧੀ ਦਿਵਸ ਮਨਾਇਆ ਗਿਆ।                 ਮੈਡੀਕਲ ਅਫਸਰ ਡਾ. ਗੁਰਪਿੰਦਰ …

Read More »