ਅੰਮ੍ਰਿਤਸਰ, 21 ਅਕਤੂਬਰ (ਜਗਸੀਰ ਲੌਂਗੋਵਾਲ) – ਸਰਕਾਰੀ ਹਾਈ ਸਮਾਰਟ ਸਕੂਲ ਕਿਲ੍ਹਾ ਭਰੀਆ ਵਿਖੇ ਵਿਭਾਗੀ ਹਦਾਇਤਾਂ ਅਨੁਸਾਰ ਰੋਜ਼ਾਨਾ ਜੀਵਨ ਵਿੱਚ ਪਲਾਸਟਿਕ ਦੇ ਰੋਕਥਾਮ ਲਈ ਮੁੱਖ ਅਧਿਆਪਕਾ ਸ੍ਰੀਮਤੀ ਪੰਕਜ ਦੀ ਯੋਗ ਅਗਵਾਈ ਹੇਠ ਚੇਤਨਾ ਹਫਤਾ ਮਨਾਇਆ ਗਿਆ।ਇਸ ਸਬੰਧੀ ਈਕੋ ਕਲੱਬ ਇੰਚਾਰਜ਼ ਸਾਇੰਸ ਮਾਸਟਰ ਜੀਵਨ ਸਿੰਘ ਨੇ ਦੱਸਿਆ ਕਿ ਰੋਜ਼ਾਨਾ ਜੀਵਨ ਵਿੱਚ ਪਲਾਸਟਿਕ ਦੀ ਵਰਤੋਂ ਨਾ ਕਰਨ ਸਬੰਧੀ ਜਾਣਕਾਰੀ ਦੇਣ ਲਈ ਵਿਦਿਆਰਥੀਆਂ ਦੇ …
Read More »Monthly Archives: October 2021
ਮੈਡਮ ਦਾਮਨ ਬਾਜਵਾ ਦੀ ਅਗਵਾਈ ਹੇਠ ਸਰਕਾਰੀ ਸਕੀਮਾਂ ਦੇ ਫਾਰਮ ਭਰਨ ਸਬੰਧੀ ਕੈਂਪ ਆਯੋਜਿਤ
ਸੰਗਰੂਰ, 20 ਅਕਤੂਬਰ (ਜਗਸੀਰ ਲੌਂਗੋਵਾਲ) – ਕਾਂਗਰਸ ਦੇ ਹਲਕਾ ਇੰਚਾਰਜ ਮੈਡਮ ਥਿੰਦ ਬਾਜਵਾ ਦੀ ਅਗਵਾਈ ਹੇਠ ਉਨ੍ਹਾਂ ਦੀ ਦਫ਼ਤਰ ਟੀਮ ਵਲੋਂ ਚੀਮਾਂ ਮੰਡੀ ਵਿਖੇ ਬਾਬਾ ਭੋਲਾ ਗਿਰ ਜੀ ਸਮਾਧਾਂ `ਤੇ ਵੱਖ-ਵੱਖ ਪਿੰਡਾਂ ਸ਼ਹਿਰ ਚੀਮਾਂ, ਪਿੰਡ ਸ਼ਾਹਪੁਰ ਕਲਾਂ, ਬੀਰਕਲਾਂ, ਝਾੜੋਂ, ਅਮਰੂ ਕੋਟੜਾ ਅਤੇ ਤੋਲਾਵਾਲ ਦੇ ਲੋਕਾਂ ਦੇ ਸਮੂਹ ਪ੍ਰਸ਼ਾਸਨ ਦੇ ਸਹਿਯੋਗ ਨਾਲ ਵੱਖ ਵੱਖ ਸਰਕਾਰੀ ਸਕੀਮਾਂ ਦਾ ਕੈਂਪ ਲਗਵਾ ਲੋਕਾਂ ਦੇ …
Read More »ਖ਼ਾਲਸਾ ਕਾਲਜ ਵਿਖੇ 10ਵਾਂ ਕੋਰੋਨਾ ਟੀਕਾਕਰਨ ਕੈਂਪ
200 ਵਿਦਿਆਰਥੀਆਂ ਨੂੰ ਲਗਾਇਆ ਗਿਆ ਟੀਕਾ – ਡਾ. ਮਹਿਲ ਸਿੰਘ ਅੰਮ੍ਰਿਤਸਰ, 21 ਅਕਤੂਬਰ (ਖੁਰਮਣੀਆਂ) – ਖ਼ਾਲਸਾ ਕਾਲਜ ਵਿਖੇ ਕੋਰੋਨਾ ਮਹਾਂਮਾਰੀ ਤੋਂ ਬਚਾਅ ਕਾਰਜਾਂ ਦਾ ਹਿੱਸਾ ਬਣਦਿਆਂ ਕੋਰੋਨਾ ਵੈਕਸੀਨੇਸ਼ਨ ਦਾ 10ਵਾਂ ਕੈਂਪ ਲਗਾਇਆ ਗਿਆ।ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕੋਰੋਨਾ ਮਹਾਂਮਾਰੀ ਤੋਂ ਬਚਾਅ ਲਈ ਪੂਰੇ ਦੇਸ਼ ’ਚ ਵੈਕਸੀਨੇਸ਼ਨ ਕੀਤੀ ਜਾ ਰਹੀ ਹੈ।ਡੀ.ਪੀ.ਆਈ (ਕਾਲਜ਼ਾਂ) ਅਤੇ ਪੰਜਾਬ ਸਰਕਾਰ ਦੀਆਂ …
Read More »ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਸਮਾਗਮਾਂ ‘ਚ ਮੈਡਮ ਪੂਨਮ ਕਾਂਗੜਾ ਨੇ ਕੀਤੀ ਸ਼ਿਰਕਤ
ਸੰਗਰੂਰ, 20 ਅਕਤੂਬਰ (ਜਗਸੀਰ ਲੌਂਗੋਵਾਲ) – ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਸਾਬਕਾ ਮੈਂਬਰ ਅਤੇ ਭਾਰਤੀਯ ਅੰਬੇਡਕਰ ਮਿਸ਼ਨ ਦੇ ਮੁੱਖ ਸਰਪ੍ਰਸਤ ਸ਼੍ਰੀਮਤੀ ਪੂਨਮ ਕਾਂਗੜਾ ਨੇ ਭਗਵਾਨ ਵਾਲਮੀਕਿ ਪ੍ਰਗਟ ਦਿਵਸ ਦੇ ਮੌਕੇ ਆਯੋਜਿਤ ਵੱਖ-ਵੱਖ ਧਾਰਮਿਕ ਸਮਗਾਮਾਂ ਵਿੱਚ ਸ਼ਿਰਕਤ ਕੀਤੀ।ਉਨਾਂ ਨੇ ਸਮੂਹ ਦੇਸ਼ ਵਾਸੀਆਂ ਨੂੰ ਭਗਵਾਨ ਵਾਲਮੀਕਿ ਜੀ ਦੇ ਪਾਵਨ ਪ੍ਰਗਟ ਦਿਵਸ ਦੀ ਵਧਾਈ ਦਿੱਤੀ।ਦਰਸ਼ਨ ਸਿੰਘ ਕਾਂਗੜਾ ਕੌਮੀ ਪ੍ਰਧਾਨ ਭਾਰਤੀਯ ਅੰਬੇਡਕਰ ਮਿਸ਼ਨ …
Read More »ਭਗਵਾਨ ਵਾਲਮੀਕਿ ਜੀ ਦੀ ਜਯੰਤੀ ਮੌਕੇ ਰੁੱਖ ਲਗਾਏ
ਸੰਗਰੂਰ, 20 ਅਕਤੂਬਰ (ਜਗਸੀਰ ਲੌਂਗੋਵਾਲ) – ਭਗਵਾਨ ਸ੍ਰੀ ਰਾਮ ਚੰਦਰ ਜੀ ਦੇ ਰੂਹਾਨੀ ਜੀਵਨ ਸਫ਼ਰ ਦਾ ਚਿਤਰਣ ਕਰਦੇ ਮਹਾਨ ਮਹਾਂ ਕਾਵਿ ਰਮਾਇਣ ਦੇ ਰਚੇਤਾ ਆਦਿ ਕਵੀ ਭਗਵਾਨ ਵਾਲਮੀਕਿ ਜੀ ਦੀ ਜਯੰਤੀ ਨੂੰ ਸਮਰਪਿਤ ਬਾਬਾ ਧਰਮਾ ਸਿੰਘ ਦੀ ਅਗਵਾਈ ਹੇਠ ਸਰਕਾਰੀ ਪ੍ਰਾਇਮਰੀ ਸਕੂਲ ਮਾਨਾਂ ਪੱਤੀ ਵਿਖੇ ਰੁੱਖ ਲਗਾਏ ਗਏ।ਸ੍ਰੀ ਰਾਮ ਨੌਮੀ ਉਤਸਵ ਅਤੇ ਸੋਸ਼ਲ ਵੈਲਫੇਅਰ ਸੁਸਾਇਟੀ ਰਜਿ. ਚੀਮਾ ਮੰਡੀ ਵਲੋਂ ਤਰਲੋਚਨ …
Read More »ਦੋ ਕਿਲੋਵਾਟ ਲੋਡ ਵਾਲੇ ਖੱਪਤਕਾਰਾਂ ਦੇ ਬਕਾਇਆ ਬਿੱਲ ਮੁਆਫੀ ਸਬੰਧੀ ਵਿਸ਼ੇਸ਼ ਕੈਂਪ
ਸਮਰਾਲਾ, 20 ਅਕਤੂਬਰ (ਇੰਦਰਜੀਤ ਸਿੰਘ ਕੰਗ) – ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮ: ਉੱਪ ਮੰਡਲ ਅਫਸਰ (ਸ਼ਹਿਰੀ) ਸਮਰਾਲਾ/ਕਟਾਣੀ ਇੰਜ: ਪ੍ਰੀਤ ਸਿੰਘ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਜਿਨ੍ਹਾਂ ਖਪਤਕਾਰਾਂ ਦਾ ਲੋਡ 2 ਕਿਲੋਵਾਟ ਹੈ, ਉਨ੍ਹਾਂ ਖਪਤਕਾਰਾਂ ਦਾ ਸੀ.ਸੀ ਨੰਬਰ 38/2021 ਮਿਤੀ 13-10-2021 ਅਨੁਸਾਰ ਬਿਜਲੀ ਦੇ ਬਕਾਇਆ ਬਿੱਲ ਮੁਆਫ ਕੀਤੇ ਜਾਣੇ ਹਨ।ਖੱਪਤਕਾਰਾਂ ਦੀ ਸਹੂਲਤ ਲਈ ਸਬ ਡਵੀਜਨਾਂ ਵਿੱਚ ਵਿਸ਼ੇਸ਼ ਕੈਪਾਂ ਦਾ ਆਯੋਜਨ ਕੀਤਾ ਜਾ …
Read More »ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਸ੍ਰੀ ਅਖੰਡ ਪਾਠ ਸਾਹਿਬ ਆਰੰਭ
ਅੰਮ੍ਰਿਤਸਰ, 20 ਅਕਤੂਬਰ (ਜਗਦੀਪ ਸਿੰਘ) – ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਦੇ ਸਬੰਧ ਵਿਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਤਿੰਨ ਦਿਨ ਚੱਲਣ ਵਾਲੇ ਗੁਰਮਤਿ ਸਮਾਗਮਾਂ ਦੀ ਸ਼ੁਰੂਆਤ ਅੱਜ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕਰਨ ਨਾਲ ਹੋਈ।ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਹਰ ਸਾਲ ਦੀ ਤਰ੍ਹਾਂ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਹੋਇਆ, ਜਿਸ ਦਾ ਭੋਗ 22 …
Read More »ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ‘ਤੇ ਕੇਂਦਰੀ ਵਾਲਮੀਕ ਮੰਦਿਰ ਪਹੁੰਚੇ ਕੌਂਸਲਰ ਵਿਕਾਸ ਸੋਨੀ
ਅੰਮ੍ਰਿਤਸਰ, 20 ਅਕਤੂਬਰ (ਸੁਖਬੀਰ ਸਿੰਘ) – ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਦੇ ਸੰਬੰਧ ਵਿੱਚ ਕੇਂਦਰੀ ਵਾਲਮੀਕ ਮੰਦਿਰ ਵਿਖੇ ਪ੍ਰਧਾਨ ਯੋਗਰਾਜ ਅਤੇ ਉਨ੍ਹਾਂ ਦੇ ਸਾਥੀਆਂ ਵਲੋਂ ਧਾਰਮਿਕ ਸਮਾਗਮ ਕਰਵਾਇਆ ਗਿਆ ਅਤੇ ਸ਼ੋਭਾ ਯਾਤਰਾ ਕੱਢੀ ਗਈ।ਇਸ ਸਮੇਂ ਕੌਂਸਲਰ ਵਿਕਾਸ ਸੋਨੀ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ ਅਤੇ ਭਗਵਾਨ ਵਾਲਮੀਕਿ ਜੀ ਦਾ ਅਸ਼ੀਰਵਾਦ ਪ੍ਰਾਪਤ ਕੀਤਾ।ਉਨਾਂ ਨੇ ਸ਼ੋਭਾ ਯਾਤਰਾ ਰਵਾਨਾ ਕੀਤੀ ਅਤੇ ਕੇਂਦਰੀ ਵਾਲਮੀਕ …
Read More »ਕਲਾ ਨੂੰ ਸਮਰਪਿਤ ਰਿਹਾ ਤਿੰਨ ਰੋਜ਼ਾ ਬੀ ਜ਼ੋਨ ਜ਼ੋਨਲ ਯੁਵਕ ਮੇਲੇ ਦਾ ਦੂਜਾ ਦਿਨ
ਅੰਮ੍ਰਿਤਸਰ, 20 ਅਕਤੂਬਰ (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਤਿੰਨ ਰੋਜ਼ਾ ਬੀ ਜ਼ੋਨ ਦੇ ਜ਼ੋਨਲ ਯੁਵਕ ਮੇਲੇ ਦੇ ਦੂਜੇ ਦਿਨ ਵੱਖ-ਵੱਖ ਕਲਾ ਆਈਟਮਾਂ ਵਿੱਚ ਭਾਗ ਲੈਂਦੇ ਹੋਏ ਗੁਰਦਾਸਪੁਰ, ਤਰਨਤਾਰਨ ਅਤੇ ਪਠਾਨਕੋਟ ਜ਼ਿਲੇ ਦੇ ਸਬੰਧਤ ਕਾਲਜਾਂ ਦੇ ਕਲਾਕਾਰ ਵਿਦਿਆਰਥੀ।
Read More »ਮੁੱਖ ਮੰਤਰੀ ਵਲੋਂ ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਮੌਕੇ ਲੋਕਾਂ ਨੂੰ ਵਧਾਈ
ਯੂਨੀਵਰਸਿਟੀ ਵਿਖੇ 5 ਕਰੋੜ ਰੁਪਏ ਦੀ ਸਾਲਾਨਾ ਵਿੱਤੀ ਗ੍ਰਾਂਟ ਨਾਲ ਬਾਬਾ ਜੀਵਨ ਸਿੰਘ ਚੇਅਰ ਸਥਾਪਿਤ ਕਰਨ ਦਾ ਐਲਾਨ ਅੰਮ੍ਰਿਤਸਰ, 20 ਅਕਤਬਰ (ਸੁਖਬੀਰ ਸਿੰਘ) – ਦੁਨੀਆ ਦੇ ਕੋਨੇ-ਕੋਨੇ ਵਿਚ ਭਗਵਾਨ ਵਾਲਮੀਕਿ ਜੀ ਦੀ ਬਹੁਮੁੱਲੀ ਦੇਣ ਦਾ ਪਸਾਰਾ ਕਰਨ ਲਈ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਬੁੱਧਵਾਰ ਨੂੰ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਵਿਖੇ ਸਥਾਪਿਤ ਭਗਵਾਨ ਵਾਲਮੀਕਿ ਜੀ ਚੇਅਰ ਲਈ …
Read More »
Punjab Post Daily Online Newspaper & Print Media