Tuesday, November 24, 2026

Monthly Archives: October 2021

ਭਾਈ ਪਿੰਦਰਪਾਲ ਸਿੰਘ ਖਾਲਸਾ ਨੇ ਗੁਰਮਤਿ ਸਮਾਗਮ ‘ਚ ਲਵਾਈ ਹਾਜ਼ਰੀ

ਅੰਮ੍ਰਿਤਸਰ, 18 ਅਕਤੂਬਰ (ਖੁਰਮਣੀਆਂ) – ਸ੍ਰੀ ਦਰਬਾਰ ਸਾਹਿਬ ਕਮੇਟੀ ਵਲੋਂ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਵਾਏ ਜਾ ਰਹੇ ਹਨ।ਤਸਵੀਰ ਵਿੱਚ ਗੁਰਦੁਆਰਾ ਸਿੰਘ ਸਭਾ ਭੱਲਾ ਕਲੋਨੀ ਛੇਹਰਟਾ ਵਿਖੇ ਭਾਈ ਪਿੰਦਰਪਾਲ ਸਿੰਘ ਖਾਲਸਾ ਕਥਾ ਵਿਚਾਰਾਂ ਕਰਦੇ ਹੋਏ ਤੇ ਸੰਗਤਾਂ ਦਾ ਵਿਸ਼ਾਲ ਇਕੱਠ।

Read More »

ਮਜ਼ਦੂਰ ਜਥੇਬੰਦੀਆਂ ਦੇ ਸਾਂਝੇ ਮੋਰਚੇ ਵਲੋਂ ਮੀਟਿੰਗ

ਸੰਗਰੂਰ, 18 ਅਕਤੂਬਰ (ਜਗਸੀਰ ਲੌਂਗੋਵਾਲ) – ਜ਼ਿਲ੍ਹਾ ਸੰਗਰੂਰ ਦੀਆਂ ਪੇਂਡੂ ਤੇ ਖੇਤ ਮਜ਼ਦੂਰ ਜਥੇਬੰਦੀਆਂ ਵਲੋਂ ਬਣਾਏ ਸਾਂਝੇ ਮੋਰਚੇ ਦੇ ਆਗੂਆਂ ਦੀ ਅਹਿਮ ਮੀਟਿੰਗ ਸਥਾਨਕ ਤੱਜ਼ਾ ਸਿੰਘ ਸੁਤੰਤਰ ਭਵਨ ਵਿਖੇ ਆਯੋਜਿਤ ਕੀਤੀ ਗਈ।ਇਸ ਮੀਟਿੰਗ ਵਿੱਚ ਸ਼ਾਮਲ ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਸੂਬਾ ਕਮੇਟੀ ਮੈਂਬਰ ਹਰਭਗਵਾਨ ਸਿੰਘ ਮੂਨਕ, ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਦੇ ਆਗੂ ਪਰਗਟ ਸਿੰਘ ਕਾਲਾਝਾੜ, ਖੇਤ ਮਜ਼ਦੂਰ ਸਭਾ ਦੇ …

Read More »

ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਅਨੁਸਾਰ ਫੂਕੇ ਭਾਜਪਾ ਆਗੂਆਂ ਦੇ ਪੁੱਤਲੇ

ਸੰਗਰੂਰ, 18 ਅਕਤੂਬਰ (ਜਗਸੀਰ ਲੌਂਗੋਵਾਲ) – ਭਾਜਪਾ ਆਗੂਆਂ ਦੇ ਪੁਤਲੇ ਫੂਕਣ ਸੰਬੰਧੀ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਅਨੁਸਾਰ ਕਿਰਤੀ ਕਿਸਾਨ ਯੂਨੀਅਨ ਵਲੋਂ ਨੇੜਲੇ ਪਿੰਡ ਢੱਡਰੀਆਂ ਦੀ ਅਨਾਜ ਮੰਡੀ ਵਿਖੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਯੋਗੀ, ਅਮਿਤ ਸ਼ਾਹ ਅਤੇ ਕੇਂਦਰੀ ਗ੍ਰਹਿ ਰਾਜ ਮੰਤਰੀ ਅਸ਼ੀਸ਼ ਮਿਸ਼ਰਾ ਦਾ ਪੁਤਲਾ ਫੂਕਿਆ ਗਿਆ।ਇਸ ਪੁਤਲੇ ਨੂੰ ਅੱਗ ਕਿਰਤੀ ਕਿਸਾਨ ਯੂਨੀਅਨ ਇਸਤਰੀ ਵਿੰਗ ਦੀ ਜ਼ਿਲ੍ਹਾ ਪ੍ਰਧਾਨ ਚਰਨਜੀਤ ਕੌਰ …

Read More »

ਸਿੰਘ ਘਟਨਾ ਦੀ ਜਾਂਚ ਕਰਕੇ ਸਾਰੇ ਪੱਖ ਸਾਹਮਣੇ ਲਿਆਉਣੇ ਜਰੂਰੀ – ਗਿਆਨੀ ਹਰਪ੍ਰੀਤ ਸਿੰਘ

ਕਿਹਾ, ਕਾਨੂੰਨ ਦੇ ਰਾਜ ਦੀ ਅਸਫਲਤਾ ਦਾ ਸਿੱਟਾ ਹੈ ਸਿੰਘੂ ਬਾਰਡਰ ਘਟਨਾ ਅੰਮ੍ਰਿਤਸਰ, 18 ਅਕਤੂਬਰ (ਪੰਜਾਬ ਪੋਸਟ ਬਿਊਰੋ) – ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜ਼ਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਬੀਤੇ ਦਿਨੀ ਸਿੰਘੂ ਬਾਰਡਰ ‘ਤੇ ਵਾਪਰੀ ਘਟਨਾ ਨੂੰ ਕਾਨੂੰਨ ਦੇ ਰਾਜ ਦੀ ਅਸਫਲਤਾ ਦਾ ਸਿੱਟਾ ਕਰਾਰ ਦਿੰਦਿਆਂ ਇਸ ਘਟਨਾ ਦੇ ਪਹਿਲੂਆਂ ਅਤੇ ਪਿਛੋਕੜ ਦੀ ਗੰਭੀਰਤਾ ਨਾਲ ਜਾਂਚ ਕਰਕੇ …

Read More »

ਡੀ.ਏ.ਵੀ ਪਬਲਿਕ ਸਕੂਲ ਦੇ ਚੇਤਨਿਆ ਗੁਪਤਾ ਦਾ ਜੇ.ਈ.ਈ ਐਡਵਾਂਸ 2021 ਪ੍ਰੀਖਿਆ ‘ਚ ਜਿਲ੍ਹੇ ਵਿੱਚੋਂ ਪਹਿਲਾ ਸਥਾਨ

ਅੰਮ੍ਰਿਤਸਰ, 17 ਅਕਤੂਬਰ (ਜਗਦੀਪ ਸਿੰਘ) – ਡੀ.ਏ.ਵੀ ਪਬਲਿਕ ਸਕੂਲ ਲਾਰੈਂਸ ਰੋਡ ਦੇ ਲਈ ਬੜੇ ਹੀ ਮਾਣ ਦੀ ਗੱਲ ਹੈ ਕਿ 2021 ਦੀ ਆਈ.ਆਈ.ਟੀ ਜੇ.ਈ.ਈ ਐਡਵਾਂਸ ਪ੍ਰੀਖਿਆ ਵਿੱਚ ਸੱਤ ਵਿਦਿਆਰਥੀਆਂ ਨੇ ਸਫਲਤਾ ਹਾਸਲ ਕੀਤੀ ਹੈ।                  ਚੇਤਨਿਆ ਗੁਪਤਾ ਨੇ 219ਵਾਂ ਸਥਾਨ ਹਾਸਲ ਕਰਕੇ ਜਿਲ੍ਹੇ ਵਿੱਚੋਂ ਪਹਿਲੀ ਪਜ਼ੀਸ਼ਨ ਹਾਸਲ ਕੀਤੀ ਹੈ, ਜਦਕਿ ਬਾਕੀ 6 ਵਿਦਿਆਰਥੀਆਂ …

Read More »

ਅੰਮ੍ਰਿਤਸਰ ਬੱਸ ਅੱਡੇ ‘ਤੇ ਟਰਾਂਸਪੋਰਟ ਮੰਤਰੀ ਰਾਜਾ ਵੜਿੰਗ ਵਲੋਂ ਅਚਨਚੇਤ ਛਾਪਾ

ਆਰਬਿਟ ਸਮੇਤ 20 ਬੱਸਾਂ ਕੀਤੀਆਂ ਜ਼ਬਤ ਅੰਮ੍ਰਿਤਸਰ, 17 ਅਕਤੂਬਰ (ਪੰਜਾਬ ਪੋਸਟ ਬਿਊਰੋ) – ਟਰਾਂਸਪੋਰਟ ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਅੱਜ ਬਿਨਾਂ ਕੋਈ ਅਗਾਊਂ ਸੂਚਨਾ ਦਿੱਤੇ ਅੰਮ੍ਰਿਤਸਰ ਬੱਸ ਅੱਡੇ ਅਤੇ ਸਿਟੀ ਸੈਂਟਰ, ਜਿਥੇ ਕਿ ਜਿਆਦਾਤਰ ਯਾਤਰੀ ਬੱਸਾਂ ਪਾਰਕ ਕੀਤੀਆਂ ਜਾਂਦੀਆਂ ਹਨ ਵਿਖੇ ਛਾਪਾ ਮਾਰਿਆ।ਉਨ੍ਹਾਂ ਦਸਤਾਵੇਜ਼ ਦੀ ਘਾਟ ਕਾਰਨ 20 ਵੱਖ-ਵੱਖ ਟਰਾਂਸਪੋਰਟਾਂ ਦੀਆਂ ਬੱਸਾਂ ਜ਼ਬਤ ਕੀਤੀਆਂ, ਜਿੰਨਾ ਵਿਚ ਆਰਬਿਟ ਦੀ ਬੱਸ …

Read More »

ਲੋਕ ਆਪਣੀ ਸਿਹਤ ਪ੍ਰਤੀ ਪੂਰੀ ਤਰ੍ਹਾਂ ਜਾਗਰੂਕ ਹੋਣ – ਗੁਰਜੀਤ ਔਜਲਾ

ਅੰਮ੍ਰਿਤਸਰ ਹਾਰਟ ਇੰਸਟੀਚਿਊਟ ਵਲੋਂ ਮੈਰਾਥਾਨ ਦਾ ਆਯੋਜਨ ਅੰਮ੍ਰਿਤਸਰ, 17 ਅਕਤੂਬਰ (ਸੁਖਬੀਰ ਸਿੰਘ) – ਲੋਕਾਂ ਨੂੰ ਆਪਣੀ ਸਿਹਤ ਪ੍ਰਤੀ ਜਾਗਰੂਕ ਕਰਨ, ਸਿਹਤ ਵੱਲ ਧਿਆਨ ਅਤੇ ਬਿਮਾਰੀਆਂ ਤੋਂ ਬਚਾਉਣ ਦੇ ਲਈ ਅੰਮ੍ਰਿਤਸਰ ਹਾਰਟ ਇੰਸਟੀਚਿਊਟ ਜਨਤਾ ਹਸਪਤਾਲ ਵਲੋਂ ਮੈਰਾਥਾਨ ਦਾ ਆਯੋਜਨ ਕੀਤਾ ਗਿਆ।ਜਿਸ ਵਿੱਚ ਯੂ.ਪੀ, ਰਾਜਸਥਾਨ, ਹਿਮਾਚਲ ਪ੍ਰਦੇਸ਼, ਪੰਜਾਬ ਅਤੇ ਹਰਿਆਣਾ ਦੇ 3 ਹਜ਼ਾਰ ਐਥਲੀਟਾਂ ਨੇ ਭਾਗ ਲਿਆ।ਮੈਰਾਥਾਨ ਨੂੰ ਮੈਂਬਰ ਪਾਰਲੀਮੈਂਟ ਗੁਰਜੀਤ ਸਿੰਘ …

Read More »

ਸ੍ਰੀ ਰਾਮ ਤੀਰਥ ਧਾਮ ਨਤਮਸਤਕ ਹੋਏ ਦਿੱਲੀ ਦੇ ਉਪ ਮੁੱਖ ਮੰਤਰੀ ਸਿਸੌਦੀਆ

ਕਿਹਾ, ਭਗਵਾਨ ਵਾਲਮੀਕਿ ਜੀ ਗਿਆਨ ਦੇ ਅਥਾਹ ਗਿਆਤਾ ਅੰਮ੍ਰਿਤਸਰ, 17 ਅਕਤੂਬਰ (ਸੁਖਬੀਰ ਸਿੰਘ) – ਆਮ ਆਦਮੀ ਪਾਰਟੀ (ਆਪ) ਦੇ ਕੌਮੀ ਆਗੂ ਅਤੇ ਦਿੱਲੀ ਦੇ ਉਪ ਮੁੱਖ ਮੰਤਰੀ ਮੁਨੀਸ਼ ਸਿਸੌਦੀਆ ਪੰਜਾਬ ਦੌਰੇ ਦੌਰਾਨ ਪਵਿੱਤਰ ਰਮਾਇਣ ਦੇ ਰਚਨਹਾਰ ਭਗਵਾਨ ਵਾਲਮੀਕਿ ਜੀ ਦੇ ਅਸਥਾਨ ਸ੍ਰੀ ਰਾਮ ਤੀਰਥ ਧਾਮ ਵਿਖੇ ਨਤਮਸਤਕ ਹੋਏ ਅਤੇ ਉਨਾਂ ਭਗਵਾਨ ਵਾਲਮੀਕ ਜੀ ਦਾ ਆਸ਼ਰੀਵਾਦ ਲਿਆ।         …

Read More »

ਦਾਮਨ ਬਾਜਵਾ ਤੇ ਹਰਮਨਦੇਵ ਬਾਜਵਾ ਨੇ ਦੁਸਹਿਰੇ ਸਬੰਧੀ ਪ੍ਰੋਗਰਾਮਾਂ ‘ਚ ਕੀਤੀ ਸ਼ਿਰਕਤ

ਸੰਗਰੂਰ, 17 ਅਕਤੂਬਰ (ਜਗਸੀਰ ਲੌਂਗੋਵਾਲ) – ਬੁਰਾਈ `ਤੇ ਚੰਗਿਆਈ ਅਤੇ ਬਦੀ `ਤੇ ਨੇਕੀ ਦੀ ਜਿੱਤ ਦੇ ਪ੍ਰਤੀਕ ਦੁਸਹਿਰੇ ਦੇ ਤਿਓਹਾਰ ਮੌਕੇ ਕਾਂਗਰਸ ਦੇ ਹਲਕਾ ਸੁਨਾਮ ਇੰਚਾਰਜ਼ ਮੈਡਮ ਥਿੰਦ ਬਾਜਵਾ ਤੇ ਕਾਂਗਰਸ ਦੇ ਸੂਬਾ ਸਕੱਤਰ ਹਰਮਨਦੇਵ ਬਾਜਵਾ ਨੇ ਸ਼੍ਰੀ ਰਾਮਾ ਰਾਮਲੀਲ੍ਹਾ ਕਲੱਬ ਬਾਬਾ ਬੱਦਰੀ ਵਾਲਾ, ਸ਼੍ਰੀ ਸ਼ਿਵ ਸ਼ੰਕਰ ਰਾਮਲੀਲ੍ਹਾ ਕਲੱਬ, ਸ਼੍ਰੀ ਵਿਸ਼ਨੂੰ ਰਾਮਲੀਲ੍ਹਾ ਕਲੱਬ ਸੁਨਾਮ ਅਤੇ ਦੁਰਗਾ ਸ਼ਕਤੀ ਰਾਮਲੀਲ੍ਹਾ ਕਲੱਬ ਚੀਮਾਂ …

Read More »

ਲਾਇਨ ਕਲੱਬ ਸੰਗਰੂਰ ਗਰੇਟਰ ਨੇ ਲਗਾਇਆ ਚੌਥਾ ਆਈ ਚੈਕਅੱਪ ਅਤੇ ਅਪਰੇਸ਼ਨ ਕੈਂਪ

ਸੰਗਰੂਰ, 17 ਅਕਤੂਬਰ (ਜਗਸੀਰ ਲੌਂਗੋਵਾਲ) – ਲਾਇਨ ਕਲੱਬ ਸੰਗਰੂਰ ਗਰੇਟਰ ਵਲੋਂ ਡਿਸਟਰਿਕ ਗਵਰਨਰ ਲਾਇਨ ਰਾਕੇਸ਼ ਗਰਗ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ “ਏ.ਪੀ.ਫਾਰ ਵੀ.ਪੀ ਅਤੇ ਏ.ਪੀ ਸਰਵਿਸ ਚੈਲੇਂਜ਼” ਅਧੀਨ ” ਚੌਥਾ ਆਈ ਚੈਕਅਪ ਅਤੇ ਅਪ੍ਰੇਸ਼ਨ ਕੈਂਪ” ਲਾਇਨ ਇੰਜਨੀਅਰ ਵੀ. ਕੇ ਦੀਵਾਨ ਦੀ ਪ੍ਰਧਾਨਗੀ ਵਿੱਚ ਡਾਕਟਰ ਪਰਮਜੀਤ ਆਈ ਕੇਅਰ ਸੈਂਟਰ ਵਿਖੇ ਲਗਾਇਆ ਗਿਆ।ਜਿਸ ਵਿੱਚ ਲਗਭਗ 30 ਵਿਅਕਤੀਆਂ ਦੀਆਂ ਅੱਖਾਂ ਦੀ ਚੈਕਿੰਗ ਕੀਤੀ ਗਈ …

Read More »