ਸੰਗਰੂਰ, 17 ਅਕਤੂਬਰ (ਜਗਸੀਰ ਲੌਂਗੋਵਾਲ) – ਸਥਾਨਕ ਮਹਾਰਾਜਾ ਰਣਜੀਤ ਸਿੰਘ ਮਾਰਕਿਟ ਨਜ਼ਦੀਕ ਸ਼ਨੀ ਮੰਦਿਰ ਵਿਖੇ ਮਰਿਯਾਦਾ ਪ੍ਰਸ਼ੋਤਮ ਸ਼੍ਰੀ ਰਾਮ ਜੀ ਦੀ ਲੀਲਾ ਦਾ ਮੰਚਨ ਬਹੁਤ ਹੀ ਸ਼ਰਧਾ, ਸਤਿਕਾਰ ਅਤੇ ਮਰਿਯਾਦਾ ਨਾਲ ਕੀਤਾ ਗਿਆ।ਸ਼੍ਰੀ ਰਾਮ ਲੀਲਾ ਵੈਲਫੇਅਰ ਕਮੇਟੀ ਸ਼ੇਖੂਪੁਰਾ ਦੇ ਪ੍ਰਧਾਨ ਅਤੇ ਚੇਅਰਮੈਨ ਇੰਪਰੂਵਮੈਂਟ ਟਰੱਸਟ ਨਰੇਸ਼ ਗਾਬਾ, ਸਰਪ੍ਰਸਤ ਅਤੇ ਸਟੇਟ ਸ਼ੋਸ਼ਲ ਵੈਲਫੇਅਰ ਐਸੋਸੀਏਸ਼ਨ ਦੇ ਪ੍ਰਧਾਨ ਰਾਜ ਕੁਮਾਰ ਅਰੋੜਾ, ਐਮ.ਸੀ ਸੀਮਾ ਗਾਬਾ, …
Read More »Monthly Archives: October 2021
ਖ਼ਾਲਸਾ ਕਾਲਜ ਇੰਜੀਨੀਅਰਿੰਗ ਵਲੋਂ ‘ਸਾਈਬਰ ਸੁਰੱਖਿਆ ਦਿਵਸ’ ਬਾਰੇ ਵੈਬੀਨਾਰ
ਅੰਮ੍ਰਿਤਸਰ, 17 ਅਕਤੂਬਰ (ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਇੰਜ਼ੀਨੀਅਰਿੰਗ ਐਂਡ ਟੈਕਨਾਲੋਜੀਞ ਰਣਜੀਤ ਐਵੀਨਿਊ ਵਿਖੇ ਸਾਈਬਰ ਸੁਰੱਖਿਆ ਦਿਵਸ ਦੇ ਸਬੰਧ ’ਚ ‘ਖ਼ਾਲਸਾ ਕਾਲਜ ਆਫ਼ ਇੰਜੀਨੀਅਰਿੰਗ ਐਂਡ ਟੈਕਨਾਲੋਜੀਇੰਸਟੀਚਿਸ਼ਨ ਇਨੋਵੇਸ਼ਨ ਸੈਲ’ ਦੇ ਸਹਿਯੋਗ ਨਾਲ ਵੈਬੀਨਾਰ ਦਾ ਆਯੋਜਨ ਕੀਤਾ ਗਿਆ।ਜਿਸ ਵਿਚ ਮੌਜ਼ੂਦਾ ਸਮੇਂ ਉਭਰ ਰਹੀਆਂ ਐਪਲੀਕੇਸ਼ਨਾਂ ਬਾਰੇ ਜਾਣਕਾਰੀ ਪ੍ਰਦਾਨ ਕਰਨ ਲਈ ਸ਼ਾਮਲ ਹੋਏ ਹੈਕਰਸ਼ਾਲਾ ਦੇ ਡਾਇਰੈਕਟਰ ਅਤੇ ਬੁਲਾਰੇ ਡਾ. ਰਕਸ਼ਿਤ ਟੰਡਨ ਦਾ ਕਾਲਜ ਡਾਇਰੈਕਟਰ …
Read More »ਖ਼ਾਲਸਾ ਕਾਲਜ ਵਿਖੇ ਕਰਵਾਏ ਸਾਹਿਤਕ ਮੁਕਾਬਲੇ
ਅੰਮ੍ਰਿਤਸਰ, 17 ਅਕਤੂਬਰ (ਖੁਰਮਣੀਆਂ) – ਖ਼ਾਲਸਾ ਕਾਲਜ ਵਿਖੇ ਅੰਗਰੇਜ਼ੀ ਸਾਹਿਤ ਸਭਾ ਵਲੋਂ ਸਾਹਿਤਕ ਮੁਕਾਬਲਿਆਂ ਦਾ ਆਯੋਜਨ ਕੀਤਾ ਗਿਆ।ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ ਦੇ ਸਹਿਯੋਗ ਨਾਲ ਕਰਵਾਏ ਗਏ ਇਸ ਪ੍ਰੋਗਰਾਮ ਦੀ ਪ੍ਰਧਾਨਗੀ ਪ੍ਰੋ: ਅਨੁਪਮ ਸੰਧੂ ਮੁੱਖੀ ਅੰਗਰੇਜ਼ੀ ਵਿਭਾਗ ਨੇ ਕੀਤੀ। ਇਸ ਦੌਰਾਨ ਡਾ. ਮਹਿਲ ਸਿੰਘ ਨੇ ਕਿਹਾ ਕਿ ਸਾਹਿਤ ਮਨੁੱਖੀ ਤਜ਼ਰਬਿਆਂ …
Read More »ਮੰਡੀਆਂ ਵਿੱਚ ਆਏ ਝੋਨੇ ਵਿਚੋਂ 98.09 ਫੀਸਦੀ ਦੀ ਹੋਈ ਖਰੀਦ – ਡਿਪਟੀ ਕਮਿਸ਼ਨਰ
16 ਅਕਤੂਬਰ ਤੱਕ 308.14 ਕਰੋੜ ਰੁਪੈ ਦੀ ਕੀਤੀ ਅਦਾਇਗੀ ਕਪੂਰਥਲਾ, 17 ਅਕਤੂਬਰ (ਪੰਜਾਬ ਪੋਸਟ ਬਿਊਰੋ) – ਕਪੂਰਥਲਾ ਜਿਲ੍ਹੇ ਅੰਦਰ ਝੋਨੇ ਦੀ ਖਰੀਦ ਦਾ ਕੰਮ ਸੁਚਾਰੂ ਤਰੀਕੇ ਨਾਲ ਚੱਲ ਰਿਹਾ ਹੈ ਅਤੇ ਬੀਤੀ 16 ਅਕਤੂਬਰ ਤੱਕ ਸੰਭਾਵੀ 8 ਲੱਖ ਮੀਟਰਿਕ ਟਨ ਝੋਨੇ ਦੀ ਖਰੀਦ ਦੇ ਟੀਚੇ ਦਾ 33 ਫੀਸਦੀ ਤੋਂ ਜਿਆਦਾ ਝੋਨਾ ਵੱਖ-ਵੱਖ ਖ੍ਰੀਦ ਏਜੰਸੀਆਂ ਵਲੋਂ ਖਰੀਦ ਕੀਤਾ ਜਾ ਚੁੱਕਾ ਹੈ। …
Read More »CM reiterates commitment for holistic, sustained and inclusive development of state
Pays obeisance at religious places at Pathankot Pathankot, October 17 (Punjab Post Bureau) – Punjab Chief Minister Mr Charanjit Singh Channi today said that the state government is committed for holistic, sustained and inclusive development of state. The Chief Minister, accompanied by Deputy Chief Minister Mr Sukhjinder Singh Randhawa and Revenue Minister Ms Aruna Chaudhary, paid obeisance at Swami …
Read More »ਬੀ.ਕੇ.ਯੂ (ਦੋਆਬਾ) ਵਲੋਂ ਮੋਦੀ, ਸ਼ਾਹ ਅਤੇ ਮਿਸ਼ਰਾ ਦੇ ਪੁੱਤਲੇ ਫੂਕੇ, ਕੀਤਾ ਰੋਸ ਮੁਜ਼ਹਾਰਾ
ਮੋਦੀ ਸਰਕਾਰ ਕਿਸਾਨਾਂ ਅੱਗੇ ਜਲਦ ਝੁਕੇਗੀ- ਬਿੱਕਰ ਸਿੰਘ ਮਾਨ ਸਮਰਾਲਾ, 17 ਅਕਤੂਬਰ (ਇੰਦਰਜੀਤ ਸਿੰਘ ਕੰਗ) – ਭਾਰਤੀ ਕਿਸਾਨ ਯੂਨੀਅਨ (ਦੋਆਬਾ) ਇਕਾਈ ਸਮਰਾਲਾ ਨੇ ਸੰਯੁਕਤ ਕਿਸਾਨ ਮੋਰਚਾ ਦਿੱਲੀ ਦੇ ਸੱਦੇ ‘ਤੇ ਬਲਾਕ ਮਾਛੀਵਾੜਾ ਦੇ ਪ੍ਰਧਾਨ ਬਿੱਕਰ ਸਿੰਘ ਮਾਨ ਕੋਟਲਾ ਸਮਸ਼ਪੁਰ ਦੀ ਅਗਵਾਈ ਹੇਠ ਚੰਡੀਗੜ੍ਹ-ਲੁਧਿਆਣਾ ਹਾਈਵੇ ‘ਤੇ ਦਿਆਲਪੁਰਾ ਪੁਲ ਥੱਲੇ ਮੋਦੀ ਸਰਕਾਰ ਖਿਲਾਫ ਰੋਸ ਮੁਜ਼ਾਹਰਾ ਕੀਤਾ। ਇਸ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ, …
Read More »ਬੀ.ਕੇ.ਯੂ (ਕਾਦੀਆਂ) ਵਲੋਂ ਮੋਦੀ, ਯੋਗੀ ਤੇ ਕਾਰਪੋਰੇਟ ਘਰਾਣਿਆਂ ਦੇ ਪੁੱਤਲੇ ਫੂਕ ਕੇ ਰੋਸ ਵਿਖਾਵਾ
ਕਿਸਾਨ ਹਲ ਤੇ ਪਜ਼ਾਲੀ ਹੀ ਨਹੀਂ ਚੁੱਕ ਸਕਦੇ, ਸਗੋਂ ਆਪਣੇ ਹੱਕਾਂ ਲਈ ਘੇਰ ਸਕਦੇ ਹਨ ਹਾਕਮ – ਗਿਆਸਪੁਰਾ ਸਮਰਾਲਾ, 17 ਅਕਤੂਬਰ (ਇੰਦਰਜੀਤ ਸਿੰਘ ਕੰਗ) – ਭਾਰਤੀ ਕਿਸਾਨ ਯੂਨੀਅਨ (ਕਾਦੀਆਂ) ਵਲੋਂ ਜ਼ਿਲ੍ਹਾ ਪ੍ਰਧਾਨ ਹਰਦੀਪ ਸਿੰਘ ਗਿਆਸਪੁਰਾ ਦੀ ਅਗਵਾਈ ਹੇਠ ਘੁਲਾਲ ਟੋਲ ਪਲਾਜਾ ਵਿਖੇ ਇੱਕ ਵੱਡੇ ਇਕੱਠ ਦੇ ਰੂਪ ਵਿੱਚ ਖੇਤੀ ਕਾਨੂੰਨਾਂ ਖਿਲਾਫ ਰੋਸ ਪ੍ਰਗਟ ਕਰਨ ਲਈ ਅਤੇ ਲਖੀਮਪੁਰ ਵਿਖੇ ਵਾਪਰੇ ਦੁਖਦ …
Read More »ਗਊਸ਼ਾਲਾ ਸਮਰਾਲਾ ਵਿਖੇ ਪੰਚ ਮੁੱਖੀ ਸ੍ਰੀ ਹਨੂਮਾਨ ਜੀ ਦੀ ਮੂਰਤੀ ਸਥਾਪਿਤ
ਸਮਰਾਲਾ, 17 ਅਕਤੂਬਰ (ਇੰਦਰਜੀਤ ਸਿੰਘ ਕੰਗ) – ਸ੍ਰੀ ਜੋਗੀ ਪੀਰ ਗਊਸ਼ਾਲਾ ਸਮਰਾਲਾ ਵਿਖੇ ਉਪਿੰਦਰ ਵਸਿਸ਼ਟ ਅਤੇ ਉਨ੍ਹਾਂ ਦੇ ਪਰਿਵਾਰ ਵਲੋਂ ਆਪਣੇ ਮਾਤਾ ਪਿਤਾ ਦੀ ਯਾਦ ਵਿੱਚ ਪੰਜ ਮੁਖੀ ਹਨੂੰਮਾਨ ਜੀ ਦੀ ਮੂਰਤੀ ਦੀ ਸਥਾਪਨਾ ਕਰਵਾਈ। ਖਮਾਣੋਂ ਵਾਲੇ ਸ਼ਿਵਾ ਨੰਦ ਬਾਬਾ ਜੀ ਨੇ ਵਸਿਸ਼ਟ ਪਰਿਵਾਰ ਨੂੰ ਅਸ਼ੀਰਵਾਦ ਦਿੱਤਾ।ਮੂਰਤੀ ਦੀ ਸਥਾਪਨਾ ਮੌਕੇ ਗਊਸ਼ਾਲਾ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਰਾਮ ਖੁੱਲਰ ਅਤੇ ਮੈਨੇਜਰ …
Read More »ਵਿਧਾਇਕ ਅੰਗਦ ਸਿੰਘ ਤੇ ਡਿਪਟੀ ਕਮਿਸ਼ਨਰ ਵੱਲੋਂ ਚੰਡੀਗੜ੍ਹ ਰੋਡ ਦੇ ਨਿਰਮਾਣ ਕਾਰਜ਼ ਦਾ ਸ਼ੁੱਭਆਰੰਭ
ਕਰੀਬ 5 ਕਰੋੜ ਰੁਪਏ ਦੀ ਲਾਗਤ ਨਾਲ ਬਣੇਗੀ 9 ਕਿਲੋਮੀਟਰ ਲੰਬੀ ਅਹਿਮ ਸੜਕ ਨਵਾਂਸ਼ਹਿਰ, 17 ਅਕਤੂਬਰ (ਪੰਜਾਬ ਪੋਸਟ ਬਿਊਰੋ) – ਵਿਧਾਇਕ ਅੰਗਦ ਸਿੰਘ ਅਤੇ ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਵੱਲੋਂ ਅੱਜ ਨਵਾਂਸ਼ਹਿਰ ਵਿਚੋਂ ਲੰਘਦੀ 9 ਕਿਲੋਮੀਟਰ ਲੰਬੀ ਚੰਡੀਗੜ੍ਹ ਰੋਡ ਦੇ ਨਿਰਮਾਣ ਕਾਰਜ਼ ਦਾ ਸ਼ੁੱਭ ਆਰੰਭ ਕੀਤਾ ਗਿਆ।ਨੈਸ਼ਨਲ ਹਾਈਵੇਅ ਅਥਾਰਟੀ ਵੱਲੋਂ ਬਣਾਈ ਜਾਣ ਵਾਲੀ ਕਰੀਬ 5 ਕਰੋੜ ਰੁਪਏ ਦੀ ਲਾਗਤ ਵਾਲੀ ਇਸ …
Read More »ਜ਼ਿਲ੍ਹੇ ‘ਚ ਝੋਨੇ ਦੀ ਖ਼ਰੀਦ ਦਾ ਅੰਕੜਾ ਇਕ ਲੱਖ ਮੀਟ੍ਰਿਕ ਟਨ ਤੋਂ ਪਾਰ- ਡੀ.ਸੀ
ਹੁਣ ਤੱਕ ਵੱਖ-ਵੱਖ ਖ਼ਰੀਦ ਕੇਂਦਰਾਂ ‘ਚ ਹੋਈ 113128 ਮੀਟ੍ਰਿਕ ਟਨ ਝੋਨੇ ਦੀ ਖ਼ਰੀਦ ਨਵਾਂਸ਼ਹਿਰ, 17 ਅਕਤੂਬਰ (ਪੰਜਾਬ ਪੋਸਟ ਬਿਊਰੋ) – ਜ਼ਿਲ੍ਹੇ ਵਿਚ ਝੋਨੇ ਦੀ ਖ਼ਰੀਦ ਦਾ ਅੰਕੜਾ ਇਕ ਲੱਖ ਮੀਟ੍ਰਿਕ ਟਨ ਤੋਂ ਪਾਰ ਹੋ ਗਿਆ ਹੈ ਅਤੇ ਹੁਣ ਤੱਕ ਵੱਖ-ਵੱਖ ਖ਼ਰੀਦ ਕੇਂਦਰਾਂ ਵਿਚ ਪੁੱਜੇ ਸਾਰੇ 113128 ਮੀਟ੍ਰਿਕ ਟਨ ਝੋਨੇ ਦੀ ਖ਼ਰੀਦ ਕੀਤੀ ਜਾ ਚੁੱਕੀ ਹੈ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ …
Read More »
Punjab Post Daily Online Newspaper & Print Media