‘ਆਜ਼ਾਦੀ ਕਾ ਅੰਮਿ੍ਰਤ ਮਹੋਤਸਵ’ ਤਹਿਤ ਜ਼ਿਲ੍ਹਾ ਲੀਡ ਬੈਂਕ ਵੱਲੋਂ ਕ੍ਰੈਡਿਟ ਆਊਟਰੀਚ ਪ੍ਰੋਗਰਾਮ ਨਵਾਂਸ਼ਹਿਰ, 17 ਅਕਤੂਬਰ (ਪੰਜੲਬ ਪੋਸਟ ਬਿਊਰੋ) – ‘ਆਜ਼ਾਦੀ ਕਾ ਅੰਮਿ੍ਰਤ ਮਹੋਤਸਵ’ ਤਹਿਤ ਜ਼ਿਲ੍ਹਾ ਲੀਡ ਬੈਂਕ ਪੀ.ਐਨ.ਬੀ ਵੱਲੋਂ ਮੁੱਖ ਬਰਾਂਚ ਰਾਹੋਂ ਵਿਖੇ ਕ੍ਰੈਡਿਟ ਆਊਟਰੀਚ ਪ੍ਰੋਗਰਾਮ ਕਰਵਾਇਆ ਗਿਆ।ਵੱਡੀ ਗਿਣਤੀ ਵਿੱਚ ਹਾਜ਼ਰ ਬੈਂਕ ਦੇ ਗਾਹਕਾਂ ਅਤੇ ਹੋਰਨਾਂ ਪਤਵੰਤਿਆਂ ਨੂੰ ਸੰਬੋਧਨ ਕਰਦਿਆਂ ਲੀਡ ਜ਼ਿਲ੍ਹਾ ਮੈਨੇਜਰ (ਐਲ.ਡੀ.ਐਮ) ਰਮੇਸ਼ ਕੁਮਾਰ ਸ਼ਰਮਾ ਨੇ ਇਸ ਪ੍ਰੋਗਰਾਮ …
Read More »Monthly Archives: October 2021
ਸ੍ਰੀ ਗੁਰੂ ਰਾਮਦਾਸ ਯੂਨੀਵਰਸਿਟੀ ਆਫ਼ ਹੈਲਥ ਸਾਇੰਸਜ਼ ਵਿਖੇ ਪੈਲੀਏਟਿਵ ਕੇਅਰ ਕਾਨਫਰੰਸ
ਕਾਨਫਰੰਸ ਦੌਰਾਨ 65 ਵਿਦਿਆਥੀਆਂ ਨੂੰ ਵੰਡੀਆਂ ਡਿਗਰੀਆਂ ਅੰਮ੍ਰਿਤਸਰ, 17 ਅਕਤਬਰ (ਸੁਖਬੀਰ ਸਿੰਘ) – ਸ੍ਰੀ ਗੁਰੂ ਰਾਮਦਾਸ ਯੂਨੀਵਰਸਿਟੀ ਆਫ਼ ਹੈਲਥ ਸਾਇੰਸਜ਼ ਅਤੇ ਨੈਸ਼ਨਲ ਐਸੋਸੀਏਸ਼ਨ ਆਫ ਪੈਲੀਏਟਿਵ ਕੇਅਰ ਫਾਰ ਆਇਊਸ਼ ਐਂਡ ਇੰਟੀਗ੍ਰੇਟਿਵ ਮੈਡੀਸਨ (ਨੈਪਕੈਮ) ਨੇ ਮਿਲ ਕੇ ਵਰਲਡ ਹੋਸਪਾਈਸ ਐਂਡ ਪੈਲੀਏਟਿਵ ਡੇਅ ਮੌਕੇ “ਲੀਵ ਨੋ-ਵਨ ਬਿਹਾਇੰਡ” ਵਿਸ਼ੇ ਨਾਲ ਪੈਲੀਏਟਿਵ ਕੇਅਰ ਕਾਨਫਰੰਸ ਦਾ ਆਯੋਜਨ ਕੀਤਾ ਗਿਆ। …
Read More »ਸਨਅਤਕਾਰਾਂ-ਵਪਾਰੀਆਂ ਦੀਆਂ ਜਾਇਜ਼ ਮੰਗਾਂ ਹੋਣਗੀਆਂ ਪੂਰੀਆਂ -ਸੋਨੀ
ਮਖੂ-ਪੱਟੀ ਰੇਲ ਲਿੰਕ ਜਲਦੀ ਸ਼ਰੂ ਕਰਾਂਗੇ-ਕੋਟਲੀ ਅੰਮ੍ਰਿਤਸਰ, 16 ਅਕਤੂਬਰ (ਸੁਖਬੀਰ ਸਿੰਘ) – ਪੰਜਾਬ ਵਪਾਰ ਮੰਡਲ ਵਲੋਂ ਕਰਵਾਈ ਭੇਟ ਵਾਰਤਾ ਨੂੰ ਸੰਬੋਧਨ ਕਰਦੇ ਉਪ ਮੁੱਖ ਮੰਤਰੀ ਓ.ਪੀ ਸੋਨੀ ਨੇ ਵਪਾਰੀਆਂ ਨੂੰ ਭਰੋਸਾ ਦਿੱਤਾ ਕਿ ਜਾਇਜ਼ ਮੰਗਾਂ ਛੇਤੀ ਪੂਰੀਆਂ ਕੀਤੀਆਂ ਜਾਣਗੀਆਂ। ਉਨਾਂ ਕਿਹਾ ਕਿ ਪੰਜਾਬ ਦੀ ਸਨਅਤ ਨੇ ਗੁਆਂਢੀ ਰਾਜਾਂ ਨੂੰ ਕੇਂਦਰ ਵਲੋਂ ਦਿੱਤੀਆਂ ਛੋਟਾਂ ਦੀ ਮਾਰ ਝੱਲ ਰਹੀ ਹੈ, ਜਿਸ ਦੀ …
Read More »2 ਕਿਲੋਵਾਟ ਤੱਕ ਦੇ ਡਿਫਾਲਟਰ ਘਰੇਲੂ ਖਪਤਕਾਰਾਂ ਦੀ ਬਕਾਇਆ ਰਾਸ਼ੀ ਮੁਆਫ ਕਰਨ ਦੀ ਸੋਨੀ ਵੱਲੋਂ ਸ਼ੁਰੂਆਤ
ਅੰਮ੍ਰਿਤਸਰ, 16 ਅਕਤੂਬਰ (ਸੁਖਬੀਰ ਸਿੰਘ) – ਸਮਾਜ ਦੇ ਆਰਥਿਕ ਤੌਰ ‘ਤੇ ਕਮਜ਼ੋਰ ਵਰਗਾਂ ਨੂੰ ਵੱਡੀ ਰਾਹਤ ਦਿੰਦੇ ਹੋਏ ਪੰਜਾਬ ਸਰਕਾਰ ਵਲੋਂ 2 ਕਿਲੋਵਾਟ ਲੋਡ ਵਾਲੇ ਘਰੇਲੂ ਬਿਜਲੀ ਬਿੱਲਾਂ ਦੇ ਪਿਛਲੇ ਸਮੁੱਚੇ ਬਕਾਏ ਨੂੰ ਮੁਆਫ਼ ਕਰਨ ਦੇ ਕੀਤੇ ਐਲਾਨ ਦੀ ਅੱਜ ਸ਼ੁਰੂਆਤ ਹਾਲ ਬਿਜਲੀ ਘਰ ਤੋਂ ਉਪ ਮੁੱਖ ਮੰਤਰੀ ਓ.ਪੀ ਸੋਨੀ ਵਲੋਂ ਬਕਾਇਦਾ ਤੌਰ ‘ਤੇ ਕੀਤੀ ਗਈ।ਉਨ੍ਹਾਂ ਕਿਹਾ ਕਿ ਬਿੱਲਾਂ ਦੀ …
Read More »ਕਾਬੁਲ ਦੇ ਗੁਰਦੁਆਰਾ ਕਰਤੇ ਪ੍ਰਵਾਨ ’ਚ ਮੁੜ ਅਫ਼ਗਾਨਿਸਤਾਨੀ ਹਥਿਆਰਬੰਦ ਦਾਖ਼ਲ ਹੋਣ ਦੀ ਸਖ਼ਤ ਨਿੰਦਾ
ਅੰਮ੍ਰਿਤਸਰ, 16 ਅਕਤੂਬਰ (ਜਗਦੀਪ ਸਿੰਘ) – ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਕਾਬੁਲ ਦੇ ਗੁਰਦੁਆਰਾ ਕਰਤੇ ਪ੍ਰਵਾਨ ’ਚ ਮੁੜ ਅਫ਼ਗਾਨਿਸਤਾਨੀ ਹਥਿਆਰਬੰਦਾਂ ਵੱਲੋਂ ਜ਼ਬਰਦਸਤੀ ਦਾਖ਼ਲ ਹੋਣ ਦੀ ਵੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕੀਤੀ ਹੈ।ਉਨ੍ਹਾਂ ਕਿਹਾ ਕਿ ਅਫ਼ਗਾਨਿਸਤਾਨ ਅੰਦਰ ਵੱਸਦੇ ਸਿੱਖਾਂ ਨੂੰ ਲਗਾਤਾਰ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ।ਬੀਬੀ ਜਗੀਰ ਕੌਰ ਨੇ ਕਿਹਾ ਕਿ ਇਸ ਸਹਿਮ ਦੇ ਮਾਹੌਲ ਕਾਰਨ ਸਿੱਖ ਆਪਣੇ …
Read More »ਤਖ਼ਤ ਸ੍ਰੀ ਪਟਨਾ ਸਾਹਿਬ ਵਿਖੇ ਅਵਤਾਰ ਸਿੰਘ ਹਿੱਤ ਨਾਲ ਬਦਸਲੂਕੀ ਦੀ ਕੀਤੀ ਨਿਖੇਧੀ
ਅੰਮ੍ਰਿਤਸਰ, 16 ਅਕਤੂਬਰ (ਜਗਦੀਪ ਸਿੰਘ) – ਪ੍ਰਧਾਨ ਨੇ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਵਿਖੇ ਉਥੋਂ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਅਵਤਾਰ ਸਿੰਘ ਹਿੱਤ ਨਾਲ ਸਮਾਗਮ ਦੌਰਾਨ ਕੀਤੀ ਗਈ ਧੱਕਾ ਮੁੱਕੀ ਦੀ ਵੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ।ਉਨ੍ਹਾਂ ਕਿਹਾ ਕਿ ਗੁਰ ਅਸਥਾਨਾਂ ਵਿਖੇ ਬਦਸਲੂਕੀ ਨੂੰ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ, ਲਿਹਾਜ਼ਾ ਦੋਸ਼ੀ ਵਿਰੁੱਧ ਸਖ਼ਤ ਕਾਰਵਾਈ ਹੋਵੇ।ਬੀਬੀ ਜਗੀਰ ਕੌਰ ਨੇ ਕਿਹਾ …
Read More »ਕਿਸਾਨੀ ਸੰਘਰਸ਼ ਨੂੰ ਜਾਣਬੁੱਝ ਕੇ ਕੀਤਾ ਜਾ ਰਿਹਾ ਬਦਨਾਮ – ਬੀਬੀ ਜਗੀਰ ਕੌਰ
ਅੰਮ੍ਰਿਤਸਰ, 16 ਅਕਤੂਬਰ (ਜਗਦੀਪ ਸਿੰਘ) – ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਸਿੰਘੂ ਬਾਰਡਰ ’ਤੇ ਬੀਤੇ ਕੱਲ੍ਹ ਵਾਪਰੀ ਘਟਨਾ ਨੂੰ ਦੁੱਖਦਾਈ ਕਰਾਰ ਦਿੰਦਿਆਂ ਕਿਹਾ ਕਿ ਜੇਕਰ ਸਰਕਾਰ ਸੰਜ਼ੀਦਾ ਹੋ ਕੇ ਕਿਸਾਨੀ ਮਸਲੇ ਦਾ ਹੱਲ ਕੱਢਣ ਵੱਲ ਵਧੇ ਤਾਂ ਅਜਿਹੀਆਂ ਮੰਦਭਾਗੀਆਂ ਘਟਨਾਵਾਂ ਨਾ ਵਾਪਰਣ।ਉਨ੍ਹਾਂ ਕਿਹਾ ਕਿ ਕੁੱਝ ਲੋਕ ਜਾਣਬੁੱਝ ਕੇ ਕਿਸਾਨੀ ਸੰਘਰਸ਼ ਨੂੰ ਬਦਨਾਮ ਕਰਨਾ ਚਾਹੁੰਦੇ ਹਨ ਅਤੇ ਇਸੇ ਦਾ …
Read More »ਮੋਬਾਇਲ ਦੇ ਵੱਧ ਇਸਤੇਮਾਲ ਨਾਲ ਨੌਜਵਾਨ ਪੀੜ੍ਹੀ ਹੋ ਰਹੀ ਅੱਖਾਂ ਦੀਆਂ ਸਮੱਸਿਆਵਾਂ ਦਾ ਸ਼ਿਕਾਰ – ਸਿਵਲ ਸਰਜਨ
ਨਵਾਂਸ਼ਹਿਰ, 16 ਅਕਤੂਬਰ (ਪੰਜਾਬ ਪੋਸਟ ਬਿਊਰੋ) – ਸ਼ਹੀਦ ਭਗਤ ਸਿੰਘ ਨਗਰ ਦੇ ਸਿਵਲ ਸਰਜਨ ਡਾ. ਗੁਰਿੰਦਰਬੀਰ ਕੌਰ ਦੀ ਯੋਗ ਅਗਵਾਈ ਹੇਠ ਜ਼ਿਲ੍ਹਾ ਹਸਪਤਾਲ ਨਵਾਂਸ਼ਹਿਰ ਵਿਖੇ ਅੱਜ ਵਿਸ਼ਵ ਦ੍ਰਿਸ਼ਟੀ ਦਿਵਸ ਮਨਾਇਆ ਗਿਆ।ਜਿਸ ਦਾ ਮੁੱਖ ਮੰਤਵ ਲੋਕਾਂ ਨੂੰ ਅੱਖਾਂ ਦੀ ਸਾਂਭ ਸੰਭਾਲ ਅਤੇ ਬਿਮਾਰੀਆਂ ਪ੍ਰਤੀ ਜਾਗਰੂਕ ਕਰਨਾ ਅਤੇ ਅੱਖਾਂ ਦੀ ਰੌਸ਼ਨੀ ਨੂੰ ਦਰੁੱਸਤ ਰੱਖਣ ਲਈ ਸਾਵਧਾਨੀਆਂ ਅਪਣਾਉਣ ਲਈ ਪ੍ਰੇਰਿਤ ਕਰਨਾ ਹੈ।ਇਸ ਸਾਲ …
Read More »ਮਹੀਨਾਵਾਰ ਲੋਕ ਅਦਾਲਤ ’ਚ 183 ਕੇਸਾਂ ਦਾ ਰਾਜ਼ੀਨਾਮੇ ਰਾਹੀ ਹੋਇਆ ਨਿਪਟਾਰਾ
ਸੰਗਰੂਰ, 16 ਅਕਤੂਬਰ (ਜਗਸੀਰ ਲੌਂਗੋਵਾਲ) – ਪੰਜਾਬ ਰਾਜ ਕਾਨੂੰਨੀਂ ਸੇਵਾਵਾਂ ਅਥਾਰਟੀ ਐਸ.ਏ.ਐਸ ਨਗਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਅਤੇ ਹਰਪਾਲ ਸਿੰਘ ਜਿਲਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ ਜਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਸੰਗਰੂਰ ਦੀ ਅਗਵਾਈ ਹੇਠ ਮਹੀਨੇਵਾਰ ਲੋਕ ਅਦਾਲਤ ਦਾ ਆਯੋਜਨ ਕੀਤਾ ਗਿਆ। ਮਹੀਨਾਵਾਰ ਲੋਕ ਅਦਾਲਤ ਸੰਗਰੂਰ ਅਦਾਲਤਾਂ ਅਤੇ ਸਬ ਡੀਵੀਜਨ ਮਲੇਰਕੋਟਲਾ ਧੂਰੀ, ਮੂਨਕ ਅਤੇ ਸੁਨਾਮ ਵਿਖੇ ਲਗਾਈਆਂ ਗਈਆਂ।ਇਹ ਜਾਣਕਾਰੀ ੍ਰਸ੍ਰੀਮਤੀ ਦੀਪਤੀ ਗੋਇਲ ਸਕੱਤਰ …
Read More »ਮੇਅਰ ਵਲੋਂ ਈ.ਐਸ.ਆਈ ਹਸਪਤਾਲ ਵਿਖੇ ‘ਦਰੱਖਤ ਲਗਾਓ-ਧਰਤੀ ਬਚਾਓ’ ਮੁਹਿੰਮ ਦੀ ਸ਼ੁਰੂਆਤ
ਅੰਮ੍ਰਿਤਸਰ, 16 ਅਕਤੂਬਰ (ਜਗਦੀਪ ਸਿੰਘ) – ਮੇਅਰ ਕਰਮਜੀਤ ਸਿੰਘ ਰਿੰਟੂ ਵਲੋਂ ਈ.ਐਸ.ਆਈ ਹਸਪਤਾਲ ਮਜੀਠਾ ਰੋਡ ਵਿਖੇ ਬੂਟਾ ਲਗਾ ਕੇ ‘ਦਰੱਖਤ ਲਗਾਓ-ਧਰਤੀ ਬਚਾਓ ਮੁਹਿੰਮ ਆਰੰਭੀ ਗਈ। ਮੇਅਰ ਰਿੰਟੂ ਨੇ ਇਸ ਸਮੇਂ ਕਿਹਾ ਕਿ ਈ.ਐਸ.ਆਈ ਹਸਪਤਾਲ ਵਲੋਂ ‘ਦਰੱਖਤ ਲਗਾਓ-ਧਰਤੀ ਬਚਾਓ’ ਤਹਿਤ ਰੁੱਖ ਲਗਾਉਣ ਦਾ ਜੋ ਟੀਚਾ ਮਿੱਥਿਆ ਹੈ, ਉਹ ਬੇਹੱਦ ਸ਼ਲਾਘਾਯੋਗ ਹੈ।ਅਜੋਕੇ ਸਮੇਂ ’ਚ …
Read More »
Punjab Post Daily Online Newspaper & Print Media