ਸੋਨੀ ਦੀ ਅਗਵਾਈ ਹੇਠ ਲਗਾਈ ਗਈ ਰਾਵਣ ਨੂੰ ਅੱਗ ਅੰਮ੍ਰਿਤਸਰ, 15 ਅਕਤੂਬਰ (ਸੁਖਬੀਰ ਸਿੰਘ) – ਸ੍ਰੀ ਦੁਰਗਿਆਣਾ ਮੰਦਰ ਕਮੇਟੀ ਵਲੋਂ ਦੁਸਿਹਰੇ ਦਾ ਤਿਉਹਾਰ ਬੜੇ ਉਤਸ਼ਾਹ ਤੇ ਸ਼ਰਧਾ ਨਾਲ ਗੋਲਬਾਗ ਮੈਦਾਨ ਵਿਚ ਮਨਾਇਆ ਗਿਆ।ਉਪ ਮੁੱਖ ਮੰਤਰੀ ਪੰਜਾਬ ਓ.ਪੀ ਸੋਨੀ ਮੁੱਖ ਮਹਿਮਾਨ ਵਜੋਂ ਪੁੱਜੇ ਅਤੇ ਸੰਗਤ ਨੂੰ ਸੰਬੋਧਨ ਕੀਤਾ।ਸੋਨੀ ਨੇ ਇਸ ਸ਼ੁਭ ਅਵਸਰ ਦੀ ਮੁਬਾਰਕਬਾਦ ਦਿੰਦੇ ਸ਼ਹਿਰ ਵਾਸੀਆਂ ਨੂੰ ਸਮਾਜ ਦੇ ਭਲੇ …
Read More »Monthly Archives: October 2021
ਮਿੱਟੀਏ
ਕਿਸ ਗੱਲ ਦਾ ਏ ਤੈਨੂੰ ਹੰਕਾਰ ਮਿੱਟੀਏ ? ਛੱਡ ਜਾਣਾ ਇੱਕ ਦਿਨ ਸੰਸਾਰ ਮਿੱਟੀਏ। ਬਹੁਤੀ ਦੇਰ ਕਿਸੇ ਤੇਰੇ ਲਈ ਨਹੀਂ ਰੋਣਾ ਬਈ, ਦੀਵਾ ਨਿੱਤ ਨਹੀਂਉ ਮੜੀ ‘ਤੇ ਜਗਾਉਣਾ ਬਈ, ਪਾਈ ਬੈਠੀ ਏਂ ਤੂੰ ਜਿਹਦੇ `ਨਾਲ ਪਿਆਰ ਮਿੱਟੀਏ। ਕਿਸ ਗੱਲ ਦਾ ਏ ……………………? ਪੁੱਤ ਪਿਉ ਦਾ ਵੈਰੀ ਆ, ਭਾਈ ਭਾਈ ਦਾ, ਰਹਿਆ ਰਿਸ਼ਤਾ ਨਾ ਸਹੁਰੇ ਤੇ ਜਵਾਈ ਦਾ, ਭੁੱਲੀ ਬੈਠੀ ਸਾਰਿਆਂ …
Read More »ਅਜੋਕੇ ਰਾਵਣ
ਵੈਸੇ ਤਾਂ ਪੰਜਾਬ ਵਿੱਚ ਸਾਰਾ ਸਾਲ ਹੀ ਤਿਉਹਾਰ ਚੱਲਦੇ ਰਹਿੰਦੇ ਹਨ।ਪਰ ਸਿਆਲਾਂ ਦੀ ਆਮਦ ਦੇ ਤਿਉਹਾਰਾਂ ਵਿੱਚ ਦੁਸਹਿਰਾ ਸਭ ਤੋਂ ਪਹਿਲਾ ਖਾਸ ਤਿਉਹਾਰ ਹੈ।ਇਹ ਨੌਂ ਨਵਰਾਤਰਿਆਂ ਤੋਂ ਬਾਅਦ ਹੁੰਦਾ ਹੈ।ਦੁਸਹਿਰੇ ਦੇ ਤਿਉਹਾਰ ਨੂੰ ‘ਵਿਜਯ ਦਸ਼ਮੀ‘ ਵੀ ਕਿਹਾ ਜਾਂਦਾ ਹੈ।ਸੰਸਕ੍ਰਿਤ ਭਾਸ਼ਾ ਦਾ ਸ਼ਬਦ ‘ਵਿਜਯ’ ਜਿਸ ਦਾ ਅਰਥ ਹੈ ਜਿੱਤ।ਦੁਸਹਿਰਾ ਦਾ ਸਬੰਧ ਭਗਵਾਨ ਸ਼੍ਰੀ ਰਾਮ ਚੰਦਰ …
Read More »ਬੁਰਾਈ `ਤੇ ਅੱਛਾਈ ਦੀ ਜਿੱਤ ਦਾ ਪ੍ਰਤੀਕ ਦੁਸਹਿਰਾ
ਭਾਰਤ ਦੇ ਤਿਉਹਾਰ ਦੇਸ਼ ਦੀ ਸੱਭਿਅਤਾ ਅਤੇ ਸੰਸਕ੍ਰਿਤੀ ਦੇ ਮਹਾਨ ਰੱਖਿਅਕ ਰਹੇ ਹਨ।ਸਾਲ ਭਰ ਵਿੱਚ ਅਨੇਕਾਂ ਤਿਉਹਾਰ ਆਉਂਦੇ ਹਨ, ਜੋ ਸਾਨੂੰ ਰਾਸ਼ਟਰ, ਜਾਤੀ ਅਤੇ ਮਨੁੱਖ ਦੇ ਪ੍ਰਤੀ ਕਰਤੱਵਾਂ ਨੂੰ ਸਮਝਾਉਣ ਦੀ ਕੋਸ਼ਿਸ਼ ਕਰਦੇ ਹਨ।ਭਾਰਤੀ ਜਨਤਾ ਸਦੀਆਂ ਤੋਂ ਇਹਨਾਂ ਤਿਉਹਾਰਾਂ ਨੂੰ ਮਨਾਉਂਦੀ ਆ ਰਹੀ ਹੈ।ਦੁਸਹਿਰਾ ਵੀ ਇਹਨਾਂ ਵਿਚੋਂ ਇੱਕ ਹੈ, ਜੋ ਭਾਰਤ ਵਾਸੀਆਂ ਨੂੰ ਅਧਰਮ ਤੋਂ ਧਰਮ ਵੱਲ, ਅਗਿਆਨ ਤੋਂ ਗਿਆਨ …
Read More »ਸੋਨੀ ਵਲੋਂ ਆਪਣੇ ਜੱਦੀ ਪਿੰਡ ਨੂੰ 45 ਲੱਖ ਰੁਪਏ ਦੇਣ ਦਾ ਐਲਾਨ
ਪਿੰਡ ਦੀ ਸਰਕਾਰੀ ਡਿਸਪੈਂਸਰੀ ਨੂੰ ਵੀ ਕੀਤਾ ਅਪਗ੍ਰੇਡ ਅੰਮ੍ਰਿਤਸਰ, 15 ਅਕਤੂਬਰ (ਸੁਖਬੀਰ ਸਿੰਘ) – ਉਪ ਮੁੱਖ ਮੰਤਰੀ ਬਣਨ ਮਗਰੋਂ ਪਹਿਲੀ ਵਾਰ ਆਪਣੇ ਜੱਦੀ ਪਿੰਡ ਭੀਲੋਵਾਲ ਪੱਕਾ ਪੁੱਜੇ ਓਮ ਪ੍ਰਕਾਸ਼ ਸੋਨੀ ਦਾ ਪਿੰਡ ਵਾਸੀਆਂ ਨੇ ਬੜੀ ਗਰਮਜੋਸ਼ੀ ਨਾਲ ਸਵਾਗਤ ਕੀਤਾ।ਸੋਨੀ ਨੇ ਬਾਬਾ ਨਾਗਾ ਜੀ ਦੇ ਦਰਬਾਰ ਵਿੱਚ ਮੱਥਾ ਟੇਕਿਆ ਅਤੇ ਪਿੰਡ ਵਾਸੀਆਂ ਨਾਲ ਗੱਲਬਾਤ ਕੀਤੀ।ਉਨਾਂ ਨੇ ਆਪਣੇ ਸੰਬੋਧਨ ਵਿਚ ਆਪਣੀ ਪ੍ਰਾਪਤੀ …
Read More »ਕੋਵਿਡ ਵਾਇਰਸ ਨਾਲ ਲੜਨ ਲਈ ਸਰੀਰ ‘ਚ ਪੂਰੀ ਇਮਿਊਨਿਟੀ ਬਣਾਉਣ ਲਈ ਦੂਜੀ ਡੋਜ਼ ਲਾਜ਼ਮੀ- ਸਿਵਲ ਸਰਜਨ
ਸ਼ਹੀਦ ਭਗਤ ਸਿੰਘ ਨਗਰ ਕੋਵਿਡ-19 ਟੀਕਾਕਰਨ ‘ਚ ਸੂਬੇ ਵਿਚ 5ਵੇਂ ਸਥਾਨ `ਤੇ ਨਵਾਂਸ਼ਹਿਰ, 15 ਅਕਤੂਬਰ (ਪੰਜਾਬ ਪੋਸਟ ਬਿਊਰੋ) – ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਨੇ 18 ਸਾਲ ਤੋਂ ਵੱਧ ਉਮਰ ਦੀ ਕੁੱਲ 96.41 ਫੀਸਦੀ ਯੋਗ ਆਬਾਦੀ ਨੂੰ ਕੋਵਿਡ-19 ਟੀਕੇ ਦੀ ਪਹਿਲੀ ਖੁਰਾਕ ਲਗਾ ਕੇ ਇਕ ਵੱਡੀ ਪੁਲਾਂਘ ਪੁੱਟ ਲਈ ਹੈ।ਜਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਕੋਵਿਡ-19 ਟੀਕਾਕਰਨ ਵਿਚ ਸੂਬੇ ਵਿਚੋਂ 5ਵੇਂ …
Read More »ਚੋਣ ਸਾਖਰਤਾ ਕਲੱਬਾਂ ਲਈ ਸਧਾਰਨ ਹੈਂਡ ਬੁੱਕ ਦੇ ਪੰਜਾਬੀ ਤਰਜ਼ਮੇ ‘ਤੇ ਅਧਾਰਿਤ ਆਨਲਾਈਨ ਕੁਵਿਜ਼ ਮੁਕਾਬਲਾ 18 ਨੂੰ
ਪਠਾਨਕੋਟ, 15 ਅਕਤੂਬਰ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ-ਕਮ-ਜਿਲ੍ਹਾ ਚੋਣ ਅਫ਼ਸਰ ਪਠਾਨਕੋਟ ਸੰਯਮ ਅਗਰਵਾਲ ਆਈ.ਏ.ਐਸ ਨੇ ਦੱਸਿਆ ਹੈ ਕਿ ਮੁੱਖ ਚੋਣ ਅਫ਼ਸਰ ਪੰਜਾਬ ਵਲੋਂ ਜਿਲ੍ਹੇ ਵਿਚਲੇ ਸਮੂਹ ਈ.ਐਲ.ਸੀ ਇੰਚਾਰਜ਼ਾਂ ਲਈ ਭਾਰਤ ਚੋਣ ਕਮਿਸ਼ਨ ਦੁਆਰਾ ਤਿਆਰ ਕੀਤੀ ਗਈ ਚੋਣ ਸਾਖਰਤਾ ਕਲੱਬਾਂ ਲਈ ਸਧਾਰਨ ਹੈਂਡ ਬੁੱਕ ਦੇ ਪੰਜਾਬੀ ਤਰਜ਼ਮੇ ‘ਤੇ ਅਧਾਰਿਤ ਹੋਵੇਗਾ, ਜਿਸ ਵਿੱਚ 3 ਹੈਂਡ ਬੁੱਕਾਂ ਦੇ ਹਿੱਸਿਆਂ ਦੇ ਲਿੰਕ ਵਧੀਕ …
Read More »ਪਟਾਕਿਆਂ ਦੀ ਵਿਕਰੀ ਲਈ 17 ਆਰਜ਼ੀ ਲਾਈਸੈਂਸ ਮਿਲਣਗੇ
ਕਪੂਰਥਲਾ, 15 ਅਕਤੂਬਰ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਕਪੂਰਥਲਾ ਸ੍ਰੀਮਤੀ ਦੀਪਤੀ ਉੱਪਲ ਨੇ ਦੱਸਿਆ ਕਿ ਮਾਨਯੋਗ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਹੁਕਮਾਂ ਦੀ ਪਾਲਣਾ ਕਰਦੇ ਹੋਏ ਹਰ ਆਮ ਤੇ ਖਾਸ ਲੋਕਾਂ ਨੂੰ ਸੂਚਿਤ ਕੀਤਾ ਜਾਂਦਾ ਹੈ ਕਿ ਜਿਲਾ ਕਪੂਰਥਲਾ ਵਿਖੇ ਇਸ ਸਾਲ ਸਮੱਰਥ ਅਧਿਕਾਰੀ ਵਲੋਂ ਨਿਰਧਾਰਿਤ ਕੀਤੇ ਗਏ ਸਥਾਨਾਂ ਤੇ ਪਟਾਕਿਆਂ ਦੀ ਆਰਜ਼ੀ ਸਟੋਰੇਜ ਅਤੇ ਵਿਕਰੀ ਲਈ 17 …
Read More »ਤਿਉਹਾਰੀ ਸੀਜ਼ਨ ਦੇ ਮੱਦੇਨਜ਼ਰ ਫੂਡ ਵਿੰਗ ਨੇ ਚੈਕਿੰਗ ਵਧਾਈ
ਸਹਾਇਕ ਕਮਿਸ਼ਨਰ ਫੂਡ ਅਤੇ ਡਰੱਗ ਨੇ ਖੋਏ ਅਤੇ ਦੁੱਧ ਤੋਂ ਬਣੇ ਪਦਾਰਥਾਂ ਨੇ ਭਰੇ ਨਮੂਨੇ ਕਪੂਰਥਲਾ, 15 ਅਕਤੂਬਰ (ਪੰਜਾਬ ਪੋਸਟ ਬਿਊਰੋ) – ਤਿਉਹਾਰੀ ਸੀਜ਼ਨ ਦੇ ਮੱਦੇਨਜ਼ਰ ਫੂਡ ਵਿੰਗ ਕਪੂਰਥਲਾ ਵਲੋਂ ਸਹਾਇਕ ਕਮਿਸ਼ਨਰ ਫੂਡ ਅਤੇ ਡਰੱਗ ਐਡਮਿਨਸਟਰੇਸ਼ਨ ਕਪੂਰਥਲਾ ਹਰਜੋਤ ਪਾਲ ਸਿੰਘ ਦੀ ਅਗਵਾਈ ਹੇਠ ਮਿਠਾਈ ਦੀਆਂ ਦੁਕਾਨਾਂ ਅਤੇ ਡੇਅਰੀ ਆਦਿ ਦੀ ਜਾਂਚ ਤੇਜ਼ ਕੀਤੀ ਗਈ ਹੈ। ਸਹਾਇਕ ਕਮਿਸ਼ਨਰ ਦੀ ਅਗਵਾਈ ਹੇਠਲੀ …
Read More »ਪੰਜਾਬੀ ਸਾਹਿਤ ਸਭਾ ਸਮਰਾਲਾ ਵਲੋਂ ਨਾਵਲਕਾਰ ਜਸਬੀਰ ਮੰਡ ਨਾਲ ਰੂ-ਬੂ-ਰੂ 17 ਅਕਤੂਬਰ ਨੂੰ
ਸਮਰਾਲਾ, 15 ਅਕਤੂਬਰ (ਇੰਦਰਜੀਤ ਸਿੰਘ ਕੰਗ) – ਪੰਜਾਬੀ ਸਾਹਿਤ ਸਭਾ (ਰਜਿ:) ਸਮਰਾਲਾ ਦੀ ਮਾਸਿਕ ਇਕੱਤਰਤਾ 17 ਅਕਤੂਬਰ ਦਿਨ ਐਤਵਾਰ ਨੂੰ ਸਵੇਰੇ 10:30 ਵਜੇ ਸਰਕਾਰੀ ਸੀਨੀ: ਸੈਕੰ: ਸਕੂਲ ਸਮਰਾਲਾ ਵਿਖੇ ਹੋਵੇਗੀ।ਇਸ ਵਿੱਚ ਪੰਜਾਬੀ ਗਲਪ ਖੇਤਰ ਦੇ ਉੱਘੇ ਨਾਵਲਕਾਰ ਜਸਬੀਰ ਮੰਡ ਨਾਲ ਰੂ-ਬੂ-ਰੂ ਰੱਖਿਆ ਗਿਆ ਹੈ। ਸਭਾ ਦੇ ਪ੍ਰੈਸ ਸਕੱਤਰ ਇੰਦਰਜੀਤ ਸਿੰਘ ਕੰਗ ਅਤੇ …
Read More »
Punjab Post Daily Online Newspaper & Print Media