Amritsar, October 11 (Punjab Post Bureau) – The Royal Society of Chemistry of United Kingdom, the oldest chemical society in the world, recently launched a themed collection entitled ‘Asymmetric Catalysis’ celebrating the 10th anniversary of RSC advances a scientific journal published under the name of Royal Society of Chemistry. The collection ‘Asymmetric Catalysis’ comprises a total of combined 23 research and review …
Read More »Monthly Archives: October 2021
18 ਸਾਲ ਦੇ ਨੌਜਵਾਨ ਨੇ ਲੋਕਾਂ ਨੂੰ ਬਣਾਇਆ ਆਪਣੀ ਆਵਾਜ਼ ਨਾਲ ਦੀਵਾਨਾ
ਦੋ ਦਿਨਾਂ ‘ਚ ਗਾਣੇ ਦੇ ਬਣੇ 25 ਲੱਖ ਦੇ ਕਰੀਬ ਦਰਸ਼ਕ ਸੰਗਰੂਰ, 11 ਅਕਤੂਬਰ (ਜਗਸੀਰ ਲੌਂਗੋਵਾਲ ) – ਬਹੁਤ ਹੀ ਛੋਟੀ ਉਮਰ ਦੇ ਵਿੱਚ ਲੋਕਾਂ ਨੂੰ ਆਪਣੀ ਆਵਾਜ਼ ਦਾ ਦੀਵਾਨਾ ਬਣਾ ਚੁਕੇ ਆਰਿਅਨ ਨੇ ਆਪਣੇ ਪਹਿਲੇ ਗਾਣੇ “ਹਾਈ ਲਾਈਟ” ਨਾਲ ਸਾਰੇ ਪਾਸੇ ਧੁੰਮਾਂ ਮਚਾ ਦਿੱਤੀਆਂ ਹਨ।ਤਕਰੀਬਨ ਸਾਢੇ ਤਿੰਨ ਮਿੰਟ ਦੇ ਇਸ ਗਾਣੇ ਦੇ ਕੁੱਝ ਹੀ ਸਮੇਂ ਵਿਚ ਉਨ੍ਹਾਂ ਦੇ 25 …
Read More »ਖ਼ਾਲਸਾ ਕਾਲਜ ਚਵਿੰਡਾ ਦੇਵੀ ਦੇ ਵਿਦਿਆਰਥੀਆਂ ਦਾ ਨਤੀਜ਼ਾ ਰਿਹਾ ਸ਼ਾਨਦਾਰ
ਅੰਮ੍ਰਿਤਸਰ, 11 ਅਕਤੂਬਰ (ਖੁਰਮਣੀਆਂ) – ਖ਼ਾਲਸਾ ਕਾਲਜ ਦੇ ਵਿਦਿਆਰਥੀਆਂ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਐਲਾਨੇ ਕੰਪਿਊਟਰ ਵਿਭਾਗ ਦੇ ਸਮੈਸਟਰ ਦੂਜਾ ਸੈਸ਼ਨ ਦੇ ਨਤੀਜ਼ਿਆਂ ’ਚ ਪ੍ਰਸੰਸਾ ਯੋਗ ਪ੍ਰਾਪਤੀ ਹਾਸਲ ਕੀਤੀ। ਕਾਲਜ ’ਚ ਚੱਲ ਰਹੇ ਬੀ.ਸੀ.ਏ ਦੇ ਕੋਰਸ ਸਮੈਸਟਰ ਦੂਜਾ ਦੇ ਨਤੀਜ਼ੇ ’ਚ ਲੜਕੀਆਂ ਨੇ ਫ਼ਿਰ ਤੋਂ ਮੋਹਰਲੇ ਸਥਾਨਾਂ ’ਤੇ ਆਪਣੀ ਚੜ੍ਹਤ ਨੂੰ ਬਰਕਰਾਰ ਰੱਖਿਆ। …
Read More »ਖ਼ਾਲਸਾ ਪਬਲਿਕ ਸਕੂਲ ਦਾ ਤਾਈਕਵਾਂਡੋ ’ਚ ਸ਼ਾਨਦਾਰ ਪ੍ਰਦਰਸ਼ਨ
ਵਿਦਿਆਰਥੀਆਂ ਨੇ 1 ਸੋਨੇ, 3 ਸਿਲਵਰ ਅਤੇ 1 ਕਾਂਸੇ ਦਾ ਤਗਮਾ ਕੀਤਾ ਹਾਸਲ – ਪ੍ਰਿੰ: ਏ.ਐਸ ਗਿੱਲ ਅੰਮ੍ਰਿਤਸਰ, 11 ਅਕਤੂਬਰ (ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਖ਼ਾਲਸਾ ਕਾਲਜ ਪਬਲਿਕ ਸਕੂਲ, ਜੀ.ਟੀ ਰੋਡ ਦੇ ਵਿਦਿਆਰਥੀਆਂ ਨੇ ਤਾਈਕਵਾਂਡੋ ’ਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਕੂਲ ਅਤੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ ਹੈ। ਸਕੂਲ ਵਿਦਿਆਰਥੀਆਂ ਨੇ ਤਾਈਕਵਾਂਡੋ ਮੁਕਾਬਲੇ ’ਚ 1 ਸੋਨੇ, 3 ਸਿਲਵਰ ਅਤੇ …
Read More »ਖ਼ਾਲਸਾ ਕਾਲਜ ਵੂਮੈਨ ਦੀਆਂ ਵਿਦਿਆਰਥਣਾਂ ਪ੍ਰੀਖਿਆਵਾਂ ’ਚ ਮਾਰੀਆਂ ਮੱਲ੍ਹਾਂ
ਅੰਮ੍ਰਿਤਸਰ, 11 ਅਕਤੂਬਰ (ਖੁਰਮਣੀਆਂ) – ਖਾਲਸਾ ਕਾਲਜ ਵੂਮੈਨ ਦੀਆਂ ਵਿਦਿਆਰਥਣਾਂ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੁਆਰਾ ਕਰਵਾਏ ਗਏ ਇਮਤਿਹਾਨਾਂ ’ਚ ਸ਼ਾਨਦਾਰ ਨਤੀਜੇ ਪ੍ਰਾਪਤ ਕਰਕੇ ਕਾਲਜ ਦਾ ਨਾਮ ਰੌਸ਼ਨ ਕੀਤਾ ਹੈ। ਬੀ.ਕਾਮ (ਫ਼ਾਈਨੈਂਸ਼ੀਅਲ ਸਰਵਿਸਿਜ਼) ਸਮੈਸਟਰ ਚੌਥਾ ਕਾਲਜ ਦੀਆਂ 3 ਵਿਦਿਆਰਥਣਾਂ ਪਹਰੂਲ ਸ਼ਰਮਾ ਨੇ ’ਵਰਸਿਟੀ ’ਚ 94% ਅੰਕ ਨਾਲ ਪਹਿਲਾਂ ਸਥਾਨ ਹਾਸਲ ਕੀਤਾ।ਜਦ ਕਿ ਉਕਤ ਕਲਾਸ ਦੀਆਂ 2 ਹੋਰ ਵਿਦਿਆਰਥਣਾਂ ਕਮਲਪ੍ਰੀਤ ਕੌਰ …
Read More »ਖ਼ਾਲਸਾ ਕਾਲਜ ਨੇ ਕੁਇੱਜ਼ ਮੁਕਾਬਲਿਆਂ ’ਚ ਪਹਿਲਾਂ, ਦੂਜਾ ਸਥਾਨ ਕੀਤਾ
ਮੁਕਾਬਲਿਆਂ ’ਚ ਭਾਗ ਲੈ ਕੇ ਹੁੰਦਾ ਹੈ ਵਿਦਿਆਰਥੀਆਂ ਦਾ ਸਰਬਪੱਖੀ ਵਿਕਾਸ- ਪ੍ਰਿੰ: ਡਾ. ਮਹਿਲ ਸਿੰਘ ਅੰਮ੍ਰਿਤਸਰ, 11 ਅਕਤੂਬਰ (ਖੁਰਮਣੀਆਂ) – ਖ਼ਾਲਸਾ ਕਾਲਜ ਦੇ ਵਿਦਿਆਰਥੀਆਂ ਨੇ ਭਾਸ਼ਾ ਵਿਭਾਗ ਦੇ ਕੁਇੱਜ਼ ਮੁਕਾਬਲਿਆਂ ’ਚ ਪਹਿਲਾਂ ਅਤੇ ਦੂਜਾ ਸਥਾਨ ਪ੍ਰਾਪਤ ਕੀਤਾ।ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ ਨੇ ਜੇਤੂ ਵਿਦਿਆਰਥੀਆਂ ਦਾ ਮੂੰਹ ਮਿੱਠਾ ਕਰਵਾਇਆ ਅਤੇ ਉਨ੍ਹਾਂ ਨੂੰ ਜੀਵਨ ’ਚ ਸਫ਼ਲਤਾ ਲਈ ਅਸ਼ੀਰਵਾਦ ਦਿੱਤਾ। ਸਾਹਿਤ ਸਭਾ ਕਾਲਜ …
Read More »ਬਿਜਲੀ ਕੱਟਾਂ ਤੋਂ ਤੰਗ ਆ ਕੇ ਬੀ.ਕੇ.ਯੂ (ਕਾਦੀਆਂ) ਨੇ ਸਮਰਾਲੇ ਦਾ ਮੇਨ ਚੌਂਕ ਕੀਤਾ ਜਾਮ
ਮੌਜ਼ੂਦਾ ਸਰਕਾਰਾਂ ਕਿਸਾਨਾਂ ਦਾ ਮਨੋਬਲ ਤੋੜਨ ਲਈ ਲਾ ਰਹੀਆਂ ਹਨ ਪੂਰਾ ਜ਼ੋਰ -ਗਿਆਸਪੁਰਾ ਸਮਰਾਲਾ, 11 ਅਕਤੂਬਰ (ਇੰਦਰਜੀਤ ਸਿੰਘ ਕੰਗ) – ਪੂਰੇ ਪੰਜਾਬ ਵਿੱਚ ਪਿੱਛਲੇ ਕੱਝ ਦਿਨਾਂ ਤੋਂ ਬਲੈਕ ਆਊਟ ਵਰਗੇ ਹਾਲਾਤ ਬਣੇ ਹੋਏ ਹਨ।ਜਿਸ ਕਾਰਨ ਆਮ ਜਨਤਾ ਅਤੇ ਕਿਸਾਨ ਪੂਰੀ ਤਰ੍ਹਾਂ ਤੰਗ ਆਏ ਪਏ ਹਨ।ਇਸ ਸਮੱਸਿਆ ਤੋਂ ਤੰਗ ਆ ਕੇ ਅੱਜ ਭਾਰਤੀ ਕਿਸਾਨ ਯੂਨੀਅਨ (ਕਾਦੀਆਂ) ਦੇ ਕਿਸਾਨਾਂ ਵਲੋਂ ਬਿਜਲੀ ਬੋਰਡ …
Read More »ਹਲਕਾ ਵਿਧਾਇਕ ਨੇ ਫਰੰਟ ਦਾ ਦਫਤਰ ਜਲਦੀ ਪੂਰਾ ਕਰਵਾਉਣ ਦਾ ਦਿਵਾਇਆ ਭਰੋਸਾ
ਸਿਆਸੀ ਸ਼ਹਿ ਕਾਰਨ ਹੀ ਨਹੀਂ ਖਤਮ ਹੋ ਰਿਹਾ ਭ੍ਰਿਸ਼ਟਾਚਾਰ -ਪ੍ਰਧਾਨ ਬਾਲਿਓਂ ਸਮਰਾਲਾ, 11 ਅਕਤੂਬਰ (ਇੰਦਰਜੀਤ ਸਿੰਘ ਕੰਗ) – ਭ੍ਰਿਸ਼ਟਾਚਾਰ ਵਿਰੋਧੀ ਫਰੰਟ (ਰਜਿ:) ਸਮਰਾਲਾ ਦੀ ਮਹੀਨਾਵਾਰ ਮੀਟਿੰਗ ਫਰੰਟ ਪ੍ਰਧਾਨ ਅਮਰਜੀਤ ਸਿੰਘ ਬਾਲਿਓਂ ਦੀ ਪ੍ਰਧਾਨਗੀ ਹੇਠ ਹੋਈ।ਜਿਸ ਵਿੱਚ ਪਿਛਲੇ ਮਹੀਨੇ ਦੀ ਰਿਪੋਰਟ ਜਰਨਲ ਸਕੱਤਰ ਸਵਿੰਦਰ ਸਿੰਘ ਨੇ ਪੜ੍ਹ ਕੇ ਸੁਣਾਈ।ਮੀਟਿੰਗ ਦੀ ਸ਼ੁਰੂਆਤ ਪਿਛਲੇ ਦਿਨੀਂ ਲਖੀਮਪੁਰ ਖੀਰੀ ਵਿਖੇ ਕੇਂਦਰੀ ਮੰਤਰੀ ਦੇ ਲੜਕੇ ਵਲੋਂ …
Read More »ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਮਨਾਇਆ ਅੰਤਰਰਾਸ਼ਟਰੀ ਬਾਲੜੀ ਦਿਵਸ
ਨਵਾਂਸ਼ਹਿਰ, 11 ਅਕਤੂਬਰ (ਪੰਜਾਬ ਪੋਸਟ ਬਿਊਰੋ) – ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐਸ.ਏ.ਐਸ ਨਗਰ ਮੋਹਾਲੀ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ਼ਹੀਦ ਭਗਤ ਸਿੰਘ ਨਗਰ ਵੱਲੋਂ ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਕੰਵਲਜੀਤ ਸਿੰਘ ਬਾਜਵਾ ਦੀ ਅਗਵਾਈ ਹੇਠ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਰਾਹੋਂ ਵਿਖੇ ਭਾਸ਼ਣ ਅਤੇ ਪੇਂਟਿੰਗ ਮੁਕਾਬਲੇ ਕਰਵਾਏ ਗਏ।ਪੇਂਟਿੰਗ ਮੁਕਾਬਲੇ ਵਿੱਚ ਪਰਨੀਤ ਕੌਰ ਨੂੰ ਪਹਿਲਾ, …
Read More »ਜ਼ਿਲ੍ਹੇ ਵਿੱਚ ਝੋਨੇ ਦੀ ਖ਼ਰੀਦ ਦਾ ਅੰਕੜਾ 50 ਹਜ਼ਾਰ ਮੀਟ੍ਰਿਕ ਟਨ ਤੋਂ ਪਾਰ- ਡੀ.ਸੀ
ਹੁਣ ਤੱਕ ਵੱਖ-ਵੱਖ ਖ਼ਰੀਦ ਕੇਂਦਰਾਂ ‘ਚ 53265 ਮੀਟ੍ਰਿਕ ਟਨ ਝੋਨੇ ਦੀ ਹੋਈ ਖ਼ਰੀਦ ਨਵਾਂਸ਼ਹਿਰ, 11 ਅਕਤੂਬਰ (ਪੰਜਾਬ ਪੋਸਟ ਬਿਊਰੋ) – ਜ਼ਿਲ੍ਹੇ ਵਿਚ ਝੋਨੇ ਦੀ ਖ਼ਰੀਦ ਦਾ ਅੰਕੜਾ 50 ਹਜ਼ਾਰ ਮੀਟ੍ਰਿਕ ਟਨ ਤੋਂ ਪਾਰ ਹੋ ਗਿਆ ਹੈ ਅਤੇ ਹੁਣ ਤੱਕ ਵੱਖ-ਵੱਖ ਖ਼ਰੀਦ ਕੇਂਦਰਾਂ ਵਿਚ 53265 ਮੀਟ੍ਰਿਕ ਟਨ ਝੋਨੇ ਦੀ ਖ਼ਰੀਦ ਹੋਈ ਹੈ। …
Read More »
Punjab Post Daily Online Newspaper & Print Media