Tuesday, November 24, 2026

Monthly Archives: October 2021

ਸੂਬਾ ਕਮੇਟੀ ਪੀ.ਐਸ.ਐਮ.ਐਸ.ਯੂ ਦੇ ਫੈਸਲੇ ਅਨੁਸਾਰ ਕਲਮ ਛੋੜ ਹੜਤਾਲ ਜਾਰੀ

ਯੂਨੀਅਨ ਵਲੋਂ ਜ਼ਿਲ੍ਹਾ ਖਜਾਨਾ ਦਫਤਰ ਦੇ ਬਾਹਰ ਧਰਨਾ ਦੇ ਕੇ ਸਰਕਾਰ ਖਿਲਾਫ ਨਾਅਰੇਬਾਜ਼ੀ ਨਵਾਂਸ਼ਹਿਰ, 11 ਅਕਤੂਬਰ (ਪੰਜਾਬ ਪੋਸਟ ਬਿਊਰੋ) – ਸੂਬਾ ਕਮੇਟੀ ਪੀ.ਐਸ.ਐਮ.ਐਸ.ਯੂ ਵਲੋਂ ਲਏ ਗਏ ਫੈਸਲੇ ਅਨੁਸਾਰ ਮਿਤੀ 08.10.2021 ਤੋਂ 17.10.2021 ਤੱਕ ਕਲਮ ਛੋੜ, ਕੰਪਿਊਟਰ ਤੇ ਆਨਲਾਈਨ ਕੰਮ ਬੰਦ ਹੈ।ਜਿਸ ਦੇ ਮੱਦੇਨਜਰ ਅਜੇ ਸਿੱਧੂ ਦੀ ਪ੍ਰਧਾਨਗੀ ਹੇਠ ਅੱਜ ਤੋਂ ਜਿਲਾ ਸ਼ਹੀਦ ਭਗਤ ਸਿੰਘ ਨਗਰ ਦੇ ਸਮੂਹ ਵਿਭਾਗਾਂ ਦੇ ਮਨਿਸਟੀਰੀਅਲ …

Read More »

ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿੳੂਰੋ ਵਿਖੇ ਪਲੇਸਮੈਂਟ ਕੈਂਪ ਅੱਜ

ਨਵਾਂਸ਼ਹਿਰ, 11 ਅਕਤੂਬਰ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਵਧੀਕ ਡਿਪਟੀ ਕਮਿਸ਼ਨਰ (ਜ) ਜਸਬੀਰ ਸਿੰਘ ਦੀ ਅਗਵਾਈ ਹੇਠ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਸ਼ਹੀਦ ਭਗਤ ਸਿੰਘ ਨਗਰ ਵਿਖੇ 12 ਅਕਤੂਬਰ 2021 ਦਿਨ ਮੰਗਲਵਾਰ ਨੂੰ ਇਕ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ।                      ਜ਼ਿਲ੍ਹਾ ਰੋਜ਼ਗਾਰ ਉਤਪਤੀ, ਸਿਖਲਾਈ …

Read More »

ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਚੋਟਾਲਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ

ਅੰਮ੍ਰਿਤਸਰ, 11 ਅਕਤੂਬਰ (ਪੰਜਾਬ ਪੋਸਟ ਬਿਊਰੋ) – ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਓਮ ਪ੍ਰਕਾਸ਼ ਚੋਟਾਲਾ ਨੇ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕ ਕੇ ਆਪਣੀ ਸ਼ਰਧਾ ਪ੍ਰਗਟਾਈ।ਸੂਚਨਾ ਕੇਂਦਰ ਵਿਖੇ ਚੋਟਾਲਾ ਨੂੰ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਤੇ ਜਨਰਲ ਸਕੱਤਰ ਐਡਵੋਕੇਟ ਭਗਵੰਤ ਸਿੰਘ ਸਿਆਲਕਾ ਨੇ ਸਾਂਝੇ ਤੌਰ ’ਤੇ ਸਨਮਾਨਿਤ ਕੀਤਾ।ਓਮ ਪ੍ਰਕਾਸ਼ ਚੋਟਾਲਾ ਨੇ ਆਖਿਆ ਕਿ ਇਸ ਪਾਵਨ ਅਸਥਾਨ …

Read More »

ਸ੍ਰੀਨਗਰ ਸ਼ਰਧਾਂਜਲੀ ਸਮਾਗਮ ‘ਚ ਸ਼ਮੂਲੀਅਤ ਕਰਨਗੇ ਜਥੇਦਾਰ ਸ੍ਰੀ ਅਕਾਲ ਤਖਤ ਤੇ ਸ਼੍ਰੋਮਣੀ ਕਮੇਟੀ ਦੇ ਨੁਮਾਇੰਦੇ

ਅੰਮ੍ਰਿਤਸਰ, 11 ਅਕਤੂਬਰ (ਜਗਦੀਪ ਸਿੰਘ) – ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਕਿਹਾ ਕਿ ਜੰਮੂ ਕਸ਼ਮੀਰ ਵਿਚ ਇਕ ਸਕੂਲ ਦੀ ਸਿੱਖ ਪ੍ਰਿੰਸੀਪਲ ਜਿਸ ਨੂੰ ਬੀਤੇ ਦਿਨੀਂ ਕਤਲ ਕਰ ਦਿੱਤਾ ਗਿਆ ਸੀ, ਦੀ ਅੰਤਿਮ ਅਰਦਾਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੇ ਨਾਲ ਸ਼੍ਰੋਮਣੀ ਕਮੇਟੀ ਦੇ ਜੂਨੀਅਰ ਮੀਤ ਪ੍ਰਧਾਨ ਬਾਬਾ ਬੂਟਾ ਸਿੰਘ ਅਤੇ ਜਨਰਲ ਸਕੱਤਰ …

Read More »

ਸ਼ਿਲਾਂਗ ’ਚ ਸਿੱਖਾਂ ਦਾ ਉਜਾੜਾ ਬਰਦਾਸ਼ਤ ਨਹੀਂ -ਬੀਬੀ ਜਗੀਰ ਕੌਰ

ਕਿਹਾ, ਸ਼੍ਰੋਮਣੀ ਕਮੇਟੀ ਸ਼ਿਲਾਂਗ ਦੇ ਸਿੱਖਾਂ ਦੀ ਹਰ ਸੰਭਵ ਮੱਦਦ ਲਈ ਵਚਨਬੱਧ ਅੰਮ੍ਰਿਤਸਰ, 11 ਅਕਤੂਬਰ (ਜਗਦੀਪ ਸਿੰਘ) – ਮੇਘਾਲਿਆ ਸਰਕਾਰ ਵੱਲੋਂ ਸ਼ਿਲਾਂਗ ’ਚ ਵੱਸਦੇ ਸਿੱਖਾਂ ਨੂੰ ਉਜਾੜਨ ਦੇ ਮੰਤਵ ਨਾਲ ਕੀਤੀ ਜਾ ਰਹੀ ਕਾਰਵਾਈ ਬੇਹੱਦ ਨਿੰਦਣਯੋਗ ਹੈ।ਇਹ ਪ੍ਰਗਟਾਵਾ ਕਰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਆਖਿਆ ਕਿ ਸਾਲਾਂ ਤੋਂ ਸ਼ਿਲਾਂਗ ’ਚ ਰਹਿੰਦੇ ਸਿੱਖਾਂ ਨੂੰ ਉਜਾੜਨਾ ਕਿਸੇ ਤਰ੍ਹਾਂ …

Read More »

ਕੈਬਨਿਟ ਮੰਤਰੀ ਡਾ. ਵੇਰਕਾ ਵਲੋਂ ‘ਮਾਣ ਧੀਆਂ ‘ਤੇ’ ਸੰਸਥਾ ਨੂੰ 5 ਲੱਖ ਦੇਣ ਦਾ ਐਲਾਨ

ਅੰਮ੍ਰਿਤਸਰ, 9 ਅਕਤੂਬਰ (ਸੁਖਬੀਰ ਸਿੰਘ) – ਔਰਤਾਂ ਤੇ ਦਿਨੋਂ ਦਿਨ ਵਧ ਰਹੇ ਜ਼ੁਲਮਾਂ ਤੇ ਮਾਦਾ ਭਰੂਣ ਹੱਤਿਆ ਨੂੰ ਨੱਥ ਪਾਉਣ ਲਈ ਅਤੇ ਜਗਤ ਜਨਨੀਆਂ ਦੇ ਸਨਮਾਨ ਹੇਤੂ ਜਿਲ੍ਹੇ ਦੇ ਸਮਾਜ ਸੇਵਕਾਂ ਤੇ ਮਹਿਲਾ ਸਕੂਲ ਮੁੱਖੀਆਂ ਵਲੋਂ ਇਕ ਮੰਚ ਤੇ ਇਕੱਠੇ ਹੋ ਕੇ ਸਮਾਜਿਕ ਬੁਰਾਈਆਂ ਖਿਲਾਫ ਹਾਅ ਦਾ ਨਾਅਰਾ ਮਾਰਨ ਲਈ ਗਠਿਤ ਕੀਤੀ ਗਈ ।             …

Read More »

ਸਿਡਾਨਾ ਮਲਟੀਸਪੈਸ਼ਲਿਟੀ ਹਸਪਤਾਲ ਆਯੁਸ਼ਮਾਨ ਸਕੀਮਮ ਤਹਿਤ ਕਰ ਰਿਹਾ ਹੈ ਮਰੀਜ਼ਾਂ ਦਾ ਮੁਫਤ ਇਲਾਜ਼

ਅੰਮ੍ਰਿਤਸਰ, 10 ਅਕਤੂਬਰ (ਸੁਖਬੀਰ ਸਿੰਘ)- ਆਯੁਸ਼ਮਾਨ ਭਾਰਤ ਸਕੀਮ ਤਹਿਤ ਸਿਡਾਨਾ ਮਲਟੀਸਪੈਸ਼ਲਿਟੀ ਹਸਪਤਾਲ ਖਿਆਲਾ ਖੁਰਦ ਰਾਮਤੀਰਥ ਰੋਡ ਮਰੀਜ਼ਾਂ ਨੂੰ ਬਿਲਕੁੱਲ ਮੁਫਤ ਸੁਵਿਧਾਵਾਂ ਪ੍ਰਦਾਨ ਕਰ ਰਿਹਾ ਹੈ।ਹੁਣ ਤੱਕ 50 ਤੋਂ ਵਧੇਰੇ ਸਰਜਰੀ ਯੂਰੋਲੋਜੀ ਅਤੇ ਮੈਡੀਸਨ ਦੇ ਮਰੀਜ਼ ਇੰਨ੍ਹਾਂ ਸੇਵਾਵਾਂ ਦਾ ਫਾਇਦਾ ਲੈ ਚੁੱਕੇ ਹਨ।                ਡਾਕਟਰ ਜੀਵਨ ਜੋਤੀ ਸਿਡਾਨਾ ਨੇ ਇੰਨ੍ਹਾਂ ਗੱਲਾਂ ਦਾ ਪ੍ਰਗਟਾਵਾ ਕਰਦਿਆਂ ਦੱਸਿਆ …

Read More »

ਕਣਕ ਦੇ ਤਸਦੀਕਸ਼ੁਦਾ ਬੀਜ਼ ਸਬਸਿਡੀ ’ਤੇ ਲੈਣ ਲਈ ਕਿਸਾਨ 18 ਤੱਕ ਕਰ ਸਕਣਗੇ ਅਪਲਾਈ

50 ਫੀਸਦੀ ਜਾਂ ਵੱਧ ਤੋਂ ਵੱਧ 1000 ਰੁਪਏ ਪ੍ਰਤੀ ਕੁਇੰਟਲ ਹੋਵੇਗੀ ਸਬਸਿਡੀ ਕਪੂਰਥਲਾ, 10 ਅਕਤੂਬਰ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਵਲੋਂ ਆਗਾਮੀ ਕਣਕ ਦੇ ਸੀਜ਼ਨ ਦੌਰਾਨ ਬਿਜ਼ਾਈ ਲਈ ਕਣਕ ਦੇ ਤਸਦੀਕਸ਼ੁਦਾ ਬੀਜ਼ ਸਬਸਿਡੀ ’ਤੇ ਦੇਣ ਲਈ ਜਾਰੀ ਨੀਤੀ ਅਨੁਸਾਰ ਕਿਸਾਨ ਆਪਣੀਆਂ ਅਰਜ਼ੀਆਂ ਆਨਲਾਈਨ ਤਰੀਕੇ 10 ਤੋਂ 18 ਅਕਤੂਬਰ ਤੱਕ ਦੇ ਸਕਣਗੇ। ਡਿਪਟੀ ਕਮਿਸ਼ਨਰ ਸ੍ਰੀਮਤੀ ਦੀਪਤੀ ਉਪਲ ਨੇ ਦੱਸਿਆ ਕਿ …

Read More »

ਡੇਂਗੂ ਦੀ ਪੁਸ਼ਟੀ ਲਈ ਇਲਾਈਜਾ ਟੈਸਟ ਜਰੂਰੀ – ਸਿਵਲ ਸਰਜਨ

ਸਾਰੇ ਪ੍ਰਾਈਵੇਟ ਹਸਪਤਾਲਾਂ ਲਈ ਡੇਂਗੂ ਕੇਸਾਂ ਦੀ ਰਿਪੋਰਟ ਸਿਹਤ ਵਿਭਾਗ ਨੂੰ ਦੇਣੀ ਲਾਜ਼ਮੀ ਨਵਾਂਸ਼ਹਿਰ, 10 ਅਕਤੂਬਰ (ਪੰਜਾਬ ਪੋਸਟ ਬਿਊਰੋ) – ਸ਼ਹੀਦ ਭਗਤ ਸਿੰਘ ਨਗਰ ਦੇ ਸਿਵਲ ਸਰਜਨ ਡਾ. ਗੁਰਿੰਦਰਬੀਰ ਕੌਰ ਦੀ ਯੋਗ ਅਗਵਾਈ ਹੇਠ ਸਿਹਤ ਵਿਭਾਗ ਨੇ ਡੇਂਗੂ ਦੇ ਪ੍ਰਕੋਪ ਨੂੰ ਰੋਕਣ ਲਈ ਜਾਗਰੂਕਤਾ ਮੁਹਿੰਮ ਹੋਰ ਤੇਜ਼ ਕਰ ਦਿੱਤੀ ਹੈ।               ਸਿਵਲ ਸਰਜਨ ਡਾ. …

Read More »

ਡਿਪਟੀ ਕਮਿਸ਼ਨਰ ਵੱਲੋਂ ਡੇਂਗੂ ਦੀ ਰੋਕਥਾਮ ਲਈ ਸਖ਼ਤ ਹਦਾਇਤਾਂ ਜਾਰੀ

ਘਰਾਂ ਵਿਚ ਡੇਂਗੂ ਦਾ ਲਾਰਵਾ ਮਿਲਣ ’ਤੇ ਕੱਟੇ ਜਾਣਗੇ ਚਲਾਨ ਨਵਾਂਸ਼ਹਿਰ, 10 ਅਕਤੂਬਰ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਨੇ ਜ਼ਿਲ੍ਹੇ ਵਿਚ ਡੇਂਗੂ ਦੀ ਰੋਕਥਾਮ ਲਈ ਅਧਿਕਾਰੀਆਂ ਨੂੰ ਸਖ਼ਤ ਹਦਾਇਤਾਂ ਜਾਰੀ ਕੀਤੀਆਂ ਹਨ।ਉਨ੍ਹਾਂ ਵੱਲੋਂ ਜਿਥੇ ਲਗਾਤਾਰ ਫੌਗਿੰਗ ਦੇ ਆਦੇਸ਼ ਦਿੱਤੇ ਗਏ ਹਨ, ਉਥੇ ਸਿਹਤ ਵਿਭਾਗ ਨੂੰ ਵੱਧ ਤੋਂ ਵੱਧ ਟੈਸਟਿੰਗ ਕਰਨ ਦੀ ਵੀ ਹਦਾਇਤ ਕੀਤੀ ਗਈ ਹੈ।ਉਨ੍ਹਾਂ ਦੱਸਿਆ …

Read More »