7 ਥਾਵਾਂ ’ਤੇ ਸੂਰਜੀ ਊਰਜਾ ਪ੍ਰਾਜੈਕਟਾਂ ਦਾ ਕੰਮ 20 ਅਕਤੂਬਰ ਤੱਕ ਹੋਵੇਗਾ ਮੁਕੰਮਲ ਕਪੂਰਥਲਾ, 8 ਅਕਤੂਬਰ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਕਪੂਰਥਲਾ ਸ੍ਰੀਮਤੀ ਦੀਪਤੀ ਉਪਲ ਵਲੋਂ ਸੁਲਤਾਨਪੁਰ ਸਮਾਰਟ ਸਿਟੀ ਪ੍ਰਾਜੈਕਟ ਤਹਿਤ ਕੰਮਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਦਿੱਤੇ ਗਏ ਹਨ।ਉਨਾਂ ਅਧਿਕਾਰੀਆਂ ਨੂੰ ਕਿਹਾ ਕਿ ਉਹ ਗੁਰੂ ਕੀ ਨਗਰੀ ਦੇ ਸਰਬਪੱਖੀ ਵਿਕਾਸ ਲਈ ਕੰਮਾਂ ਦਾ ਸਮੇਂ ਸਿਰ ਮੁਕੰਮਲ ਹੋਣਾ ਯਕੀਨੀ …
Read More »Monthly Archives: October 2021
ਇਕਹਰੀ ਵਰਤੋਂ ਵਾਲੀ ਪਲਾਸਟਿਕ ਕੁਦਰਤੀ ਸ੍ਰੋਤਾਂ ਲਈ ਵੱਡਾ ਖਤਰਾ – ਆਦਰਸ਼ ਵਿੱਗ
ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਵਲੋਂ ਸਾਇੰਸ ਸਿਟੀ ਵਿਖੇ ਅਜ਼ਾਦੀ ਦਾ ਅੰਮ੍ਰਿਤ ਮਹਾਂਉਤਸਵ ਨੂੰ ਸਮਰਪਿਤ ਸਮਾਗਮ ਕਪੂਰਥਲਾ, 8 ਅਕਤੂਬਰ (ਪੰਜਾਬ ਪੋਸਟ ਬਿਊਰੋ) – ਪੰਜਾਬ ਪ੍ਰਦੂਸਣ ਕੰਟਰੋਲ ਬੋਰਡ ਵਲੋਂ ਅੱਜ ਪੁਸ਼ਪਾ ਗੁਜ਼ਰਾਲ ਸਾਇੰਸ ਸਿਟੀ ਵਿਖੇ ਆਜਾਦੀ ਦਾ ਅੰਮ੍ਰਿਤ ਮਹਾਂਉਤਸਵ ਨੂੰ ਸਮਰਪਿਤ ਪਲਾਸਟਿਕ ਦੀ ਵਰਤੋਂ ਰੋਕਣ ਬਾਰੇ ਜਾਗਰੂਕਤਾ ਲਈ ਸਮਾਗਮ ਕਰਵਾਇਆ ਗਿਆ, ਜਿਸ ਵਿਚ ਬੋਰਡ ਦੇ ਚੇਅਰਮੈਨ ਪ੍ਰੋਫੈਸਰ (ਡਾ.) ਆਦਰਸ਼ ਪਾਲ ਵਿਗ ਨੇ …
Read More »ਖ਼ਾਲਸਾ ਪਬਲਿਕ ਸਕੂਲ ਦੀ ਵਿਦਿਆਰਥਣ ਨੇ ਤੈਰਾਕੀ ’ਚ ਜਿੱਤੇ 4 ਤਗਮੇ
ਅੰਮ੍ਰਿਤਸਰ, 8 ਅਕਤੂਬਰ (ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਚੱਲ ਰਹੇ ਖਾਲਸਾ ਕਾਲਜ ਪਬਲਿਕ ਸਕੂਲ ਦੀ ਵਿਦਿਆਰਥਣ ਨੇ ਤੈਰਾਕੀ ਮੁਕਾਬਲੇ ’ਚ 4 ਤਮਗੇ ਹਾਸਲ ਕਰਕੇ ਸਕੂਲ ਦਾ ਨਾਮ ਰੌਸ਼ਨ ਕੀਤਾ। ਸਕੂਲ ਪ੍ਰਿੰਸੀਪਲ ਅਮਰਜੀਤ ਸਿੰਘ ਗਿੱਲ ਨੇ ਵਿਦਿਆਰਥਣ ਹਰਲੀਨ ਕੌਰ ਦੀ ਇਸ ਜਿੱਤ ’ਤੇ ਮੁਬਾਰਕਬਾਦ ਦਿੰਦਿਆਂ ਉਸ ਦੇ ਸੁਨਿਹਰੇ ਭਵਿੱਖ ਦੀ ਕਾਮਨਾ ਕੀਤੀ ਅਤੇ ਵਿੱਦਿਆ ਦੇ ਨਾਲ ਇਸੇ ਤਰ੍ਹਾਂ ਉਕਤ …
Read More »ਕੋਰੋਨਾ ਵੈਕਸੀਨੇਸ਼ਨ ਕੈਂਪ ਦੌਰਾਨ 120 ਵਿਅਕਤੀਆਂ ਦਾ ਕੀਤਾ ਟੀਕਾਕਰਨ
ਸੰਗਰੂਰ, 8 ਅਕਤੂਬਰ (ਜਗਸੀਰ ਲੌਂਗੋਵਾਲ) – ਪ੍ਰਬੰਧਕ ਕਮੇਟੀ ਅਤੇ ਸੇਵਾ ਦਲ ਤਪ ਅਸਥਾਨ ਨਗਨ ਬਾਬਾ ਸ਼੍ਰੀ ਸਾਹਿਬ ਦਾਸ ਜੀ ਨਾਭਾ ਗੇਟ ਸੰਗਰੂਰ ਵਲੋਂ ਸੀਨੀਅਰ ਮੈਡੀਕਲ ਅਫਸਰ ਬਲਜੀਤ ਸਿੰਘ ਦੇ ਸਹਿਯੋਗ ਨਾਲ ਤਪ ਅਸਥਾਨ ਨਾਭਾ ਗੇਟ ਵਿਖੇ ਕਰੋਨਾ ਦੀ ਭਿਆਨਕ ਮਹਾਂਮਾਰੀ ਤੋਂ ਬਚਾਅ ਲਈ ਕੋਰੋਨਾ ਵੈਕਸੀਨੇਸਨ ਕੈਂਪ ਲਗਾਇਆ ਗਿਆ।ਜਿਸ ਵਿਚ ਡਾ. ਸੁਰਭੀ ਕਟਿਆਲ, ਏ.ਐਨ.ਐਮ ਸ੍ਰ੍ਰੀਮਤੀ ਹਰਿੰਦਰ ਕੌਰ, ਆਸ਼ਾ ਵਰਕਰ ਸ਼੍ਰੀਮਤੀ ਹੇਮਾ …
Read More »ਅਗਰਵਾਲ ਸਭਾ ਨੇ ਮਨਾਈ ਮਹਾਰਾਜਾ ਅਗਰਸੈਨ ਜੀ ਦੀ ਜਯੰਤੀ
ਮਹਾਰਾਜਾ ਅਗਰਸੈਨ ਜੀ ਦੇ ਦਰਸਾਏ ਮਾਰਗ ‘ਤੇ ਚੱਲਣ ਦੀ ਲੋੜ- ਮੋਹਿਲ ਸਿੰਗਲਾ ਸੰਗਰੂਰ, 8 ਅਕਤੂਬਰ (ਜਗਸੀਰ ਲੌਂਗੋਵਾਲ) – ਅਗਰਵਾਲ ਸਭਾ ਸੰਗਰੂਰ ਵਲੋਂ ਸਥਾਨਕ ਮਾਤਾ ਕਾਲੀ ਮੰਦਿਰ ਵਿਖੇ ਮਹਾਰਾਜਾ ਅਗਰਸੈਨ ਜੀ ਦੀ ਜਯੰਤੀ ਮਨਾਈ ਗਈ।ਜਿਸ ਵਿੱਚ ਵਿਜੈ ਇੰਦਰ ਸਿੰਗਲਾ ਦੇ ਪੁੱਤਰ ਮੋਹਿਲ ਸਿੰਗਲਾ ਨੇ ਮੁੱਖ ਮਹਿਮਾਨ ਵਜੋਂ ਹਾਜ਼ਰੀ ਲਗਵਾਈ। …
Read More »ਕਪੂਰਥਲਾ ਪੁਲਿਸ ਖੁੱਲੀ ਬੋਲੀ ਰਾਹੀਂ ਨਿਲਾਮ ਕਰੇਗੀ 415 ਵਾਹਨ
ਕਪੂਰਥਲਾ, 8 ਅਕਤੂਬਰ (ਪੰਜਾਬ ਪੋਸਟ ਬਿਊਰੋ) – ਐਸ.ਐਸ.ਪੀ ਕਪੂਰਥਲਾ ਹਰਕਮਲਪ੍ਰੀਤ ਸਿੰਘ ਖੱਖ ਨੇ ਦੱਸਿਆ ਕਿ ਜਿਲ੍ਹਾ ਕਪੂਰਥਲਾ ਪੁਲਿਸ ਵਲੋਂ ਵੱਖ-ਵੱਖ ਮੁਕੱਦਮਿਆਂ ਵਿੱਚ ਬਰਾਮਦ ਜਿੰਨਾਂ ਵਾਹਣਾਂ ਦਾ ਮਾਨਯੋਗ ਅਦਾਲਤ ਵਲੋਂ ਨਿਪਟਾਰਾ ਕਰਨ ਦਾ ਹੁਕਮ ਹੋਇਆ ਹੈ।ਇਹ 415 ਵਹੀਕਲ ਵੱਖ-ਵੱਖ ਥਾਣਿਆਂ ਤੇ ਪੁਲਿਸ ਲਾਈਨ ਕਪੂਰਥਲਾ ਵਿੱਚ ਮੌਜ਼ੂਦ ਹਨ, ਉਨਾਂ ਨੂੰ ਖੁੱਲੀ ਬੋਲੀ ਰਾਹੀਂ ਨਿਲਾਮ ਕੀਤਾ ਜਾਵੇਗਾ।ਇਹਨਾਂ ਵਹਾਣਾਂ ਦਾ ਵੇਰਵਾ ਸੀਨੀਅਰ ਪੁਲਿਸ ਕਪਤਾਨ …
Read More »ਅਨਏਡਿਡ ਪ੍ਰਾਈਵੇਟ ਸਕੂਲਾਂ ਨਾਲ ਵਿਤਕਰਾ ਬੰਦ ਕੀਤਾ ਜਾਵੇ- ਰਾਸਾ ਯੂ.ਕੇ
ਅੰਮ੍ਰਿਤਸਰ, 8 ਅਕਤੂਬਰ (ਸੁਖਬੀਰ ਸਿੰਘ) – ਭਾਰਤ ਸਰਕਾਰ ਦੁਆਰਾ ਬਣਾਇਆ ਗਿਆ ਆਰ.ਟੀ.ਈ ਐਕਟ ਤਹਿਤ ਜੋ ਫੰਡ ਯੁਨੈਕਸੋ ਬੈਂਕ ਬੱਚਿਆਂ ਦੇ ਫ੍ਰੀ ਐਂਡ ਕੰਪਲਸਰੀ ਐਜੂਕੇਸ਼ਨ ਐਕਟ 2009 ਤਹਿਤ ਜੋ ਫੰਡ ਭਾਰਤ ਸਰਕਾਰ ਤੋਂ ਪੰਜਾਬ ਸਰਕਾਰ ਨੂੰ ਆਉਂਦਾ ਹੈ, ਉਸ ਫੰਡ ਦੀ ਸਿੱਖਿਆ ਵਿਭਾਗ ਉਸ ਦੀ ਦੁਰਵਰਤੋਂ ਕਰਦਾ ਹੈ।ਇਹ ਫੰਡ ਪਹਿਲੀ ਕਲਾਸ ਤੋਂ ਲੈ ਕੇ 14 ਸਾਲ ਦੇ ਸਾਰੇ ਬੱਚਿਆਂ ਲਈ ਆਉਂਦਾ …
Read More »ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ
ਅੰਮ੍ਰਿਤਸਰ, 8 ਅਕਤੂਬਰ (ਸੁਖਬੀਰ ਸਿੰਘ) – ਗੁਰਦੁਆਰਾ ਤਪ ਅਸਥਾਨ ਬਾਬਾ ਗੁਰਮੁੱਖ ਸਿੰਘ ਜੀ ਪਟਿਆਲਾ ਵਾਲੇ (ਗੁਰਦੁਆਰਾ ਬਾਬੇ ਕੋਠੀ) ਕੋਟ ਮਿੱਤ ਸਿੰਘ ਤਰਨਤਾਰਨ ਰੋਡ ਵਿਖੇ ਰਮਤਿ ਸਮਾਗਮ ਕਰਵਾਇਆ ਗਿਆ। ਮੈਨੇਜਰ ਸ੍ਰੀ ਦਰਬਾਰ ਸਾਹਿਬ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸਾਂਝਾ ਪੰਜਾਬ ਸਾਂਝੇ ਲੋਕ ਐਜੂਕੇਸ਼ਨਲ ਤੇ ਵੈਲਫੇਅਰ ਸੁਸਾਇਟੀ ਤੇ ਸਮੂਹ ਇਲਾਕਾ …
Read More »ਜ਼ਿਲ੍ਹੇ ਵਿੱਚ ਹੁਣ ਤੱਕ 21749 ਮੀਟ੍ਰਿਕ ਟਨ ਝੋਨੇ ਦੀ ਖ਼ਰੀਦ – ਡੀ.ਸੀ
ਸੁੱਕਾ ਝੋਨਾ ਹੀ ਮੰਡੀਆਂ ਵਿੱਚ ਲਿਆਉਣ ਤੇ ਪਰਾਲੀ ਨੂੰ ਅੱਗ ਨਾ ਲਾਉਣ ਦੀ ਕੀਤੀ ਅਪੀਲ ਨਵਾਂਸ਼ਹਿਰ, 8 ਅਕਤੂਬਰ (ਪੰਜਾਬ ਪੋਸਟ ਬਿਊਰੋ) – ਜ਼ਿਲ੍ਹੇ ਦੀਆਂ ਮੰਡੀਆਂ ਵਿਚ ਹੁਣ ਤੱਕ 23501 ਮੀਟ੍ਰਿਕ ਟਨ ਝੋਨੇ ਦੀ ਆਮਦ ਹੋਈ ਹੈ।ਜਿਸ ਵਿਚੋਂ 21749 ਮੀਟ੍ਰਿਕ ਟਨ ਝੋਨੇ ਦੀ ਖ਼ਰੀਦ ਕੀਤੀ ਗਈ ਹੈ। ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ …
Read More »District Session judge flags off mobile van to spread legal awareness
Kapurthala, October 8 (Punjab Post Bureau) – District and Sessions Judge-cum-Chairman, District Legal Services Authority, Kapurthala Mr. Amarinder Singh Grewal today flagged off a mobile van to spread legal awareness amongst the people in the district. To mark the Program “Azadi Ka Anmit Mahautsav till November 14, Legal Awareness Seminars / Camps in the Villages, Morning Trips, Rallies, Speech Competitions, …
Read More »
Punjab Post Daily Online Newspaper & Print Media