Tuesday, November 24, 2026

Monthly Archives: October 2021

ਸ਼੍ਰੋਮਣੀ ਕਮੇਟੀ ਮੈਂਬਰ ਤੇ ਸਾਬਕਾ ਮੰਤਰੀ ਜਥੇਦਾਰ ਸੇਵਾ ਸਿੰਘ ਸੇਖਵਾਂ ਦੇ ਚਲਾਣੇ ’ਤੇ ਦੁੱਖ ਪ੍ਰਗਟਾਇਆ

ਅੰਮ੍ਰਿਤਸਰ, 7 ਅਕਤੂਬਰ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਸ਼੍ਰੋਮਣੀ ਕਮੇਟੀ ਮੈਂਬਰ ਅਤੇ ਸਾਬਕਾ ਮੰਤਰੀ ਜਥੇਦਾਰ ਸੇਵਾ ਸਿੰਘ ਸੇਖਵਾਂ ਦੇ ਅਕਾਲ ਚਲਾਣਾ ਕਰ ਜਾਣ ’ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।ਉਨਾਂ ਨੇ ਜਥੇਦਾਰ ਸੇਖਵਾਂ ਦੀਆਂ ਸੇਵਾਵਾਂ ਨੂੰ ਯਾਦ ਕਰਦਿਆਂ ਕਿਹਾ ਕਿ ਉਹ ਸਿੱਖ ਪੰਥ ਦੀ ਪ੍ਰਤੀਨਿਧ ਧਾਰਮਿਕ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਲੰਮਾ …

Read More »

ਕੈਬਨਿਟ ਮੰਤਰੀ ਡਾ. ਰਾਜ ਕੁਮਾਰ ਵੇਰਕਾ ਦਾ ਡਿੰਪਲ ਅਰੋੜਾ ਵਲੋਂ ਸਵਾਗਤ

ਅੰਮ੍ਰਿਤਸਰ, 7 ਅਕਤੂਬਰ ( ਸੁਖਬੀਰ ਸਿੰਘ) – ਹਲਕਾ ਪੱਛਮੀ ਦੇ ਵਿਧਾਇਕ ਡਾਕਟਰ ਰਾਜ ਕੁਮਾਰ ਵੇਰਕਾ ਦੇ ਕੈਬਨਿਟ ਮੰਤਰੀ ਬਣਨ ਦੀ ਖੁਸ਼ੀ ਵਿੱਚ ਅੱਜ ਹਲਕਾ ਪੱਛਮੀ ਦੇ ਸਮੂਹ ਕੋਂਸਲਰਾਂ ਤੇ ਕਾਂਗਰਸੀ ਵਰਕਰਾਂ ਵਲੋਂ ਆਪੋ ਆਪਣੀ ਵਾਰਡ ਵਿੱਚ ਸਨਮਾਨ ਸਮਾਰੋਹ ਦਾ ਆਯੋਜਨ ਕੀਤਾ ਗਿਆ।ਕੈਬਨਿਟ ਮੰਤਰੀ ਡਾਕਟਰ ਰਾਜ ਕੁਮਾਰ ਵੇਰਕਾ ਨੇ ਸਭ ਤੋਂ ਪਹਿਲਾਂ ਮਾਤਾ ਲਾਲ ਦੇਵੀ ਦੇ ਮੰਦਿਰ ਤੋਂ ਮਾਂ ਦਾ ਆਸ਼ੀਰਵਾਦ …

Read More »

ਸਰਪੰਚ ਤੇ ਮੋਹਤਬਰ ਪਰਾਲੀ ਨੂੰ ਅੱਗ ਨਾ ਲਗਾਉਣ ਲਈ ਕਿਸਾਨਾਂ ਨੂੰ ਕਰਨ ਪ੍ਰੇਰਿਤ – ਏ.ਡੀ.ਸੀ

ਫ਼ਸਲੀ ਰਹਿੰਦ-ਖੂੰਹਦ ਦੇ ਯੋਗ ਨਿਪਟਾਰੇ ਲਈ ਪਿੰਡ-ਪਿੰਡ ਲਗਾਏ ਜਾਣਗੇ ਜਾਗਰੂਕਤਾ ਕੈਂਪ ਨਵਾਂਸ਼ਹਿਰ, 7 ਅਕਤੂਬਰ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਇਨ ਸੀਟੂ ਸਕੀਮ ਤਹਿਤ ਝੋਨੇ ਦੀ ਪਰਾਲੀ ਅਤੇ ਰਹਿੰਦ-ਖੂੰਹਦ ਦੀ ਸਾਂਭ-ਸੰਭਾਲ ਸਬੰਧੀ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਇੱਕ ਵਿਸ਼ੇਸ਼ ਕਿਸਾਨ ਸਿਖਲਾਈ ਕੈਂਪ ਲਗਾਇਆ ਗਿਆ।ਜਿਸ ਵਿੱਚ ਪਿੰਡਾਂ ਦੇ ਸਰਪੰਚਾਂ ਅਤੇ …

Read More »

ਡਿਪਟੀ ਕਮਿਸ਼ਨਰ ਵੱਲੋਂ ਝੋਨੇ ਦੀ ਖ਼ਰੀਦ ਪ੍ਰਕਿਰਿਆ ਸਬੰਧੀ ਅਧਿਕਾਰੀਆਂ ਨਾਲ ਮੀਟਿੰਗ

ਕਿਹਾ, ਹੁਣ ਤੱਕ ਜ਼ਿਲ੍ਹੇ ਵਿੱਚ ਹੋਈ 9117 ਮੀਟ੍ਰਿਕ ਟਨ ਝੋਨੇ ਦੀ ਖ਼ਰੀਦ ਨਵਾਂਸ਼ਹਿਰ, 7 ਅਕਤੂਬਰ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਵੱਲੋਂ ਅੱਜ ਜ਼ਿਲ੍ਹੇ ਵਿਚ ਝੋਨੇ ਦੀ ਖ਼ਰੀਦ ਪ੍ਰਕਿਰਿਆ ਸਬੰਧੀ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਉਨ੍ਹਾਂ ਨੂੰ ਸੁਚੱਜੀ ਅਤੇ ਨਿਰਵਿਘਨ ਖ਼ਰੀਦ ਲਈ ਲੋੜੀਂਦੇ ਦਿਸ਼ਾ-ਨਿਰਦੇਸ਼ ਦਿੱਤੇ।ਉਨ੍ਹਾਂ ਹਦਾਇਤ ਕੀਤੀ ਕਿ ਜ਼ਿਲ੍ਹੇ ਦੇ ਸਾਰੇ ਖ਼ਰੀਦ ਕੇਂਦਰਾਂ ਵਿਚ ਕਿਸਾਨਾਂ, ਆੜ੍ਹਤੀਆਂ ਅਤੇ ਮਜ਼ਦੂਰਾਂ ਨੂੰ …

Read More »

ਮਾਤਰੀ ਮੌਤ ਦਰ ਘਟਾਉਣ ਕਰਨ ਲਈ ਹਰੇਕ ਗਰਭਵਤੀ ਦਾ ਗਾਇਨਾਕੋਲੋਜਿਸਟ ਕੋਲੋਂ ਕਰਵਾਈ ਜਾਵੇ ਹੈਲਥ ਚੈਕਅੱਪ – ਡਾ. ਗੀਤਾਂਜਲੀ ਸਿੰਘ

ਸੀਨੀਅਰ ਮੈਡੀਕਲ ਅਫਸਰ ਨੇ ਮਮਤਾ ਦਿਵਸ ਦੀ ਕੀਤੀ ਚੈਕਿੰਗ ਨਵਾਂਸ਼ਹਿਰ, 7 ਅਕਤੂਬਰ (ਪੰਜਾਬ ਪੋਸਟ ਬਿਊਰੋ) – ਸ਼ਹੀਦ ਭਗਤ ਸਿੰਘ ਨਗਰ ਦੇ ਸਿਵਲ ਸਰਜਨ ਡਾ. ਗੁਰਿੰਦਰਬੀਰ ਕੌਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸਿਹਤ ਵਿਭਾਗ ਲੋਕਾਂ ਨੂੰ ਬਿਹਤਰ ਜੱਚਾ-ਬੱਚਾ ਸਿਹਤ ਸੇਵਾਵਾਂ ਦੇਣ ਲਈ ਵਚਨਬੱਧ ਹੈ।ਇਸੇ ਕੜੀ ਤਹਿਤ ਹਰੇਕ ਬੁੱਧਵਾਰ ਨੂੰ ਮਨਾਏ ਜਾਂਦੇ ਮਮਤਾ ਦਿਵਸ ਮੌਕੇ ਅੱਜ ਗਰਭਵਤੀ ਔਰਤਾਂ ਤੇ ਨਿੱਕੇ ਬੱਚਿਆਂ ਨੂੰ ਜਾਨਲੇਵਾ …

Read More »

ਅਣ-ਅਧਿਕਾਰਤ ਝੋਨੇ ਤੇ ਚਾਵਲ ਦੀ ਚੈਕਿੰਗ ਲਈ ਉਡਣ ਦਸਤਿਆਂ ਦਾ ਗਠਨ

ਨਵਾਂਸ਼ਹਿਰ, 7 ਅਕਤੂਬਰ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਦੀਆਂ ਹਦਾਇਤਾਂ ਤਹਿਤ ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਵੱਲੋਂ ਦੂਜੇ ਰਾਜਾਂ ਤੋਂ ਅਣ-ਅਧਿਕਾਰਤ ਆਉਣ ਵਾਲੇ ਝੋਨੇ/ਚਾਵਲ ਦੀ ਚੈਕਿੰਗ ਕਰਨ ਲਈ ਮਾਰਕੀਟ ਕਮੇਟੀ ਪੱਧਰ ’ਤੇ ਉਡਣ ਦਸਤਿਆਂ (ਫਲਾਇੰਗ ਸਕੁਐਡ) ਦਾ ਗਠਨ ਕੀਤਾ ਹੈ।ਇਸ ਦੇ ਅਨੁਸਾਰ ਮਾਰਕੀਟ ਕਮੇਟੀ ਨਵਾਂਸ਼ਹਿਰ ਲਈ ਗਠਿਤ ਉਡਣ ਦਸਤੇ ਵਿਚ ਡੀ.ਐਸ.ਪੀ ਸਬ-ਡਵੀਜ਼ਨ ਨਵਾਂਸ਼ਹਿਰ ਦਵਿੰਦਰ ਸਿੰਘ, ਤਹਿਸੀਲਦਾਰ ਨਵਾਂਸ਼ਹਿਰ ਬਲਜਿੰਦਰ ਸਿੰਘ, ਸਕੱਤਰ …

Read More »

ਵਿਧਾਇਕ ਅੰਗਦ ਸਿੰਘ ਨੇ ਫਾਂਬੜਾ ਸੁਸਾਇਟੀ ਨਾਲ ਸਬੰਧਤ ਲਾਭਪਾਤਰੀਆਂ ਨੂੰ ਸੌਂਪੇ 72.68 ਲੱਖ ਦੇ ਚੈਕ

ਨਵਾਂਸ਼ਹਿਰ, 7 ਅਕਤੂਬਰ (ਪੰਜਾਬ ਪੋਸਟ ਬਿਊਰੋ) – ਵਿਧਾਇਕ ਅੰਗਦ ਸਿੰਘ ਨੇ ਪੰਜਾਬ ਸਰਕਾਰ ਵੱਲੋਂ ਬੇਜ਼ਮੀਨੇ ਕਿਸਾਨਾਂ ਤੇ ਖੇਤ ਕਾਮਿਆਂ ਨੂੰ ਸਹਿਕਾਰੀ ਸਭਾਵਾਂ ਸਬੰਧੀ ਰਾਹਤ ਦੇਣ ਦੀ ਸਹੂਲਤ ਤਹਿਤ ਹਲਕਾ ਨਵਾਂਸ਼ਹਿਰ ਦੀ ਫਾਂਬੜਾ ਸੁਸਾਇਟੀ ਦੇ 381 ਲਾਭਪਾਤਰੀਆਂ ਨੂੰ 72.68 ਲੱਖ ਰੁਪਏ ਦੇ ਚੈਕ ਤਕਸੀਮ ਕੀਤੇ।ਇਨ੍ਹਾਂ ਵਿਚ ਪਿੰਡ ਫਾਂਬੜਾ ਦੇ 104 ਲਾਭਪਾਤਰੀਆਂ ਨੂੰ 1889217 ਰੁਪਏ, ਬੇਗੋਵਾਲ ਦੇ 93 ਲਾਭਪਾਤਰੀਆਂ ਨੂੰ 1753949 ਰੁਪਏ …

Read More »

ਅਗਾਂਹਵਧੂ ਕਿਸਾਨ ਸਰਵਨ ਸਿੰਘ 4 ਸਾਲ ਤੋਂ ਪਰਾਲੀ ਨੂੰ ਬਿਨ੍ਹਾਂ ਅੱਗ ਲਾਏ ਕਰ ਰਿਹਾ ਸਫ਼ਲ ਖੇਤੀ

ਡੇਅਰੀ ਫਾਰਮਿੰਗ ਅਤੇ ਜੈਵਿਕ ਖੇਤੀ ਅਪਨਾ ਕੀਤੀ ਜਾ ਸਕਦੀ ਚੋਖੀ ਕਮਾਈ ਲੌਂਗੋਵਾਲ, 6 ਅਕਤੂਬਰ (ਜਗਸੀਰ ਸਿੰਘ) – ਅਗਾਂਹਵਧੂ ਕਿਸਾਨ ਸਰਵਣ ਸਿੰਘ ਵਾਸੀ ਪਿੰਡ ਸਾਹੋਕੇ ਬਲਾਕ ਸੰਗਰੂਰ ਵਲੋਂ ਪਿਛਲੇ ਲੰਬੇ ਸਮੇਂ ਤੋਂ 12 ਏਕੜ ਰਕਬੇ ਵਿੱਚ ਕਣਕ ਅਤੇ ਝੋਨੇ ਦੀ ਸਿੱਧੀ ਬਿਜ਼ਾਈ ਕਰ ਖੇਤੀ ਕਰ ਰਹੇ ਹਨ ਅਤੇ ਪਿਛਲੇ 4 ਸਾਲਾਂ ਤੋਂ ਫਸਲਾਂ ਦੀ ਰਹਿੰਦ ਖੂੰਹਦ ਨੂੰ ਬਿਨਾਂ ਅੱਗ ਲਗਾਏ ਵਧੀਆ …

Read More »

ਢੀਂਡਸਾ ਵਲੋਂ ਰਾਜਸੀ ਧਿਰਾਂ ਨੂੰ ਕਿਸਾਨੀ ਸੰਘਰਸ਼ ਸਬੰਧੀ ਐਕਸ਼ਨ ਪਲੈਨ ਬਣਾ ਕੇ ਕੇਂਦਰ ਨਾਲ ਮੁਕਾਬਲਾ ਕਰਨ ਦਾ ਸੱਦਾ

ਸੰਗਰੂਰ, 7 ਅਕਤੁਬਰ (ਜਗਸੀਰ ਲੌਂਗੋਵਾਲ) – ਸੰਸਦ ਮੈਂਬਰ ਤੇ ਸ਼੍ਰੋਮਣੀ ਅਕਾਲੀ ਦਲ ਸੰਯੁਕਤ ਦੇ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਨੇ ਕਿਸਾਨ ਸੰਘਰਸ਼ ਦੇ ਮਾਮਲੇ ਉਪਰ ਦੇਸ਼ ਦੀਆਂ ਸਮੂਹ ਰਾਜਸੀ ਧਿਰਾਂ ਨੂੰ ਇੱਕ ਐਕਸ਼ਨ ਪਲੈਨ ਬਣਾ ਕੇ ਕੇਂਦਰ ਸਰਕਾਰ ਨਾਲ ਮੁਕਾਬਲਾ ਕਰਨ ਸੱਦਾ ਦਿੱਤਾ ਹੈ।ਉਹਨਾਂ ਕਿਹਾ ਕਿਸਾਨ ਸ਼ੁਰੂ ਤੋਂ ਹੀ ਖੇਤੀ ਦੇ ਕਾਲੇ ਕਾਨੂੰਨਾਂ ਖਿਲਾਫ ਸ਼ਾਂਤਮਈ ਸੰਘਰਸ਼ ਕਰ ਰਹੇ ਹਨ।ਕੇਂਦਰ ਸਰਕਾਰ ਦੇ …

Read More »

ਡੀ.ਟੀ.ਐਫ ਪੰਜਾਬ ਵਲੋਂ ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਦੀ ਬਦਲੀ ਜਿੱਤ ਕਰਾਰ

ਪੰਜਾਬ ਦੀ ਸਿੱਖਿਆ ਦੇ ਤਾਨਾਸ਼ਾਹੀ ਭਰੇ ਕਾਲ਼ੇ ਦੌਰ ਦਾ ਅੰਤ ਅੰਮ੍ਰਿਤਸਰ, 7 ਅਕਤੂਬਰ (ਸੁਖਬੀਰ ਸਿੰਘ) – ਸੁਖਬੀਰ ਸਿੰਘ ਪੰਜਾਬ ਦੇ ਸਿੱਖਿਆ ਵਿਭਾਗ ਵਿੱਚ ਮੰਤਰੀਆਂ ਅਤੇ ਵਿਧਾਇਕਾਂ ਦੀ ਵੀ ਇੱਕ ਨਾ ਮੰਨਣ ਵਾਲ਼ੇ ਅਤੇ ਵਿਭਾਗ ਨੂੰ ਤਾਨਾਸ਼ਾਹੀ ਤਰੀਕੇ ਨਾਲ਼ ਚਲਾਉਣ ਵਾਲ਼ੇ ਪੰਜਾਬ ਦੇ ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਨੂੰ ਪੰਜਾਬ ਸਰਕਾਰ ਨੇ ਸਿੱਖਿਆ ਵਿਭਾਗ ਤੋਂ ਲਾਂਭੇ ਕਰ ਦਿੱਤਾ ਹੈ।ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ …

Read More »