ਸ਼ਹਿਰ ਦੇ ਲੋਕਾਂ ਨੂੰ ਢਾਬ ਖਟੀਕਾਂ ਵਿਖੇ ਮਿਲਣਗੀਆਂ ਸਾਰੀਆਂ ਸਿਹਤ ਸਹੂਲਤਾਂ-ਵਿਕਾਸ ਸੋਨੀ ਅੰਮ੍ਰਿਤਸਰ, 7 ਅਕਤੂਬਰ (ਸੁਖਬੀਰ ਸਿੰਘ) – ਸਿਵਲ ਸਰਜਨ ਡਾ: ਚਰਨਜੀਤ ਸਿੰਘ ਅਤੇ ਕੌਂਸਲਰ ਵਿਕਾਸ ਸੋਨੀ ਵੱਲੋਂ ਸ਼ਹਿਰ ਦੀ ਚਾਰ ਦੀਵਾਰੀ ਅੰਦਰ ਸਥਿਤ ਅਰਬਨ ਕਮਿਊਨਟੀ ਹੈਲਥ ਸੈਂਟਰ ਢਾਬ ਖਟੀਕਾਂ ਦਾ ਦੌਰਾ ਕੀਤਾ।ਉਨਾਂ ਦੱਸਿਆ ਕਿ ਇਸ ਹੈਲਥ ਸੈਂਟਰ ਨੂੰ ਆਧੁਨਿਕ ਸਹੂਲਤਾਂ ਵਾਲਾ ਹਸਪਤਾਲ ਬਣਾਉਣ ਦਾ ਉਪਰਾਲਾ ਪਹਿਲਾਂ ਹੀ ਸ਼ੁਰੂ ਕੀਤਾ …
Read More »Monthly Archives: October 2021
ਮਗਨਰੇਗਾ ਸਕੀਮ ਅਧੀਨ ਗ੍ਰਾਮ ਰੋਜ਼ਗਾਰ ਦੀ ਭਰਤੀ ਦੀ ਸੂਚੀ ਤਿਆਰ
ਅੰਮ੍ਰਿਤਸਰ, 7 ਅਕਤੂਬਰ (ਸੁਖਬੀਰ ਸਿੰਘ) – ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਦੇ ਦਫ਼ਤਰ ਵੱਲੋਂ ਮਗਨਰੇਗਾ ਸਕੀਮ ਅਧੀਨ ਠੇਕੇ ਤੇ ਅਧਾਰ ਤੇ ਭਰਤੀ ਲਈ ਜ਼ਿਲ੍ਹਾ ਰੋਜ਼ਗਾਰ ਜਨਰੇਸ਼ਨ ਐਂਡ ਟ੍ਰੇਨਿੰਗ ਦਫ਼ਤਰ ਅੰਮ੍ਰਿਤਸਰ ਜੋ ਅਰਜੀਆਂ ਪ੍ਰਾਪਤ ਕੀਤੀਆਂ ਗਈਆਂ ਸਨ।ਉਸ ਸਬੰਧੀ ਗ੍ਰਾਮ ਰਜ਼ਗਾਰ ਸੇਵਕਾਂ ਦੀ ਅਸਾਮੀ ਦੀਆਂ ਯੋਗ ਅਤੇ ਅਯੋਗ ਉਮੀਦਵਾਰਾਂ ਦੀ ਸੂਚੀ ਤਿਆਰ ਕਰ ਲਈ ਗਈ ਹੈ ਜੋ ਕਿ ਵੈਬਸਾਈਟ amritsar.nic.in ਤੇ ਅੱਪਲੋਡ ਕਰ …
Read More »ਆਮ ਆਦਮੀ ਪਾਰਟੀ ਨੇ ਫੂਕੇ ਮੋਦੀ ਤੇ ਯੋਗੀ ਸਰਕਾਰ ਦੇ ਪੁੱਤਲੇ
ਲਖੀਮਪੁਰ ਖੀਰੀ ਵਿੱਚ ਸ਼ਹੀਦ ਹੋਏ ਕਿਸਾਨਾਂ ਨੂੰ ਦਿੱਤੀ ਸ਼ਰਧਾਂਜਲੀ ਅੰਮ੍ਰਿਤਸਰ, 7 ਅਕਤੂਬਰ (ਸੁਖਬੀਰ ਸਿੰਘ) – ਬੀਤੇ ਦਿਨੀ ਲਖੀਮਪੁਰ ਖੀਰੀ ਵਿਖੇ ਭਾਜਪਾ ਵਿਧਾਇਕ ਅਤੇ ਕੇਂਦਰੀ ਮੰਤਰੀ ਤੇ ਉਸ ਦੇ ਪੁੱਤਰ ਵਲੋਂ ਸ਼ਾਂਤਮਈ ਅੰਦੋਲਨ ਕਰ ਰਹੇ ਕਿਸਾਨਾਂ ਉਪਰ ਆਪਣੀਆਂ ਗੱਡੀਆਂ ਚੜਾ ਕੇ ਉਨਾਂ ਨੂੰ ਕੁਚਲਣ ਦੇ ਰੋਸ਼ ਵਜੋਂ ਆਮ ਆਦਮੀ ਪਾਰਟੀ ਵਲੋਂ ਮੋਦੀ ਤੇ ਯੋਗੀ ਦੇ ਪੁਤਲੇ ਫੂਕੇ ਜਾ ਰਹੇ ਹਨ।ਇਸੇ ਸਿਲਸਿਲੇ …
Read More »ਖ਼ਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ ਵਿਖੇ ਇਨਵੈਸਟੀਚਰ ਸੈਰੇਮਨੀ ਦਾ ਆਯੋਜਨ
ਅੰਮ੍ਰਿਤਸਰ, 6 ਅਕਤੂਬਰ (ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਖ਼ਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ, ਰਣਜੀਤ ਐਵੀਨਿਊ ਵਿਖੇ ਵਿਦਿਆਰਥੀਆਂ ਨੂੰ ਅਨੁਸ਼ਾਸਨ ਦੇ ਧਾਰਨੀ ਅਤੇ ਭਵਿੱਖ ਲਈ ਜ਼ਿੰਮੇਵਾਰ ਨਾਗਰਿਕ ਬਣਾਉਣ ਲਈ ਇਨਵੈਸਟੀਚਰ ਸਮਾਗਮ ਆਯੋਜਿਤ ਕੀਤਾ ਗਿਆ।ਜਿਸ ਵਿੱਚ ਕੌਂਸਲ ਦੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ ਨੇ ਮੁੱਖ ਮਹਿਮਾਨ ਅਤੇ ਸ੍ਰੀਮਤੀ ਤਜਿੰਦਰ ਕੌ ਛੀਨਾ ਨੇ ਗੈਸਟ ਆਫ਼ ਆਨਰ ਵਜੋਂ ਸ਼ਿਰਕਤ ਕੀਤੀ। ਛੀਨਾ …
Read More »ਨੌਜਵਾਨਾਂ ਨੂੰ ਫ਼ੌਜ ਵਿਚ ਭਰਤੀ ਲਈ ਪ੍ਰੇਰਿਤ ਕਰਨ ਲਈ ਵਿਸ਼ੇਸ਼ ਵਰਕਸ਼ਾਪ
ਨਵਾਂਸ਼ਹਿਰ, 6 ਅਕਤੂਬਰ (ਪੰਜਾਬ ਪੋਸਟ ਬਿਊਰੋ) – ਜ਼ਿਲ੍ਹੇ ਦੇ ਨੌਜਵਾਨਾਂ ਨੂੰ ਫ਼ੌਜ ਵਿੱਚ ਭਰਤੀ ਲਈ ਪ੍ਰੇਰਿਤ ਕਰਨ ਹਿੱਤ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਕੇ.ਸੀ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਨਵਾਂਸ਼ਹਿਰ ਵਿਖੇ ਇਕ ਵਿਸ਼ੇਸ਼ ਵਰਕਸ਼ਾਪ ਲਗਾਈ ਗਈ ਜਿਸ ਵਿਚ ਜ਼ਿਲ੍ਹੇ ਦੇ ਸਕੂਲ ਮੁਖੀਆਂ ਅਤੇ ਸਰੀਰਕ ਸਿੱਖਿਆ ਅਧਿਆਪਕਾਂ ਨੇ ਵੱਡੀ ਗਿਣਤੀ ਵਿੱਚ ਭਾਗ ਲਿਆ। ਵਰਕਸ਼ਾਪ ਵਿਚ ਉਚੇਚੇ …
Read More »ਕਾਬਲ ਦੇ ਗੁਰਦੁਆਰਾ ਸਾਹਿਬ ’ਚ ਹੋਈ ਭੰਨ ਤੋੜ ਦੀ ਕੀਤੀ ਨਿੰਦਾ
ਅੰਮ੍ਰਿਤਸਰ, 6 ਅਕਤੂਬਰ (ਜਗਦੀਪ ਸਿੰਘ) – ਅਫ਼ਗਾਨਿਸਤਾਨ ਦੀ ਰਾਜਧਾਨੀ ਕਾਬਲ ਦੇ ਗੁਰਦੁਆਰਾ ਕਰਤੇ ਪ੍ਰਵਾਨ ’ਚ ਤਾਲਿਬਾਨੀ ਅੱਤਵਾਦੀਆਂ ਵੱਲੋਂ ਹਥਿਆਰਾਂ ਸਮੇਤ ਦਾਖ਼ਲ ਹੋ ਕੇ ਕੀਤੀ ਗਈ ਭੰਨ ਤੋੜ ਦੀ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ।ਬੀਬੀ ਜਗੀਰ ਕੌਰ ਨੇ ਕਿਹਾ ਕਿ ਅਫ਼ਗਾਨਿਸਤਾਨ ਅੰਦਰ ਬਣੇ ਮੌਜ਼ੂਦਾ ਹਾਲਾਤਾਂ ਕਰਕੇ ਉਥੇ ਵੱਸਦੇ ਸਿੱਖਾਂ ਦੀਆਂ ਮੁਸ਼ਕਲਾਂ ਵਿੱਚ ਨਿਰੰਤਰ …
Read More »ਲਖੀਮਪੁਰ ਖੀਰੀ ਘਟਨਾ ਦੇ ਦੋਸ਼ੀਆਂ ਖਿਲਾਫ਼ ਤੁਰੰਤ ਹੋਵੇ ਠੋਸ ਕਾਰਵਾਈ – ਦਮਦਮੀ ਟਕਸਾਲ
ਮਹਿਤਾ ਚੌਕ, 6 ਅਕਤੂਬਰ (ਪੰਜਾਬ ਪੋਸਟ ਬਿਊਰੋ) – ਦਮਦਮੀ ਟਕਸਾਲ ਦੇ ਮੁਖੀ ਅਤੇ ਸੰਤ ਸਮਾਜ ਦੇ ਪ੍ਰਧਾਨ ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ ਨੇ ਲਖੀਮਪੁਰ ਖੀਰੀ ਘਟਨਾ ਲਈ ਜ਼ਿੰਮੇਵਾਰ ਅਨਸਰਾਂ ਤੇ ਕਾਤਲਾਂ ਖ਼ਿਲਾਫ਼ ਕਾਰਵਾਈ ਪ੍ਰਤੀ ਦੇਰੀ ਲਈ ਯੂ.ਪੀ ਸਰਕਾਰ ਦੀ ਸਖ਼ਤ ਨਿਖੇਧੀ ਕੀਤੀ ਹੈ।ਦਮਦਮੀ ਟਕਸਾਲ ਮੁਖੀ ਨੇ ਕਿਹਾ ਕਿ ਲਖੀਮਪੁਰ ਖੀਰੀ ਘਟਨਾ ਨੇ ਇਨਸਾਫ਼ ਪਸੰਦ ਦੇਸ਼ ਵਾਸੀਆਂ ਨੂੰ ਝੰਜੋੜ ਕੇ ਰੱਖ …
Read More »ਸਾਬਕਾ ਮੰਤਰੀ ਜਥੇਦਾਰ ਸੇਵਾ ਸਿੰਘ ਸੇਖਵਾਂ ਦਾ ਦੇਹਾਂਤ
ਅੰਮ੍ਰਿਤਸਰ, 6 ਅਕਤੂਬਰ (ਪੰਜਾਬ ਪੋਸਟ ਬਿਊਰੋ) – ਸਾਬਕਾ ਮੰਤਰੀ ਪੰਜਾਬ ਅਤੇ ਆਮ ਆਦਮੀ ਪਾਰਟੀ ਆਗੂ ਸੇਵਾ ਸਿੰਘ ਸੇਖਵਾਂ ਦਾ ਅੱਜ ਦੇਹਾਂਤ ਹੋ ਗਿਆ। ਇਹ ਜਾਣਕਾਰੀ ਸੋਸ਼ਲ ਮੀਡੀਆ ‘ਤੇ ਉਨਾਂ ਦੇ ਸਪੁੱਤਰ ਜਗਰੂਪ ਸਿੰਘ ਸੇਖਵਾਂ ਵਲੋਂ ਪੋਸਟ ਪਾ ਕੇ ਸਾਂਝੀ ਕੀਤੀ ਗਈ।ਜਥੇਦਾਰ ਸੇਖਵਾਂ ਪਿੱਛਲੇ ਕਾਫੀ ਸਮੇਂ ਤੋਂ ਬਿਮਾਰ ਚੱਲ ਰਹੇ ਸਨ। …
Read More »ਮੇਅਰ ਵਲੋਂ ਭਗਵਾਨ ਸ਼੍ਰੀ ਵਾਲਮੀਕਿ ਪ੍ਰਗਟ ਦਿਵਸ ਦੀਆਂ ਤਿਆਰੀਆਂ ਸਬੰਧੀ ਮੀਟਿੰਗ
ਕਿਹਾ, ਸ਼ਹਿਰ ਦੀਆਂ ਸੜ੍ਹਕਾਂ ਹੋਣਗੀਆਂ ਸਾਫ਼, ਹਰ ਪਾਸੇ ਲਾਈਟਾਂ ਦੀ ਹੋਵੇਗੀ ਜਗਮਗ ਅੰਮ੍ਰਿਤਸਰ, 6 ਅਕਤੂਬਰ (ਜਗਦੀਪ ਸਿੰਘ) – ਭਗਵਾਨ ਸ੍ਰੀ ਵਾਲਮੀਕਿ ਪ੍ਰਗਟ ਦਿਵਸ ਦੇ ਸਬੰਧ ਵਿਚ ਨਗਰ ਨਿਗਮ ਵਲੋਂ ਕੀਤੇ ਜਾਣ ਵਾਲੇ ਪ੍ਰਬੰਧਾਂ ਨੂੰ ਸਬੰਧੀ ਮੇਅਰ ਕਰਮਜੀਤ ਸਿੰਘ ਰਿੰਟੂ ਤੇ ਕਮਿਸ਼ਨਰ ਮਾਲਵਿੰਦਰ ਸਿੰਘ ਜੱਗੀ ਦੀ ਕੇਂਦਰੀ ਵਾਲਮੀਕਿ ਮੰਦਰ ਹਾਥੀ ਗੇਟ ਦੇ ਅਹੁੱਦੇਦਾਰਾਂ ਨਾਲ ਮੀਟਿੰਗ ਹੋਈ।ਜਿਸ ਵਿਚ ਡਿਪਟੀ ਮੇਅਰ ਯੂਨਸ ਕੁਮਾਰ, …
Read More »ਸਕੂਲੀ ਬੱਸਾਂ ਵਿੱਚ ਮਾਪਦੰਡਾਂ ਨੂੰ ਯਕੀਨੀ ਬਣਾਇਆ ਜਾਵੇ- ਨਵਨੀਤ ਕੌਰ ਤੂਰ
ਵਿਦਿਆਰਥੀਆਂ ਦੀ ਸੁਰੱਖਿਆ ਦੇ ਮੱਦੇਨਜ਼ਰ ਸਕੂਲੀ ਬੱਸਾਂ ਦੀ ਕੀਤੀ ਚੈਕਿੰਗ ਸੰਗਰੂਰ, 6 ਅਕਤੂਬਰ (ਜਗਸੀਰ ਲੌਂਗੋਵਾਲ) – ਸਕੂਲੀ ਬੱਸਾਂ ’ਚ ਵਿਦਿਆਰਥੀਆਂ ਦੀ ਸੁਰੱਖਿਆ ਨੂੰ ਲੈ ਕੇ ਪੰਜਾਬ ਕਮਿਸ਼ਨ ਫਾਰ ਪ੍ਰੋਟੈਕਸ਼ਨ ਆਫ ਚਾਈਲਡ ਰਾਈਟਜ਼ ਦੇ ਹੁਕਮਾਂ ਤਹਿਤ ਜਿਲ੍ਹਾ ਬਾਲ ਸੁਰੱਖਿਆ ਅਫ਼ਸਰ ਸ੍ਰੀਮਤੀ ਨਵਨੀਤ ਕੌਰ ਤੂਰ ਦੀ ਅਗਵਾਈ ਹੇਠ ਗਠਿਤ ਟੀਮ ਵਲੋਂ ਸੰਗਰੂਰ ਦੇ ਪ੍ਰਾਈਵੇਟ ਸਕੂਲਾਂ ਵਲੋਂ ਚਲਾਈਆਂ ਜਾ ਰਹੀਆਂ ਬੱਸਾਂ ਦੀ ਚੈਕਿੰਗ …
Read More »
Punjab Post Daily Online Newspaper & Print Media