Tuesday, November 24, 2026

Monthly Archives: October 2021

ਰਜਿੰਦਰ ਮੋਹਨ ਸਿੰਘ ਛੀਨਾ ਸਰਵਸੰਮਤੀ ਨਾਲ ਚੁਣੇ ਗਏ ‘ਕਾਲਜ਼ਿਜ਼ ਮੈਨੇਜ਼ਮੈਂਟ ਫ਼ੈਡਰੇਸ਼ਨ’ ਦੇ ਪ੍ਰਧਾਨ

ਲੁਧਿਆਣਾ, 6 ਅਕਤੂਬਰ (ਖੁਰਮਣੀਆਂ) – ਇਤਿਹਾਸਕ ਖਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਆਨਰੇਰੀ ਸਕੱਤਰ ਅਤੇ ਵਿਦਿਅਕ ਮੈਨੇਜ਼ਮੈਂਟ ਮਾਹਿਰ ਰਜਿੰਦਰ ਮੋਹਨ ਸਿੰਘ ਛੀਨਾ ਨੂੰ ਇਥੇ ਗੁਰੂ ਨਾਨਕ ਖਾਲਸਾ ਕਾਲਜ ਫ਼ਾਰ ਵੂਮੈਨ ਵਿਖੇ ਹੋਈ ਆਮ ਜਨਰਲ ਇਜਲਾਸ ਮੀਟਿੰਗ ਦੌਰਾਨ ਸਰਵਸੰਮਤੀ ਨਾਲ ਗੈਰ-ਸਰਕਾਰੀ ਕਾਲਜ਼ਿਜ਼ ਮੈਨੇਜ਼ਮੈਂਟ ਫੈਡਰੇਸ਼ਨ ਪੰਜਾਬ ਅਤੇ ਚੰਡੀਗੜ੍ਹ ਦਾ ਪ੍ਰਧਾਨ ਚੁਣਿਆ ਗਿਆ।ਮੌਜੂਦਾ ਪ੍ਰਧਾਨ ਐਸ.ਸੀ ਸੁਨਵਾਲਿਕਾ ਨੂੰ ਮੀਟਿੰਗ ਦੌਰਾਨ ਨਿੱਘੀ ਵਿਦਾਇਗੀ ਦਿੰਦਿਆਂ ਫੈਡਰੇਸ਼ਨ ਨੇ …

Read More »

ਡਿਪਟੀ ਕਮਿਸ਼ਨਰ ਨੇ ਸਿਵਲ ਹਸਪਤਾਲ ਪਠਾਨਕੋਟ ਦੇ ਨਸ਼ਾ ਛੁੜਾਓ ਕੇਂਦਰ ਦਾ ਕੀਤਾ ਨਿਰੀਖਣ

ਪਠਾਨਕੋਟ, 6 ਅਕਤੂਬਰ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਪਠਾਨਕੋਟ ਸੰਯਮ ਅਗਰਵਾਲ ਵਲੋਂ ਨਸ਼ਾ ਛੁੜਾਊ ਕੇਂਦਰ, ਸਿਵਲ ਹਸਪਤਾਲ ਦਾ ਡੀ-ਅਡਿਕਸ਼ਨ ਕਮੇਟੀ ਦੇ ਚੇਅਰਮੈਨ ਵਜੋਂ ਦੌਰਾ ਕੀਤਾ ਗਿਆ।ਉਹਨਾਂ ਨਾਲ ਇਸ ਕਮੇਟੀ ਦੇ ਮੈਂਬਰ ਡਾ. ਹਰਵਿੰਦਰ ਸਿੰਘ ਸਿਵਲ ਸਰਜਨ ਪਠਾਨਕੋਟ, ਹਰਨੇਕ ਸਿੰਘ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਪਠਾਨਕੋਟ, ਡਾ. ਤਰਲੋਕ ਸਿੰਘ ਡਿਪਟੀ ਮੈਡੀਕਲ ਕਮਿਸ਼ਨਰ ਪਠਾਨਕੋਟ ਅਤੇ ਦੋ ਸਵੈ-ਸੇਵੀ ਸਸੰਥਾ ਦੇ ਨੁਮਾਂਇੰਦੇ ਸ਼੍ਰੀਮਤੀ ਕਿਰਨ …

Read More »

ਵਿਧਾਇਕ ਅੰਗਦ ਸਿੰਘ ਨੇ ਜਲਵਾਹਾ ਸੁਸਾਇਟੀ ਦੇ 101 ਲਾਭਪਾਤਰੀਆਂ ਨੂੰ ਸੌਂਪੇ 20.55 ਲੱਖ ਦੇ ਚੈਕ

ਨਵਾਂਸ਼ਹਿਰ, 6 ਅਕਤੂਬਰ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਵੱਲੋਂ ਬੇਜ਼ਮੀਨੇ ਕਿਸਾਨਾਂ ਤੇ ਖੇਤ ਕਾਮਿਆਂ ਨੂੰ ਸਹਿਕਾਰੀ ਸਭਾਵਾਂ ਸਬੰਧੀ ਕਰਜ਼ਾ ਰਾਹਤ ਦੇਣ ਦੀ ਸਹੂਲਤ ਤਹਿਤ ਅੱਜ ਹਲਕਾ ਨਵਾਂਸ਼ਹਿਰ ਦੀ ਜਲਵਾਹਾ ਸੁਸਾਇਟੀ ਦੇ 101 ਲਾਭਪਾਤਰੀਆਂ ਨੂੰ 2055827 ਰੁਪਏ ਦੇ ਚੈਕ ਤਕਸੀਮ ਕੀਤੇ। ਹਲਕਾ ਵਿਧਾਇਕ ਅੰਗਦ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਸੂਬੇ ਦੇ ਕਰੀਬ 2.85 ਲੱਖ ਬੇਜ਼ਮੀਨੇ ਕਿਸਾਨਾਂ ਤੇ ਖੇਤ …

Read More »

Deputy Commissioner takes stock of polling stations in Nawanshahar

Nawanshahar, October 6 (Punjab Post Bureau)  – As per the instructions of Election Commission of India, 100 per cent physical verification of polling stations is to be done in view of the forthcoming Assembly elections-2022. District Election Officer-cum-Deputy Commissioner Vishesh Sarangal carried out checking of booths falling in the Nawanshahr Vidhan Sabha constituency in the district today. During the checking, …

Read More »

ਸਿਹਤ ਵਿਭਾਗ ਦਿਵਿਆਂਗ ਵਿਅਕਤੀਆਂ ਦੀ ਭਲਾਈ ਲਈ ਵਚਨਬੱਧ – ਡਾ. ਜਸਦੇਵ ਸਿੰਘ

ਕੱਲ੍ਹ ਕਮਿਊਨਿਟੀ ਸਿਹਤ ਕੇਂਦਰ ਰਾਹੋਂ ਵਿਖੇ ਲੱਗੇਗਾ ਵਿਸ਼ੇਸ਼ ਕੈਂਪ ਨਵਾਂਸ਼ਹਿਰ, 5 ਅਕਤੂਬਰ (ਪੰਜਾਬ ਪੋਸਟਬ ਬਿਊਰੋ) – ਸ਼ਹੀਦ ਭਗਤ ਸਿੰਘ ਨਗਰ ਦੇ ਸਿਵਲ ਸਰਜਨ ਡਾ. ਗੁਰਿੰਦਰਬੀਰ ਕੌਰ ਦੀ ਯੋਗ ਅਗਵਾਈ ਹੇਠ ਸਿਹਤ ਵਿਭਾਗ ਨੇ ਦਿਵਿਆਂਗ ਵਿਅਕਤੀਆਂ ਦੇ ਦਿਵਿਆਂਗਤਾ ਸਰਟੀਫਿਕੇਟ ਅਤੇ ਵਿਲੱਖਣ ਪਹਿਚਾਣ ਪੱਤਰ (ਯੂ.ਡੀ.ਆਈ.ਡੀ) ਬਣਾਉਣ ਲਈ ਵਿਸ਼ੇਸ਼ ਮੁਹਿੰਮ ਵਿੱਢੀ ਹੋਈ ਹੈ।ਇਸੇ ਕੜੀ ਤਹਿਤ ਅੱਜ ਕਮਿਊਨਿਟੀ ਸਿਹਤ ਕੇਂਦਰ ਸੜੋਆ ਵਿਖੇ ਦਿਵਿਆਂਗਤਾ ਸਰਟੀਫਿਕੇਟ …

Read More »

ਖਾਣ-ਪੀਣ ਵਾਲੀਆਂ ਗੈਰ ਮਿਆਰੀ ਵਸਤਾਂ ਵੇਚਣ ਦੇ ਦੋਸ਼ ‘ਚ ਲਾਏ 450000/- ਰੁਪਏ ਦੇ ਜੁਰਮਾਨੇ

ਨਵਾਸ਼ਹਿਰ, 6 ਅਕਤੂਬਰ (ਪੰਜਾਬ ਪੋਸਟ ਬਿਊਰੋ) – ਆਮ ਪਬਲਿਕ ਨੂੰ ਸਾਫ ਸੁਥਰੀਆਂ ਅਤੇ ਉਚ-ਕੁਆਲਟੀ ਦੀਆਂ ਖਾਣ-ਪੀਣ ਵਾਲੀਆਂ ਵਸਤਾਂ ਉਪਲੱਬਧ ਕਰਵਾਉਣ ਦੇ ਮੰਤਵ ਨਾਲ ਜਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿੱਚ ਵਿੱਢੀ ਗਈ ਮੁਹਿੰਮ ਤਹਿਤ ਪਿਛਲੇ ਦਿਨੀਂ ਫੂਡ ਸੇਫਟੀ ਟੀਮ ਵੱਲੋਂ ਵੱਖ-ਵੱਖ ਫਰਮਾਂ ਤੋਂ ਸੈਂਪਲ ਭਰਨ ਉਪਰੰਤ ਜੋ ਸੈਂਪਲ ਗੈਰ ਮਿਆਰੀ, ਐਕਸਪਾਇਰ ਅਤੇ ਮਿਸਬ੍ਰਾਂਡਿਡ ਪਾਏ ਗਏ ਸਨ, ਉਨ੍ਹਾਂ ਦੋਸ਼ੀਆਂ ਦੇ ਖਿਲਾਫ਼ ਫੂਡ …

Read More »

ਸ਼ਹੀਦ ਭਗਤ ਸਿੰਘ ਨਗਰ ਪੁਲਿਸ ਵਲੋਂ ਅੰਤਰਰਾਜੀ ਨਸ਼ਾ ਤਸਕਰ ਗਿਰੋਹ ਦਾ ਪਰਦਾਫਾਸ

ਇੱਕ ਕੁਇੰਟਲ ਗਾਂਜਾ, 5 ਲੱਖ ਦੀ ਡਰੱਗ ਮਨੀ, ਮਹਿੰਦਰਾ ਪਿਕਅੱਪ ਤੇ 4 ਮੋਬਾਇਲ ਫੋਨਾਂ ਸਮੇਤ ਤਿੰਨ ਕਾਬੂ ਨਵਾਂਸ਼ਹਿਰ, 6 ਅਕਤੂਬਰ (ਪੰਜਾਬ ਪੋਸਟ ਬਿਊਰੋ) – ਸੀਨੀਅਰ ਪੁਲਿਸ ਕਪਤਾਨ ਹਰਮਨਬੀਰ ਸਿੰਘ ਗਿੱਲ ਆਈ.ਪੀ.ਐਸ ਦੀ ਅਗਵਾਈ ਹੇਠ ਸ਼ਹੀਦ ਭਗਤ ਸਿੰਘ ਨਗਰ ਪੁਲਿਸ ਨੇ ਨਸ਼ਾ ਤਸਕਰਾਂ ਖਿਲਾਫ ਇੱਕ ਵੱਡੀ ਸਫਲਤਾ ਹਾਾਸਲ ਕਰਦਿਆਂ ਇੱਕ ਕੁਇੰਟਲ (ਲਗਭਗ 100 ਕਿਲੋਗ੍ਰਾਮ) ਗਾਂਜਾ, ਇੱਕ ਮਹਿੰਦਰਾ ਪਿਕਅੱਪ ਪੀ.ਬੀ-07 ਬੀ.ਡਬਲਯੂ 5583 …

Read More »

ਪਰਮਬੰਸ ਸਿੰਘ ਬੰਟੀ ਰੋਮਾਣਾ ਨੂੰ ਵਿਸ਼ੇਸ਼ ਤੋਰ ‘ਤੇ ਕੀਤਾ ਸਨਮਾਨਿਤ

2022 ਦੀਆਂ ਚੋਣਾਂ ‘ਚ ਯੂਥ ਅਕਾਲੀ ਦਲ ਨਿਭਾਵੇਗਾ ਆਪਣੀ ਅਹਿਮ ਭੂਮਿਕਾ – ਐਡਵੋਕੇਟ ਕਿਰਨਪ੍ਰੀਤ ਮੋਨੂੰ ਅੰਮ੍ਰਿਤਸਰ, 6 ਅਕਤੂਬਰ (ਸੁਖਬੀਰ ਸਿੰਘ) – ਪੰਜਾਬ ਵਿਚ ਹੋਣ ਵਾਲੀਆ 2022 ਦੀਆਂ ਚੋਣਾਂ ਵਿਚ ਸ਼੍ਰੋਮਣੀ ਅਕਾਲੀ ਦਲ ਦੀ ਇਤਿਹਾਸਕ ਜਿੱਤ ਹੋਵੇਗੀ ਜਿਸ ਵਿਚ ਯੂਥ ਅਕਾਲੀ ਦਲ ਆਪਣੀ ਅਹਿਮ ਭੂਮਿਕਾ ਨਿਭਾਵੇਗਾ। ਇੰਨ੍ਹਾਂ ਗੱਲਾਂ ਦਾ ਪ੍ਰਗਟਾਵਾ ਯੂਥ ਅਕਾਲੀ ਦਲ ਸ਼ਹਿਰੀ ਦੇ ਪ੍ਰਧਾਨ ਐਡਵੋਕੇਟ ਕਿਰਨਪ੍ਰੀਤ ਸਿੰਘ ਮੋਨੂੰ ਨੇ …

Read More »

ਰੋਜ਼ਗਾਰ ਬਿਊਰੋ ਵਲੋਂ ਕਪੂਰਥਲਾ ਵਿਖੇ ਪਲੇਸਮੈਂਟ ਕੈਂਪ ਅੱਜ

ਕਪੂਰਥਲਾ, 5 ਅਕਤੂਬਰ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਦੇ ਘਰ-ਘਰ ਰੋਜ਼ਗਾਰ ਮਿਸ਼ਨ ਤਹਿਤ ਜਿਲ੍ਹੇ ਦੇ ਨੌਜਵਾਨਾਂ ਨੂੰ ਰੋਜ਼ਗਾਰ ਦੇ ਮੌਕੇ ਮੁਹੱਈਆ ਕਰਵਾਉਣ ਦੀ ਲੜੀ ਤਹਿਤ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਰ ਬਿਊਰੋ ਕਪੂਰਥਲਾ ਵਲੋਂ ਅੱਜ 6 ਅਕਤੂਬਰ ਨੂੰ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਪੰਜਵੀਂ ਮੰਜਿਲ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਕਪੂਰਥਲਾ ਵਿਖੇ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ।           …

Read More »