ਵੱਖ-ਵੱਖ ਸੰਸਥਾਵਾਂ ਨੂੰ ਮਾਲੀ ਸਹਾਇਤਾ ਦੇ ਚੈਕ ਕੀਤੇ ਭੇਟ ਅੰਮ੍ਰਿਤਸਰ, 4 ਅਕਤੂਬਰ (ਸੁਖਬੀਰ ਸਿੰਘ) – ਕਾਂਗਰਸ ਸਰਕਾਰ ਨੇ ਚੋਣਾਂ ਦੋਰਾਨ ਜੋ ਵੀ ਵਾਅਦੇ ਕੀਤੇ ਸਨ, ਉਨਾਂ ਵਿਚੋਂ 90 ਫੀਸਦੀ ਦੇ ਕਰੀਬ ਵਾਅਦੇ ਪੂਰੇ ਕਰ ਲਏ ਹਨ ਅਤੇ ਬਾਕੀ ਦੇ ਰਹਿੰਦੇ ਵਾਅਦੇ ਵੀ ਜ਼ਲਦ ਮੁਕੰਮਲ ਕਰ ਲਏ ਜਾਣਗੇ।ਲੋਕਾਂ ਨੂੰ ਮਿਆਰੀ ਸਿਹਤ, ਸਿੱਖਿਆ, ਲੋੜਵੰਦਾਂ ਦੀ ਪੈਨਸ਼ਨ ਵਿੱਚ ਵਾਧਾ ਕਰਨਾ, ਸ਼ਗਨ ਸਕੀਮ ਵਿੱਚ …
Read More »Monthly Archives: October 2021
ਫਸਲ ਦੀ ਵਧੇਰੇ ਉਪਜ਼ ਲਈ ਸੂਖਮ ਪੋਸ਼ਕ ਤੱਤਾਂ ਦੀ ਮਹੱਤਤਾ ‘ਤੇ ਸੈਮੀਨਾਰ
ਅੰਮ੍ਰਿਤਸਰ, 4 ਅਕਤੂਬਰ (ਸੁਖਬੀਰ ਸਿੰਘ) – ਰਾਣਾ ਸੂਗਰਜ ਲਿਮ ਅਤੇ ਐਰੀਜ਼ ਐਗਰੋ ਲਿਮ ਵਲੋ ਪਿੰਡ ਬੁੱਟਰ ਸਿਵੀਆ ਅੰਮ੍ਰਿਤਸਰ ਵਿਖੇ ਗੰਨਾ ਅਤੇ ਚੁਕੰਦਰ ਦੀ ਆਉਣ ਵਾਲੀ ਬਿਜ਼ਾਈ ਲਈ ਕਿਸਾਨਾਂ ਨੂੰ ਤਕਨੀਕੀ ਜਾਣਕਾਰੀ ਦੇਣ ਲਈ ਸੈਮੀਨਾਰ ਕਰਵਾਇਆ ਗਿਆ। ਸੈਮੀਨਾਰ ਵਿੱਚ ਰਾਣਾ ਗੁਰਜੀਤ ਸਿੰਘ ਭੂਮੀ ਅਤੇ ਜਲ ਸੰਭਾਲ, ਬਾਗਬਾਨੀ, ਤਕਨੀਕੀ ਸਿੱਖਿਆ ਤੇ ਉਦਯੋਗਿਕ ਸਿਖਲਾਈ ਤੇ …
Read More »ਨਾਸ਼ਪਤੀ ਤੋਂ ਵਧੀਆ ਮੰਡੀਕਰਨ ਕਰਕੇ ਚੌਖੀ ਆਮਦਨ ਕਮਾ ਸਕਦੇ ਹਨ ਕਿਸਾਨ – ਡਾਇਰੈਕਟਰ ਬਾਗਬਾਨੀ
ਅੰਮ੍ਰਿਤਸਰ, 4 ਅਕਤੂਬਰ (ਸੁਖਬੀਰ ਸਿੰਘ) – ਮਹਾਰਾਸ਼ਟਰ ਤੋਂ ਰੋਜਗਾਰ ਗਾਰੰਟੀ ਅਤੇ ਬਾਗਬਾਨੀ ਮੰਤਰੀ ਸੰਦੀਪਨ ਭੂਮਰੇ ਅਤੇ ਨਾਲ ਆਏ ਵਫਦ ਦਾ ਅੱਜ ਸ਼੍ਰੀ ਗੁਰੂ ਰਾਮਦਾਸ ਜੀ ਅੰਤਰਾਸ਼ਟਰੀ ਏਅਰਪੋਰਟ ‘ਤੇ ਡਾਇਰੈਕਟਰ ਬਾਗਬਾਨੀ ਪੰਜਾਬ ਸ਼੍ਰੀਮਤੀ ਸ਼ੈਲਿੰਦਰ ਕੌਰ ਆਈ.ਐਫ.ਐਸ ਅਤੇ ਵਿਭਾਗ ਦੇ ਅਧਿਕਾਰੀਆਂ ਵਲੋਂ ਭਰਵਾ ਸਵਾਗਤ ਕੀਤਾ ਗਿਆ। ਉਨਾਂ ਦੱਸਿਆ ਕਿ ਉਕਤ ਵਫਦ ਪੰਜਾਬ ਦੇ ਬਾਗਬਾਨੀ ਖੇਤਰ ਵਿੱਚ ਚੱਲ ਰਹੀਆਂ ਨਵੀਨਤਮ ਤਕਨੀਕਾਂ ਅਤੇ ਅਗਾਂਹਵਧੂ …
Read More »ਦੁਨੀਆਂ ਭਰ ‘ਚ ਵਟਸਐਪ, ਫੇਸ ਬੁੱਕ ਅਤੇ ਇੰਸਟਾਗ੍ਰਾਮ ਦਾ ਸਰਵਰ ਡਾਊਨ
ਅੰਮ੍ਰਿਤਸਰ, 4 ਅਕਤੂਬਰ (ਪੰਜਾਬ ਪੋਸਟ ਬਿਊਰੋ) – ਅੱਜ ਰਾਤ ਨੂੰ ਦੁਨੀਆਂ ਭਰ ‘ਚ ਵਟਸਐਪ, ਫੇਸ ਬੁੱਕ ਅਤੇ ਇੰਸਟਾਗ੍ਰਾਮ ਦਾ ਸਰਵਰ ਡਾਊਨ ਹੋ ਗਿਆ।ਸੋਸ਼ਲ ਮੀਡੀਆ ਦੇ ਤਿੰਨੇ ਪਲੇਟਫਾਰਮਾਂ ਦੇ ਸਰਵਰ ਡਾਊਨ ਹੋ ਜਾਣ ਨਾਲ ਇਹਨਾਂ ਦਾ ਇਸਤੇਮਾਲ ਕਰਨ ਵਾਲੇ ਲੋਕਾਂ ਨੂੰ ਇੱਕ ਘੰਟੇ ਤੋਂ ਉਪਰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।ਸਰਵਰ ਡਾਊਨ ਹੋਣ ਨਾਲ ਅੰਮ੍ਰਿਤਸਰ ਸਮੇਤ ਕਈ ਜਗ੍ਹਾ ‘ਤੇ ਲੋਕ …
Read More »ਭਾਈ ਰਾਜੋਆਣਾ ਮਾਮਲੇ ‘ਚ ਬੀਬੀ ਜਗੀਰ ਕੌਰ ਨੇ ਭਾਰਤੀ ਗ੍ਰਹਿ ਮੰਤਰੀ ਨੂੰ ਪੱਤਰ ਲਿਖ ਕੇ ਮਿਲਣ ਲਈ ਮੰਗਿਆ ਸਮਾਂ
ਅੰਮ੍ਰਿਤਸਰ, 4 ਅਕਤੂਬਰ (ਜਗਦੀਪ ਸਿੰਘ) – ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਸਜ਼ਾ ਮੁਆਫ਼ੀ ਸਬੰਧੀ ਗੱਲਬਾਤ ਕਰਦਿਆਂ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਭਾਰਤ ਦੇ ਗ੍ਰਹਿ ਮੰਤਰੀ ਨੂੰ ਪੱਤਰ ਲਿਖ ਕੇ ਮਿਲਣ ਲਈ ਸਮੇਂ ਦੀ ਮੰਗ ਕੀਤੀ ਗਈ ਹੈ।ਉਨ੍ਹਾਂ ਕਿਹਾ ਕਿ ਜਲਦੀ ਹੀ ਸਮਾਂ ਮਿਲਣ ’ਤੇ ਸ਼੍ਰੋਮਣੀ ਕਮੇਟੀ ਦਾ ਵਫ਼ਦ ਗ੍ਰਹਿ ਮੰਤਰੀ ਨੂੰ ਮਿਲ ਕੇ …
Read More »ਹਰਿਆਣਾ ਦੇ ਮੁੱਖੀ ਮੰਤਰੀ ਵੱਲੋਂ ਕਿਸਾਨਾਂ ਸਬੰਧੀ ਕੀਤੀ ਬਿਆਨਬਾਜ਼ੀ ਅਤਿ ਨਿੰਦਣਯੋਗ – ਬੀਬੀ ਜਗੀਰ ਕੌਰ
ਅੰਮ੍ਰਿਤਸਰ, 4 ਅਕਤੂਬਰ (ਜਗਦੀਪ ਸਿੰਘ) – ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਹਰਿਆਣਾ ਦੇ ਮੁੱਖ ਮੰਤਰੀ ਦੀ ਸ਼ੋਸ਼ਲ ਮੀਡੀਆ ’ਤੇ ਵਾਇਰਲ ਹੋ ਰਹੀ ਇਕ ਵੀਡੀਓ ਬਾਰੇ ਗੱਲ ਕਰਦਿਆਂ ਕਿਹਾ ਕਿ ਸੰਵਿਧਾਨਕ ਅਹੁੱਦਿਆਂ ’ਤੇ ਬੈਠੇ ਵਿਅਕਤੀਆਂ ਨੂੰ ਅਜਿਹੀ ਬਿਆਨਬਾਜ਼ੀ ਸ਼ੋਭਾ ਨਹੀਂ ਦਿੰਦੀ।ਉਨ੍ਹਾਂ ਕਿਹਾ ਕਿ ਕਿਸਾਨ ਦੇਸ਼ ਦੇ ਅੰਨਦਾਤਾ ਹਨ, ਜਿਨ੍ਹਾਂ ਨੇ ਦੇਸ਼ ਦੀ ਤਰੱਕੀ ਵਿਚ ਵੱਡਾ ਯੋਗਦਾਨ ਪਾਇਆ ਹੈ।ਉਨ੍ਹਾਂ ਕਿਹਾ …
Read More »ਸ਼੍ਰੋਮਣੀ ਕਮੇਟੀ ਵੱਲੋਂ ਲਖੀਮਪੁਰ ਖੀਰੀ ਵਿਖੇ ਵਫ਼ਦ ਭੇਜਣ ਦਾ ਫੈਸਲਾ
ਪੀੜ੍ਹਤ ਪਰਿਵਾਰਾਂ ਨਾਲ ਕਰੇਗਾ ਮੁਲਾਕਾਤ-ਬੀਬੀ ਜਗੀਰ ਕੌਰ ਅੰਮ੍ਰਿਤਸਰ, 4 ਅਕਤੂਬਰ (ਜਗਦੀਪ ਸਿੰਘ) – ਉਤਰ ਪ੍ਰਦੇਸ਼ ਦੇ ਲਖੀਮਪੁਰ ਖੀਰੀ ਵਿਖੇ ਬੀਤੇ ਕੱਲ੍ਹ ਵਾਪਰੀ ਘਟਨਾ ਦੇ ਸਬੰਧ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਇੱਕ ਵਫ਼ਦ ਲਖੀਮਪੁਰ ਖੀਰੀ ਭੇਜਣ ਦਾ ਫੈਸਲਾ ਕੀਤਾ ਹੈ।ਇਸ ਸਬੰਧੀ ਗੱਲਬਾਤ ਕਰਦਿਆਂ ਬੀਬੀ ਜਗੀਰ ਕੌਰ ਨੇ ਕਿਹਾ ਕਿ ਲਖੀਮਪੁਰ ਖੀਰੀ ਵਿਖੇ ਸ਼ਾਂਤਮਈ ਪ੍ਰਦਰਸ਼ਨ ਕਰ …
Read More »ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼ਬਦ ਕੀਰਤਨ ਮੁਕਾਬਲੇ
ਅੰਮ੍ਰਿਤਸਰ, 4 ਅਕਤੂਬਰ (ਜਗਦੀਪ ਸਿੰਘ) – ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਹਰ ਸਾਲ ਦੀ ਤਰ੍ਹਾਂ ਸਕੂਲੀ ਬੱਚਿਆਂ ਦੇ ਸ਼ਬਦ ਕੀਰਤਨ ਮੁਕਾਬਲੇ ਕਰਵਾਏ ਗਏ।ਇਸ ਦੌਰਾਨ ਵੱਖ-ਵੱਖ ਸਕੂਲਾਂ ਦੀਆਂ 22 ਟੀਮਾਂ ਨੇ ਭਾਗ ਲਿਆ।ਇਨ੍ਹਾਂ ਵਿੱਚ 1 ਨੇਤਰਹੀਣ ਵਿਦਿਆਲੇ ਦੇ ਬੱਚੇ ਵੀ ਸ਼ਾਮਲ ਸਨ।ਸ਼ਬਦ ਕੀਰਤਨ …
Read More »Raksha Mantri gives away DRDO dare to Dream 2.0 & Young Scientists Awards
Shri Rajnath Singh calls for R&D in futuristic technologies New Delhi, Asvina 12, 1943 Monday, October 04, 2021 Key Highlights: Three indigenously-developed technologies handed over to the Armed Forces DRDO Directed Research Policy & Records Management Policy launched Greater linkages between DRDO and academia emphasised Developing new indigenous technologies important to strengthen national security & overall development, says Shri Rajnath …
Read More »ਲਖੀਮਪੁਰ ਖੀਰੀ ਵਿਖੇ ਕਿਸਾਨੀ ਸੰਘਰਸ਼ ਦੌਰਾਨ ਵਾਪਰੀ ਮੰਦਭਾਗੀ ਘਟਨਾ ਦੁੱਖਦਾਈ – ਗਿਆਨੀ ਹਰਪ੍ਰੀਤ ਸਿੰਘ
ਅੰਮ੍ਰਿਤਸਰ, 4 ਅਕਤੂਬਰ (ਜਗਦੀਪ ਸਿੰਘ) – ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਕਾਰਜਕਾਰੀ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਲਖੀਮਪੁਰ ਖੀਰੀ (ਯੂ.ਪੀ) ਵਿਖੇ ਵਾਪਰੀ ਮੰਦਭਾਗੀ ਘਟਨਾ ‘ਤੇ ਗਹਿਰੇ ਦੁੱਖ ਦਾ ਇਜ਼ਹਾਰ ਕੀਤਾ ਹੈ।ਉਨਾਂ ਕਿਹਾ ਕਿ ਇਸ ਘਟਨਾ ਵਿੱਚ ਜਿਹੜੇ ਵਿਅਕਤੀਆਂ ਦੀਆਂ ਜਾਨਾਂ ਗਈਆਂ ਹਨ, ਉਹ ਬਹੁਤ ਹੀ ਦੁੱਖਦਾਈ ਹਨ।ਇਸ ਦੇ ਨਾਲ ਹੀ ਸਿੰਘ ਸਾਹਿਬ ਨੇ ਕਿਹਾ ਕਿ ਭਾਰਤ ਸਰਕਾਰ ਨੂੰ ਇਸ …
Read More »
Punjab Post Daily Online Newspaper & Print Media