Tuesday, November 24, 2026

Monthly Archives: October 2021

ਐਚ.ਆਈ.ਵੀ ਏਡਜ਼ ਦੇ ਸੰਕ੍ਰਮਣ ਤੋਂ ਬਚਾਅ ਲਈ ‘ਜਾਗਰੂਕਤਾ’ ਅਹਿਮ ਉਪਾਅ – ਸਿਵਲ ਸਰਜਨ

ਡਾ. ਇੰਦਰਮੋਹਨ ਗੁਪਤਾ ਨੇ ਏਡਜ਼ ਦੀ ਰੋਕਥਾਮ ਲਈ ਪ੍ਰਚਾਰ ਵੈਨ ਦਿਖਾਈ ਝੰਡੀ ਨਵਾਂਸ਼ਹਿਰ, 30 ਅਕਤੂਬਰ (ਪੰਜਾਬ ਪੋਸਟ ਬਿਊਰੋ) – ਸਿਵਲ ਸਰਜਨ ਡਾ. ਇੰਦਰਮੋਹਨ ਗੁਪਤਾ ਨੇ ਜ਼ਿਲ੍ਹੇ ਵਿੱਚ ਐਚ.ਆਈ.ਵੀ ਏਡਜ਼ ਜਾਗਰੂਕਤਾ ਵੈਨ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ।ਇਹ ਪ੍ਰਚਾਰ ਵੈਨ ਜ਼ਿਲ੍ਹੇ ਦੇ ਵੱਖ-ਵੱਖ ਸ਼ਹਿਰੀ, ਪੇਂਡੂ ਤੇ ਉਚ ਜ਼ੋਖਮ ਵਾਲੇ ਖੇਤਰ ਵਿੱਚ ਜਾ ਕੇ ਲੋਕਾਂ ਨੂੰ ਐਚ.ਆਈ.ਵੀ ਏਡਜ਼ ਦੀ ਬਿਮਾਰੀ ਪ੍ਰਤੀ …

Read More »

ਸ੍ਰੀ ਗੁਰੂ ਰਾਮਦਾਸ ਯੂਨੀਵਰਸਿਟੀ ਆਫ਼ ਹੈਲਥ ਸਾਇੰਸਜ਼ ਵਿਖੇ ਰਾਸ਼ਟਰੀ ਪੱਧਰ ਦੀ ਕਾਨਫਰੰਸ

ਅੰਮ੍ਰਿਤਸਰ, 30 ਅਕਤੂਬਰ (ਜਗਦੀਪ ਸਿੰਘ) – ਸ੍ਰੀ ਗੁਰੂ ਰਾਮਦਾਸ ਯੂਨੀਵਰਸਿਟੀ ਆਫ਼ ਹੈਲਥ ਸਾਇੰਸਜ਼ ਵਿਖੇ ਅਕੈਡਮਿਕ ਆਫ ਹੈਲਥ ਪ੍ਰੋਫੈਸ਼ਨਸ ਐਜੂਕੇਟਰ ਨਾਲ ਮਿਲ ਕੇ ਮਿਤੀ 26 ਅਕਤੂਬਰ 2021 ਤੋਂ 30 ਅਕਤੂਬਰ 2021 ਤੱਕ ਰਾਸ਼ਟਰੀ ਪੱਧਰ ਦੀ 12ਵੀਂ ਹੈਲਥ ਪ੍ਰੋਫੈਸ਼ਨਸ ਐਜੂਕੇਸ਼ਨ (ਐਨ.ਸੀ.ਐਚ.ਪੀ.ਈ)-2021 ਕਾਨਫਰੰਸ ਦਾ ਆਯੋਜਨ ਕੀਤਾ ਗਿਆ।ਲੂਕਿੰਗ ਬੈਕ ਟੂ ਲੀਪ ਫੋਰਵਡ: ਕਰੀਕਿਊਲਮ ਇਨੋਵੇਸ਼ਨ ਵਿਸ਼ੇ `ਤੇ ਅਧਾਰਿਤ ਇਹ ਕਾਨਫਰੰਸ ਆਫਲਾਈਨ ਅਤੇ ਆਨਲਾਈਨ ਦੋਨਾਂ ਤਰ੍ਹਾਂ …

Read More »

ਅਧਿਆਪਕ ਚੇਤਨਾ ਮੰਚ ਆਗੂ ਰਘਵੀਰ ਸਿੰਘ ਸਿੱਧੂ ਡੀ.ਪੀ.ਈ ਨੂੰ ਸਦਮਾ, ਪਤਨੀ ਦਾ ਦਿਹਾਂਤ

ਸਮਰਾਲਾ, 29 ਅਕਤੂਬਰ (ਸਿੰਦਰਜੀਤ ਸਿੰਘ ਕੰਗ) – ਅਧਿਆਪਕ ਚੇਤਨਾ ਮੰਚ ਸਮਰਾਲਾ ਦੀ ਇੱਕ ਮੀਟਿੰਗ ਮੰਚ ਦੇ ਪ੍ਰਧਾਨ ਲੈਕ: ਵਿਜੈ ਕੁਮਾਰ ਸ਼ਰਮਾ ਦੀ ਪ੍ਰਧਾਨਗੀ ਹੇਠ ਹੋਈ।ਜਿਸ ਵਿੱਚ ਅਧਿਆਪਕ ਚੇਤਨਾ ਮੰਚ ਦੇ ਅਹੁੱਦੇਦਾਰ ਰਘਵੀਰ ਸਿੰਘ ਸਿੱਧੂ ਡੀ.ਪੀ.ਈ (ਰਿਟਾ:) ਦੀ ਧਰਮਪਤਨੀ ਮਨਜੀਤ ਕੌਰ ਦੀ ਸੰਖੇਪ ਬਿਮਾਰੀ ਪਿੱਛੋਂ ਹੋਈ ਮੌਤ ‘ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ।ਮੈਡਮ ਮਨਜੀਤ ਕੌਰ ਦਾ ਅੰਤਿਮ ਸਸਕਾਰ ਬੀਤੇ ਦਿਨੀਂ …

Read More »

2022 ਦੀਆਂ ਵਿਧਾਨ ਸਭਾ ਚੋਣਾਂ ਲਈ ਤਿਆਰੀਆਂ ਆਰੰਭ

80 ਸਾਲ ਤੋਂ ਵੱਧ ਉਮਰ ਵਾਲੇ ਵੋਟਰਾਂ ਨੂੰ ਦਿੱਤੀ ਜਾਵੇਗੀ ਪੋਸਟਲ ਬੈਲਟ ਦੀ ਸਹੂਲਤ – ਮੁੱਖ ਚੋਣ ਅਫ਼ਸਰ ਅੰਮ੍ਰਿਤਸਰ, 29 ਅਕਤੂਬਰ (ਸੁਖਬੀਰ ਸਿੰਘ) – ਮੁਖ ਚੋਣ ਅਫਸਰ ਪੰਜਾਬ ਡਾ. ਐਸ ਕਰੁਣਾ ਰਾਜੂ ਨੇ ਦੱਸਿਆ ਕਿ 2022 ਵਿਚ ਹੋਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ ਅਤੇ ਇਸ ਵਾਰ ਕਮਿਸ਼ਨ ਵਲੋਂ 80 ਸਾਲ ਤੋਂ ਵੱਧ ਉਮਰ …

Read More »

ਅਮਨ ਅਰੋੜਾ ਦੇ ਯਤਨਾਂ ਸਦਕਾ ਹਸਪਤਾਲ ‘ਚ ਮਰੀਜ਼ਾਂ ਦੇ ਇਲਾਜ਼ ਲਈ ਰਾਤ ਦੀਆਂ ਸੇਵਾਵਾਂ ਸੁਰੂ

ਲੌਂਗੋਵਾਲ ਨਿਵਾਸੀਆਂ ਨੇ ਆਪ ਵਿਧਾਇਕ ਅਰੋੜਾ ਦਾ ਕੀਤਾ ਧੰਨਵਾਦ ਸੰਗਰੂਰ, 29 ਅਕਤੂਬਰ (ਜਗਸੀਰ ਲੌਂਗੋਵਾਲ) – ਲੌਂਗੋਵਾਲ ਅਤੇ ਨਾਲ ਲਗਦੇ ਇਲਾਕੇ ਵਿੱਚ ਡੇਂਗੂ ਦੀ ਬਿਮਾਰੀ ਨਾਲ ਜੂਝ ਰਹੇ ਲੋਕਾ ਦੀਆਂ ਮੁਸ਼ਕਿਲਾਂ ਸਬੰਧੀ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਹਲਕਾ ਵਿਧਾਇਕ ਅਮਨ ਅਰੋੜਾ ਵਲੋਂ ਪੰਜਾਬ ਦੇ ਉਪ ਮੁਖ ਮੰਤਰੀ ਅਤੇ ਸਿਹਤ ਮੰਤਰੀ ਓ.ਪੀ ਸੋਨੀ ਨੂੰ ਸੂਬੇ ਦੇ ਨਾਲ-ਨਾਲ ਲੌਂਗੋਵਾਲ ਵਿਖੇ ਵੀ …

Read More »

ਦਾਮਨ ਬਾਜਵਾ ਵਲੋਂ ਸੁਨਾਮ ਵਿਖੇ ਕੈਂਪ- ਘਰੇਲੂ ਬਿੱਲ ਬਕਾਇਆ ਮੁਆਫ਼ੀ ਦੇ ਭਰਵਾਏ ਫਾਰਮ

ਸੰਗਰੂਰ, 29 ਅਕਤੂਬਰ (ਜਗਸੀਰ ਲੌਂਗੋਵਾਲ) – ਕਾਂਗਰਸ ਦੇ ਹਲਕਾ ਸੁਨਾਮ ਇੰਚਾਰਜ ਮੈਡਮ ਦਾਮਨ ਥਿੰਦ ਬਾਜਵਾ ਦੀ ਦਫ਼ਤਰ ਟੀਮ ਵਲੋਂ ਸ਼ਹੀਦ ਊਧਮ ਸਿੰਘ ਧਰਮਸ਼ਾਲਾ (ਕੰਪਲੈਕਸ) ਸੀਤਾਸਰ ਰੋਡ ਸੁਨਾਮ ਵਿਖੇ ਪ੍ਰਸ਼ਾਸਨ ਦੇ ਸਹਿਯੋਗ ਨਾਲ ਹਰ ਵਰਗ ਲਈ ਵੱਖ-ਵੱਖ ਸਕੀਮਾਂ ਦਾ ਕੈਂਪ ਲਗਵਾ ਫਾਰਮ ਭਰੇ ਗਏ। ਮੈਡਮ ਦਾਮਨ ਬਾਜਵਾ ਦੀ ਦਫ਼ਤਰ ਟੀਮ ਵਲੋਂ ਹਰ ਵਰਗ ਦੇ ਘਰੇਲੂ ਖੱਪਤਕਾਰਾਂ ਦੇ 2 ਕਿਲੋਵਾਟ ਮਨਜ਼ੂਰਸ਼ੁਦਾ ਲੋਡ …

Read More »

ਸਕੂਲੀ ਵਾਹਨਾਂ ਦੇ ਮਾਲਕ ਤੇ ਡਰਾਈਵਰ ਨੂੰ ਦਸਤਾਵੇਜ਼ ਮੁਕੰਮਲ ਰੱਖਣ ਦੇ ਆਦੇਸ਼

ਸੇਫ ਸਕੂਲ ਵਾਹਨ ਨੀਤੀ ਤਹਿਤ ਸਕੂਲੀ ਵਾਹਨਾਂ ਦੀ ਅਚਨਚੇਤ ਚੈਕਿੰਗ ਦੌਰਾਨ 4 ਚਲਾਨ ਸੰਗਰੂਰ, 29 ਅਕਤੂਬਰ (ਜਗਸੀਰ ਲੌਂਗੋਵਾਲ) – ਸੇਫ਼ ਸਕੂਲ ਵਾਹਨ ਨੀਤੀ ਤਹਿਤ ਸਕੱਤਰ ਰੀਜ਼ਨਲ ਟਰਾਂਸਪੋਰਟ ਅਥਾਰਟੀ ਸ੍ਰੀ ਕਰਨਬੀਰ ਸਿੰਘ ਛੀਨਾ ਨੇ ਪਟਿਆਲਾ ਰੋਡ ਸੰਗਰੂਰ ਵਿਖੇ ਸਕੂਲੀ ਵਾਹਨਾਂ ਦੀ ਅਚਨਚੇਤ ਚੈਕਿੰਗ ਕੀਤੀ ਤੇ ਚਾਰ ਸਕੂਲੀ ਵਾਹਨਾਂ ਦੇ ਚਲਾਨ ਕੀਤੇ।ਛੀਨਾ ਨੇ ਸਕੂਲੀ ਵਾਹਨਾਂ ਦੇ ਦਸਤਾਵੇਜ਼ਾਂ ਦੀ ਜਾਂਚ ਦੌਰਾਨ ਸਕੂਲ ਮਾਲਕਾਂ …

Read More »

ਆਰਥਿਕ ਤੰਗੀ ਦੇ ਚੱਲਦਿਆਂ ਔਰਤ ਵਲੋਂ ਖੁਦਕੁਸ਼ੀ

ਸੰਗਰੂਰ, 28 ਅਕਤੂਬਰ (ਜਗਸੀਰ ਲੌਂਗੋਵਾਲ)- ਇਥੋਂ ਨੇੜਲੇ ਪਿੰਡ ਸ਼ਾਹਪੁਰ ਕਲਾਂ ਤੋਂ ਦੀਕਿਸ਼ਾ ਰਾਣੀ ਵਲੋਂ ਆਰਥਿਕ ਤੰਗੀ ਕਾਰਨ ਪਿਛਲੇ ਦਿਨੀਂ ਪਟਿਆਲਾ ਭਾਖੜਾ ਨਹਿਰ ਵਿਚ ਛਾਲ ਮਾਰ ਕੇ ਖੁਦਕੁਸ਼ੀ ਕਰ ਲਈ ਹੈ।ਇਸ ਸੰਬੰਧੀ ਥਾਣਾ ਚੀਮਾਂ ਦੀ ਪੁਲਿਸ ਵਲੋਂ ਲੋੜੀਂਦੀ 174 ਦੀ ਕਾਰਵਾਈ ਤਹਿਤ ਮ੍ਰਿਤਕਾ ਦਾ ਪੋਸਟਮਾਰਟਮ ਕਰਵਾ ਕੇ ਲਾਸ਼ ਵਾਰਿਸਾਂ ਨੂੰ ਸਂੌਪ ਦਿੱਤੀ ਹੈ।                 …

Read More »

ਕਪੂਰਥਲਾ ਜ਼ਿਲ੍ਹੇ ਵਿਚ ਝੋਨੇ ਦੀ ਖਰੀਦ ਬਦਲੇ ਕਿਸਾਨਾਂ ਨੂੰ ਹੋ ਚੁੱਕੀ ਹੈ 1038 ਕਰੋੜ ਦੀ ਅਦਾਇਗੀ -ਡੀ.ਸੀ

5 ਲੱਖ ਮੀਟਰਕ ਟਨ ਤੋਂ ਜ਼ਿਆਦਾ ਹੋਈ ਝੋਨੇ ਦੀ ਲਿਫਟਿੰਗ ਕਪੂਰਥਲਾ, 29 ਅਕਤੂਬਰ (ਪੰਜਾਬ ਪੋਸਟ ਬਿਊਰੋ) – ਭਾਰੀ ਮੀਂਹ ਕਾਰਨ ਕਪੂਰਥਲਾ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਮਾਮੂਲੀ ਰੁਕਾਵਟ ਤੋਂ ਬਾਅਦ ਸਰਕਾਰੀ ਖਰੀਦ ਏਜੰਸੀਆਂ ਵਲੋਂ ਤੇਜ਼ੀ ਨਾਲ ਝੋਨੇ ਦੀ ਖਰੀਦ ਕੀਤੀ ਜਾ ਰਹੀ ਹੈ।ਬੀਤੀ 26 ਅਕਤੂਬਰ ਨੂੰ ਜ਼ਿਲੇ ਦੀਆਂ 42 ਪੱਕੀਆਂ ਅਤੇ 21 ਆਰਜ਼ੀ ਮੰਡੀਆਂ ਵਿੱਚ 29000 ਮੀਟਰਕ ਟਨ ਝੋਨੇ ਤੋਂ ਜਿਆਦਾ …

Read More »