Tuesday, November 24, 2026

Monthly Archives: October 2021

ਪੰਜਾਬ ਵਿੱਚ ਬਣੇਗੀ ਆਮ ਲੋਕਾਂ ਦੀ ਆਪਣੀ ਸਰਕਾਰ – ਕੁੰਵਰ ਵਿਜੇ ਪ੍ਰਤਾਪ ਸਿੰਘ

ਅੰਮ੍ਰਿਤਸਰ, 3 ਅਕਤੂਬਰ (ਸੁਖਬੀਰ ਸਿੰਘ) – ਦੋਵਾਂ ਰਵਾਇਤੀ ਪਾਰਟੀਆਂ ਨੇ ਲੋਕਾਂ ਨੂੰ ਜਾਤਾਂ, ਧਰਮਾਂ ਦੀ ਰਾਜਨੀਤੀ ਵਿੱਚ ਉਲਝਾ ਕੇ ਪੰਜਾਬ ਵਿੱਚ ਰਾਜ ਕੀਤਾ ਹੈ।ਪਰ ਇਸ ਵਾਰ ਆਮ ਲੋਕਾਂ ਦੀ ਆਪਣੀ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਜਾ ਰਹੀ ਹੈ।ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਹਲਕਾ ਉਤਰੀ ਵਿੱਚ ਆਮ ਆਦਮੀ ਪਾਰਟੀ ਦੀ ਇਕ ਭਰਵੀਂ ਮੀਟਿੰਗ ‘ਚ ਲੋਕਾਂ ਨੂੰ ਸੰਬੋਧਨ ਕਰਦੇ ਹੋਏ ਆਮ ਆਦਮੀ …

Read More »

ਡੇਂਗੂ ਦੇ ਡੰਗ ਤੋਂ ਸ਼ਹਿਰ ਨੂੰ ਬਚਾਉਣ ਲਈ ਕੰਮ ‘ਤੇ ਲਗਾਈਆਂ 26 ਸਪਰੇਅ ਮਸ਼ੀਨਾਂ -ਸੋਨੀ

ਆਪਣੇ-ਆਪਣੇ ਘਰਾਂ ਦੀ ਸਫਾਈ ਵੀ ਯਕੀਨੀ ਬਣਾਉਣ ਲੋਕ -ਸੰਦੀਪ ਰਿਸ਼ੀ ਅੰਮ੍ਰਿਤਸਰ, 3 ਅਕਤੂਬਰ (ਸੁਖਬੀਰ ਸਿੰਘ) – ਅੰਮ੍ਰਿਤਸਰ ਸ਼ਹਿਰ ਵਿਚੋਂ ਡੇਂਗੂ ਦੇ ਖਾਤਮੇ ਲਈ ਮੱਛਰ ਮਾਰ ਦਵਾਈ ਦਾ ਸਪਰੇਅ ਕਰਨ ਲਈ 10 ਹੋਰ ਸਪਰੇਅ ਮਸ਼ੀਨਾਂ ਨੂੰ ਝੰਡੀ ਦੇ ਕੇ ਰਵਾਨਾ ਕਰਦਿਆਂ ਉਪ ਮੁੱਖ ਮੰਤਰੀ ਓ.ਪੀ ਸੋਨੀ ਨੇ ਕਿਹਾ ਕਿ ਹਰੇਕ ਮਸ਼ੀਨ ਗਲੀਆਂ-ਬਾਜ਼ਾਰਾਂ ਤੱਕ ਪਹੁੰਚ ਕਰੇ।ਉਨਾਂ ਕਿਹਾ ਕਿ ਮਸ਼ੀਨ ਤੋਂ ਠੀਕ ਕੰਮ …

Read More »

ਡਿਪਟੀ ਕਮਿਸ਼ਨਰ ਅਤੇ ਵਿਧਾਇਕ ਨੇ ਰਈਆ ਮੰਡੀ ਵਿੱਚ ਸ਼ੁਰੂ ਕਰਵਾਈ ਝੋਨੇ ਦੀ ਖਰੀਦ

ਕਿਸਾਨਾਂ ਦਾ ਇਕ-ਇਕ ਦਾਣਾ ਖਰੀਦਣ ਦਾ ਦਿੱਤਾ ਭਰੋਸਾ ਅੰਮ੍ਰਿਤਸਰ, 3 ਅਕਤੂਬਰ (ਸੁਖਬੀਰ ਸਿੰਘ) – ਮੁੱਖ ਮੰਤਰੀ ਪੰਜਾਬ ਚਰਨਜੀਤ ਸਿੰਘ ਚੰਨੀ ਵਲੋਂ ਕੀਤੀ ਕੋਸ਼ਿਸ਼ ਸਦਕਾ ਕੇਂਦਰ ਸਰਕਾਰ ਵਲੋਂ 3 ਅਕਤੂਬਰ ਤੋਂ ਝੋਨੇ ਦੀ ਸਰਕਾਰੀ ਖਰੀਦ ਸ਼ੁਰੂ ਕਰਨ ਦੇ ਕੀਤੇ ਗਏ ਐਲਾਨ ਦੇ ਨਾਲ ਹੀ ਜਿਲ੍ਹੇ ਵਿੱਚ ਸਰਕਾਰੀ ਖਰੀਦ ਸ਼ੁਰੂ ਕਰ ਦਿੱਤੀ ਗਈ ਹੈ।ਅੱਜ ਜਿਲ੍ਹੇ ਦੀ ਵੱਡੀ ਅਨਾਜ ਮੰਡੀ ਰਈਆ ਵਿਖੇ ਪਹੁੰਚ …

Read More »

ਬਰਗਾੜੀ ਮੋਰਚੇ ਸਬੰਧੀ 89ਵੇਂ ਜਥੇ ਨੇ ਦਿੱਤੀ ਗ੍ਰਿਫਤਾਰੀ

ਸੰਗਰੂਰ, 3 ਅਕਤੂਬਰ (ਜਗਸੀਰ ਲੌਂਗੋਵਾਲ) – ਸਿਮਰਨਜੀਤ ਸਿੰਘ ਮਾਨ ਪ੍ਰਧਾਨ ਸ਼਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਾਲ 2015 ਨੂੰ ਬਰਗਾੜੀ ਵਿਖੇ ਬੇਅਦਬੀ ਕਾਂਡ ਤੇ ਬਹਿਬਲ ਕਲਾਂ ਕੋਟਕਪੁਰਾ ਗੋਲੀ ਕਾਂਡ ਦਾ ਇਨਸਾਫ ਲੈਣ ਲਈ ਬਰਗਾੜੀ ਮੋਰਚਾ 1 ਜੁਲਾਈ 2021 ਤੋਂ ਸ਼ੁਰੂ ਹੋ ਚੁੱਕਿਆ ਹੈ। ਅੱਜ ਜਿਲ੍ਹਾ ਸੰਗਰੂਰ, ਲੁਧਿਆਣਾ, ਪਟਿਆਲਾ, ਬਠਿੰਡਾ ਦੇ 17 ਸਿੰਘਾਂ ਤੇ 2 ਬੀਬੀਆਂ ਨੇ ਗ੍ਰਿਫਤਾਰੀ ਦਿੱਤੀ।ਜਥੇ …

Read More »

ਪਿੰਡ ਛਾਜ਼ਲੀ ਦੇ ਮਜ਼ਦੂਰ ਪਰਿਵਾਰਾਂ ਨੇ ਪਲਾਂਟਾਂ ਸਬੰਧੀ ਲਾਈਆਂ ਸ਼ਰਤਾਂ ਦਾ ਕੀਤਾ ਡਟਵਾਂ ਵਿਰੋਧ

ਗ੍ਰਾਮ ਸਭਾ ਇਜਲਾਸ ਕਰਨ ਪਹੁੰਚੇ ਸਰਕਾਰੀ ਅਧਿਕਾਰੀਆਂ ਦਾ ਕੀਤਾ ਘਿਰਾਓ ਸੰਗਰੂਰ, 3 ਅਕਤੂਬਰ (ਜਗਸੀਰ ਲੌਂਗੋਵਾਲ) – ਅੱਜ ਇਥੋਂ ਨੇੜਲੇ ਪਿੰਡ ਛਾਜ਼ਲੀ ਵਿਖੇ ਗ੍ਰਾਮ ਸਭਾ ਇਜਲਾਸ ਰੱਖਿਆ ਗਿਆ ਸੀ।ਜਿਸ ਵਿੱਚ ਪੰਚਾਇਤ ਤੋਂ ਇਲਾਵਾ ਪੰਚਾਇਤ ਸਕੱਤਰ ਨੇ ਵੀ ਸ਼ਮੂਲੀਅਤ ਕੀਤੀ।ਇਸ ਗ੍ਰਾਮ ਸਭਾ ਇਜਲਾਸ ਦੌਰਾਨ ਪੰਜਾਬ ਸਰਕਾਰ ਨੇ ਮਜ਼ਦੂਰਾਂ ਲਈ ਜੋ 5-5 ਮਰਲੇ ਦੇ ਪਲਾਟ ਦੇਣ ਸਬੰਧੀ ਹਦਾਇਤਾਂ ਜਾਰੀ ਕੀਤੀਆਂ ਸੀ, ਉਸ ਤਹਿਤ …

Read More »

ਪਰਮਿੰਦਰ ਢੀਂਡਸਾ ਨੇ ਝੋਨੇ ਦੀ ਖਰੀਦ ਰੋਕਣ ਦੀ ਕੀਤੀ ਸਖਤ ਨਿੰਦਾ

ਸੰਗਰੂਰ, 3 ਅਕਤੂਬਰ (ਜਗਸੀਰ ਲੌਂਗੋਵਾਲ) – ਪੰਜਾਬ ਦੇ ਸਾਬਕਾ ਵਿੱਤ ਮੰਤਰੀ ਤੇ ਵਿਧਾਇਕ ਪਰਮਿੰਦਰ ਸਿੰਘ ਢੀਂਡਸਾ ਨੇ ਕੇਂਦਰ ਸਰਕਾਰ ਵਲੋਂ ਐਨ ਮੌਕੇ ‘ਤੇ ਝੋਨੇ ਦੀ ਖਰੀਦ ਰੋਕਣ ਦੀ ਸਖਤ ਨਿੰਦਾ ਕਰਦਿਆ ਕਿਹਾ ਕਿ ਇਹ ਕਿਸਾਨਾਂ ਨਾਲ ਧੋਖਾ ਹੈ।ਉਹਨਾ ਦੋਸ਼ ਲਾਇਆ ਕਿ ਕਿਸਾਨਾਂ ਲਈ ਨਵੀ ਸਮੱਸਿਆ ਖੜੀ ਕਰਨ ਲਈ ਕੇਂਦਰ ਸਰਕਾਰ ਤੇ ਪੰਜਾਬ ਸਰਕਾਰ ਦੋਵੇਂ ਹੀ ਜਿੰਮੇਵਾਰ ਹਨ।ਢੀਂਡਸਾ ਨੇ ਪ੍ਰੈਸ ਬਿਆਨ …

Read More »

ਖੁਸ਼ਵਿੰਦਰ ਗਰਗ ਬਣੇ ਸਟੇਟ ਫ਼ੈਮਲੀ ਜ਼ੋਨ ਦੇ ਪ੍ਰਧਾਨ

ਸੰਗਰੂਰ, 3 ਅਕਤੂਬਰ (ਜਗਸੀਰ ਲੌਂਗੋਵਾਲ) – ਸਟੇਟ ਫ਼ੈਮਲੀ ਜ਼ੋਨ ਦੀ ਇਕ ਮੀਟਿੰਗ ਪ੍ਰਧਾਨ ਰਾਜਨ ਸਿੰਗਲਾ ਅਤੇ ਸੈਕਟਰੀ ਪ੍ਰਮੋਦ ਹੋਡਲਾ ਦੀ ਅਗਵਾਈ ਹੇਠ ਹੋਈ।ਜਿਸ ਵਿੱਚ ਪ੍ਰਧਾਨ ਰਾਜਨ ਸਿੰਗਲਾ ਵਲੋਂ ਕੀਤੇ ਕੰਮਾਂ ਬਾਰੇ ਜਾਣਕਾਰੀ ਅਤੇ ਲੇਖਾ ਜੋਖਾ ਦਿੱਤਾ।                  ਗੋਪਾਲ ਗੋਇਲ ਨੇ ਨਵੇਂ ਪ੍ਰਧਾਨ ਲਈ ਖਸ਼਼ਵਿੰਦਰ ਗਰਗ ਦਾ ਨਾਮ ਦੀ ਤਾਇਦ ਕੀਤੀ।ਸਾਰਿਆਂ ਨੇ ਸਰਬਸੰਮਤੀ ਨਾਲ …

Read More »

ਪਿੰਡਾਂ ਵਿੱਚ ਮਨਰੇਗਾ ਮਜ਼ਦੂਰਾਂ ਦਾ ਬੰਦ ਪਿਆ ਕੰਮ ਹੋਵੇ ਸ਼ੁਰੂ – ਕੂੰਮਕਲਾਂ

ਸੰਗਰੂਰ, 3 ਅਕਤੂਬਰ (ਜਗਸੀਰ ਲੌਂਗੋਵਾਲ) – ਸੀਟੂ ਪੰਜਾਬ ਦੇ ਸੂਬਾ ਸਕੱਤਰ ਅਤੇ ਮਨਰੇਗਾ ਮਜ਼ਦੂਰ ਯੂਨੀਅਨ ਪੰਜਾਬ ਦੇ ਸੂਬਾ ਜਨਰਲ ਸਕੱਤਰ ਸਾਥੀ ਅਮਰਨਾਥ ਕੂੰਮਕਲਾਂ, ਸੀਟੂ ਆਗੂ ਸਾਥੀ ਸਿਕੰਦਰ ਬਖਸ਼ ਮੰਡ ਚੌਂਤਾ, ਹਰੀ ਰਾਮ ਭੱਟੀ, ਨੰਬਰਦਾਰ ਸੁਖਬੀਰ ਸਿੰਘ ਕੀਮਾ ਭੈਣੀ, ਪੰਚ ਸੁਰਜੀਤ ਸਿੰਘ, ਕਰਮਜੀਤ ਸਿੰਘ ਪੰਚ, ਬਲਜੀਤ ਕੌਰ ਪੰਚ ਕੀਮਾ ਭੈਣੀ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਮਨਰੇਗਾ ਮਜ਼ਦੂਰ ਯੂਨੀਅਨ ਸੀਟੂ …

Read More »

ਕੰਬਲ, ਫਰੂਟ, ਮਠਿਆਈਆਂ ਅਤੇ ਗਿਫ਼ਟ ਵੰਡ ਕੇ ਮਨਾਇਆ ਬਜ਼ੁਰਗ ਦਿਹਾੜਾ

ਬਜ਼ੁਰਗਾਂ ਦਾ ਮਾਨ ਸਨਮਾਨ ਤੇ ਸਤਿਕਾਰ ਕੀਤਾ ਜਾਵੇ – ਰਾਜ ਅਰੋੜਾ ਸੰਗਰੂਰ, 3 ਅਕਤੂਬਰ (ਜਗਸੀਰ ਲੌਂਗੋਵਾਲ) – ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਵਿਸ਼ਵ ਜਾਗ੍ਰਤੀ ਮਿਸ਼ਨ ਸਤਸੰਗ ਸੰਮਤੀ ਸੰਗਰੂਰ ਵਲੋਂ ਅੰਤਰਰਾਸ਼ਟਰੀ ਬਜ਼ੁਰਗ ਦਿਹਾੜਾ ਉਤਸ਼ਾਹ ਨਾਲ ਸਥਾਨਕ ਸ਼ਿਵ ਸ਼ੰਕਰ ਬਿਰਧ ਆਸ਼ਰਮ ਉਭਾਵਾਲ ਰੋਡ ਵਿਖੇ ਮਨਾਇਆ ਗਿਆ।                  ਸੰਸਥਾ ਪ੍ਰਧਾਨ ਰਕੇਸ਼ ਕੁਮਾਰ ਗੋਇਲ ਦੀ …

Read More »

Will ensure implementation of special vidhan Sabha committee report to save ground water- Rana Gurjeet Singh

On his maiden visit to Kapurthala as Cabinet Minister, receives warm welcome Kapurthala, October 3 (Punjab Post Bureau) – Cabinet Minister Mr Rana Gurjeet Singh has said that the recommendations made by the special committee of Punjab vidhan sabha to maintain balance between recharging and extraction of water and an audit of all sectors, for checking the depletion of underground …

Read More »