ਸਮਰਾਲਾ, 2 ਅਕਤੂਬਰ (ਇੰਦਰਜੀਤ ਸਿੰਘ ਕੰਗ) – ਡਵੀਜ਼ਨ ਸਮਰਾਲਾ ਦੀ ਪੈਨਸ਼ਨਰਜ਼ ਐਸੋੋਸੀਏਸ਼ਨ ਮੰਡਲ ਸਮਰਾਲਾ ਦੀ ਕਮੇਟੀ ਦੀ ਐਸੋਸੀਏਸ਼ਨ ਸਮਰਾਲਾ ਦੇ ਪ੍ਰਧਾਨ ਸਿਕੰਦਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ।ਜਿਸ ਵਿੱਚ 75 ਸਾਲ ਦੇ ਪੁਰਸ਼ ਅਤੇ 73 ਸਾਲ ਦੀਆਂ ਮੈਂਬਰ ਔਰਤਾਂ ਨੂੰ 8 ਅਕਤੂਬਰ ਦਿਨ ਸ਼ੁੱਕਰਵਾਰ ਨੂੰ ਘੁਲਾਲ ਮੰਡਲ ਸਮਰਾਲਾ ਵਿਖੇ ਇੱਕ ਵਿਸ਼ੇਸ਼ ਸਮਾਗਮ ਰਾਹੀਂ ਸਨਮਾਨਿਤ ਕੀਤਾ ਜਾ ਰਿਹਾ ਹੈ ।ਇਸ ਉਪਰੰਤ ਮੰਡਲ …
Read More »Monthly Archives: October 2021
ਸ਼ਰਧਾ ਦੇ ਫੁੱਲ ਭੇਂਟ ਕਰਕੇ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਨੂੰ ਕੀਤਾ ਯਾਦ
ਪਠਾਨਕੋਟ, 2 ਅਕਤੂਬਰ (ਪੰਜਾਬ ਪੋਸਟ ਬਿਊਰੋ) – ਰਾਸ਼ਟਰ ਪਿਤਾ ਮਹਾਤਮਾ ਗਾਂਧੀ ਜੀ ਦੇ ਜਨਮ ਦਿਹਾੜੇ ‘ਤੇ ਜਿਲ੍ਹਾ ਪ੍ਰਸਾਸ਼ਨ ਵੱਲੋਂ ਇੱਕ ਵਿਸ਼ੇਸ ਪ੍ਰੋਗਰਾਮ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਮਲਿਕਪੁਰ ਪਠਾਨਕੋਟ ਵਿਖੇ ਆਯੋਜਿਤ ਕੀਤਾ ਗਿਆ।ਜਿਲ੍ਹਾ ਪ੍ਰਸਾਸਨ ਵੱਲੋਂ ਸੰਦੀਪ ਸਿੰਘ ਵਧੀਕ ਡਿਪਟੀ ਕਮਿਸ਼ਨਰ (ਜ) ਪਠਾਨਕੋਟ ਬਤੌਰ ਮੁੱਖ ਮਹਿਮਾਨ ਹਾਜ਼ਰ ਹੋਏ ਅਤੇ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ। …
Read More »ਰੇਲ ਕੋਚ ਫੈਕਟਰੀ ਵਿਖੇ ਅਪ੍ਰੈਂਟਿਸਸ਼ਿਪ ਮੇਲਾ 4 ਨੂੰ
296 ਅਸਾਮੀਆਂ ਲਈ ਆਈ.ਟੀ.ਆਈ ਪਾਸ ਨੌਜਵਾਨਾਂ ਦੀ ਹੋਵੇਗੀ ਚੋਣ ਕਪੂਰਥਲਾ, 2 ਅਕਤੂਬਰ (ਪੰਜਾਬ ਪੋਸਟ ਬਿਊਰੋ) – ਪੰਜਾਬ ਅਤੇ ਕੇਂਦਰ ਸਰਕਾਰ ਵਲੋਂ ਸਾਂਝੇ ਤੌਰ ’ਤੇ ਅਪ੍ਰੈਂਟਿਸਸ਼ਿਪ ਸਿਖਲਾਈ ਯੋਜਨਾ ਤਹਿਤ 4 ਅਕਤੂਬਰ ਨੂੰ ਰੇਲ ਕੋਚ ਫੈਕਟਰੀ ਵਿਖੇ ‘ਅਪ੍ਰੈਂਟਿਸਸ਼ਿਪ ਮੇਲਾ’ ਲਗਾਇਆ ਜਾ ਰਿਹਾ ਹੈ। ਜੋ ਕਿ ਪੂਰੇ ਦੁਆਬਾ ਖੇਤਰ ਦੇ ਆਈ.ਟੀ.ਆਈ ਪਾਸ ਨੌਜਵਾਨਾਂ ਲਈ ਰੁਜ਼ਗਾਰ ਦੇ ਨਵੇਂ ਮੌਕੇ ਪੈਦਾ ਕਰੇਗਾ। …
Read More »Apprenticeship fair at RCF on October 4 – Rana Gurjit Singh
All Government ITIs across the state to organise such fairs to facilitate youth Kapurthala, October 2 (Punjab Post Bureau) – Punjab Government in collaboration with the union Government will organize a apprenticeship fair at Rail Coach Factory kapurthala on October 4 to facilitate the youth who have industrial training skills by offering nearly 300 vacancies of Apprentices. …
Read More »ਪਰਾਲੀ ਪ੍ਰਬੰਧਨ ਸਬੰਧੀ ਪਿੰਡ ਖਾਲੂ ਵਿਖੇ ਸਿਖਲਾਈ ਕੈਂਪ
ਕਪੂਰਥਲਾ, 2 ਅਕਤੂਬਰ (ਪੰਜਾਬ ਪੋਸਟ ਬਿਊਰੋ) – ਪਰਾਲੀ ਪ੍ਰਬੰਧਨ ਬਾਰੇ ਜਾਗਰੂਕਤਾ ਮੁਹਿੰਮ ਤਹਿਤ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵਲੋਂ ਅੱਜ ਪਿੰਡ ਖਾਲੂ ਵਿਖੇ ਡਾ. ਐਚ.ਪੀ.ਐਸ ਭਰੋਤ ਬਲਾਕ ਖੇਤੀਬਾੜੀ ਅਫਸਰ ਕਪੂਰਥਲਾ ਦੀ ਅਗਵਾਈ ਹੇਠ ਸਿਖਲਾਈ ਕੈਂਪ ਲਗਾਇਆ ਗਿਆ। ਕੈਂਪ ਦੌਰਾਨ ਗੁਰਜੀਤ ਸਿੰਘ ਖੇਤੀਬਾੜੀ ਵਿਕਾਸ ਅਫਸਰ ਵਲੋਂ ਪਰਾਲੀ ਪ੍ਰਬੰਧਨ ਵਾਲੀ ਮਸ਼ੀਨਰੀ ਜਿਵੇਂ …
Read More »ਝੋਨੇ ਦੀ ਸਰਕਾਰੀ ਖਰੀਦ ਅੱਜ ਤੋਂ- 8 ਲੱਖ ਮੀਟਰਿਕ ਟਨ ਖਰੀਦ ਦੀ ਸੰਭਾਵਨਾ
ਕਪੂਰਥਲਾ, 2 ਅਕਤੂਬਰ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਵਲੋਂ ਝੋਨੇ ਦੀ ਸਰਕਾਰੀ ਖਰੀਦ ਅੱਜ ਤੋਂ ਕੀਤੀ ਜਾਵੇਗੀ।ਜਿਸ ਤਹਿਤ ਕਪੂਰਥਲਾ ਜਿਲ੍ਹੇ ਅੰਦਰ 8 ਲੱਖ ਮੀਟਰਿਕ ਟਨ ਝੋਨੇ ਦੀ ਸਰਕਾਰੀ ਤੌਰ ’ਤੇ ਖਰੀਦ ਦਾ ਟੀਚਾ ਹੈ। ਡਿਪਟੀ ਕਮਿਸ਼ਨਰ ਸ਼੍ਰੀਮਤੀ ਦੀਪਤੀ ਉੱਪਲ ਨੇ ਦੱਸਿਆ ਕਿ ਕਪੂਰਥਲਾ ਜਿਲ੍ਹੇ ਅੰਦਰ ਖਰੀਦ ਲਈ ਪੁਖਤਾ ਪ੍ਰਬੰਧ …
Read More »ਰੋਜ਼ਗਾਰ ਮੇਲਿਆਂ ’ਚ ਵਧੀਆ ਕਾਰਗੁਜ਼ਾਰੀ ਲਈ ਡੀ.ਸੀ ਡਾ. ਸ਼ੇਨਾ ਅਗਰਵਾਲ ਦਾ ਵਿਸ਼ੇਸ਼ ਸਨਮਾਨ
ਨਵਾਂਸ਼ਹਿਰ, 2 ਅਕਤੂਬਰ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਵੱਲੋਂ ਘਰ-ਘਰ ਰੋਜ਼ਗਾਰ ਅਤੇ ਕਾਰੋਬਾਰ ਮਿਸ਼ਨ ਤਹਿਤ ਸੂਬੇ ਦੇ ਵੱਖ-ਵੱਖ ਜ਼ਿਲ੍ਹਿਆਂ ਵਿਚ ਕਰਵਾਏ ਗਏ ਸੱਤਵੇਂ ਮੈਗਾ ਰਾਜ ਪੱਧਰੀ ਰੋਜ਼ਗਾਰ ਮੇਲੇ ਵਿਚ ਵਧੀਆ ਕਾਰਗੁਜ਼ਾਰੀ ਲਈ ਡਿਪਟੀ ਕਮਿਸ਼ਨਰ-ਕਮ-ਚੇਅਰਪਰਸਨ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਸ਼ਹੀਦ ਭਗਤ ਸਿੰਘ ਨਗਰ ਡਾ. ਸ਼ੇਨਾ ਅਗਰਵਾਲ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ ਹੈ। ਇਸ …
Read More »ਟਰਾਂਸਪੋਰਟ ਵਿਭਾਗ ਨੇ ਨਵੇਂ ਰੂਟ ਪਰਮਿਟ ਲੈਣ ਲਈ ਦਰਖ਼ਾਸਤਾਂ 7 ਅਕਤੂਬਰ ਤੱਕ -ਜੀ.ਐਮ ਦੱਤਾ
ਨਵਾਂਸ਼ਹਿਰ, 2 ਅਕਤੂਬਰ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਵੱਲੋਂ ਆਮ ਲੋਕਾਂ ਨੂੰ ਬੱਸ ਸੇਵਾ ਦੀ ਸਹੂਲਤ ਦੇਣ ਅਤੇ ਨੌਜਵਾਨਾਂ ਨੂੰ ਸਵੈ-ਰੁਜ਼ਗਾਰ ਦੇਣ ਲਈ ਸਟੇਜ਼ ਕੈਰਿਜ਼ ਬੱਸਾਂ ਦੇ ਰੂਟ ਪਰਮਿਟ ਜਾਰੀ ਕਰਨ ਦਾ ਫ਼ੈਸਲਾ ਲਿਆ ਗਿਆ ਸੀ, ਜਿਸ ਤਹਿਤ ਟਰਾਂਸਪੋਰਟ ਮੰਤਰੀ ਪੰਜਾਬ ਅਮਰਿੰਦਰ ਸਿੰਘ ਰਾਜਾ ਵੜਿੰਗ ਵੱਲੋਂ ਬੀਤੇ ਦਿਨ ਟਰਾਂਸਪੋਰਟ ਵਿਭਾਗ ਦੇ ਸਮੂਹ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਵਿਚ ਇਹ ਆਦੇਸ਼ …
Read More »ਐਸ.ਐਸ.ਪੀ ਦੀ ਮੌਜ਼ੂਦਗੀ ‘ਚ ਜ਼ਿਲ੍ਹਾ ਪੁਲਿਸ ਨੇ ਭਾਰੀ ਮਾਤਰਾ ਵਿੱਚ ਨਸ਼ੇ ਕੀਤੇ ਨਸ਼ਟ
ਨਵਾਂਸ਼ਹਿਰ, 2 ਅਕਤੂਬਰ (ਪੰਜਾਬ ਪੋਸਟ ਬਿਊਰੋ) – ਸੀਨੀਅਰ ਪੁਲਿਸ ਕਪਤਾਨ ਹਰਮਨਬੀਰ ਸਿੰਘ ਗਿੱਲ ਦੀ ਅਗਵਾਈ ਵਿਚ ਸ਼ਹੀਦ ਭਗਤ ਸਿੰਘ ਨਗਰ ਪੁਲਿਸ ਨੇ ਜ਼ਿਲ੍ਹੇ ਵਿਚੋਂ ਨਸ਼ਿਆਂ ਦੇ ਮੁਕੰਮਲ ਖ਼ਾਤਮੇ ਦੀ ਵਚਨਬੱਧਤਾ ਦੁਹਰਾਉਂਦਿਆਂ ਅੱਜ ਭਾਰੀ ਮਾਤਰਾ ਵਿਚ ਨਸ਼ੇ ਨਸ਼ਟ ਕੀਤੇ।ਨਸ਼ਿਆਂ ਨੂੰ ਨਸ਼ਟ ਕਰਨ ਦੀ ਕਾਰਵਾਈ ਸੰਨ ਫਾਰਮਾਸੁਟੀਕਲਜ਼ ਇੰਡਸਟਰੀਜ਼ ਲਿਮਟਿਡ ਟੌਂਸਾ ਵਿਖੇ ਐਸ.ਐਸ.ਪੀ ਹਰਮਨਬੀਰ ਸਿੰਘ ਗਿੱਲ ਅਤੇ ਕਮੇਟੀ ਮੈਂਬਰਾਂ ਦੀ ਮੌਜ਼ੂਦਗੀ ‘ਚ ਕੀਤੀ …
Read More »ਵਿਧਾਇਕ ਅੰਗਦ ਸਿੰਘ ਨੇ ਬੇਗਮਪੁਰ ਤੇ ਹੁਸੈਨ ਚੱਕ ਸੁਸਾਇਟੀਆਂ ਦੇ ਲਾਭਪਾਤਰੀਆਂ ਨੂੰ ਸੌਂਪੇ 68.19 ਲੱਖ ਦੇ ਚੈਕ
ਨਵਾਂਸ਼ਹਿਰ, 2 ਅਕਤੂਬਰ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਵੱਲੋਂ ਬੇਜ਼ਮੀਨੇ ਕਿਸਾਨਾਂ ਤੇ ਖੇਤ ਕਾਮਿਆਂ ਨੂੰ ਸਹਿਕਾਰੀ ਸਭਾਵਾਂ ਸਬੰਧੀ ਕਰਜ਼ਾ ਰਾਹਤ ਦੇਣ ਦੀ ਸਹੂਲਤ ਤਹਿਤ ਅੱਜ ਹਲਕਾ ਨਵਾਂਸ਼ਹਿਰ ਦੀ ਬੇਗਮਪੁਰ ਸੁਸਾਇਟੀ ਦੇ 246 ਲਾਭਪਾਤਰੀਆਂ ਨੂੰ 5727390 ਰੁਪਏ ਅਤੇ ਹੁਸੈਨਚੱਕ ਸੁਸਾਇਟੀ ਦੇ 45 ਲਾਭਪਾਤਰੀਆਂ ਨੂੰ 1092423 ਰੁਪਏ ਦੇ ਚੈਕ ਤਕਸੀਮ ਕੀਤੇ। …
Read More »
Punjab Post Daily Online Newspaper & Print Media