ਅੰਮ੍ਰਿਤਸਰ, 1 ਅਕਤੂਬਰ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਪਾਕਿਸਤਾਨ ’ਚ ਇਕ ਸਿੱਖ ਸ. ਸਤਨਾਮ ਸਿੰਘ ਨੂੰ ਅਣਪਛਾਤੇ ਵਿਅਕਤੀਆਂ ਵੱਲੋਂ ਗੋਲੀਆਂ ਮਾਰ ਕੇ ਕਤਲ ਕੀਤੇ ਜਾਣ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕੀਤੀ ਹੈ।ਉਨਾਂ ਕਿਹਾ ਕਿ ਪਾਕਿਸਤਾਨ ਅੰਦਰ ਪਿਛਲੇ ਸਮੇਂ ਦੌਰਾਨ ਸਿੱਖਾਂ ’ਤੇ ਕਈ ਵਾਰ ਹਮਲਾ ਹੋਇਆ ਹੈ। ਉਨ੍ਹਾਂ ਕਿਹਾ ਕਿ ਪਾਕਿਸਤਾਨ ਸਰਕਾਰ ਦੇਸ਼ …
Read More »Monthly Archives: October 2021
ਗੁਰਦੁਆਰਾ ਜਾਮਨੀ ਸਾਹਿਬ ਬਜੀਦਪੁਰ ਵਿਖੇ ਫ੍ਰੀ ਮੈਡੀਕਲ ਕੈਂਪ ਦਾ ਉਦਘਾਟਨ
ਅੰਮ੍ਰਿਤਸਰ, 1 ਅਕਤੂਬਰ (ਜਗਦੀਪ ਸਿੰਘ) -ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ੍ਰੀ ਗੁਰੂ ਰਾਮਦਾਸ ਮੈਡੀਕਲ ਕਾਲਜ ਤੇ ਹਸਪਤਾਲ ਵੱਲ੍ਹਾ (ਅੰਮ੍ਰਿਤਸਰ) ਵੱਲੋਂ ਲਗਾਏ ਗਏ ਫ੍ਰੀ ਮੈਡੀਕਲ ਕੈਂਪ ਦਾ ਉਦਘਾਟਨ ਕੀਤਾ।ੳੇਨਾਂ ਇਸ ਸਮੇਂ ਕਿਹਾ ਕਿ ਸ਼੍ਰੋਮਣੀ ਕਮੇਟੀ ਜਿਥੇ ਇਤਿਹਾਸਕ ਗੁਰਦੁਆਰਾ ਸਾਹਿਬਾਨ ਦਾ ਪ੍ਰਬੰਧ ਵੇਖਦੀ ਹੈ, ਉਥੇ ਹੀ ਧਰਮ ਦੇ ਪ੍ਰਚਾਰ ਪ੍ਰਸਾਰ, …
Read More »ਗੁਰਦੁਆਰਾ ਗੁਰੂਸਰ ਜਾਮਨੀ ਸਾਹਿਬ ਵਿਖੇ ਭਾਫ ਵਿਧੀ ਰਾਹੀਂ ਹੋਵੇਗਾ ਲੰਗਰ ਤਿਆਰ
ਬੀਬੀ ਜਗੀਰ ਕੌਰ ਨੇ ਸਟੀਮ ਬੋਇਲਰ ਪ੍ਰੋਜੈਕਟ ਦਾ ਕੀਤਾ ਰਸਮੀਂ ਉਦਘਾਟਨ ਅੰਮ੍ਰਿਤਸਰ, 1 ਅਕਤੂਬਰ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਅੱਜ ਗੁਰਦੁਆਰਾ ਗੁਰੂਸਰ ਜਾਮਨੀ ਸਾਹਿਬ ਪਾਤਸ਼ਾਹੀ ਦਸਵੀਂ ਬਜੀਦਪੁਰ ਵਿਖੇ ਭਾਫ ਨਾਲ ਲੰਗਰ ਤਿਆਰ ਕਰਨ ਲਈ ਸਟੀਮ ਬੋਇਲਰ ਪ੍ਰੋਜੈਕਟ ਦਾ ਉਦਘਾਟਨ ਕੀਤਾ।ਬੀਬੀ ਜਗੀਰ ਕੌਰ ਨੇ ਕਿਹਾ ਕਿ ਇਤਿਹਾਸਕ ਗੁਰਦੁਆਰਾ ਜਾਮਨੀ ਸਾਹਿਬ ਵਿਖੇ ਸੰਗਤਾਂ ਵੱਡੀ …
Read More »ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼ਬਦ ਵਿਚਾਰ, ਕਵਿਤਾ, ਕਵੀਸ਼ਰੀ ਗਾਇਨ ਅਤੇ ਲਿਖਤੀ ਮੁਕਾਬਲੇ ਕਰਵਾਏ
ਅੰਮ੍ਰਿਤਸਰ, 1 ਅਕਤੂਬਰ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਕੂਲੀ ਬੱਚਿਆਂ ਦੇ ਹਰ ਸਾਲ ਕਰਵਾਏ ਜਾਂਦੇ ਵੱਖ-ਵੱਖ ਮੁਕਾਬਲਿਆਂ ਤਹਿਤ ਸ਼ਬਦ ਵਿਚਾਰ, ਕਵਿਤਾ, ਕਵੀਸ਼ਰੀ ਅਤੇ ਲਿਖਤੀ ਮੁਕਾਬਲੇ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਕਰਵਾਏ ਗਏ।ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਹੋਏ ਸ਼ਬਦ ਵਿਚਾਰ ਮੁਕਾਬਲੇ ਵਿਚ 21 …
Read More »ਖ਼ਾਲਸਾ ਕਾਲਜ ਵਿਖੇ ਕਰਵਾਇਆ ਸਾਹਿਤਕ ਕੁਵਿੱਜ਼ ਮੁਕਾਬਲਾ
ਅੰਮ੍ਰਿਤਸਰ, 1 ਅਕਤੂਬਰ (ਖੁਰਮਣੀਆਂ) – ਖ਼ਾਲਸਾ ਕਾਲਜ ਵਿਖੇ ਅੰਗਰੇਜ਼ੀ ਵਿਭਾਗ ਵਲੋਂ ਸਾਹਿਤਕ ਕੁਵਿੱਜ਼ ਮੁਕਾਬਲੇ ਦਾ ਆਯੋਜਨ ਕੀਤਾ ਗਿਆ।ਜਿਸ ਵਿਚ ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ, ਜਦ ਕਿ ਪ੍ਰੋਗਰਾਮ ਦੀ ਪ੍ਰਧਾਨਗੀ ਪ੍ਰੋ: ਅਨੁਪਮ ਸੰਧੂ ਨੇ ਕੀਤੀ।ਪ੍ਰੋਗਰਾਮ ਦਾ ਆਗਾਜ਼ ਸ਼ਬਦ ਉਚਾਰਨ ਨਾਲ ਹੋਇਆ। ਡਾ. ਮਹਿਲ ਸਿੰਘ ਨੇ ਆਪਣੇ ਭਾਸ਼ਣ …
Read More »ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਨਤੀਜਿਆਂ ਦਾ ਐਲਾਨ
ਅੰਮ੍ਰਿਤਸਰ, 1 ਅਕਤੂਬਰ (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋ ਦਸੰਬਰ 2020 ਸੈਸ਼ਨ ਦੀਆਂ ਬੀ.ਏ ਐਲਐਲ.ਬੀ (ਪੰਜ ਸਾਲਾ) ਸਮੈਸਟਰ ਦੂਜਾ, ਡਿਪਲੋਮਾ ਕੋਰਸ ਇਨ ਕੰਪਿਊਟਰ ਐਪਲੀਕੇਸ਼ਨ (ਫੁਲ ਟਾਈਮ)ਸਮੈਸਟਰ ਦੂਜਾ, ਐਡਵਾਂਸ ਡਿਪਲੋਮਾ ਕੋਰਸ ਇਨ ਉਰਦੂ (ਪਾਰਟ ਟਾਈਮ) ਸਮੈਸਟਰ ਦੂਜਾ, ਸਰਟੀਫਿਕੇਟ ਕੋਰਸ ਇਨ ਪਰਸ਼ੀਅਨ (ਪਾਰਟ ਟਾਈਮ) ਸਮੈਸਟਰ ਦੂਜਾ, ਐਲਐਲ.ਬੀ. (ਤਿੰਨ ਸਾਲਾ ਕੋਰਸ) ਸਮੈਸਟਰ ਦੂਜਾ, ਐਮ.ਏ ਸੰਸਕ੍ਰਿਤ ਸਮੈਸਟਰ ਚੌਥਾ, ਐਮ.ਏ ਹਿੰਦੀ ਸਮੈਸਟਰ ਦੂਜਾ, ਐਮ.ਏ …
Read More »ਮਹਾਤਮਾ ਗਾਂਧੀ ਦੇ 152ਵੇਂ ਜਨਮ ਦਿਨ ਸਬੰਧੀ ਵਿਚ ਵਿਸ਼ੇਸ਼ ਭਾਸ਼ਣ
ਅੰਮ੍ਰਿਤਸਰ, 1 ਅਕਤੂਬਰ (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਰਾਸਟਰੀ ਸੇਵਾ ਸਕੀਮ (ਐਨ.ਐਨ.ਐਸ) ਯੂਨਿਟ-2 ਵੱਲੋਂ ਮਹਾਤਮਾ ਗਾਂਧੀ ਦੇ 152ਵੇਂ ਜਨਮਦਿਨ ਦੇ ਸਬੰਧ ਵਿਚ ਵਿਸ਼ੇਸ਼ ਭਾਸ਼ਣ ਕਰਵਾਇਆ ਗਿਆ।ਵੱਖ-ਵੱਖ ਵਿਭਾਗਾਂ ਦੇ ਵਿਦਿਆਰਥੀ ਹਾਜ਼ਰ ਸਨ। `ਸ਼ਾਂਤੀ ਦੇ ਦੂਤ- ਗਾਂਧੀ` ਵਿਸ਼ੇ `ਤੇ ਇਹ ਭਾਸ਼ਣ ਦਿੰਦਿਆਂ ਰਾਸਟਰੀ ਸੇਵਾ ਸਕੀਮ (ਐਨ.ਐਨ.ਐਸ) ਯੂਨਿਟ-2 ਅਤੇ ਸਕੂਲ ਆਫ …
Read More »“Gandhi as Pioneer of Peace” Lecture on 152nd Birth Anniversary of Mahatam Gandhi
Amritsar, October 1 (Punjab Post Bureau) – National Service Scheme (NSS) Unit II of Guru Nanak Dev University organised a lecture to commemorate the 152nd Birth Anniversary of Mahatma Gandhi, here today. The topic for the lecture was “Gandhi as Pioneer of Peace” which was delivered by Program Officer for NSS Unit II, GNDU, Prof. Rajesh Kumar, Head School of …
Read More »ਜਲ ਜੀਵਨ ਅਤੇ ਸਵੱਛ ਭਾਰਤ ਮਿਸ਼ਨ ਗ੍ਰਾਮੀਣ ਤਹਿਤ ਮੁਹੱਈਆ ਕਰਵਾਇਆ ਜਾਵੇਗਾ ਸਵੱਛ ਪਾਣੀ – ਡੀ.ਸੀ
ਸਵੱਛ ਭਾਰਤ ਮਿਸ਼ਨ ਗ੍ਰਾਮੀਣ ਤਹਿਤ ਬਦਲੀ ਜਾਵੇਗੀ ਪਿੰਡਾਂ ਦੀ ਨੁਹਾਰ ਅੰਮ੍ਰਿਤਸਰ, 1 ਅਕਤੂਬਰ (ਸੁਖਬੀਰ ਸਿੰਘ) – ਪੇਂਡੂ ਖੇਤਰਾਂ ਦੇ ਲੋਕਾਂ ਨੂੰ ਜਲ ਜੀਵਨ ਮਿਸ਼ਨ ਅਤੇ ਸਵੱਛ ਭਾਰਤ ਮਿਸ਼ਨ ਗ੍ਰਾਮੀਣ ਤਹਿਤ ਮਾਰਚ 2022 ਤੱਕ ਸਵੱਛ ਪਾਣੀ ਮੁਹੱਈਆ ਕਰਵਾਉਣ ਦਾ ਟੀਚਾ ਮਿਥਿਆ ਗਿਆ ਹੈ ਅਤੇ ਇਸੇ ਹੀ ਟੀਚੇ ਤਹਿਤ ਜਿਲੇ੍ਹ ਦੇ 9 ਬਲਾਕਾਂ ਵਿੱਚ 75 ਫੀਸਦੀ ਲੋਕਾਂ ਨੂੰ ਸਵੱਛ ਪਾਣੀ ਮੁਹੱਈਆ ਕਰਵਾ …
Read More »ਸਰਕਾਰੀ ਨੋਕਰੀਆਂ ਦੀ ਤਿਆਰੀ ਲਈ ਮੁਫ਼ਤ ਆਨਲਾਈਨ ਕੋਚਿੰਗ ਸ਼ੁਰੂ
ਅੰਮ੍ਰਿਤਸਰ, 1 ਅਕਤੂਬਰ (ਸੁਖਬੀਰ ਸਿੰਘ) – ਪੰਜਾਬ ਸਰਕਾਰ ਦੇ ਘਰ ਘਰ ਰੋਜ਼ਗਾਰ ਅਤੇ ਕਾਰੋਬਾਰ ਬਿਉਰੋ ਤਹਿਤ ਬੇਰੋਜ਼ਗਾਰ ਨੋਜਵਾਨਾ ਨੂੰ ਸਰਕਾਰੀ ਨੋਕਰੀਆਂ ਦੇ ਮੁਕਾਬਲੇ ਦੀ ਪ੍ਰੀਖਿਆਵਾਂ ਲਈ ਮੁਫਤ ਆਨਲਾਈਨ ਕੋਚਿੰਗ ਮੁਹੱਈਆ ਕਰਵਾਉਣ ਲਈ ਸ਼ੁਰੂਆਤ ਹੋ ਚੁੱਕੀ ਹੈ ਡਿਪਟੀ ਕਮਿਸ਼ਨਰ ਗੁਰਪ੍ਰੀਤ ਸਿੰਘ ਖਹਿਰਾ ਨੇ ਦੱਸਿਆ ਕਿ ਸੂਬਾ ਸਰਕਾਰ ਵਲੋ ਯੂ.ਪੀ.ਐਸ.ਸੀ, ਪੀ.ਪੀ.ਐਸ.ਸੀ, ਆਰ.ਆਰ.ਬੀ, ਪੀ.ਐਸ.ਐਸ.ਐਸ.ਬੀ, …
Read More »
Punjab Post Daily Online Newspaper & Print Media