ਕਪੂਰਥਲਾ, 29 ਅਕਤੂਬਰ (ਪੰਜਾਬ ਪੋਸਟ ਬਿਊਰੋ) – ਵਿਜੀਲੈਂਸ ਬਿਊਰੋ ਪੰਜਾਬ ਦੇ ਮੁੱਖ ਡਾਇਰੈਕਟਰ ਦੇ ਹੁਕਮਾਂ ਅਤੇ ਐਸ.ਐਸ.ਪੀ ਵਿਜੀਲੈਂਸ ਬਿਊਰੋ ਰੇਂਜ਼ ਜਲੰਧਰ ਦਲਜਿੰਦਰ ਸਿੰਘ ਢਿੱਲੋਂ ਪੀ.ਪੀ.ਐਸ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਵਿਜੀਲੈਂਸ ਬਿਊਰੋ ਯੂਨਿਟ ਕਪੂਰਥਲਾ ਵਲੋਂ 26/10/2021 ਤੋਂ ਵਿਜੀਲੈਂਸ ਜਾਗਰੂਕ ਸਪਤਾਹ ਮਨਾਇਆ ਜਾ ਰਿਹਾ ਹੈ।ਵਿਜੀਲੈਂਸ ਬਿਊਰੋ ਯੂਨਿਟ ਕਪੂਰਥਲਾ ਦੇ ਡੀ.ਐਸ.ਪੀ ਅਸ਼ਵਨੀ ਕੁਮਾਰ, ਇੰਸਪੈਕਟਰ ਲਖਵਿੰਦਰ ਸਿੰਘ ਤੇ ਕਰਮਚਾਰੀਆਂ ਨਾਲ ਐਮ.ਜੀ.ਐਨ ਪਬਲਿਕ ਸਕੂਲ ਕਪੂਰਥਲਾ …
Read More »Monthly Archives: October 2021
ਮੇਰਾ ਹਲਕਾ ਮੇਰਾ ਪਰਿਵਾਰ, ਰਲ ਮਿਲ ਕੇ ਬਦਲਾਂਗੇ ਭੋਆ ਦੀ ਨੁਹਾਰ – ਜੋਗਿੰਦਰ ਪਾਲ
ਸੁਵਿਧਾ ਕੈਂਪ ਵਿੱਚ ਲੋਕਾਂ ਨੇ ਲਿਆ ਵੱਖ-ਵੱਖ ਵਿਭਾਗਾਂ ਦੀਆਂ ਸੇਵਾਵਾਂ ਦਾ ਲਾਭ – ਐਸ.ਡੀ.ਐਮ ਪਠਾਨਕੋਟ, 29 ਅਕਤੂਬਰ (ਪੰਜਾਬ ਪੋਸਟ ਬਿਊਰੋ) – ਜਿਲ੍ਹੇ ਦੇ ਲੋਕਾਂ ਨੂੰ ਸਰਕਾਰ ਦੁਆਰਾ ਦਿੱਤੀਆਂ ਜਾਣ ਵਾਲੀਆਂ ਸਹੂਲਤਾਂ ਅਤੇ ਵੱਖ-ਵੱਖ ਸਕੀਮਾਂ ਦਾ ਲਾਭ ਬਿਨਾਂ ਕਿਸੇ ਖੱਜ਼ਲ-ਖੁਆਰੀ ਦੇ ਦੇਣ ਦੇ ਉਦੇਸ਼ ਨਾਲ ਅੱਜ ਹਲਕਾ ਭੋਆ ਵਿਖੇ ਸੁਵਿਧਾ ਕੈਂਪ ਲਗਾਇਆ ਗਿਆ ਹੈ ਤਾਂ ਜੋ ਲੋਕਾਂ ਨੂੰ ਸਾਰੀਆਂ ਸਰਕਾਰੀ ਸੁਵਿਧਾਵਾਂ …
Read More »ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸਕੱਤਰ ਨੇ ਕੀਤਾ ਹੈਲਪ ਡੈਕਸ ਦਾ ਦੌਰਾ
ਅੰਮ੍ਰਿਤਸਰ, 29 ਅਕਤੂਬਰ (ਪੰਜਾਬ ਪੋਸਟ ਬਿਊਰੋ) – ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐਸ.ਏ.ਐਸ ਨਗਰ ਦੇ ਨਿਰਦੇਸ਼ਾ ਤਹਿਤ ਪੈਨ ਇੰਡੀਆ ਜਾਗਰੂਕਤਾ ਮੁਹਿੰਮ ਅਤੇ ਅਜਾਦੀ ਕਾ ਅਮ੍ਰਿਤ ਮਹੋਤਸਵ ਦੇ ਸੰਬੰਧ ਵਿੱਚ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਜਿਲ੍ਹਾ ਪ੍ਰਸ਼ਾਸਨ ਸ਼ਹੀਦ ਭਗਤ ਸਿੰਘ ਨਗਰ ਦੇ ਸਹਿਯੋਗ ਨਾਲ ਚਲ ਰਹੇ ਸੁਵਿਧਾ ਕੈਂਪ ਵਿੱਚ ਹੈਲਪ ਡੈਸਕ ਲਗਾਇਆ ਗਿਆ।ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸਕੱਤਰ ਮਾਨਯੋਗ ਮੈਡਮ ਹਰਪ੍ਰੀਤ ਕੌਰ …
Read More »Bibi Jagir Kaur expresses grief over death of three women farmers at Tikri Border
Amritsar, October 29 (Punjab Post Bureau) – The Shiromani Gurdwara Parbandhak Committee (SGPC) President Bibi Jagir Kaur has expressed grief over the deaths of three women participating in the farmers’ movement and injuries of others after being crushed by a speeding tipper at Delhi’s Tikri border. In a press statement issued from the …
Read More »ਕਿਸਾਨ ਮੋਰਚੇ ਨੂੰ ਢਾਹ ਲਾਉਣ ’ਤੇ ਤੁਲੀਆਂ ਬਾਹਰੀ ਤਾਕਤਾਂ – ਬੀਬੀ ਜਗੀਰ ਕੌਰ
ਪਟਿਆਲਾ, 28 ਅਕਤੂਬਰ (ਜਗਦੀਪ ਸਿੰਘ) – ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਕਿਹਾ ਕਿ ਖੇਤੀ ਦੇ ਕਾਲੇ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਦਿੱਲੀ ਦੇ ਵੱਖ-ਵੱਖ ਬਾਰਡਰਾਂ ’ਤੇ ਸੰਘਰਸ਼ ਕਰ ਰਹੇ ਕਿਸਾਨ ਮੋਰਚੇ ਨੂੰ ਬਾਹਰੀ ਤਾਕਤਾਂ ਢਾਹ ਲਾਉਣ ’ਤੇ ਤੁਲੀਆਂ ਹੋਈਆਂ ਹਨ।ਇਕ ਸਵਾਲ ਦੇ ਜਵਾਬ ਵਿਚ ਉਨ੍ਹਾਂ ਕਿਹਾ ਕਿ ਕਿਸਾਨ ਮੋਰਚੇ ਨੇ 11 ਮਹੀਨੇ ਸ਼ਾਂਤਮਈ ਢੰਗ ਨਾਲ ਆਪਣਾ …
Read More »ਬੀਬੀ ਜਗੀਰ ਕੌਰ ਨੇ ਢਾਈ ਕਰੋੜ ਰੁਪਏ ਦੀ ਲਾਗਤ ਵਾਲੀ ਸਰਾਂ ਦਾ ਰੱਖਿਆ ਨੀਂਹ ਪੱਥਰ
ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਤਿੰਨ ਯਾਦਗਾਰੀ ਗੇਟਾਂ ਦਾ ਉਦਘਾਟਨ ਪਟਿਆਲਾ, 28 ਅਕਤੂਬਰ (ਜਗਦੀਪ ਸਿੰਘ) – ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਕਿਹਾ ਕਿ ਸ਼ੋ੍ਰਮਣੀ ਕਮੇਟੀ ਦਾ ਸਥਾਪਨਾ ਦਿਵਸ 15 ਨਵੰਬਰ ਨੂੰ ਗੁਰਦੁਆਰਾ ਮੰਜੀ ਸਾਹਿਬ ਦੀਵਾਨ ਹਾਲ ਅੰਮ੍ਰਿਤਸਰ ਵਿਖੇ ਸ਼ਾਨੋ-ਸ਼ੌਕਤ ਨਾਲ ਮਨਾਇਆ ਜਾਵੇਗਾ।ਸ਼ੋ੍ਰਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ …
Read More »ਟਿੱਕਰੀ ਬਾਰਡਰ ਵਿਖੇ ਤਿੰਨ ਕਿਸਾਨ ਔਰਤਾਂ ਦੀ ਮੌਤ ’ਤੇ ਦੁੱਖ ਪ੍ਰਗਟ
ਅੰਮ੍ਰਿਤਸਰ, 28 ਅਕਤੂਬਰ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਦਿੱਲੀ ਟਿੱਕਰੀ ਬਾਰਡਰ ’ਤੇ ਤੇਜ਼ ਰਫ਼ਤਾਰ ਟਿੱਪਰ ਵੱਲੋਂ ਕੁਚਲੇ ਜਾਣ ਕਾਰਨ ਕਿਸਾਨੀ ਸੰਘਰਸ਼ ’ਚ ਬੈਠੀਆਂ ਤਿੰਨ ਔਰਤਾਂ ਦੀ ਮੌਤ ਅਤੇ ਹੋਰਨਾਂ ਦੇ ਜ਼ਖ਼ਮੀ ਹੋਣ ਦੀ ਵਾਪਰੀ ਘਟਨਾ ’ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। …
Read More »ਪੁਲਿਸ ਸ਼ਹੀਦੀ ਦਿਵਸ ਹਫ਼ਤੇ ਤਹਿਤ ਜ਼ਿਲ੍ਹਾ ਪੁਲਿਸ ਨੇ ਲਗਾਈ ਹਥਿਆਰਾਂ ਦੀ ਪ੍ਰਦਰਸ਼ਨੀ
ਨਵਾਂਸ਼ਹਿਰ, 28 ਅਕਤੂਬਰ (ਪੰਜਾਬ ਪੋਸਟ ਬਿਊਰੋ) – ਪੁਲਿਸ ਸ਼ਹੀਦੀ ਦਿਵਸ ਹਫ਼ਤੇ ਸਬੰਧੀ ਕਰਵਾਈਆਂ ਜਾ ਰਹੀਆਂ ਵੱਖ-ਵੱਖ ਗਤੀਵਿਧੀਆਂ ਤਹਿਤ ਜ਼ਿਲ੍ਹਾ ਪੁਲਿਸ ਮੁਖੀ ਕੰਵਰਦੀਪ ਕੌਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੀ ਪੁਲਿਸ ਵੱਲੋਂ ਡੀ.ਐਸ.ਪੀ ਦਫ਼ਤਰ ਨਵਾਂਸ਼ਹਿਰ ਵਿਖੇ ਹਥਿਆਰਾਂ ਦੀ ਪ੍ਰਦਰਸ਼ਨੀ ਲਗਾਈ ਗਈ।ਐਸ.ਪੀ ਹੈਡਕੁਆਰਟਰ ਮਨਵਿੰਦਰ ਬੀਰ ਸਿੰਘ ਨੇ ਦੱਸਿਆ ਕਿ ਡੀ.ਐਸ.ਪੀ ਨਵਾਂਸ਼ਹਿਰ ਦਵਿੰਦਰ ਸਿੰਘ, ਡੀ.ਐਸ.ਪੀ ਹੈਡਕੁਆਰਟਰ ਨਵਨੀਤ ਕੌਰ ਗਿੱਲ ਅਤੇ …
Read More »ਕਰਿਆਮ ਵਿਖੇ ਵਿਸ਼ੇਸ਼ ਸੁਵਿਧਾ ਕੈਂਪ ਦੌਰਾਨ 202 ਬਿਜਲੀ ਖਪਤਕਾਰਾਂ ਦੇ ਬਕਾਏ ਹੋਏ ਮੁਆਫ਼
ਨਵਾਂਸ਼ਹਿਰ, 28 ਅਕਤੂਬਰ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਵੱਲੋਂ 2 ਕਿਲੋਵਾਟ ਲੋਡ ਵਾਲੇ ਸਾਰੇ ਘਰੇਲੂ ਬਿਜਲੀ ਖਪਤਕਾਰਾਂ ਦੇ ਪਿਛਲੇ ਸਮੁੱਚੇ ਬਕਾਏ ਮੁਆਫ਼ ਕਰਨ ਤਹਿਤ ਪਿੰਡ ਕਰਿਆਮ ਵਿਖੇ ਵਿਸ਼ੇਸ਼ ਸੁਵਿਧਾ ਕੈਂਪ ਲਗਾਇਆ ਗਿਆ।ਜਿਸ ਦੌਰਾਨ 202 ਘਰੇਲੂ ਬਿਜਲੀ ਖੱਪਤਕਾਰਾਂ ਦੇ ਪਿਛਲੇ ਬਕਾਏ ਮੁਆਫ਼ ਕੀਤੇ ਗਏ।ਜਿਨ੍ਹਾਂ ਵਿਚ ਪਿੰਡ ਕਰਿਆਮ ਦੇ 143 ਲਾਭਪਾਤਰੀਆਂ ਦੇ 141730 ਅਤੇ ਪਿੰਡ ਅਮਰਗੜ੍ਹ ਦੇ 59 ਲਾਭਪਾਤਰੀਆਂ ਦੇ 48235 …
Read More »ਡਿਪਟੀ ਕਮਿਸ਼ਨਰ ਵਲੋਂ ਸਰਕਾਰੀ ਆਈ.ਟੀ.ਆਈ (ਲੜਕੀਆਂ) ਦੇ ਮੁੱਖੀ ਤੇ ਸਟਾਫ ਦਾ ਸਨਮਾਨ
ਨਵਾਂਸ਼ਹਿਰ, 28 ਅਕਤੂਬਰ (ਪੰਜਾਬ ਪੋਸਟ ਬਿਊਰੋ) – ਜ਼ਿਲ੍ਹਾ ਪ੍ਰਸ਼ਾਸ਼ਨ ਰੈਡ ਕਰਾਸ ਸੋਸਾਇਟੀ ਸ਼ਹੀਦ ਭਗਤ ਸਿੰਘ ਨਗਰ ਵਲੋਂ ਸਰਕਾਰੀ ਆਈ.ਟੀ.ਆਈ (ਲੜਕੀਆਂ) ਨਵਾਂਸ਼ਹਿਰ ਨੂੰ ਕੋਵਿਡ-19 ਮਹਾਂਮਾਰੀ ਦੀ ਰੋਕਥਾਮ ਵਾਸਤੇ ਮਾਸਕ ਤਿਆਰ ਕਰਨ ਲਈ ਕੱਪੜਾ ਮੁਹੱਈਆ ਕਰਵਾਇਆ ਗਿਆ।ਕਰੋਨਾ ਮਹਾਮਾਰੀ ਦੇ ਚਲਦਿਆਂ ਸਾਰੇ ਵਿਦਿਆਕ ਅਦਾਰਿਆਂ ਦੇ ਬੰਦ ਹੋਣ ਦੇ ਬਾਵਜ਼ੂਦ ਸਿਖਿਆਰਥੀਆਂ ਦੀ ਮਦਦ ਨਾਲ ਸਮੂਹ ਸਟਾਫ ਨੇ ਮਾਸਕ ਤਿਆਰ ਕਰਕੇ ਜ਼ਿਲ੍ਹਾ ਪ੍ਰਸ਼ਾਸ਼ਨ ਰੈਡ ਕਰਾਸ …
Read More »
Punjab Post Daily Online Newspaper & Print Media