Tuesday, November 24, 2026

Monthly Archives: October 2021

42ਵੀਂ ਪੰਜਾਬ ਮਾਸਟਰ ਐਥਲੈਟਿਕਸ ਚੈਂਪੀਅਨਸ਼ਿਪ ‘ਚ ਮਾਦਪੁਰ ਨੇ ਜਿੱਤੇ ਤਗਮੇ

ਸਮਰਾਲਾ, 28 ਅਕਤੂਬਰ (ਇੰਦਰਜੀਤ ਸਿੰਘ ਕੰਗ) – 42ਵੀਂ ਪੰਜਾਬ ਮਾਸਟਰ ਐਥਲੈਟਿਕਸ ਚੈਪੀਅਨਸ਼ਿਪ 2021 ਜੋ ਬੀਤੇ ਦਿਨੀਂ ਸਪੋਰਟਸ ਕੰਪਲੈਕਸ ਗੁਰੂਸਰ ਮਸਤੂਆਣਾ ਸਾਹਿਬ ਵਿਖੇ ਸੰਪਨ ਹੋਈ।ਜਿਸ ਵਿੱਚ ਸਮਰਾਲਾ ਇਲਾਕੇ ਦੇ ਹਰਫਨਮੌਲਾ ਖਿਡਾਰੀ 74 ਸਾਲਾ ਹਰਭਜਨ ਸਿੰਘ ਮਾਦਪੁਰ ਨੇ 70+ ਏਜ਼ ਗਰੁੱਪ ਵਿੱਚ ਭਾਗ ਲੈਂਦੇ ਹੋਏ ਇੱਕ ਚਾਂਦੀ ਅਤੇ ਦੋ ਕਾਂਸੀ ਦੇ ਤਗਮੇ ਜਿੱਤ ਕੇ ਸਮਰਾਲਾ ਇਲਾਕੇ ਦਾ ਨਾਂ ਰੌਸ਼ਨ ਕੀਤਾ।ਪਿੰਡ ਮਾਦਪੁਰ ਦੇ …

Read More »

ਸ਼ਿੰਗਾਰ ਟ੍ਰੇਨਿੰਗ ਸੈਂਟਰ ਵਲੋਂ ਸਿੱਖਿਆਰਥਣਾਂ ਨੂੰ ਸਰਟੀਫਿਕੇਟ ਤੇ ਸਿਲਾਈ ਮਸ਼ੀਨਾਂ ਭੇਟ

ਪਠਾਨਕੋਟ, 28 ਅਕਤੂਬਰ (ਪੰਜਾਬ ਪੋਸਟ ਬਿਊਰੋ) – ਵੂਮੈਨ ਵੈਲਫੇਅਰ ਸੋਸਾਇਟੀ ਵੱਲੋਂ ਸੈਲੀ ਰੋਡ ਵਿਖੇ ਚਲਾਏ ਜਾ ਰਹੇ ਸਿੰਗਾਰ ਟ੍ਰੇਨਿੰਗ ਸੈਂਟਰ ਵਿੱਚ ਸਰਟੀਫਿਕੇਟ ਵੰਡ ਸਮਾਰੋਹ ਆਯੋਜਿਤ ਕੀਤਾ ਗਿਆ।ਸਮਾਰੋਹ ਦੀ ਪ੍ਰਧਾਨਗੀ ਸੈਂਟਰ ਸੰਚਾਲਿਕਾ ਆਸਾ ਭਗਤ ਵਲੋਂ ਕੀਤੀ ਗਈ।ਇਸ ਸਮਾਰੋਹ ਵਿੱਚ ਰਾਮ ਲੁਭਾਇਆ ਜਿਲ੍ਹਾ ਲੋਕ ਸੰਪਰਕ ਅਫਸਰ ਪਠਾਨਕੋਟ ਅਤੇ ਸੁਨੀਲ ਦੱਤ ਚੀਫ ਮੈਨਜਰ ਲੀਡ ਬੈਂਕ ਪਠਾਨਕੋਟ ਸਾਂਝੇ ਤੋਰ ਤੇ ਮੁੱਖ ਮਹਿਮਾਨ ਵਜੋਂ ਹਾਜ਼ਰ …

Read More »

ਸਾਹਪੁਰਕੰਡੀ ਵਿਖੇ ਮੁਫਤ ਕਾਨੂੰਨੀ ਸਹਾਇਤਾ ਤੇ ਲੈਬਰ ਕਾਰਡ ਰਜਿਸਟ੍ਰੇਸ਼ਨ ਕੈਂਪ

ਪਠਾਨਕੋਟ, 28 ਅਕਤੂਬਰ (ਪੰਜਾਬ ਪੋਸਟ ਬਿਊਰੋ) – ਮਾਨਯੋਗ ਮੈਂਬਰ ਸਕੱਤਰ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਮੋਹਾਲੀ ਦੇ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਦੇ ਹੋਏ ਅਤੇ ਜਿਲ੍ਹਾ ਅਤੇ ਸੈਸ਼ਨ ਜੱਜ ਕਮ-ਚੈਅਰਮੈਨ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਪਠਾਨਕੋਟ ਸ੍ਰੀ ਮੁਹੰਮਦ ਗੁਲਜ਼ਾਰ ਦੀ ਅਗਵਾਈ ਹੇਠ ਜਿਲ੍ਹਾ ਕਾਨੂੰਨੀ ਸੇਵਾਵਾ ਅਥਾਰਟੀ ਪਠਾਨਕੋਟ ਵਲੋ ਜਿਲ੍ਹਾ ਪਠਾਨਕੋਟ ਵਲੋਂ ਲੇਬਰ ਵਿਭਾਗ ਦੇ ਸਹਿਯੋਗ ਨਾਲ ਸਾਹਪੁਰਕੰਡੀ ਵਿਖੇ ਮੁਫਤ ਕਾਨੂੰਨੀ ਸਹਾਇਤਾ ਅਤੇ …

Read More »

ਪੀ.ਐਸ.ਐਮ.ਐਸ.ਯੂ ਦੀ ਸੂਬਾ ਪੱਧਰੀ ਹੜਤਾਲ 21ਵੇਂ ਦਿਨ ’ਚ ਦਾਖਲ

ਖਜਾਨਾ ਦਫਤਰ ਦੇ ਬਾਹਰ ਧਰਨਾ ਦੇ ਕੇ ਸਰਕਾਰ ਖਿਲਾਫ ਕੀਤੀ ਗਈ ਨਾਅਰੇਬਾਜ਼ੀ ਨਵਾਂਸ਼ਹਿਰ, 28 ਅਕਤੂਬਰ (ਪੰਜਾਬ ਪੋਸਟ ਬਿਊਰ) – ਸੂਬਾ ਕਮੇਟੀ ਪੀ.ਐਸ.ਐਮ.ਐਸ.ਯੂ ਵਲੋਂ ਲਏ ਗਏ ਫੈਸਲੇ ਅਨੁਸਾਰ 08.10.2021 ਤੋਂ 31.10.2021 ਤੱਕ ਕਲਮ ਛੋੜ, ਕੰਪਿਊਟਰ ਤੇ ਆਨਲਾਈਨ ਕੰਮ ਬੰਦ ਕੀਤਾ ਗਿਆ।ਜਿਸ ਦੇ ਮੱਦੇਨਜ਼ਰ ਅਜੇ ਸਿੱਧੂ ਦੀ ਪ੍ਰਧਾਨਗੀ ਹੇਠ ਅੱਜ ਜਿਲਾ ਸ਼ਹੀਦ ਭਗਤ ਸਿੰਘ ਨਗਰ ਦੇ ਸਮੂਹ ਵਿਭਾਗਾਂ ਦੇ ਮਨਿਸਟੀਰੀਅਲ ਪ੍ਰਧਾਨਾਂ, ਜਨਰਲ …

Read More »

ਜ਼ਿਲ੍ਹਾ ਕਪੂਰਥਲਾ ‘ਚ ਬਲਾਕ ਪੱਧਰ ਦੇ ਸੁਵਿਧਾ ਕੈਂਪ ਅੱਜ – ਡਿਪਟੀ ਕਮਿਸ਼ਨਰ

ਕਪੂਰਥਲਾ, 28 ਅਕਤੂਬਰ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਦਾ ਲਾਭ ਹਰ ਯੋਗ ਲਾਭਪਾਤਰੀ ਤੱਕ ਪਹੁੰਚਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵਲੋਂ 29 ਅਕਤੂਬਰ ਨੂੰ ਬਲਾਕ ਪੱਧਰ ’ਤੇ ਸੁਵਿਧਾ ਕੈਂਪਾਂ ਲਗਾਏ ਜਾ ਰਹੇ ਹਨ।ਜਿੰਨਾਂ ਦੌਰਾਨ ਵੱਖ-ਵੱਖ ਵਿਭਾਗਾਂ ਵਲੋਂ ਕਾਊਂਟਰ ਸਥਾਪਿਤ ਕਰਕੇ ਸਰਕਾਰੀ ਯੋਜਨਾਵਾਂ ਦੇ ਫਾਰਮ ਭਰਨ ਦੇ ਨਾਲ-ਨਾਲ ਲੋਕਾਂ ਨੂੰ ਸਰਕਾਰ ਦੀਆਂ ਲੋਕ ਪੱਖੀ ਸਕੀਮਾਂ ਬਾਰੇ ਜਾਣੂ ਕਰਵਾਇਆ …

Read More »

ਸਰਕਾਰੀ ਪੋਲੀਟੈਕਨੀਕਲ ਕਾਲਜ ਛੇਹਰਟਾ ਵਿਖੇ ਲੱਗੇਗਾ ਜਿਲ੍ਹਾ ਪੱਧਰੀ ਸੁਵਿਧਾ ਕੈਂਪ – ਡਿਪਟੀ ਕਮਿਸ਼ਨਰ

28 ਤੇ 29 ਅਕਤੂਬਰ ਨੂੰ ਲੱਗਣ ਵਾਲੇ ਸੁਵਿਧਾ ਕੈਂਪ ‘ਚ ਮੁਹੱਈਆ ਕਰਵਾਈਆਂ ਜਾਣਗੀਆਂ ਕਈ ਸਹੂਲਤਾਂ ਅੰਮ੍ਰਿਤਸਰ, 28 ਅਕਤੂਬਰ (ਸੁਖਬੀਰ ਸਿੰਘ) – ਜਿਲੇ੍ ਦੇ ਲੋਕਾਂ ਦੀ ਸਹੂਲਤ ਲਈ 28 ਅਤੇ 29 ਅਕਤੂਬਰ ਨੂੰ ਇਕੋ ਹੀ ਛੱਤ ਹੇਠ ਸਾਰੀਆਂ ਸੁਵਿਧਾਵਾਂ ਮੁਹੱਈਆ ਕਰਵਾਈਆਂ ਜਾਣਗੀਆਂ ਅਤੇ ਜਿਲ੍ਹਾ ਪੱਧਰੀ ਸੁਵਿਧਾ ਕੈਂਪ 29 ਅਕਤੂਬਰ ਨੂੰ ਸਰਕਾਰੀ ਪੋਲੀਟੈਕਨੀਕਲ ਕਾਲਜ ਸਾਹਮਣੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਛੇਹਰਟਾ ਰੋਡ ਵਿਖੇ …

Read More »

Punjab Police bust Cross-Border Espionage Network

One person spying for Pak ISI arrested Amritsar, October 28 (Punjab Post Bureau) – In its persistent drive to shatter the nexus of Pak ISI and traitorous persons who supply classified information with the iniquitous designs to compromise sovereignty, integrity and security of the state, Punjab Police has busted a cross border espionage network.                         In an intelligence led operation …

Read More »

ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ‘ਚ ‘ਚ ਵਾਧੇ ਨੇ ਲੋਕਾਂ ਦਾ ਜਿਊਣਾ ਕੀਤਾ ਮੁਹਾਲ – ਕਾਮਰੇਡ ਗੋਰਾ

ਸੰਗਰੂਰ, 27 ਅਕਤੂਬਰ (ਜਗਸੀਰ ਲੌਂਗੋਵਾਲ) – ਸੀਟੂ ਦੇ ਸੂਬਾਈ ਸਕੱਤਰ ਕਾਮਰੇਡ ਦਲਜੀਤ ਕੁਮਾਰ ਗੋਰਾ ਨੇ ਪ੍ਰੈਸ ਨੂੰ ਜਾਰੀ ਬਿਆਨ ਵਿੱਚ ਕਿਹਾ ਕਿ ਹੋਰਨਾਂ ਰਾਜਾਂ ਦੀ ਤਰ੍ਹਾਂ ਪੰਜਾਬ ਵਿੱਚ ਅੱਜ ਭਲਕ ਡੀਜ਼ਲ ਦੀ ਕੀਮਤ 100 ਰੁਪਏ ਪ੍ਰਤੀ ਲੀਟਰ ਹੋ ਜਾਵੇਗੀ ਤੇ ਪੰਜਾਬ ਵਿੱਚ ਵੈਟ ਦੀਆਂ ਵੱਧ ਦਰਾਂ ਕਾਰਨ ਕਈ ਮਹੀਨੇ ਪਹਿਲਾਂ ਹੀ ਪੈਟਰੋਲ ਦੀ ਕੀਮਤ 100 ਰੁਪਏ ਤੋਂ ਪਾਰ ਹੋ ਗਈ …

Read More »

ਜਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਪਠਾਨਕੋਟ ਤੇ ਜਿਲਾ ਪ੍ਰਸਾਸ਼ਨ ਜਿਲ੍ਹਾ ਪਧਰੀ ਕੈਂਪ 9 ਨਵੰਬਰ ਨੂੰ

ਪਠਾਨਕੋਟ, 28 ਅਕਤੂਬਰ (ਪੰਜਾਬ ਪੋਸਟ ਬਿਊਰੋ) – ਮੈਂਬਰ ਸਕੱਤਰ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐਸ.ਏ.ਐਸ ਨਗਰ ਰਾਹੀਂ ਪ੍ਰਾਪਤ ਹੋਏ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਦੇ ਹੋਏ 2 ਅਕਤੂਬਰ ਤੋਂ 14 ਨਵੰਬਰ 2021 ਤੱਕ “ਆਜ਼ਾਦੀ ਕਾ ਅੰਮ੍ਰਿਤ ਮਹੋਤਸਵ” ਅਤੇ 8 ਤੋਂ 14 ਨਵੰਬਰ 2021 ਤੱਕ ਕਾਨੂੰਨੀ ਸੇਵਾਵਾਂ ਹਫ਼ਤੇ ਦੇ ਹਿੱਸੇ ਵਜੋਂ “ਪੈਨ ਇੰਡੀਆ ਜਾਗਰੂਕਤਾ ਅਤੇ ਆਊਟਰੀਚ ਪ੍ਰੋਗਰਾਮ” ਮਨਾਇਆ ਜਾ ਰਿਹਾ ਹੈ।ਇਸ ਸਬੰਧ …

Read More »

ਸੁਰੱਖਿਅਤ ਜਣੇਪੇ ਲਈ ਗਰਭਵਤੀ ਔਰਤਾਂ ਲਈ ਸੰਤੁਲਿਤ ਆਹਾਰ ਜਰੂਰੀ – ਡਾ. ਗੀਤਾਂਜਲੀ ਸਿੰਘ

ਨਵਾਂਸ਼ਹਿਰ, 28 ਅਕਤੂਬਰ (ਪੰਜਾਬ ਪੋਸਟ ਬਿਊਰੋ) – ਸਿਵਲ ਸਰਜਨ ਡਾ. ਇੰਦਰਮੋਹਨ ਗੁਪਤਾ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਮੁੱਢਲਾ ਸਿਹਤ ਕੇਂਦਰ ਮੁਜ਼ੱਫਰਪੁਰ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ. ਗੀਤਾਂਜਲੀ ਸਿੰਘ ਦੀ ਅਗਵਾਈ ਹੇਠ ਸਿਹਤ ਬਲਾਕ ਮੁਜ਼ੱੱੱੱਫਰਪੁਰ ਦੇ ਵੱਖ-ਵੱਖ ਸਬ ਸੈਂਟਰਾਂ ਵਿਖੇ ਅੱਜ ਮਮਤਾ ਦਿਵਸ ਮਨਾਇਆ ਗਿਆ।                    ਇਸ ਦੌਰਾਨ ਸੀਨੀਅਰ ਮੈਡੀਕਲ ਅਫ਼ਸਰ ਡਾ. ਗੀਤਾਂਜਲੀ ਸਿੰਘ …

Read More »