ਸਮਰਪਣ ਭਾਵਨਾ ਨਾਲ ਕੀਤੇ ਕੰਮ ਹੀ ਬਣਦੇ ਨੇ ਸਫਲਤਾ ਦਾ ਆਧਾਰ – ਪ੍ਰੋ. ਅਨੀਸ਼ ਦੂਆ ਅੰਮ੍ਰਿਤਸਰ, 27 ਅਕਤੂਬਰ (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਐਜੂਕੇਸ਼ਨ ਕਾਲਜਾਂ ਦੇ ਦੋ ਦਿਨਾ ਯੁਵਕ ਮੇਲਾ ਅੱਜ ਗਿੱਧੇ ਦੀ ਧਮਾਲ ਨਾਲ ਸਮਾਪਤ ਹੋਇਆ ਜਿਸ ਦਾ ਤਾਜ਼ ਖਾਲਸਾ ਕਾਲਜ ਆਫ ਐਜੂਕੇਸ਼ਨ, ਰਣਜੀਤ ਐਵੀਨਊ, ਅੰਮ੍ਰਿਤਸਰ ਦੇ ਸਿਰ ਸਜਿਆ।ਜਦੋਂਕਿ ਦੂਜਾ ਸਥਾਨ ਪ੍ਰਾਪਤ ਕਰਨ ਵਿਚ ਖਾਲਸਾ ਕਾਲਜ ਆਫ …
Read More »Monthly Archives: October 2021
Khalsa College of Education Ranjit Avenue wins overall championship Education Colleges
Youth Festival of Guru Nanak Dev University concludes Amritsar, October 27 (Punjab Post Bureau) – Khalsa College of Education, Ranjit Avenue Amritsar emerged as the winner of the Zonal Youth Festival of Guru Nanak Dev University in the category of Zonal Youth Festival of Education Colleges on the concluding day on Tuesday. As many as 400 students from the 13 affiliated education colleges …
Read More »ਡੇਂਗੂ ‘ਤੇ ਕਾਬੂ ਪਾਉਣ ਲਈ ਨਗਰ ਕੌਂਸਲ ਪੂਰੀ ਤਰ੍ਹਾਂ ਯਤਨਸ਼ੀਲ – ਪ੍ਰਧਾਨ ਰੀਤੂ ਗੋਇਲ
ਸੰਗਰੂਰ, 27 ਅਕਤੂਬਰ (ਜਗਸੀਰ ਲੌਂਗੋਵਾਲ) – ਕਸਬੇ ਵਿਖੇ ਡੇਂਗੂ ਕਾਰਨ ਹੁਣ ਤੱਕ 5 ਵਿਅਕਤੀਆਂ ਦੀਆਂ ਜਾਨਾਂ ਜਾ ਚੁੱਕੀਆਂ ਹਨ ਅਤੇ ਲੌਂਗੋਵਾਲ ਦੇ ਸੈਂਕੜੇ ਵਿਅਕਤੀ ਡੇਂਗੂ ਪੀੜਤ ਹੋਣ ਕਾਰਨ ਵੱਖ-ਵੱਖ ਹਸਪਤਾਲਾਂ ਵਿਚ ਇਲਾਜ਼ ਕਰਵਾ ਰਹੇ ਹਨ। ਇਸ ਸਬੰਧੀ ਅੱਜ ਸਥਾਨਕ ਨਗਰ ਕੌਂਸਲ ਦਫਤਰ ਵਿਖੇ ਕੌਂਸਲ ਪ੍ਰਧਾਨ ਸ਼੍ਰੀਮਤੀ ਰੀਤੂ ਰਾਣੀ ਗੋਇਲ, ਸਿਟੀ ਕਾਂਗਰਸ ਦੇ ਪ੍ਰਧਾਨ …
Read More »ਡੇਂਗੂ ਦੀ ਰੋਕਥਾਮ ਲਈ ਆਪ ਆਗੂਆਂ ਵਲੋਂ ਡਿਪਟੀ ਮੁੱਖ ਮੰਤਰੀ ਓ.ਪੀ ਸੋਨੀ ਨਾਲ ਮੁਲਾਕਾਤ
ਸੰਗਰੂਰ, 27 ਅਕਤੂਬਰ (ਜਗਸੀਰ ਲੌਂਗੋਵਾਲ) – ਪੰਜਾਬ ਵਿੱਚ ਦਿਨ ਪ੍ਰਤੀ ਦਿਨ ਡੇਂਗੂ ਦੇ ਕਾਰਨ ਹੋ ਰਹੀਆਂ ਮੌਤਾਂ ਦੇ ਮੁੱਦੇ ਨੂੰ ਲੈ ਕੇ ਸੁਨਾਮ ਤੋਂ ਆਮ ਆਦਮੀ ਪਾਰਟੀ ਦੇ ਹਲਕਾ ਵਿਧਾਇਕ ਅਮਨ ਅਰੋੜਾ, ਬਰਨਾਲਾ ਤੋਂ ਵਿਧਾਇਕ ਮੀਤ ਹੇਅਰ ਅਤੇ ਨੀਲ ਗਰਗ ਨਾਲ ਸੂਬੇ ਦੇ ਡਿਪਟੀ ਉਪ ਮੁੱਖ ਮੰਤਰੀ ਓ.ਪੀ ਸੋਨੀ ਨੂੰ ਮਿਲੇ। ਮੀਡੀਆ …
Read More »ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੀ ਅਗਵਾਈ ‘ਚ ਵਿਸ਼ਾਲ ਧਰਨੇ
ਲਖੀਮਪੁਰ ਖੀਰੀ ਘਟਨਾ ਦੇ ਮੁੱਖ ਦੋਸ਼ੀ ਅਜੇ ਮਿਸ਼ਰਾ ਦੀ ਮੰਗੀ ਗ੍ਰਿਫਤਾਰੀ ਅੰਮ੍ਰਿਤਸਰ, 27 ਅਕਤੂਬਰ (ਪੰਜਾਬ ਪੋਸਟ ਬਿਊਰੋ) – ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੀ ਅਗਵਾਈ ਹੇਠ ਕੱਲ ਪੰਜਾਬ ਦੇ 9 ਜਿਲ੍ਹਿਆਂ ਵਿੱਚ ਵਿਸ਼ਾਲ ਧਰਨੇ ਦਿੱਤੇ ਗਏ।ਜਿਲ੍ਹਾ ਅੰਮ੍ਰਿਤਸਰ ਵਿਖੇ ਡੀ.ਸੀ ਦਫ਼ਤਰ ਅੱਗੇ ਵਿਸ਼ਾਲ ਇਕੱਠ ਨੂੰ ਸੰਬੋਧਨ ਕਰਦਿਆਂ ਸੂਬਾ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ, ਸੂਬਾ ਦਫ਼ਤਰ ਸਕੱਤਰ ਗੁਰਬਚਨ ਸਿੰਘ ਚੱਬਾ, ਰਣਜੀਤ ਸਿੰਘ …
Read More »ਜਿਲ੍ਹੇ ਵਿੱਚ ਸਬ-ਡਵੀਜ਼ਨ ਪੱਧਰ ‘ਤੇ 28 ਤੇ 29 ਅਕਤੂਬਰ ਨੂੰ ਲੱਗਣਗੇ ਸੁਵਿਧਾ ਕੈਂਪ- ਐਸ.ਡੀ.ਐਮ
ਪਠਾਨਕੋਟ, 27 ਅਕਤੂਬਰ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਵਲੋਂ ਚਲਾਈਆਂ ਜਾ ਰਹੀਆਂ ਵੱਖ-ਵੱਖ ਭਲਾਈ ਸਕੀਮਾਂ ਦਾ ਲਾਭ ਆਮ ਜਨਤਾ ਤੱਕ ਪਹੁੰਚਾਉਣ ਅਤੇ ਇਨ੍ਹਾਂ ਸਕੀਮਾਂ ਨੂੰ ਸੁਚਾਰੂ ਢੰਗ ਨਾਲ ਜ਼ਮੀਨੀ ਪੱਧਰ ’ਤੇ ਲਾਗੂ ਕਰਨ ਦੇ ਉਦੇਸ਼ ਨਾਲ ਜ਼ਿਲ੍ਹਾ ਪਠਾਨਕੋਟ ਵਿੱਚ ਸਬ-ਡਵੀਜ਼ਨ ਪੱਧਰ ’ਤੇ 28 ਅਤੇ 29 ਅਕਤੂਬਰ ਨੂੰ ਸੁਵਿਧਾ ਕੈਂਪ ਲਗਾਏ ਜਾ ਰਹੇ ਹਨ।28 ਅਕਤੂਬਰ ਨੂੰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ …
Read More »28 ਅਕਤੂਬਰ ਤੋਂ ਸ਼ੁਰੂ ਹੋਵੇਗਾ ਦੋ ਦਿਨਾ ਸਵੱਛਤਾ ਤੇ ਕੋਵਿਡ ਟੀਕਾਕਰਣ ਜਾਗਰੂਕਤਾ ਅਭਿਆਨ
ਲੇਖ ਅਤੇ ਪੇਂਟਿੰਗ ਮੁਕਾਬਲਿਆਂ ਦਾ ਵੀ ਹੋਵੇਗਾ ਆਯੋਜਨ ਪਠਾਨਕੋਟ, 27 ਅਕਤੂਬਰ (ਪੰਜਾਬ ਪੋਸਟ ਬਿਊਰੋ) – ਕੇਂਦਰੀ ਸੂਚਨਾ ਤੇ ਪ੍ਰਸਾਰਣ ਮੰਤਰਾਲੇ ਦੇ ਫੀਲਡ ਆਊਟਰੀਚ ਬਿਊਰੋ ਵਲੋਂ ਜਿਲ੍ਹੇ ਵਿੱਚ 28 ਅਤੇ 29 ਅਕਤੂਬਰ ਨੂੰ ਸਵੱਛਤਾ ਤੇ ਕੌਮੀ ਏਕਤਾ ਦਿਵਸ ਅਤੇ ਕੋਵਿਡ ਟੀਕਾਕਰਣ ਦੀ ਥੀਮ ਉਤੇ ਦੋ ਦਿਨਾਂ ਜਾਗਰੂਕਤਾ ਮੁਹਿੰਮ ਦਾ ਆਯੋਜਨ ਕੀਤਾ ਜਾਵੇਗਾ।ਅਭਿਆਨ ਦੇ ਸਫਲ ਆਯੋਜਨ ਦੀਆਂ ਤਿਆਰੀਆਂ ਨੂੰ ਲੈ ਕੇ ਡਿਪਟੀ …
Read More »ਰਜਿਸਟਰਡ ਅਤੇ ਅਣ-ਰਜਿਸਟਰਡ ਟਰੈਵਲ ਏਜੰਟਾਂ ਵਿਰੁੱਧ ਦਰਜ਼ ਕਰਵਾਈ ਜਾ ਸਕਦੀ ਹੈ ਸ਼ਿਕਾਇਤ – ਪਰਸੋਤਮ ਸਿੰਘ
ਪਠਾਨਕੋਟ, 27 ਅਕਤੂਬਰ (ਪੰਜਾਬ ਪੋਸਟ ਬਿਊਰੋ) – ਵਿਦੇਸ਼ ਯਾਤਰਾ, ਵਿਦੇਸ਼ਾਂ ਵਿੱਚ ਪੜ੍ਹਾਈ ਤੇ ਰੁਜ਼ਗਾਰ ਸਬੰਧੀ ਹੁੰਦੀ ਧੋਖਾਧੜੀ ਸਬੰਧੀ ਸ਼ਿਕਾਇਤਾਂ ਦਰਜ਼ ਕਰਵਾਉਣ ਲਈ ਪੰਜਾਬ ਸਰਕਾਰ ਵਲੋਂ ਪੰਜਾਬ ਪ੍ਰਵੇਸ਼ਨ ਆਫ ਹਿਊਮਨ ਸਮਗਲਿੰਗ ਐਕਟ 2012 ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ 2014 ਰਾਹੀਂ ਜਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਉਰੋ ਨੂੰ ਨੋਡਲ ਪੁਆਇੰਟ ਬਣਾਇਆ ਗਿਆ ਹੈ। ਇਸ …
Read More »ਐਕਸੀਅਨ ਇੰਜ. ਗੁਰਦੀਪ ਸਿੰਘ ਦਾ ਸਵਾਗਤ
ਅੰਮ੍ਰਿਤਸਰ, 27 ਅਕਤੂਬਰ (ਸੁਖਬੀਰ ਸਿੰਘ) – ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਦੇ ਗਰਿਡ ਉਸਾਰੀ ਮੰਡਲ ਅੰਮ੍ਰਿਤਸਰ ਪਾਵਰ ਕਲੋਨੀ ਵਿਖੇ ਨਵ-ਨਿਯੁੱਕਤ ਐਕਸੀਅਨ ਇੰਜ. ਗੁਰਦੀਪ ਸਿੰਘ ਦਾ ਸਵਾਗਤ ਕਰਦਿਆਂ ਇੰਜ. ਨਵਜੋਤ ਸਿੰਘ, ਇੰਜ. ਬਲਦੇਵ ਸਿੰਘ, ਇੰਜ. ਕੁਲਜੀਤ ਸਿੰਘ, ਇੰਜ. ਜਰਨੈਲ ਸਿੰਘ ਤੇ ਇੰਜ. ਭੁਪਿੰਦਰ ਸਿੰਘ ਸੰਧੂ ਆਦਿ।
Read More »ਡੀ.ਐਲ.ਐਸ.ਏ ਦੇ ਉਦਮਾਂ ਸਦਕਾ ਉਸਾਰੀ ਕਿਰਤੀ ਭਲਾਈ ਸਕੀਮਾਂ ਦੀਆਂ 275 ਅਰਜ਼ੀਆਂ ਪ੍ਰਵਾਨ
ਨਵਾਂਸ਼ਹਿਰ, 27 ਅਕਤੂਬਰ (ਪੰਜਾਬ ਪੋਸਟ ਬਿਊਰੋ) – ਜ਼ਿਲਾ ਅਤੇ ਸ਼ੈਸ਼ਨ ਜੱਜ-ਕਮ-ਚੈਅਰਮੇਨ ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਸ਼.ਭ.ਸ ਨਗਰ ਸ੍ਰ. ਕਮਲਜੀਤ ਸਿੰਘ ਬਾਜਵਾ ਦੀ ਰਹਿਨੁਮਾਈ ਹੇਠ “ਨਾਲਸਾ (ਲੀਗਲ ਸਰਵਿਸ ਟੂ ਦ ਵਰਕਰ ਇਨ ਅਨਆਰਗੇਨਾਈਜ਼ਡ ਸੈਕਟਰ) ਸਕੀਮ-2015” ਅਤੇ “ਦ ਬਿਲਡਿੰਗ ਐਂਡ ਅਦਰ ਕੰਸਟਰਕਸ਼ਨ ਵਰਕਰਜ਼ (ਰੈਗੂਲੇਸ਼ਨ ਆਫ਼ ਇੰਪਲਾਈਮੈਂਟ ਐਂਡ ਕੰਡੀਸ਼ਨ ਆਫ਼ ਸਰਵਿਸ) ਐਕਟ-1996” ਤਹਿਤ ਉਸਾਰੀ ਕਿਰਤੀਆਂ ਦੀ ਸਮਾਜਿਕ ਸੁਰੱਖਿਆ ਲਈ ਲੀਗਲ ਏਡ ਕਲੀਨਿਕ ਪਿੰਡ …
Read More »
Punjab Post Daily Online Newspaper & Print Media