ਸੰਗਰੂਰ, 30 ਨਵੰਬਰ (ਜਗਸੀਰ ਲੌਂਗੋਵਾਲ) – ਪਿਤਾ ਗਗਨਦੀਪ ਸਿੰਘ ਅਤੇ ਮਾਤਾ ਨਵਨੀਤ ਕੌਰ ਵਾਸੀ ਪਿੰਡ ਚੀਮਾਂ ਜਿਲ੍ਹਾ ਸੰਗਰੂਰ ਵਲੋਂ ਹੋਣਹਾਰ ਬੇਟੀ ਐਸ਼ਨੂਰ ਗਿੱਲ ਨੂੰ ਜਨਮ ਦਿਨ ਦੀਆਂ ਮੁਬਾਰਕਾਂ।
Read More »Monthly Archives: November 2021
ਵਿਆਹ ਦੀ 41ਵੀਂ ਵਰ੍ਹੇਗੰਢ ਮੁਬਾਰਕ – ਸੁਰਿੰਦਰ ਪਾਲ ਸਿੰਘ ਸਿਦਕੀ ਤੇ ਇੰਦਰਪਾਲ ਕੌਰ
ਸੰਗਰੂਰ, 30 ਨਵੰਬਰ (ਜਗਸੀਰ ਲੌਂਗੋਵਾਲ) – ਸੁਰਿੰਦਰ ਪਾਲ ਸਿੰਘ ਸਿਦਕੀ ਤੇ ਇੰਦਰਪਾਲ ਕੌਰ ਵਾਸੀ ਸੰਗਰੂਰ ਨੇ ਆਪਣੇ ਵਿਆਹ ਦੀ 41ਵੀਂ ਵਰ੍ਹੇਗੰਢ ਮਨਾਈ।
Read More »ਬੀਬੀ ਕੌਲਾਂ ਜੀ ਪਬਲਿਕ ਸਕੂਲ (ਬਰਾਂਚ-1) ਵਿਖੇ 10ਵਾਂ ਖੇਡ ਦਿਵਸ ਮਨਾਇਆ
ਅੰਮ੍ਰਿਤਸਰ, 30 ਨਵੰਬਰ (ਜਗਦੀਪ ਸਿੰਘ) – ਬੀਬੀ ਕੌਲਾਂ ਜੀ ਪਬਲਿਕ ਸਕੂਲ (ਬਰਾਂਚ-1) ਵਿਖੇ 10ਵਾਂ ਤਿੰਨ ਦਿਨਾ ਸਲਾਨਾ ਖੇਡ ਦਿਵਸ ਮਨਾਇਆ ਗਿਆ। ਪ੍ਰੋਗਰਾਮ ਦੀ ਸ਼ੁਰੂਆਤ ਬੱਚਿਆਂ ਨੇ ਸਕੂਲ ਸ਼ਬਦ ਅਤੇ ਅਰਦਾਸ ਨਾਲ ਕੀਤੀ।ਪ੍ਰਿੰਸੀਪਲ ਮੈਡਮ ਜਸਲੀਨ ਕੌਰ ਨੇ ਸਪੋਰਟਸ ਮੀਟ ਦੀ ਸ਼ੁਰੂਆਤ ਕੀਤੀ।ਵਿਦਿਆਰਥੀਆਂ ਵਲੋਂ ਮਾਰਚ ਪਾਸਟ ਅਤੇ ਫੋਰਮੇਸ਼ਨ ਦੀ ਪ੍ਰਫੋਰਮੈਂਸ ਦਿਖਾਈ ਗਈ।ਇਸ ਸਮੇਂ ਸਿੰਪਲ ਰੇਸ, ਫਰੋਗ ਰੇਸ, ਥ੍ਰੀ ਲੈਗ ਰੇਸ, ਡੋਗ ਅਂੈਡ …
Read More »ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਚੁਣੇ ਜਾਣ ‘ਤੇ ਐਡਵੋਕੇਟ ਧਾਮੀ ਨੂੰ ਗਿ. ਹਰਨਾਮ ਸਿੰਘ ਖਾਲਸਾ ਨੇ ਦਿੱਤੀ ਵਧਾਈ
ਮਹਿਤਾ ਚੌਕ, 30 ਨਵੰਬਰ (ਪੰਜਾਬ ਪੋਸਟ ਬਿਊਰੋ) – ਦਮਦਮੀ ਟਕਸਾਲ ਦੇ ਮੁਖੀ ਅਤੇ ਸੰਤ ਸਮਾਜ ਦੇ ਪ੍ਰਧਾਨ ਸੰਤ ਗਿਆਨੀ ਹਰਨਾਮ ਸਿੰਘ ਖਾਲਸਾ ਨੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਚੁਣੇ ਜਾਣ ‘ਤੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅਤੇ ਸੀਨੀਅਰ ਮੀਤ ਪ੍ਰਧਾਨ ਰਘੂ ਜੀਤ ਸਿੰਘ ਵਿਰਕ, ਜਨਰਲ ਸਕੱਤਰ ਕਰਨੈਲ ਸਿੰਘ ਪੰਜੋਲੀ ਅਤੇ ਐਗਜ਼ੈਕਟਿਵ ਕਮੇਟੀ ਮੈਂਬਰਾਂ ਦੀ ਸਮੁੱਚੀ ਟੀਮ ਨੂੰ ਵਧਾਈ ਦਿੱਤੀ ਹੈ।ਪ੍ਰੋ: ਸਰਚਾਂਦ ਸਿੰਘ …
Read More »ਖਾਲਸਾ ਕਾਲਜ ਗਰਲਜ਼ ਸਕੂਲ ਦੀਆਂ ਵਿਦਿਆਰਥਣਾਂ ਦਾ ਸ਼ਬਦ ਗਾਇਨ ਮੁਕਾਬਲੇ ’ਚ ਸ਼ਾਨਦਾਰ ਸਥਾਨ
ਅੰਮ੍ਰਿਤਸਰ, 30 ਨਵੰਬਰ (ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਖਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ’ ਦੀਆਂ ਵਿਦਿਆਰਥਣਾਂ ਵਲੋਂ ਸ੍ਰੀ ਗੁਰੂ ਨਾਨਕ ਅਵਤਾਰ ਪੁਰਬ ਕਮੇਟੀ ਵਲੋਂ ਕਰਵਾਏ ਗਏ ਸ਼ਬਦ ਗਾਇਨ ਮੁਕਾਬਲੇ ’ਚ ਭਾਗ ਲੈਂਦਿਆਂ ਸ਼ਾਨਦਾਰ ਸਥਾਨ ਹਾਸਲ ਕੀਤਾ। ਸਕੂਲ ਪ੍ਰਿੰਸੀਪਲ ਸ੍ਰੀਮਤੀ ਪੁਨੀਤ ਕੌਰ ਨਾਗਪਾਲ ਨੇ ਵਿਦਿਆਰਥਣਾਂ ਨੂੰ ਵਧਾਈ ਦਿੰਦਿਆਂ ਦੱਸਿਆ ਕਿ ਉਕਤ ਕਮੇਟੀ ਵਲੋਂ ਕਰਵਾਏ ਗਏ ਮੁਕਾਬਲੇ ’ਚ ਸਕੂਲ ਦੀ …
Read More »ਇੰਨਹਾਂਸਿੰਗ ਇਮਪਲੋਏਬਿਲਿਟੀ ਐਟਰੀਬਿਊਟਸ ਵਿਸ਼ੇ `ਤੇ ਪੰਜ ਦਿਨਾਂ ਵਰਕਸ਼ਾਪ ਦਾ ਆਯੋਜਨ
ਅੰਮ੍ਰਿਤਸਰ, 30 ਨਵੰਬਰ (ਖੁਰਮਣੀਆਂ) – ਖਾਲਸਾ ਕਾਲਜ ਦੇ ਟ੍ਰੇਨਿੰਗ ਅਤੇ ਪਲੇਸਮੈਂਟ ਸੈਲ ਵੱਲੋਂ ਇੰਨਹਾਂਸਿੰਗ ਇਮਪਲੋਏਬਿਲਿਟੀ ਐਟਰੀਬਿਊਟਸ `ਤੇ ਫਾਈਨਲ ਯੀਅਰ ਦੇ ਵਿੱਦਿਆਰਥੀਆਂ ਲਈ ਪੰਜ ਰੋਜ਼ਾ ਵਰਕਸ਼ਾਪ ਆਯੋਜਿਤ ਕੀਤੀ ਗਈ।ਕਾਲਜ ਪ੍ਰਿੰਸੀਪਲ ਡਾ: ਮਹਿਲ ਸਿੰਘ ਦੇ ਸਹਿਯੋਗ ਨਾਲ ਕਰਵਾਈ ਗਈ ਉਕਤ ਵਰਕਸ਼ਾਪ ਵਿੱਚ ਪੋ੍ਰਫੈਸਰ ਹਰਭਜਨ ਸਿੰਘ, ਡਾਇਰੈਕਟਰ ਟ੍ਰੇਨਿੰਗ ਅਤੇ ਪਲੇਸਮੈਂਟ ਸੈਲ ਨਾਲ ਮਿਲ ਕੇ ਸ੍ਰੀ ਜਤਿੰਦਰ ਕੁਮਾਰ, ਮੈਨੇਜਰ ਜ਼ਨੳ ਅਤੇ ਉਨ੍ਹਾਂ ਦੀ ਟੀਮ …
Read More »Five Days Workshop on ‘Enhancing Employability’ at Khalsa College
Amritsar, November 30 (Punjab Post Bureau) – The Training and Placement Cell of Khalsa College organized a five-day-workshop on Enhancing Employability Attributes for the final year students to guide them for placements. The students were apprised about the ways to clear the competitive examinations and sharpen their communication skills. Principal Dr. Mehal Singh, Prof. Harbhajan Singh, Director Training & …
Read More »ਅੰਮ੍ਰਿਤਸਰ ਵਿਕਾਸ ਮੰਚ ਵਲੋਂ ਲਾਇਬ੍ਰੇਰੀ ਐਕਟ ਲਾਗੂ ਕਰਨ ਲਈ ਸਿੱਖਿਆ ਮੰਤਰੀ ਦੀ ਸ਼ਲਾਘਾ
ਅੰਮ੍ਰਿਤਸਰ, 30 ਨਵੰਬਰ (ਪੰਜਾਬ ਪੋਸਟ ਬਿਊਰੋ) – ਅੰਮ੍ਰਿਤਸਰ ਵਿਕਾਸ ਮੰਚ ਦੇ ਸਰਪ੍ਰਸਤ ਪ੍ਰਿੰਸੀਪਲ ਕੁਲਵੰਤ ਸਿੰਘ ਅਣਖੀ ਅਤੇ ਪ੍ਰੋਫ਼ੈਸਰ ਹਰਬੰਸ ਸਿੰਘ ਨੇ ਹੋਰ ਭਾਸ਼ਾ ਤੇ ਖੇਡ ਪ੍ਰੇਮੀਆਂ ਸਮੇਤ ਕੱਲ੍ਹ ਪੰਜਾਬ ਸਰਕਾਰ ਦੇ ਸਿੱਖਿਆ ਅਤੇ ਖੇਡ ਮੰਤਰੀ ਪਰਗਟ ਸਿੰਘ ਨਾਲ ਬਨਾਰਸੀ ਦਾਸ ਆਰੀਆ ਕਾਲਜ ਜਲੰਧਰ ਵਿਖੇ ਮੁਲਾਕਾਤ ਕੀਤੀ। ਉਨਾਂ ਨੇ ਕਰਕੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ‘ਚ ਸਿੰਥੈਟਿਕ ਅਥਲੈਟਿਕਸ ਟਰੈਕ ਸਥਾਪਿਤ ਕਰਨ …
Read More »ਹਰਜਾਪ ਸਿੰਘ ਸੁਲਤਾਨਵਿੰਡ ਸਮੇਤ ਸ਼੍ਰੋਮਣੀ ਕਮੇਟੀ ਦੇ 11 ਅੰਤ੍ਰਿੰਗ ਕਮੇਟੀ ਮੈਂਬਰ ਚੁਣੇ ਗਏ
ਅੰਮ੍ਰਿਤਸਰ, 30 ਨਵੰਬਰ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਹੁਦੇਦਾਰਾਂ ਦੀ ਚੋਣ ਲਈ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ਵਿਚ ਹੋਏ ਜਨਰਲ ਇਜਲਾਸ ਦੌਰਾਨ 11 ਅੰਤ੍ਰਿੰਗ ਕਮੇਟੀ ਮੈਂਬਰ ਚੁਣੇ ਗਏ।ਜਿੰਨਾਂ ਵਿਚ ਗੁਰੂ ਨਗਰੀ ਅੰਮ੍ਰਿਤਸਰ ਤੋਂ ਹਰਜਾਪ ਸਿੰਘ ਸੁਲਤਾਨਵਿੰਡ, ਸੁਰਜੀਤ ਸਿੰਘ ਕੰਗ, ਸਰਵਣ ਸਿੰਘ ਕੁਲਾਰ, ਸੁਰਜੀਤ ਸਿੰਘ ਗੜ੍ਹੀ, ਜਰਨੈਲ ਸਿੰਘ ਡੋਗਰਾਂਵਾਲਾ, ਬਲਵਿੰਦਰ ਸਿੰਘ ਵੇਈਂਪੂਈਂ, ਗੁਰਿੰਦਰਪਾਲ ਸਿੰਘ ਗੋਰਾ, ਅਮਰਜੀਤ …
Read More »ਭਾਰਤ ਸਰਕਾਰ ਸਿੱਖ ਮਸਲਿਆਂ ਦਾ ਤਰਜ਼ੀਹੀ ਤੌਰ ’ਤੇ ਸਰਲੀਕਰਨ ਕਰੇ -ਐਡਵੋਕੇਟ ਧਾਮੀ
ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਜਨਰਲ ਹਾਊਸ ਦੇ ਅਹਿਮ ਮਤਿਆਂ ਬਾਰੇ ਦਿੱਤੀ ਜਾਣਕਾਰੀ ਅੰਮ੍ਰਿਤਸਰ, 29 ਨਵੰਬਰ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਇਜਲਾਸ ਦੌਰਾਨ ਪੇਸ਼ ਕੀਤੇ ਗਏ ਸਿੱਖ ਮਸਲਿਆਂ ਨਾਲ ਸਬੰਧਤ ਅਹਿਮ ਮਤਿਆਂ ਬਾਰੇ ਮੀਡੀਆ ਨੂੰ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦੱਸਿਆ ਕਿ ਕੌਮ ਦੇ ਕਈ ਮਸਲਿਆਂ ਦਾ ਭਾਰਤ ਸਰਕਾਰ ਪਾਸੋਂ ਸਰਲੀਕਰਨ ਮੰਗਿਆ …
Read More »
Punjab Post Daily Online Newspaper & Print Media