Tuesday, November 24, 2026

Daily Archives: November 2, 2021

Recruitment Rally for Re-Enrolment of Ex-Servicemen into DSCRecruitment Rally for Re-Enrolment of Ex-Servicemen into DSC

Amritsar, Nov 2 (Punjab Post Bureau) – The Sikh Regimental Centre is conducting a rally for re-enrolment of Ex-servicemen of the Sikh Regiment into Defence Service Corps (DSC) at Ramgarh Cantt (Jharkhand) on 16 Nov 2021.                          The candidate appearing for re-enrolment into DSC should be SHAPE-1 in medical category and their character should be Very Good/Exemplary.  Age of …

Read More »

ਸਿੱਖ ਕਤਲੇਆਮ ਦੇ 37 ਸਾਲ ਬਾਅਦ ਵੀ ਕੌਮ ਦੇ ਜ਼ਖ਼ਮ ਨਹੀਂ ਭਰੇ- ਬੀਬੀ ਜਗੀਰ ਕੌਰ

ਅੰਮ੍ਰਿਤਸਰ, 2 ਨਵੰਬਰ (ਜਗਦੀਪ ਸਿੰਘ) – ਦਿੱਲੀ, ਕਾਨ੍ਹਪੁਰ ਤੇ ਬੋਕਾਰੋ ਆਦਿ ਥਾਵਾਂ ’ਤੇ ਨਵੰਬਰ 1984 ਵਿਚ ਹਕੂਮਤੀ ਸ਼ਹਿ ਹੇਠ ਕੀਤੇ ਗਏ ਸਿੱਖ ਕਤਲੇਆਮ ਦੇ ਜ਼ਖ਼ਮ 37 ਸਾਲ ਬੀਤਣ ਬਾਅਦ ਵੀ ਨਹੀਂ ਭਰੇ ਹਨ ਅਤੇ ਦੁੱਖ ਦੀ ਗੱਲ ਹੈ ਕਿ ਕੌਮ ਨੂੰ ਏਨੇ ਲੰਮੇ ਸਮੇਂ ਮਗਰੋਂ ਵੀ ਇਨਸਾਫ਼ ਨਹੀਂ ਮਿਲਿਆ।ਇਹ ਪ੍ਰਗਟਾਵਾ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਸਿੱਖ ਕਤਲੇਆਮ …

Read More »

ਨਵੰਬਰ 1984 ਸਿੱਖ ਕਤਲੇਆਮ ਦੇ ਸ਼ਹੀਦਾਂ ਦੀ ਯਾਦ ’ਚ ਸ਼੍ਰੋਮਣੀ ਕਮੇਟੀ ਵੱਲੋਂ ਸਮਾਗਮ

ਅੰਮ੍ਰਿਤਸਰ, 2 ਨਵੰਬਰ (ਜਗਦੀਪ ਸਿੰਘ) – ਨਵੰਬਰ 1984 ’ਚ ਦਿੱਲੀ ਸਮੇਤ ਦੇਸ਼ ਦੇ ਵੱਖ-ਵੱਖ ਸ਼ਹਿਰਾਂ ਵਿਚ ਕੀਤੇ ਗਏ ਸਿੱਖ ਕਤਲੇਆਮ ਦੇ ਸ਼ਹੀਦਾਂ ਦੀ ਯਾਦ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਦਰਬਾਰ ਸਾਹਿਬ ਸਮੂਹ ਵਿਖੇ ਗੁਰਦੁਆਰਾ ਝੰਡਾ ਬੁੰਗਾ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਇਸ ਦੌਰਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਗੁਰਪ੍ਰੀਤ ਸਿੰਘ …

Read More »

ਸ਼੍ਰੋਮਣੀ ਕਮੇਟੀ ਵੱਲੋਂ 1400 ਕਮਰਿਆਂ ਵਾਲੀ ਸਰਾਂ ਦਾ ਨਿਰਮਾਣ ਕਾਰਜ਼ ਆਰੰਭ

ਸ੍ਰੀ ਗੁਰੂ ਤੇਗ ਬਹਾਦਰ ਜੀ ਨਿਵਾਸ ਬਣਨ ਨਾਲ ਸੰਗਤ ਨੂੰ ਮਿਲੇਗੀ ਵੱਡੀ ਸਹੂਲਤ-ਬੀਬੀ ਜਗੀਰ ਕੌਰ ਅੰਮ੍ਰਿਤਸਰ, 2 ਨਵੰਬਰ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਅੰਮ੍ਰਿਤਸਰ ਵਿਖੇ 1400 ਕਮਰਿਆਂ ਵਾਲੇ ਸੰਗਤ ਨਿਵਾਸ ਦੇ ਨਿਰਮਾਣ ਦਾ ਕਾਰਜ ਅੱਜ ਪ੍ਰਮੁੱਖ ਸ਼ਖ਼ਸੀਅਤਾਂ ਦੀ ਮੌਜੂਦਗੀ ਵਿਚ ਸ਼ੁਰੂ ਕੀਤਾ ਗਿਆ।ਇਹ ਨਿਵਾਸ ਰਾਮ ਤਲਾਈ ਚੌਂਕ ਨਜ਼ਦੀਕ ਪੁਰਾਣੀ ਹੰਸਲੀ ਦੇ ਸਥਾਨ ’ਤੇ ਬਣਾਇਆ ਜਾਵੇਗਾ।ਜਿਸ ਨੂੰ …

Read More »

ਜਿਲ੍ਹੇ ਵਿੱਚ ਬਣਾਇਆ ਜਾਵੇ ਕਿਸਾਨਾਂ ਦਾ ਟੈਕਨਾਲਜੀ ਗਰੁੱਪ – ਅੰਗਦ ਸਿੰਘ

ਪੰਜਾਬ ਸਰਕਾਰ ਨੇ ਪਰਾਲੀ ਨਾ ਸਾੜਣ ਲਈ ਵੱਡੇ ਪੱਧਰ ‘ਤੇ ਵਿੱਢੀ ਮੁਹਿੰਮ – ਡਾ. ਰਾਜ ਕੁਮਾਰ ਨਵਾਂਸ਼ਹਿਰ ਨਵੰਬਰ (ਪੰਜਾਬ ਪੋਸਟ ਬਿਊਰੋ) – ਕਿਸਾਨਾਂ ਨੂੰ ਹਾੜੀ ਦੀਆਂ ਫਸਲਾਂ ਬਾਰੇ ਤਕਨੀਕੀ ਜਾਣਕਾਰੀ ਦੇਣ ਲਈ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ  ਵਲੋਂ ਜ਼ਿਲ੍ਹਾ ਪੱਧਰ ਦਾ ਕਿਸਾਨ ਮੇਲਾ ਦੋਆਬਾ ਮਿਲਨ ਪੈਲੇਸ ਮੱਲਪੁਰ ਅੜ੍ਹਕਾਂ ਵਿਖੇ ਲਗਾਇਆ ਗਿਆ।ਮੇਲੇ ਵਿਚ ਅੰਗਦ ਸਿੰਘ ਵਿਧਾਇਕ ਹਲਕਾ ਨਵਾਂਸ਼ਹਿਰ ਨੇ ਬਤੌਰ ਮੁੱਖ …

Read More »

ਸੁਖਨਿੰਦਰ ਸਿੰਘ ਨੇ ਏ.ਸੀ.ਪੀ ਇੰਨਵੈਸਟੀਗਸ਼ਨ ਦਾ ਚਾਰਜ਼਼ ਸੰਭਾਲਿਆ

ਅੰਮ੍ਰਿਤਸਰ, 2 ਨਵੰਬਰ (ਸੁਖਬੀਰ ਸਿੰਘ) – ਸੁਖਨਿੰਦਰ ਸਿੰਘ ਪੀ.ਪੀ.ਐਸ ਨੇ ਏ.ਸੀ.ਪੀ ਇੰਨਵੈਸਟੀਗਸ਼ਨ ਦਾ ਚਾਰਜ਼਼ ਸੰਭਾਲਿਆ ਹੈ।ਇਸ ਤੋਂ ਪਹਿਲਾਂ ਉਹ ਡੀ.ਐਸ.ਸੀ ਸਥਾਨਿਕ ਬਟਾਲਾ ਤੋਂ ਇਲਾਵਾ ਕਈ ਹੋਰ ਅਹਿਮ ਅਹੁੱਦਿਆਂ ‘ਤੇ ਸੇਵਾ ਨਿਭਾਅ ਚੁੱਕੇ ਹਨ।

Read More »

ਜਤਿੰਦਰ ਸਿੰਘ ਮੰਡ ਨੇ ਡੀ.ਸੀ.ਪੀ ਓਪਰੇਸ਼ਨ ਦਾ ਅਹੁੱਦਾ ਸੰਭਾਲਿਆ

ਅੰਮ੍ਰਿਤਸਰ, 2 ਨਵੰਬਰ (ਸੁਖਬੀਰ ਸਿੰਘ) – ਜਤਿੰਦਰ ਸਿੰਘ ਮੰਡ ਪੀ.ਪੀ.ਐਸ ਨੇ ਅੱਜ ਡੀ.ਸੀ.ਪੀ ਓਪਰੇਸ਼ਨ ਅੰਮ੍ਰਿਤਸਰ ਸ਼ਹਿਰ ਦਾ ਚਾਰਜ਼ ਨੇ ਸੰਭਾਲ ਲਿਆ ਹੈ।ਇਸ ਤੋਂ ਪਹਿਲਾਂ ਉਹ ਕਮਾਂਡੈਂਟ 5ਵੀਂ ਕਮਾਡੋਂ ਬਟਾਲੀਅਨ ਬਠਿੰਡਾ ਕਮਾਂਡੈਂਟ 4ਥੀ ਆਈ.ਆਰ.ਬੀ ਪਠਾਨਕੋਟ ਅਤੇ ਐਸ.ਪੀ ਹੈਡਕੁਆਟਰ ਗੁਰਦਾਸਪੁਰ ਤੋਂ ਇਲਾਵਾ ਕਈ ਅਹਿਮ ਅਹੁੱਦਿਆ ‘ਤੇ ਸੇਵਾ ਨਿਭਾਅ ਚੁੱਕੇ ਹਨ।

Read More »

ਗੁਰਪ੍ਰੀਤ ਸਿੰਘ ਪੀ.ਪੀ.ਐਸ ਨੇ ਏ.ਡੀ.ਸੀ.ਪੀ ਸਿਟੀ-2 ਅੰਮ੍ਰਿਤਸਰ ਸ਼ਹਿਰ ਦਾ ਸੰਭਾਲਿਆ ਚਾਰਜ਼

ਅੰਮ੍ਰਿਤਸਰ, 2 ਨਵੰਬਰ (ਸੁਖਬੀਰ ਸਿੰਘ) – ਗੁਰਪ੍ਰੀਤ ਸਿੰਘ ਪੀ.ਪੀ.ਐਸ ਨੇ ਬਤੌਰ ਏ.ਡੀ.ਸੀ.ਪੀ ਸਿਟੀ-2 ਅੰਮ੍ਰਿਤਸਰ ਸ਼ਹਿਰ ਦਾ ਚਾਰਜ਼ ਲਿਆ।ਇਸ ਤੋਂ ਪਹਿਲਾਂ ਉਹ ਐਸ.ਪੀ ਡਿਟੈਕਟਟਿਵ ਤਰਨ-ਤਾਰਨ, ਏ.ਡੀ.ਸੀ.ਪੀ ਸਿਟੀ-1 ਲੁਧਿਆਣਾ ਤੋਂ ਇਲਾਵਾ ਕਈ ਅਹਿਮ ਅਹੁੱਦਿਆਂ ‘ਤੇ ਤਾਇਨਾਤ ਰਹਿ ਚੁੱਕੇ ਹਨ।

Read More »

ਨੈਸ਼ਨਲ ਅਚੀਵਮੈਂਟ ਸਰਵੇ ਸਬੰਧੀ ਫੀਲਡ ਇਨਵੈਸਟੀਗੇਟਰਾਂ ਦੀ ਲਾਈ ਇੱਕ ਰੋਜ਼ਾ ਵਰਕਸ਼ਾਪ

ਟੈਸਟ ਲੈਣ ਸਬੰਧੀ ਫੀਲਡ ਇਨਵੈਸਟੀਗੇਟਰਾਂ ਨੂੰ ਦਿੱਤੀ ਜਾਣਕਾਰੀ ਪਠਾਨਕੋਟ, 2 ਨਵੰਬਰ (ਪੰਜਾਬ ਪੋਸਟ ਬਿਊਰੋ) – ਸਕੂਲ ਸਿੱਖਿਆ ਵਿਭਾਗ ਪੰਜਾਬ ਵਲੋਂ 12 ਨਵੰਬਰ ਨੂੰ ਨੈਸ਼ਨਲ ਅਚੀਵਮੈਂਟ ਸਰਵੇ ਵਿੱਚ ਬਿਹਤਰ ਪ੍ਰਦਰਸ਼ਨ ਅਤੇ ਇਸ ਸਰਵੇ ਨੂੰ ਸਫਲਤਾ ਪੂਰਵਕ ਨੇਪਰੇ ਚਾੜ੍ਹਨ ਲਈ ਫੀਲਡ ਇਨਵੈਸਟੀਗੇਟਰਾਂ ਦੀ ਇੱਕ ਰੋਜ਼ਾ ਵਰਕਸ਼ਾਪ ਲਗਾਈ ਗਈ।ਅਗਾਊਂ ਯੋਜਨਾਬੰਦੀ ਕਰਦੇ ਹੋਏ ਜਿਲ੍ਹਾ ਪਠਾਨਕੋਟ ਵਿੱਚ ਇਸ ਟੈਸਟ ਲਈ ਲਗਾਏ ਜਾਣ ਵਾਲੇ ਇਨਵੈਸਟੀਗੇਟਰਾਂ ਲਈ …

Read More »

ਪਰਾਲੀ ਦੇ ਪ੍ਰਬੰਧਨ ਲਈ ਖ੍ਰੀਦੀਆਂ ਮਸ਼ੀਨਾਂ ਦੀ ਭੌਤਕੀ ਵੈਰੀਫੀਕੇਸ਼ਨ ਮੁਕੰਮਲ – ਡਾ. ਹਰਤਰਨਪਾਲ ਸਿੰਘ

ਪਠਾਨਕੋਟ, 2 ਨਵੰਬਰ (ਪੰਜਾਬ ਪੋਸਟ ਬਿਊਰੋ) – ਖੇਤੀਬਾੜੀ ਮੰਤਰੀ ਪੰਜਾਬ ਰਨਦੀਪ ਸਿੰਘ ਨਾਭਾ ਦੇ ਹੁਕਮਾਂ ਤਹਿਤ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਵਲੋਂ ਝੋਨੇ ਦੀ ਪਰਾਲੀ ਦੇ ਪ੍ਰਬੰਧਨ ਸਕੀਮ ਤਹਿਤ ਖਰੀਦੀਆਂ ਖੇਤੀ ਮਸ਼ੀਨਾਂ ਦੀ ਭੌਤਕੀ ਵੈਰੀਫੀਕੇਸ਼ਨ ਕਰਨ ਲਈ ਸਥਾਨਕ ਆਡੀਟੋਰੀਅਮ ਸੈਲੀ ਰੋਡ ਵਿਖੇ ਵਿਸ਼ੇਸ਼ ਸਮਾਗਮ ਦਾ ਆਯੋਜਨ ਕੀਤਾ ਗਿਆ।ਜਿਸ ਦੀ ਪ੍ਰਧਾਨਗੀ ਡਾ. ਹਰਤਰਨਪਾਲ ਸਿੰਘ ਮੁੱਖ ਖੇਤੀਬਾੜੀ ਅਫਸਰ ਨੇ ਕੀਤੀ।ਬਲਾਕ ਪਠਾਨਕੋਟ, …

Read More »