ਅੰਮ੍ਰਿਤਸਰ 3 ਨਵੰਬਰ (ਖੁਰਮਣੀਆਂ) – ਆਤਿਸ਼ਬਾਜ਼ੀ ਚਲਾਉਣ ਨਾਲ ਜਿਥੇ ਹਵਾ ਪ੍ਰਦੂਸ਼ਣ ਅਤੇ ਸ਼ੋਰ ਪ੍ਰਦੂਸ਼ਣ ਵਿੱਚ ਵਾਧਾ ਹੁੰਦਾ ਹੈ।ਉਥੇ ਪੈਸੇ ਦੀ ਬਰਬਾਦੀ ਦੇ ਨਾਲ ਅਸੀਂ ਕਈ ਬੀਮਾਰੀਆਂ ਨੂੰ ਸੱਦਾ ਦੇਂਦੇ ਹਾਂ।ਡਾ. ਮਨੀਲਾ ਸਰਜੀਸਿਟੀ ਹਸਪਤਾਲ ਦੇ ਡਾ. ਮਨੀਲਾ ਅਤੇ ਡਾ. ਸ਼ੈਲਿੰਦਰਜੀਤ ਸਿੰਘ ਨੇ ਇਹ ਪ੍ਰਗਟਾਵਾ ਕਰਦਿਆਂ ਕਿਹਾ ਕਿ ਬੱਚਿਆਂ ਨੂੰ ਆਤਿਸ਼ਬਾਜ਼ੀ ਵੱਡਿਆਂ ਦੀ ਨਿਗਰਾਨੀ ਵਿੱਚ ਹੀ ਚਲਾਉਣੀ ਚਾਹੀਦੀ ਹੈ, ਕਿਉਂਕਿ ਅਣਗਹਿਲੀ ਕਰਨ …
Read More »Daily Archives: November 3, 2021
ਟਰਾਂਸਪੋਰਟ ਮੰਤਰੀ ਦੀਆਂ ਹਦਾਇਤਾਂ ’ਤੇ ਇੱਕ ਨਾਜਾਇਜ਼ ਬੱਸ ਫ਼ੜੀ, ਦੂਜੀ ਦਾ ਕੀਤਾ ਚਾਲਾਨ
ਸੰਗਰੂਰ, 3 ਨਵੰਬਰ (ਜਗਸੀਰ ਲੌਂਗੋਵਾਲ) – ਪੰਜਾਬ ਦੇ ਟਰਾਂਸਪੋਰਟ ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਦੀਆਂ ਹਦਾਇਤਾਂ ’ਤੇ ਅੱਜ ਰੀਜ਼ਨਲ ਟਰਾਂਸਪੋਰਟ ਅਥਾਰਿਟੀ ਸੰਗਰੂਰ ਦੇ ਸਕੱਤਰ ਕਰਨਬੀਰ ਸਿੰਘ ਛੀਨਾ ਵਲੋਂ ਸਥਾਨਕ ਬੱਸ ਅੱਡੇ ਨੇੜੇ ਬੱਸਾਂ ਦੀ ਚੈਕਿੰਗ ਕੀਤੀ ਗਈ।ਜਿਸ ਦੌਰਾਨ ਕਰਨਬੀਰ ਸਿੰਘ ਛੀਨਾ ਵਲੋਂ ਇੱਕ ਨਾਜਾਇਜ਼ ਬੱਸ ਨੂੰ ਇੰਪਾਉਡ ਕੀਤਾ ਗਿਆ, ਜਦਕਿ ਲੋੜੀਂਦੇ ਕਾਗਜ਼ਾਤ ਦੀ ਅਣਹੋਂਦ ਕਾਰਨ ਦੂਜੀ ਬੱਸ ਦਾ ਚਾਲਾਨ ਕੀਤਾ …
Read More »400 ਸਾਲਾ ਬੰਦੀ ਛੋੜ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ ਗਵਾਲੀਅਰ ਤੋਂ ਸ੍ਰੀ ਅੰਮ੍ਰਿਤਸਰ ਪੁੱਜਾ
ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਸਮੇਤ ਪ੍ਰਮੁੱਖ ਸ਼ਖ਼ਸੀਅਤਾਂ ਨੇ ਕੀਤਾ ਸਵਾਗਤ ਅੰਮ੍ਰਿਤਸਰ, 3 ਨਵੰਬਰ (ਜਗਦੀਪ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਦੇ ਬੰਦੀ ਛੋੜ ਦਿਵਸ ਦੇ ਸਮਾਗਮ ਪੰਥਕ ਰਵਾਇਤਾਂ ਅਨੁਸਾਰ ਆਰੰਭ ਹੋਏ, ਜਿਸ ਤਹਿਤ ਅੱਜ ਗਵਾਲੀਅਰ ਤੋਂ ਪੁੱਜੇ ਨਗਰ ਕੀਰਤਨ ਦਾ ਇਥੇ ਭਰਵਾਂ ਸਵਾਗਤ ਕੀਤਾ ਗਿਆ।ਬੰਦੀ ਛੋੜ ਦਿਹਾੜੇ ਦੇ 400 ਸਾਲਾ ਨੂੰ …
Read More »ਧਰਮ ਪ੍ਰਚਾਰ ਲਹਿਰ ਤਹਿਤ ਮਾਝਾ ਜੋਨ ਦਾ ਵਿਸ਼ੇਸ਼ ਗੁਰਮਤਿ ਸਮਾਗਮ ਆਯੋਜਿਤ
ਇੱਕ ਹਜ਼ਾਰ ਪ੍ਰਾਣੀਆਂ ਨੇ ਕੀਤਾ ਅੰਮ੍ਰਿਤਪਾਨ ਅੰਮ੍ਰਿਤਸਰ, 3 ਨਵੰਬਰ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਆਰੰਭ ਕੀਤੀ ਗਈ ‘ਘਰਿ ਘਰਿ ਅੰਦਰਿ ਧਰਮਸਾਲ’ ਲਹਿਰ ਤਹਿਤ ਮਾਝਾ ਜੋਨ ਦਾ ਵਿਸ਼ੇਸ਼ ਗੁਰਮਤਿ ਸਮਾਗਮ ਅੱਜ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਕਰਵਾਇਆ ਗਿਆ।ਇਸੇ ਦੌਰਾਨ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਰੱਖੇ ਗਏ ਇਕ ਵਿਸ਼ੇਸ਼ ਅੰਮ੍ਰਿਤ ਸੰਚਾਰ ਸਮਾਗਮ ਦੌਰਾਨ ਇੱਕ ਹਜ਼ਾਰ ਦੇ ਲਗਭਗ …
Read More »ਕੇਂਦਰੀ ਸਿੱਖ ਅਜਾਇਬ ਘਰ ’ਚ ਤਿੰਨ ਸਿੱਖ ਸ਼ਖ਼ਸੀਅਤਾਂ ਦੀਆਂ ਤਸਵੀਰਾਂ ਸੁਸ਼ੋਭਿਤ
ਅੰਮ੍ਰਿਤਸਰ, 3 ਨਵੰਬਰ (ਜਗਦੀਪ ਸਿੰਘ) – ਸ੍ਰੀ ਦਰਬਾਰ ਸਾਹਿਬ ਸਮੂਹ ਵਿਖੇ ਸਥਿਤ ਕੇਂਦਰੀ ਸਿੱਖ ਅਜਾਇਬ ਘਰ ਵਿਚ ਅੱਜ ਸ਼੍ਰੋਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਮੱਕੜ, ਸ਼੍ਰੋਮਣੀ ਕਮੇਟੀ ਤੇ ਧਰਮ ਪ੍ਰਚਾਰ ਕਮੇਟੀ ਦੇ ਸਾਬਕਾ ਮੈਂਬਰ ਬਾਬਾ ਹਰਦੇਵ ਸਿੰਘ ਲੂਲੋਂ ਵਾਲੇ ਅਤੇ ਬੱਬਰ ਅਕਾਲੀ ਸ਼ਹੀਦ ਜਥੇਦਾਰ ਅਮਰ ਸਿੰਘ ਧਾਲੀਵਾਲ ਦੀਆਂ ਤਸਵੀਰਾਂ ਸੁਸ਼ੋਭਿਤ ਕੀਤੀਆਂ ਗਈਆਂ।ਤਸਵੀਰਾਂ ਤੋਂ ਪਰਦਾ ਹਟਾਉਣ ਦੀ ਰਸਮ ਸੱਚਖੰਡ …
Read More »ਵਰਲਡ ਪੀਸ ਡਿਪਲੋਮੈਸੀ ਆਰਗਨਾਈਜੇਸ਼ਨ ਅਮਰੀਕਾ ਵੱਲੋਂ ਬੀਬੀ ਜਗੀਰ ਕੌਰ ਦਾ ਸਨਮਾਨ
ਅੰਮ੍ਰਿਤਸਰ, 3 ਨਵੰਬਰ (ਜਗਦੀਪ ਸਿੰਘ) – ਵਿਸ਼ਵ ਪੱਧਰੀ ਸੰਸਥਾ ਵਰਲਡ ਪੀਸ ਡਿਪਲੋਮੈਸੀ ਆਰਗਨਾਈਜੇਸ਼ਨ ਵੱਲੋਂ ਸ਼੍ਰੋਮਣੀ ਕਮੇਟੀ ਨੂੰ ਮਾਨਵ ਭਲਾਈ ਲਈ ਬੇਹਤਰ ਸੇਵਾਵਾਂ ਦੇ ਬਦਲੇ ਮੈਡਲ ਅਤੇ ਪ੍ਰਸ਼ੰਸਾ ਪੱਤਰ ਦੇ ਕੇ ਸਨਮਾਨਿਤ ਕੀਤਾ ਗਿਆ। ਸੰਸਥਾ ਦੇ ਨੁਮਾਇੰਦਿਆਂ ਨੇ ਇਹ ਸਨਮਾਨ ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਪੁੱਜ ਕੇ ਸਿੱਖ ਸੰਸਥਾ ਦੀ ਪ੍ਰਧਾਨ ਬੀਬੀ ਜਗੀਰ ਕੌਰ ਨੂੰ ਦਿੱਤਾ।ਆਰਗਨਾਈਜੇਸ਼ਨ ਦੇ ਸੰਸਥਾਪਕ ਤੇ ਪ੍ਰਧਾਨ ਡਾ. ਜੀ.ਡੀ …
Read More »ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਨੂੰ ਪਿਆਰ ਤੇ ਹੌਸਲਾ ਅਫ਼ਜ਼ਾਈ ਦੀ ਲੋੜ – ਵਿਸ਼ੇਸ਼ ਸਾਰੰਗਲ
ਡੀ.ਸੀ ਨੇ ਸਪੈਸ਼ਲ ਬੱਚਿਆਂ ਵੱਲੋਂ ਦੀਵਾਲੀ ਸਬੰਧੀ ਤਿਆਰ ਕੀਤੀਆਂ ਵਸਤਾਂ ਦੀ ਪ੍ਰਦਰਸ਼ਨੀ ਦਾ ਕੀਤਾ ਸ਼ੁੱਭ ਆਰੰਭ ਨਵਾਂਸ਼ਹਿਰ, 3 ਨਵੰਬਰ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਨੇ ਅੱਜ ਕਿਹਾ ਕਿ ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ (ਸਪੈਸ਼ਲ ਚਿਲਡਰਨ) ਨੂੰ ਸਮਾਜ ਦੀ ਮੁੱਖ ਧਾਰਾ ਨਾਲ ਜੋੜਨ ਲਈ ਪਿਆਰ ਅਤੇ ਹੌਸਲਾ ਅਫ਼ਜ਼ਾਈ ਦੀ ਲੋੜ ਹੈ। ਆਪਣੀ ਧਰਮ ਪਤਨੀ ਡਾ. ਪ੍ਰੀਤ ਕੰਵਲ ਨਾਲ ਅੱਜ …
Read More »ਪਟਾਕੇ ਚਲਾਉਣ ਵੇਲੇ ਅੱਖਾਂ ਦੇ ਬਚਾਅ ਲਈ ਲੋੜੀਂਦੀਆਂ ਸਾਵਧਾਨੀਆਂ ਵਰਤੀਆਂ ਜਾਣ – ਸਿਵਲ ਸਰਜਨ
ਨਵਾਂਸ਼ਹਿਰ, 3 ਨਵੰਬਰ (ਪੰਜਾਬ ਪੋਸਟ ਬਿਊਰੋ) – ਸਿਵਲ ਸਰਜਨ ਡਾ. ਇੰਦਰਮੋਹਨ ਗੁਪਤਾ ਦੀ ਯੋਗ ਅਗਵਾਈ ਹੇਠ ਸਿਹਤ ਵਿਭਾਗ ਸ਼ਹੀਦ ਭਗਤ ਸਿੰਘ ਨਗਰ ਨੇ ਦੀਵਾਲੀ ਦੇ ਸ਼ੁੱਭ ਤਿਓਹਾਰ ਦੇ ਮੱਦੇਨਜ਼ਰ ਜਿਲ੍ਹਾ ਵਾਸੀਆਂ ਨੂੰ ਪਟਾਕੇ ਚਲਾਉਣ ਵੇਲੇ ਲੋੜੀਂਦੀਆਂ ਸਾਵਧਾਨੀਆਂ ਵਰਤਣ ਲਈ ਅੱਜ ਇਕ ਜਾਗਰੂਕਤਾ ਪੋਸਟਰ ਰਲੀਜ਼ ਕੀਤਾ ਹੈ। ਸਿਵਲ ਡਾ. …
Read More »ਜ਼ਿਲ੍ਹੇ ਦੀਆਂ ਬੈਂਕਾਂ ਵੱਲੋਂ ਮੈਗਾ ਕ੍ਰੈਡਿਟ ਆਊਟਰੀਚ ਪ੍ਰੋਗਰਾਮ ਦੌਰਾਨ 14 ਕਰੋੜ ਰੁਪਏ ਦੇ ਕਰਜ਼ਾ ਮਨਜ਼ੂਰ
ਕਰਜ਼ ਪ੍ਰਕਿਰਿਆ ਨੂੰ ਸੁਖ਼ਾਲਾ ਕਰਦਿਆਂ ਬੈਂਕਾਂ ਵੱਲੋਂ ਘਰ-ਘਰ ਕੀਤੀ ਜਾ ਰਹੀ ਹੈ ਪਹੁੰਚ-ਜਾਨ ਮੁਹੰਮਦ ਨਵਾਂਸ਼ਹਿਰ, 3 ਨਵੰਬਰ (ਪੰਜਾਬ ਪੋਸਟ ਬਿਊਰੋ) – ‘ਆਜ਼ਾਦੀ ਕਾ ਅੰਮ੍ਰਿਤ ਮਹੋਤਸਵ’ ਤਹਿਤ ਜ਼ਿਲ੍ਹਾ ਲੀਡ ਬੈਂਕ ਪੀ.ਐਨ.ਬੀ ਦੀ ਅਗਵਾਈ ‘ਚ ਜ਼ਿਲ੍ਹੇ ਦੀਆਂ ਸਮੂਹਬੈਂਕਾਂ ਵੱਲੋਂ ਸਥਾਨਕ ਵਿਸ਼ਵਕਰਮਾ ਮੰਦਿਰ ਵਿਖੇ ਮੈਗਾ ਕ੍ਰੈਡਿਟ ਆਊਟਰੀਚ ਪ੍ਰੋਗਰਾਮ ਕਰਵਾਇਆ ਗਿਆ।ਇਸ ਦੌਰਾਨ 505 ਲਾਭਪਾਤਰੀਆਂ ਦੇ ਕੁੱਲ 14 ਕਰੋੜ ਰੁਪਏ ਦੇ ਕਰਜ਼ੇ ਮਨਜ਼ੂਰ ਕੀਤੇ ਗਏ, …
Read More »ਜ਼ਿਲ੍ਹਾ ਤੇ ਸੈਸ਼ਨ ਜੱਜ ਨੇ ਬਿਰਧ ਆਸ਼ਰਮ ਦੀ ਨਵੀਂ ਇਮਾਰਤ ਦਾ ਰੱਖਿਆ ਨੀਂਹ ਪੱਥਰ
ਨਵਾਂਸ਼ਹਿਰ, 3 ਨਵੰਬਰ (ਪੰਜਾਬ ਪੋਸਟ ਬਿਊਰੋ) – ਸ੍ਰੀ ਨਾਭ ਕੰਵਲ ਰਾਜਾ ਸਾਹਿਬ ਫਤੋਆਣਾ ਪਿੰਡ ਭਰੋਮਜਾਰਾ ਵਿਖੇ ਬਿਰਧ ਆਸ਼ਰਮ ਦੀ ਨਵੀਂ ਬਣਨ ਜਾ ਰਹੀ ਇਮਾਰਤ ਦਾ ਨੀਂਹ ਪੱਥਰ ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ਼ਹੀਦ ਭਗਤ ਸਿੰਘ ਨਗਰ ਕੰਵਲਜੀਤ ਸਿੰਘ ਬਾਜਵਾ ਵੱਲੋਂ ਰੱਖਿਆ ਗਿਆ।ਸੀ.ਜੇ.ਐਮ-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਮੈਲਡਮ ਹਰਪ੍ਰੀਤ ਕੌਰ, ਪ੍ਰਧਾਨ ਦਰਵਜੀਤ ਸਿੰਘ, ਮੁੱਖ ਸੇਵਾਦਾਰ ਬਲਵੰਤ ਸਿੰਘ, ਸਰਪੰਚ …
Read More »
Punjab Post Daily Online Newspaper & Print Media