Tuesday, November 24, 2026

Daily Archives: November 3, 2021

ਜਿਲ੍ਹਾ ਆਯੂਰਵੈਦਿਕ ਨੇ ਮਨਾਇਆ 6ਵਾਂ ਆਯੁਰਵੇਦਾ ਤੇ ਧੰਨਵੰਤਰੀ ਦਿਵਸ

ਪਠਾਨਕੋਟ, 3 ਨਵੰਬਰ (ਪੰਜਾਬ ਪੋਸਟ ਬਿਊਰੋ) – ਭਾਰਤ ਸਰਕਾਰ ਆਯੁਸ਼ ਵਿਭਾਗ ਨਵੀਂ ਦਿੱਲੀ ਅਤੇ ਡਾ. ਪੂਨਮ ਵਸ਼ਿਸ਼ਟ ਡਾਇਰੈਕਟਰ ਆਯੁਰਵੈਦਾ ਪੰਜਾਬ ਚੰਡੀਗੜ੍ਹ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ 6ਵਾਂ ਆਯੁਰਵੇਦਾ ਤੇ ਧੰਨਵੰਤਰੀ ਦਿਵਸ ਡਾ. ਨਰੇਸ਼ ਕੁਮਾਰ ਮਾਹੀ ਜਿਲ੍ਹਾ ਆਯੁਰਵੈਦਿਕ ਅਤੇ ਯੂਨਾਨੀ ਅਫਸਰ ਪਠਾਨਕੋਟ ਦੀ ਪ੍ਰਧਾਨਗੀ ਹੇਠ ਮਨਾਇਆ ਗਿਆ।                 ਇਸ ਦੌਰਾਨ ਦਫਤਰ …

Read More »

ਉਪ ਮੰਡਲ ਮੈਜਿਸਟਰੇਟ-ਕਮ-ਚੋਣਕਾਰ ਰਜਿਸਟਰੇਸ਼ਨ ਅਫ਼ਸਰ ਵਲੋਂ ਸਮੂਹ ਸੈਕਟਰ ਅਫ਼ਸਰਾਂ ਤੇ ਬੀ.ਐਲ.ੳ ਨਾਲ ਮੀਟਿੰਗ

ਪਠਾਨਕੋਟ, 3 ਨਵੰਬਰ (ਪੰਜਾਬ ਪੋਸਟ ਬਿਊਰੋ) – ਉਪ ਮੰਡਲ ਮੈਜਿਸਟਰੇਟ-ਕਮ-ਚੋਣਕਾਰ ਰਜਿਸਟਰੇਸ਼ਨ ਅਫ਼ਸਰ 003 ਪਠਾਨਕੋਟ ਗੁਰਸਿਮਰਨ ਸਿੰਘ ਢਿੱਲੋ ਨੇ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਹਲਕੇ ਦੇ ਸਮੂਹ ਸੈਕਟਰ ਅਫ਼ਸਰਾਂ ਤੇ ਸਮੂਹ ਬੀ.ਐਲ.ੳ ਨਾਲ ਮੀਟਿੰਗ ਕੀਤੀ। ਜਿਸ ਦੌਰਾਨ ਮੁੱਖ ਚੋਣ ਅਫ਼ਸਰ ਪੰਜਾਬ ਵਲੋਂ ਯੋਗਤਾ ਮਿਤੀ 01-01-2022 ਅਨੁਸਾਰ ਵੋਟਰ ਸੂਚੀਆਂ ਦੀ ਸੁਧਾਈ ਬਾਰੇ ਜਾਣਕਾਰੀ ਦਿੱਤੀ।ਗੁਰਸਿਮਰਨ ਸਿੰਘ                  …

Read More »

ਪਿੰਗਲਵਾੜੇ ਵਿਖੇ ਲਾਇਆ ਮੰਦਬੁੱਧੀ, ਗੂੰਗੇ ਤੇ ਅਪਾਹਿਜ਼ ਬੱਚਿਆਂ ਦੀਆਂ ਹੱਥ ਕਿਰਤਾਂ ਦਾ ਸਟਾਲ

ਅੰਮ੍ਰਿਤਸਰ, 3 ਨਵੰਬਰ (ਜਗਦੀਪ ਸਿੰਘ) – ਦਿਵਾਲੀ ਦੇ ਮੌਕੇ ’ਤੇ ਪਿੰਗਲਵਾੜੇ ਦੇ ਮੰਦਬੁੱਧੀ, ਗੂੰਗੇ ਅਤੇ ਅਪਾਹਿਜ ਬੱਚਿਆਂ ਦੀਆਂ ਹੱਥ ਕਿਰਤਾਂ ਦੀ ਵਿਕਰੀ ਦਾ ਸਟਾਲ ਪਿੰਗਲਵਾੜਾ ਦੇ ਸਾਹਮਣੇ, ਸਿਟੀ ਸੈਂਟਰ ਦੇ ਬਾਹਰ ਜੀ.ਟੀ ਰੋਡ ਸੰਗਮ ਸਿਨੇਮਾ ਦੀ ਪਿੱਛਲੇ ਗੇਟ ‘ਤੇ ਲਗਾਇਆ ਗਿਆ।ਇਸ ਪ੍ਰਦਰਸ਼ਨੀ ਵਿੱਚ ਪਿੰਗਲਵਾੜਾ ਵਿਖੇ ਬੱਚਿਆਂ ਵਾਸਤੇ ਚੱਲ ਰਹੇ ਮੁੜ ਵਸੇਬਾ ਸੈਂਟਰ, ਭਗਤ ਪੂਰਨ ਸਿੰਘ ਸਪੈਸ਼ਲ ਸਕੂਲ ਅਤੇ ਭਗਤ ਪੂਰਨ …

Read More »

‘ਸੰਵਾਦ-ਏ-ਪੰਜਾਬ: ਪੰਜਾਬ ਦੇ ਚੰਗੇ ਭਵਿੱਖ ਦੀ ਤਲਾਸ਼ ਕਰਦਿਆਂ’ ਵਿਸ਼ੇ ’ਤੇ ਇਕ-ਰੋਜ਼ਾ ਰਾਸ਼ਟਰੀ ਸੈਮੀਨਾਰ

ਪੰਜਾਬ ਦੀ ਵਰਤਮਾਨ ਸਥਿਤੀ ਬਦਲਣ ਲਈ ਨੌਜਵਾਨਾਂ ‘ਚ ਚੇਤਨਾ ਅਤੇ ਨੈਤਿਕਤਾ ਜਰੂਰੀ- ਗਰੇਵਾਲ ਅੰਮ੍ਰਿਤਸਰ, 3 ਨਵੰਬਰ (ਖੁਰਮਣੀਆਂ) – ਖ਼ਾਲਸਾ ਕਾਲਜ ਨੇ ਵਰਤਮਾਨ ਸਮਾਜਕ ਸਥਿਤੀ ਪ੍ਰਤੀ ਚਿੰਤਤ-ਮਨਨ ਕਰਨ ਲਈ ਵਿਦਵਾਨਾਂ ਨੂੰ ਇਕ ਸਟੇਜ਼ ਪ੍ਰਦਾਨ ਕਰਦਿਆਂ ’ਸੰਵਾਦ-ਏ-ਪੰਜਾਬ :ਪੰਜਾਬ ਦੇ ਚੰਗੇ ਭਵਿੱਖ ਦੀ ਤਲਾਸ਼ ਕਰਦਿਆਂ’ ਵਿਸ਼ੇ ਅਧੀਨ ਇਕ-ਰੋਜ਼ਾ ਰਾਸ਼ਟਰੀ ਸੈਮੀਨਾਰ ਕਰਵਾਇਆ ਜਿਸ ਦੀ ਪ੍ਰਧਾਨਗੀ ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਆਰਨੇਰੀ ਸਕੱਤਰ ਰਜਿੰਦਰ ਮੋਹਨ …

Read More »

ਦਿਵਾਲੀ ‘ਤੇ ਵੀ ਪੰਜਾਬ ਸਰਕਾਰ ਨੇ ਠੇਕਾ ਕਾਮਿਆਂ ਨੂੰ ਪੱਕੇ ਕਰਨ ਬਾਰੇ ਨਹੀਂ ਲਿਆ ਕੋਈ ਫੈਸਲਾ – ਰਾਜੇਸ਼ ਮੋੜ

ਸੰਗਰੂਰ, 3 ਨਵੰਬਰ (ਜਗਸੀਰ ਲੌਂਗੋਵਾਲ) – ਪਾਵਰਕਾਮ ਐਂਡ ਟ੍ਰਾਂਸਕੋ ਠੇਕਾ ਮੁਲਾਜ਼ਮ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਬਲਿਹਾਰ ਸਿੰਘ ਸੂਬਾ ਸਕੱਤਰ ਰਜੇਸ਼ ਕੁਮਾਰ ਨੇ ਦੱਸਿਆ ਕਿ ਸੀ.ਐਚ.ਬੀ ਅਤੇ ਸੀ.ਐਚ.ਡਬਲਿਊ ਠੇਕਾ ਕਾਮੇ ਮੌਤ ਦੇ ਮੂੰਹ ਵਿੱਚ ਪੈ ਕੇ ਘਰ ਘਰ ਤੱਕ ਬਿਜ਼ਲੀ ਮੁਹੱਈਆ ਕਰਵਾ ਰਹੇ ਹਨ।ਕਰੰਟ ਲੱਗਣ ਕਾਰਨ ਅਨੇਕਾਂ ਕਾਮੇ ਆਪਣੀ ਜਾਨ ਜੋਖ਼ਮ ਵਿੱਚ ਪਾ ਕੇ ਅਪੰਗ ਹੋ ਚੁੱਕੇ ਹਨ।ਪਰ ਨਾ ਸਰਕਾਰ …

Read More »

ਪੈਰਾਮਾਊਂਟ ਪਬਲਿਕ ਸਕੂਲ ਵਿਖੇ ਮਨਾਇਆ ਦਿਵਾਲੀ ਦਾ ਤਿਉਹਾਰ

ਸੰਗਰੂਰ, 3 ਨਵੰਬਰ (ਜਗਸੀਰ ਲੌਂਗੋਵਾਲ) – ਪੈਰਾਮਾਊਂਟ ਪਬਲਿਕ ਸਕੂਲ ਚੀਮਾਂ ਦੇ ਬੱਚਿਆਂ ਵਲੋਂ ਦਿਵਾਲੀ ਦਾ ਤਿਉਹਾਰ ਬਹੁਤ ਹੀ ਧੂਮ-ਧਾਮ ਨਾਲ ਮਨਾਇਆ ਗਿਆ।ਇਸ ਤਿਉਹਾਰ ਦੀ ਖੁਸ਼ੀ `ਚ ਸਕੂਲੀ ਬੱਚਿਆਂ ਦੇ ਮਨੋਰੰਜਨ ਲਈ ਵੱਖ-ਵੱਖ ਪ੍ਰਤੀਯੋਗਤਾਵਾਂ ਜਿਵੇਂ ਰੰਗੋਲੀ, ਸਪੈਸ਼ਲ ਡਿਸ਼ (ਫਾਇਰ ਰਹਿਤ) ਦੇ ਨਾਲ-ਨਾਲ ਖੇਡ ਮੁਕਾਬਲੇ ਰੱਸਾ-ਕੱਸੀ, ਹਰਡਲਜ਼ ਦੌੜਾਂ, ਚਾਟੀ ਰੇਸ ਅਤੇ ਸਪੂਨ ਰੇਸ ਮੁਕਾਬਲੇ ਕਰਵਾਏ ਗਏ।ਬੱਚਿਆਂ ਨੂੰ ਸਿਹਤਮੰਦ ਭੋਜਨ ਖਾਣ ਲਈ ਅਤੇ …

Read More »

ਮੁੱਖ ਮੰਤਰੀ ਨੇ ਸੱਸਤੀ ਬਿਜਲੀ ਦਾ ਐਲਾਨ ਕਰਕੇ ਸੂਬੇ ਦੇ ਲੋਕਾਂ ਨੂੰ ਦਿੱਤੀ ਵੱਡੀ ਰਾਹਤ – ਦਾਮਨ ਬਾਜਵਾ

ਸੰਗਰੂਰ, 3 ਨਵੰਬਰ (ਜਗਸੀਰ ਲੌਂਗੋਵਾਲ) – ਕਾਂਗਰਸ ਦੇ ਹਲਕਾ ਸੁਨਾਮ ਇੰਚਾਰਜ਼ ਮੈਡਮ ਦਾਮਨ ਥਿੰਦ ਬਾਜਵਾ ਨੇ ਅੱਜ ਸੂਬੇ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੁਆਰਾ ਪੰਜਾਬ ਵਿੱਚ ਵਧਦੇ ਬਿਜਲੀ ਖਦਸ਼ੇ ਅਤੇ ਸੂਬੇ ਦੇ ਲੋਕਾਂ ਦੀ ਸਹੂਲਤ ਨੂੰ ਦੇਖਦੇ ਹੋਏ, ਪੰਜਾਬ ਵਿੱਚ 3 ਰੁਪਏ ਪ੍ਰਤੀ ਯੂਨਿਟ ਸਸਤੀ ਬਿਜਲੀ ਦੇ ਕੀਤੇ ਐਲਾਨ ਦੀ ਸਰਾਹਣਾ ਕਰਦੇ ਹੋਏ ਕਿਹਾ ਕਾਂਗਰਸ ਨੇ ਹਮੇਸ਼ਾਂ ਆਪਣੇ ਲੋਕਾਂ …

Read More »

ਪੰਜਾਬੀ ਸਪਤਾਹ ਦੇ ਸਬੰਧ ‘ਚ ਯੂਨੀਵਰਸਿਟੀ ਸਮਾਗਮਾਂ ਦੇ ਦੁਜੇ ਦਿਨ ਕਵੀਆਂ ਨੇ ਲਾਈਆਂ ਛਹਿਬਰਾਂ

ਅੰਮ੍ਰਿਤਸਰ, 3 ਨਵੰਬਰ (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਾਬਕਾ ਡੀਨ ਅਕਾਦਮਿਕ ਮਾਮਲੇ, ਉਪ ਕੁਲਪਤੀ ਦੇ ਓ.ਐਸ.ਡੀ  ਅਤੇ ਆਰਕੀਟੈਕਚਰ ਵਿਭਾਗ ਦੇ ਪ੍ਰੋਫੈਸਰ ਅਤੇ ਕਵੀ ਪ੍ਰੋ. ਸਰਬਜੋਤ ਸਿੰਘ ਬਹਿਲ ਨੇ ਪੰਜਾਬੀ ਅਧਿਐਨ ਸਕੂਲ ਵਿਚ ਮਨਾਏ ਜਾ ਰਹੇ ਪੰਜਾਬੀ ਸਪਤਾਹ ਦੇ ਦੂਜੇ ਦਿਨ ਜਿਥੇ ਆਪਣੀਆਂ ਕਵਿਤਾਵਾਂ ਵਿਦਿਆਰਥੀਆਂ ਅਤੇ ਅਧਿਆਪਕਾਂ ਨਾਲ ਸਾਂਝੀਆਂ ਕੀਤੀਆਂ ਉਥੇ ਉਨ੍ਹਾਂ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਪੰਜਾਬੀ …

Read More »

ਐਨ.ਈ.ਈ.ਟੀ ‘ਚ ਡੀ.ਏ.ਵੀ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਹਾਸਲ ਕੀਤੇ ਉਚ ਰੈਂਕ

ਅੰਮ੍ਰਿਤਸਰ, 3 ਨਵੰਬਰ (ਜਗਦੀਪ ਸਿੰਘ) – ਡੀ.ਏ.ਵੀ ਪਬਲਿਕ ਸਕੂਲ ਲਾਰੰਸ ਰੋਡ ਬਾਰ੍ਹਵੀਂ ਜਮਾਤ ਮੈਡੀਕਲ ਦੇ ਵਿਦਿਆਰਥੀਆਂ ਨੂੰ ਉਚ ਪੱਧਰੀ ਐਨ.ਈ.ਈ.ਟੀ ਪ੍ਰੀਖਿਆ ‘ਚ 2021 ਵਿੱਚ ਉਚ ਰੈਂਕ ਪ੍ਰਾਪਤ ਕਰਨ ‘ਤੇ ਸਨਮਾਨਿਤ ਕੀਤਾ ਗਿਆ। ਜਿੰਨਾਂ ਵਿੱਚ ਕਰਸ਼ ਵਰਮਾ 692720, ਸਮਰੀਨ ਕੌਰ ਚਾਵਲਾ 612720, ਕਰਿਤੀ ਸ਼ਰਮਾ 609720, ਰਿਤਵਿਕ ਚੌਹਾਨ 590720, ਕਸ਼ਿਸ਼ ਸਹਿਗਲ 65720, ਅਰਸ਼ੀਆ ਅਰੋੜਾ 546720, ਦੇਵਾਂਸ਼ੀ ਕੰਸਲ 536720, ਅਨਨਿਆ ਭਾਰਦਵਾਜ 536720, ਸੌਮਿਆ …

Read More »

ਕੌਂਸਲਰ ਵਿਕਾਸ ਸੋਨੀ ਵਲੋਂ ਪੰਜਾਬ ਕੈਮਿਸਟ ਐਸੋਸੀਏਸ਼ਨ ਤੇ ਅੰਮ੍ਰਿਤਸਰ ਕੈਮਿਸਟ ਐਸੋਸੀਏਸ਼ਨ ਦੇ ਨੁਮਾਇੰਦਿਆਂ ਨਾਲ ਮੀਟਿੰਗ

ਅੰਮ੍ਰਿਤਸਰ, 3 ਨਵੰਬਰ (ਸੁਖਬੀਰ ਸਿੰਘ) – ਕੌਂਸਲਰ ਵਿਕਾਸ ਸੋਨੀ ਵਲੋਂ ਅੱਜ ਪੰਜਾਬ ਕੈਮਿਸਟ ਐਸੋਸੀਏਸ਼ਨ ਅਤੇ ਅੰਮ੍ਰਿਤਸਰ ਕੈਮਿਸਟ ਐਸੋਸੀਏਸ਼ਨ ਦੇ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ ਗਈ।ਜਿਸ ਦੌਰਾਨ ਦੋਹਾਂ ਐਸੋਸੀਏਸ਼ਨਾਂ ਨੇ ਭਰੋਸਾ ਦਿਵਾਇਆ ਕਿ ਉਹ ਖੁਦ ਨਸ਼ਿਆਂ ਦੇ ਖਿਲਾਫ ਹਨ ਅਤੇ ਮਾਰਕੀਟ ਵਿੱਚ ਕਿਸੇ ਨੂੰ ਵੀ ਨਸ਼ੇ ਵਾਲੀਆਂ ਦਵਾਈਆਂ ਨਹੀਂ ਵੇਚਣ ਦਿੱਤੀਆਂ ਜਾਣਗੀਆਂ।                   ਕੌਂਸਲਰ …

Read More »