Tuesday, November 24, 2026

Daily Archives: November 4, 2021

ਨਾਨ ਟੀਚਿੰਗ ਇੰਪਲਾਈਜ਼ ਐਸੋਸੀਏਸ਼ਨ ਵਲੋਂ ਮੁਲਾਜ਼ਮਾਂ ਦੀਆਂ ਤਰੱਕੀਆਂ ਲਈ ਵਾਇਸ ਚਾਂਸਲਰ ਦਾ ਧੰਨਵਾਦ

ਅੰਮ੍ਰਿਤਸਰ, 4 ਨਵੰਬਰ (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਨਾਨ ਟੀਚਿੰਗ ਇੰਪਲਾਈਜ਼ ਐਸੋਸੀਏਸ਼ਨ ਦੀ ਮਿਹਨਤ ਅਤੇ  ਵਾਈਸ ਚਾਂਸਲਰ ਜਸਪਾਲ ਸਿੰਘ ਸੰਧੂ ਦੇ ਉਦਮ ਸਦਕਾ ਰਾਜਬੀਰ ਸਿੰਘ ਅਤੇ ਹਰਪ੍ਰੀਤ ਸਿੰਘ ਨੂੰ ਫੋਟੋ ਕਾਪੀ ਮਸ਼ੀਨ ਓਪਰੇਟਰ ਕਮ ਰਿਸਟੋਰਰ ਕਮ ਦਫਤਰੀ ਵਜੋਂ ਤਰੱਕੀ ਦਿੱਤੀ ਗਈ।ਇਨਾਂ ਤਰੱਕੀਆਂ ਲਈ ਐਸੋਸੀਏਸ਼ਨ ਪ੍ਰਧਾਨ ਹਰਵਿੰਦਰ ਕੌਰ ਅਤੇ ਸਕੱਤਰ ਰਜਨੀਸ਼ ਭਾਰਦਵਾਜ ਨੇ ਵਾਈਸ ਚਾਂਸਲਰ ਦਾ ਧੰਨਵਾਦ ਕੀਤਾ।

Read More »

“ਧਰਮ ਗ੍ਰੰਥਾਂ ਦੇ ਸੰਦਰਭ ਵਿੱਚ ਮੌਖਿਕ ਅਤੇ ਲਿਖਤ ਰਵਾਇਤ” ਵਿਸ਼ੇ ‘ਤੇ ਅਕਾਦਮਿਕ ਭਾਸ਼ਣ

ਅੰਮ੍ਰਿਤਸਰ, 4 ਨਵੰਬਰ (ਖੁਰਮਣੀਆਂ) – ਪੰਜਾਬੀ ਅਧਿਐਨ ਸਕੂਲ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਪੰਜਾਬ ਸਰਕਾਰ ਅਤੇ ਉਪ-ਕੁਲਪਤੀ ਪ੍ਰੋ. (ਡਾ.) ਜਸਪਾਲ ਸਿੰਘ ਸੰਧੂ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ “ਪੰਜਾਬ ਦਿਵਸ ਨੂੰ ਸਮਰਪਿਤ” ਆਰੰਭ ਕੀਤੀ ਗਈ ਸਮਾਗਮਾਂ ਦੀ ਲੜੀ “ਪੰਜਾਬੀ ਸਪਤਾਹ” ਦੇ ਤੀਜੇ ਦਿਨ “ਧਰਮ ਗ੍ਰੰਥਾਂ ਦੇ ਸੰਦਰਭ ਵਿੱਚ ਮੌਖਿਕ ਅਤੇ ਲਿਖਤ ਰਵਾਇਤ” ਵਿਸ਼ੇ ਉਪਰ ਅਕਾਦਮਿਕ ਭਾਸ਼ਣ ਕਰਵਾਇਆ ਗਿਆ ਪ੍ਰੋ. (ਡਾ.) ਜਸਪਾਲ ਸਿੰਘ ਸੰਧੂ …

Read More »