Tuesday, November 24, 2026

Daily Archives: November 5, 2021

ਡਾ. ਨਿੱਜ਼ਰ ਨੇ ਹਲਕਾ ਦੱਖਣੀ ‘ਚ ਕੀਤਾ ‘ਆਪ’ ਦੇ ਮੁੱਖ ਦਫ਼ਤਰ ਦਾ ਉਦਘਾਟਨ

ਧਾਰਮਿਕ ਪ੍ਰੋਗਰਾਮ ‘ਚ ਭਾਈ ਵਡਾਲਾ ਨੇ ਕੀਤੀ ਸਿਆਸੀ ਟਿਪਣੀ ਅੰਮ੍ਰਿਤਸਰ, 5 ਨਵੰਬਰ (ਸੁਖਬੀਰ ਸਿੰਘ) – ਆਮ ਆਦਮੀ ਪਾਰਟੀ ਦੇ ਵਿਧਾਨ ਸਭਾ ਹਲਕਾ ਅੰਮ੍ਰਿਤਸਰ ਦੱਖਣੀ ਦੇ ਇੰਚਾਰਜ਼ ਡਾ. ਇੰਦਰਬੀਰ ਸਿੰਘ ਨਿੱਜ਼ਰ ਵਲੋਂ ਤਰਨ ਤਾਰਨ ਰੋਡ, ਡੇਰਾ ਬਾਬਾ ਭੂਰੀ ਵਾਲਿਆਂ ਦੇ ਸਾਹਮਣੇ ਆਮ ਆਦਮੀ ਪਾਰਟੀ ਦੇ ਹਲਕਾ ਦੱਖਣੀ ਦੇ ਮੁੱਖ ਦਫ਼ਤਰ ਦਾ ਉਦਘਾਟਨ ਕੀਤਾ ਗਿਆ।ਇਸ ਤੋਂ ਪਹਿਲਾਂ ਸ੍ਰੀ ਸੁਖਮਨੀ ਸਾਹਿਬ ਦੇ ਪਾਠ …

Read More »

ਡਿਪਟੀ ਕਮਿਸ਼ਨਰ ਨੇ ਨਾਰੀ ਨਿਕੇਤਨ ਦੇ ਸਪੈਸ਼ਲ ਬੱਚਿਆਂ ਨਾਲ ਮਨਾਈ ਦਿਵਾਲੀ

ਅੰਮ੍ਰਿਤਸਰ, 5 ਨਵੰਬਰ (ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ -ਕਮ-ਪ੍ਰਧਾਨ ਜ਼ਿਲਾ੍ ਰੈਡ ਕਰਾਸ ਸਸਾਇਟੀ ਗੁਰਪ੍ਰੀਤ ਸਿੰਘ ਖਹਿਰਾ ਨੇ ਅਤੇ ਡਾ: ਦਵਿੰਦਰ ਕੌਰ ਖਹਿਰਾ ਚੇਅਰਪਰਸਨ ਰੈਡ ਕਰਾਸ ਵਲੋਂ ਦਿਵਾਲੀ ਮੌਕੇ ਨਾਰੀ ਨਿਕੇਤਨ ਅੰਮ੍ਰਿਤਸਰ ਵਿਖੇ ਸਪੈਸ਼ਲ ਬੱਚਿਆਂ ਦੇ ਨਾਲ ਦਿਵਾਲੀ ਮਨਾਈ ਗਈ।ਡੀ.ਸੀ ਖਹਿਰਾ ਅਤੇ ਡਾ: ਦਵਿੰਦਰ ਖਹਿਰਾ ਨੇ ਬੱਚਿਆਂ ਨੂੰ ਫਰੂਟ, ਗਿਫਟ ਅਤੇ ਹੋਰ ਖਾਣ ਦਾ ਸਮਾਨ ਦਿੱਤਾ।ਡਾ: ਖਹਿਰਾ ਨੇ ਸਪੈਸ਼ਲ ਬੱਚਿਆਂ ਨਾਲ …

Read More »

ਪ੍ਰਵਾਸੀਆਂ ਦਾ ਪੰਜਾਬ ਦੇ ਆਰਥਿਕ ਵਿਕਾਸ ‘ਚ ਅਹਿਮ ਯੋਗਦਾਨ – ਸੋਨੀ

ਰਾਸ਼ਟਰੀ ਬਿਹਾਰ ਵਿਕਾਸ ਮੰਚ ਤੇ ਉਤਰ ਪ੍ਰਦੇਸ਼ ਕਲਿਆਨ ਪ੍ਰੀਸ਼ਦ ਦੇ ਸਮਾਗਮਾਂ ਚ ਕੀਤੀ ਸ਼ਮੂਲੀਅਤ ਅੰਮ੍ਰਿਤਸਰ, 5 ਨਵੰਬਰ (ਸੁਖਬੀਰ ਸਿੰਘ) – ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਫੋਕਲ ਪੁਆਇੰਟ ਮਹਿਤਾ ਰੋਡ ਵਿਖੇ ਰਾਸ਼ਟਰੀ ਬਿਹਾਰ ਵਿਕਾਸ ਮੰਚ ਅਤੇ ਉਤਰ ਪ੍ਰਦੇਸ਼ ਕਲਿਆਣ ਪ੍ਰੀਸ਼ਦ ਵੱਲੋਂ ਭਗਵਾਨ ਵਿਸ਼ਵਕਰਮਾ ਮਹਾਰਾਜ ਜੀ ਦਾ ਜਨਮ ਦਿਹਾੜਾ ਬੜੀ ਸ਼ਰਧਾ ਤੇ ਧੂਮਧਾਮ ਨਾਲ ਮਨਾਇਆ ਗਿਆ।ਦੋਵੇਂ ਸਮਾਗਮਾਂ ਵਿੱਚ ਸ਼ਾਮਲ ਹੁੰਦਿਆਂ …

Read More »

ਕਿਸਾਨ ਅੰਦੋਲਨ ‘ਚ ਸ਼ਹੀਦ ਹੋਏ 600 ਤੋਂ ਵੱਧ ਕਿਸਾਨਾਂ ਨੂੰ ਮੋਮਬੱਤੀਆਂ ਜਗਾ ਕੇ ਦਿੱਤੀ ਸ਼ਰਧਾਂਜਲੀ

ਮੋਦੀ ਸਰਕਾਰ ਦੀਆਂ ਗਲਤ ਨੀਤੀਆਂ ਕਾਰਨ ਵਧ ਰਹੀ ਹੈ ਮਹਿੰਗਾਈ – ਪ੍ਰੀਤਪਾਲ `ਲੱਕੀ` ਅੰਮ੍ਰਿਤਸਰ, 5 ਨਵੰਬਰ (ਸੁਖਬੀਰ ਸਿੰਘ) – ਦਿੱਲੀ ਕਿਸਾਨ ਅੰਦੋਲਨ ਵਿੱਚ ਸ਼ਹੀਦ ਹੋਏ 600 ਤੋਂ ਵੱਧ ਕਿਸਾਨਾਂ ਦੀ ਯਾਦ ਵਿੱਚ ਜਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਰਾਜਕੰਵਲ ਪ੍ਰੀਤਪਾਲ ਸਿੰਘ ਲੱਕੀ ਨੇ ਦਿੱਲੀ ਜੰਤਰ ਮੰਤਰ ਚੌਕ ਵਿਖੇ ਦੀਵੇ ਅਤੇ ਮੋਮਬੱਤੀਆਂ ਜਗਾ ਕੇ ਸ਼ਰਧਾਂਜਲੀ ਦਿੱਤੀ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ …

Read More »

SGPC Team Winner in Diwali Hockey Tournament at Khalsa College

Amritsar, November 5 (Punjab Post Bureau) – Shiromani Gurdwara Parbandhak Committee hockey team lifted the overall trophy in the prestigious Khalsa Colleges Diwali Tournament today by beating the Runner up Maharaja Ranjit Singh Hockey Academy. In the interesting match the former team beat the later with 1-0 final played in the background of the picturesque Khalsa College ground.             Jammu-11 remained …

Read More »

ਸ਼੍ਰੋਮਣੀ ਕਮੇਟੀ ਨੇ ਜਿੱਤਿਆ ਖ਼ਾਲਸਾ ਕਾਲਜ ਦੀਵਾਲੀ ਹਾਕੀ ਟੂਰਨਾਮੈਂਟ

ਅੰਮ੍ਰਿਤਸਰ, 5 ਨਵੰਬਰ (ਖੁਰਮਣੀਆਂ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਹਾਕੀ ਟੀਮ ਨੇ ਅੱਜ ਮਹਾਰਾਜਾ ਰਣਜੀਤ ਸਿੰਘ ਹਾਕੀ ਅਕੈਡਮੀ ਦੀ ਟੀਮ ਨੂੰ ਹਰਾਉਦੇ ਹੋਏ ਮੇਜ਼ਬਾਨ ਖ਼ਾਲਸਾ ਕਾਲਜ ਦੀਵਾਲੀ ਟੂਰਨਾਮੈਂਟ ਦੀ ਟਰਾਫ਼ੀ ’ਤੇ ਆਪਣਾ ਕਬਜ਼ਾ ਜਮਾਇਆ।ਕਾਲਜ ਦੇ ਮੈਦਾਨ ’ਚ ਖੇਡੇ ਗਏ ਰੌਚਕ ਫਾਈਨਲ ਮੁਕਾਬਲੇ ’ਚ ਸ਼੍ਰੋਮਣੀ ਕਮੇਟੀ ਦੀ ਟੀਮ ਨੇ ਮਹਾਰਾਜਾ ਰਣਜੀਤ ਸਿੰਘ ਹਾਕੀ ਅਕੈਡਮੀ ਦੀ ਟੀਮ ਨੂੰ 1-0 ਦੇ ਫ਼ਰਕ …

Read More »

ਜ਼ਿਲ੍ਹਾ ਤੇ ਸੈਸ਼ਨ ਜੱਜ ਵਲੋਂ ਗਊਧਨ ਦੀ ਬਿਹਤਰ ਸਾਂਭ-ਸੰਭਾਲ ਤੇ ਸੁਰੱਖਿਆ ਦਾ ਸੱਦਾ

ਨਵਾਂਸ਼ਹਿਰ, 5 ਨਵੰਬਰ (ਪੰਜਾਬ ਪੋਸਟ ਬਿਊਰੋ) – ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ਼ਹੀਦ ਭਗਤ ਸਿੰਘ ਨਗਰ ਕੰਵਲਜੀਤ ਸਿੰਘ ਬਾਜਵਾ ਨੇ ਕਿਹਾ ਕਿ ਗਊਧਨ ਦੀ ਸਾਂਭ-ਸੰਭਾਲ ਅਤੇ ਸੁਰੱਖਿਆ ਕਰਨੀ ਸਾਡੀ ਸਾਰਿਆਂ ਦੀ ਜਿੰਮੇਵਾਰੀ ਬਣਦੀ ਹੈ।ਅੱਜ ਗੋਵਰਧਨ ਪੂਜਾ ਮੌਕੇ ਉਨ੍ਹਾਂ ਕਿਹਾ ਕਿ ਸਾਨੂੰ ਚਾਹੀਦਾ ਹੈ ਕਿ ਗਊਧਨ ਨੂੰ ਆਵਾਰਾ ਪਸ਼ੂ ਨਾ ਬਣਨ ਦਈਏ ਅਤੇ ਇਸ ਨੂੰ ਸੜਕਾਂ ’ਤੇ ਛੱਡ …

Read More »

ਐਮ.ਜੀ.ਕੇ ਸੈਕਰਡ ਡੇਲਜ਼ ਸਕੂਲ ‘ਚ ਮਨਾਇਆ ਦੀਵਾਲੀ ਦਾ ਤਿਉਹਾਰ

ਅੰਮ੍ਰਿਤਸਰ, 5 ਨਵੰਬਰ (ਸੁਖਬੀਰ ਸਿੰਘ) – ਸਥਾਨਕ ਤਰਨ ਤਾਰਨ ਰੋਡ ਸਥਿਤ ਐਮ.ਜੀ.ਕੇ ਸੈਕਰਡ ਡੇਲਜ਼ ਸਕੂਲ ਵਿਖੇ ਦੀਵਾਲੀ ਦਾ ਤਿਓਹਾਰ ਮਨਾਇਆ ਗਿਆ।ਸਕੂਲ ਦੇ ਵਿਹੜੇ ਵਿੱਚ ਰੰਗੋਲੀ ਬਣਾ ਕੇ ਦੀਪਮਾਲਾ ਕੀਤੀ ਗਈ ਅਤੇ ਬੱਚਿਆਂ ਤੇ ਸਟਾਫ ਦਾ ਮੁੰਹ ਮਿੱਠਾ ਕਰਵਾਇਆ ਗਿਆ।ਸਕੂਲ ਪ੍ਰਿੰਸੀਪਲ ਸਰਬਜੀਤ ਕੌਰ, ਵਾਇਸ ਚੇਅਰਪਰਸਨ ਪਰਮਜੀਤ ਕੌਰ ਅਤੇ ਵਾਇਸ ਪ੍ਰਿੰਸੀਪਲ ਗੁਰਸ਼ਰਨਜੀਤ ਕੌਰ ਨੇ ਸਾਰੇ ਸਟਾਫ ਅਤੇ ਵਿਦਿਆਰਥੀਆਂ ਨੂੰ ਦੀਵਾਲੀ ਦੀਆਂ ਸ਼ੁਭਕਾਮਨਾਵਾਂ …

Read More »