Tuesday, November 24, 2026

Daily Archives: November 5, 2021

ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਨਿਹੰਗ ਸਿੰਘ ਜਥੇਬੰਦੀਆਂ ਦਾ ਸਨਮਾਨ

ਅੰਮ੍ਰਿਤਸਰ, 5 ਨਵੰਬਰ (ਜਗਦੀਪ ਸਿੰਘ) – ਬੰਦੀ ਛੋੜ ਦਿਵਸ ਮੌਕੇ ਚਲਦੀ ਆ ਰਹੀ ਪ੍ਰੰਪਰਾ ਅਨੁਸਾਰ ਨਿਹੰਗ ਸਿੰਘ ਜਥੇਬੰਦੀਆਂ ਤੇ ਸੰਪਰਦਾਵਾਂ ਦੇ ਨੁਮਾਇੰਦਿਆਂ ਨੂੰ ਸਿੰਘ ਸਾਹਿਬਾਨ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਗੁਰੂ ਬਖ਼ਸ਼ਿਸ਼ ਸਿਰੋਪਾਓ ਨਾਲ ਸਨਮਾਨਿਤ ਕੀਤਾ ਗਿਆ।ਸਨਮਾਨਿਤ ਕੀਤੀਆਂ ਜਾਣ ਵਾਲੀਆਂ ਸ਼ਖ਼ਸੀਅਤਾਂ ਵਿਚ ਪੰਥ ਅਕਾਲੀ ਬੁੱਢਾ ਦਲ ਦੇ ਮੁਖੀ ਬਾਬਾ ਬਲਬੀਰ ਸਿੰਘ, ਦਲ ਬਾਬਾ ਬਿਧੀ ਚੰਦ ਸੰਪਰਦਾ ਦੇ ਮੁਖੀ ਬਾਬਾ …

Read More »

ਸ੍ਰੀ ਦਰਬਾਰ ਸਾਹਿਬ ਵਿਖੇ ਦੀਪਮਾਲਾ ਅਤੇ ਆਤਿਸ਼ਬਾਜ਼ੀ ਦਾ ਸੰਗਤ ਨੇ ਮਾਣਿਆ ਅਨੰਦ

ਅੰਮ੍ਰਿਤਸਰ, 5 ਨਵੰਬਰ (ਜਗਦੀਪ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਬੰਦੀ ਛੋੜ ਦਿਵਸ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ।ਇਸ ਸਬੰਧ ਵਿਚ ਬੀਤੇ ਤਿੰਨ ਦਿਨਾਂ ਤੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਧਾਰਮਿਕ ਦੀਵਾਨ ਸਜਾਏ ਗਏ, ਜਿਸ ਵਿਚ ਰਾਗੀ, ਢਾਡੀ ਤੇ ਕਵੀਸ਼ਰ ਜਥਿਆਂ ਤੇ ਪ੍ਰਚਾਰਕਾਂ ਨੇ ਸੰਗਤਾਂ ਨੂੰ ਗੁਰੂ-ਜਸ ਸਰਵਣ ਕਰਵਾਇਆ। ਬੰਦੀ ਛੋੜ ਦਿਹਾੜੇ ਮੌਕੇ ਰਹਰਾਸਿ …

Read More »

ਛੇਵੇਂ ਪਾਤਸ਼ਾਹ ਨੇ ਮਨੁੱਖ ਦੇ ਬੁਨਿਆਦੀ ਹੱਕਾਂ ਦੀ ਰਖਵਾਲੀ ਦਾ ਦਿੱਤਾ ਸੁਨੇਹਾ – ਬੀਬੀ ਜਗੀਰ ਕੌਰ

ਅੰਮ੍ਰਿਤਸਰ, 5 ਨਵੰਬਰ (ਜਗਦੀਪ ਸਿੰਘ) – ਬੰਦੀ ਛੋੜ ਦਿਵਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਦਰਸ਼ਨੀ ਡਿਓੜੀ ਤੋਂ ਵਿਚਾਰ ਸਾਂਝੇ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਸੰਗਤਾਂ ਨੂੰ ਬੰਦੀ ਛੋੜ ਦਿਵਸ ਦੀ ਵਧਾਈ ਦਿੰਦਿਆਂ ਸਮੁੱਚੇ ਖਾਲਸਾ ਪੰਥ ਨੂੰ ਇਕਜੁਟ ਹੋ ਕੇ ਗੁਰਬਾਣੀ, ਗੁਰ-ਇਤਿਹਾਸ ਅਤੇ ਗੁਰਮਤਿ ਰਹਿਣੀ ਦੇ ਪ੍ਰਚਾਰ-ਪ੍ਰਸਾਰ ਲਈ ਯਤਨ ਕਰਨ ਦੀ ਅਪੀਲ ਕੀਤੀ।ਉਨ੍ਹਾਂ ਕਿਹਾ ਕਿ ਬੰਦੀ …

Read More »

ਬੰਦੀ ਸਿੱਖ ਨੌਜੁਆਨਾਂ ਦੀ ਰਿਹਾਈ ਲਈ ਭਾਰਤ ਸਰਕਾਰ ’ਤੇ ਕੌਮੀ ਪੱਧਰ ਦੇ ਦਬਾਅ ਦੀ ਜ਼ਰੂਰਤ- ਜਥੇਦਾਰ ਗਿ. ਹਰਪ੍ਰੀਤ ਸਿੰਘ

ਅੰਮ੍ਰਿਤਸਰ, 5 ਨਵੰਬਰ (ਜਗਦੀਪ ਸਿੰਘ) – ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸਿੱਖ ਕੌਮ ਦੇ ਨਾਂ ਸੰਦੇਸ਼ ਦਿੰਦਿਆਂ ਕਿਹਾ ਕਿ ਅੱਜ ਦੇ ਇਸ ਮਹਾਨ ਦਿਹਾੜੇ ’ਤੇ ਸਾਨੂੰ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਵੱਲੋਂ ਗਵਾਲੀਅਰ ਦੇ ਕਿਲ੍ਹੇ ਵਿੱਚੋਂ 52 ਰਾਜਸੀ ਕੈਦੀਆਂ ਨੂੰ ਰਿਹਾਅ ਕਰਵਾ ਕੇ ਬਖ਼ਸ਼ੇ ਬੰਦੀ ਛੋੜ ਸਿਧਾਂਤ ਤੋਂ ਸੇਧ ਲੈਣ ਦੀ ਜ਼ਰੂਰਤ ਹੈ।ਉਨ੍ਹਾਂ …

Read More »

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ਼ਰਧਾ ਨਾਲ ਮਨਾਇਆ ਬੰਦੀ ਛੋੜ ਦਿਵਸ

ਬੀਬੀ ਜਗੀਰ ਕੌਰ, ਗਿ. ਜਗਤਾਰ ਸਿੰਘ, ਗਿ. ਰਘਬੀਰ ਸਿੰਘ, ਗਿ. ਰਣਜੀਤ ਸਿੰਘ ਤੇ ਹੋਰਨਾਂ ਨੇ ਕੀਤਾ ਸੰਬੋਧਨ ਅੰਮ੍ਰਿਤਸਰ, 5 ਨਵੰਬਰ (ਜਗਦੀਪ ਸਿੰਘ) – ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਦੁਆਰਾ ਗਵਾਲੀਅਰ ਦੀ ਕੈਦ ’ਚੋਂ 52 ਰਾਜਿਆਂ ਨੂੰ ਰਿਹਾਅ ਕੇ ਸ੍ਰੀਅੰਮ੍ਰਿਤਸਰ ਪਹੁੰਚਣ ਦੀ ਯਾਦ ਵਿਚ ਬੰਦੀ ਛੋੜ ਦਿਵਸ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ।ਲੱਖਾਂ ਦੀ ਗਿਣਤੀ …

Read More »