Tuesday, November 24, 2026

Daily Archives: November 6, 2021

ਸਮੂਹ ਨਿਹੰਗ ਸਿੰਘ ਦਲਾਂ ਨੇ ਖਾਲਸਾਈ ਜਾਹੋ ਜਲਾਲ ਨਾਲ ਕੱਢਿਆ ਮਹੱਲਾ

ਨਿਹੰਗ ਸਿੰਘਾਂ ਦੇ ਨੱਚਦੇ ਘੋੜਿਆਂ ਦੇ ਨਾਲ ਢੋਲ ਨਗਾਰਿਆਂ ਤੇ ਨਰਸਿੰਙਿਆਂ ਨੇ ਖਿੱਚਿਆ ਧਿਆਨ ਅੰਮ੍ਰਿਤਸਰ, 6 ਨਵੰਬਰ (ਜਗਦੀਪ ਸਿੰਘ) – ਛੇਵੇਂ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਦੇ ਬੰਦੀ ਛੋੜ ਦਿਵਸ (ਦੀਵਾਲੀ) ਨੂੰ ਸਮਰਪਿਤ ਸਮੂੰਹ ਨਿਹੰਗ ਸਿੰਘ ਜਥੇਬੰਦੀਆਂ ਵਲੋਂ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁਖੀ ਬਾਬਾ ਬਲਬੀਰ ਸਿੰਘ ਅਕਾਲੀ 96ਵੇਂ ਕਰੋੜੀ ਦੀ ਅਗਵਾਈ ਵਿੱਚ ਅਤੇ ਦਸਮ ਗੁਰੂ ਗੋਬਿੰਦ ਸਿੰਘ …

Read More »

ਰਾਮਗੜ੍ਹੀਆ ਭਾਈਚਾਰਾ ਅੰਮ੍ਰਿਤਸਰ ਤੇ ਇਮਾਰਤੀ ਕਾਰਕੁੰਨ ਕਮੇਟੀ (ਬਿਲਡਰਜ਼) ਨੇ ਮਨਾਇਆ ਵਿਸ਼ਵਕਰਮਾ ਦਿਵਸ

ਅੰਮ੍ਰਿਤਸਰ, 6 ਨਵੰਬਰ (ਸੁਖਬੀਰ ਸਿੰਘ) – ਰਾਮਗੜੀਆ ਭਾਈਚਾਰਾ ਅੰਮ੍ਰਿਤਸਰ ਅਤੇ ਇਮਾਰਤੀ ਕਾਰਕੁੰਨ ਕਮੇਟੀ (ਬਿਲਡਰਜ਼) ਵਲੋਂ ਵਿਸ਼ਵਕਰਮਾ ਦਿਵਸ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ।ਸਥਾਨਕ ਕੋਟ ਬਾਬਾ ਦੀਪ ਸਿੰਘ ਸਥਿਤ ਗੁਰਦੁਆਰਾ ਰਾਮਗੜ੍ਹੀਆ ਬਰਸਾਤੀ ਨਾਲਾ ਵਿਖੇ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਉਪਰੰਤ ਰਾਗੀ ਸਿੰਘਾਂ ਨੇ ਸ਼ਬਦ ਕੀਰਤਨ ਦੀ ਹਾਜ਼ਰੀ ਭਰੀ।ਇਸ ਸਮਾਗਮ ਵਿੱਚ ਭਾਜਪਾ ਆਗੂ ਅਤੇ ਰਾਮਗੜੀਆ ਵੈਲਫੇਅਰ ਬੋਰਡ ਪੰਜਾਬ ਦੇ ਸਾਬਕਾ ਸੀਨੀਅਰ ਉਪ …

Read More »