ਸੰਗਰੂਰ, 8 ਨਵੰਬਰ (ਜਗਸੀਰ ਲੌਂਗੋਵਾਲ ) – ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਬਲਾਕ ਸੁਨਾਮ ਵਲੋਂ 13 ਮਹੀਨੇ 7 ਦਿਨਾਂ ਤੋਂ ਚੱਲ ਰਹੇ ਪੱਕੇ ਮੋਰਚੇ ਰਿੰਲਾਇਸ ਟ੍ਰੇਡਸ ਮਾਲ ਦੀ ਅੱਜ ਦੀ ਸਟੇਜ ਦਿੱਲੀ ਮੋਰਚੇ `ਚ ਸ਼ਹੀਦ ਹੋਈਆਂ ਕਿਸਾਨ ਬੀਬੀਆਂ ਨੂੰ ਸਮਰਪਿਤ ਕੀਤੀ ਗਈ।ਸ਼ਹੀਦ ਗੁਰਮੇਲ ਕੌਰ ਸ਼ਹੀਦ ਅਮਰਜੀਤ ਕੌਰ ਅਤੇ ਸ਼ਹੀਦ ਸੁਖਵਿੰਦਰ ਕੌਰ ਨੂੰ ਸ਼ਰਧਾਂਜਲੀਆਂ ਭੇਟ ਕੀਤੀਆਂ ਗਈਆਂ।ਇਸ ਸਮੇਂ ਆਗੂਆਂ ਨੇ ਕਿਹਾ …
Read More »Daily Archives: November 8, 2021
ਛੀਨਾ ਨੇ ‘ਕੋਰੋਨਾਵਾਇਰਸ ਐਂਡ ਐਜ਼ੂਕੇਸ਼ਨ’ ਪੁਸਤਕ ਕੀਤੀ ਰਲੀਜ਼
ਕੋਵਿਡ ਦੌਰਾਨ ਕੰਮ, ਸਿੱਖਿਆ ਲਈ ਚੁਣੌਤੀਆਂ ਨੂੰ ਉਜਾਗਰ ਕਰਦਾ ਹੈ- ਪ੍ਰਿੰ: (ਡਾ.) ਹਰਪ੍ਰੀਤ ਕੌਰ ਅੰਮ੍ਰਿਤਸਰ, 8 ਨਵੰਬਰ (ਖੁਰਮਣੀਆਂ) – ਕੋਵਿਡ-19 ਮਹਾਂਮਾਰੀ ਦੌਰਾਨ ਵਿੱਦਿਅਕ ਮੁੱਦਿਆਂ ਦੀ ਪੜਚੋਲ ਕਰਦਿਆਂ ਅੱਜ ਇਥੇ ਖ਼ਾਲਸਾ ਕਾਲਜ ਆਫ਼ ਐਜੂਕੇਸ਼ਨ ਜੀ. ਟੀ. ਰੋਡ ਦੇ ਸਟਾਫ਼ ਦੁਆਰਾ ਲਿਖ਼ਤ ‘ਕੋਰੋਨਾਵਾਇਰਸ ਐਂਡ ਐਜ਼ੂਕੇਸ਼ਨ’ ਸਬੰਧੀ ਨਵੀਂ ਪੁਸਤਕ ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ ਵਲੋਂ ਰਲੀਜ਼ ਕੀਤੀ …
Read More »Book on `Coronavirus and Education’ Released at Khalsa College of Education
Work Highlights Challenges to Education during Covid Amritsar, November 8 (Punjab Post Bureau) – Exploring the educational issues during Covid-19 epidemic, the new book on `Corona virus and Education’ was today released at Khalsa College of Education (KCE) here. The work highlights the opportunities and challenges faced by the teachers and students during the outbreak and how education milieu changed …
Read More »Charge sheet recomended against 12 BLO for negligence in election duty
ERO writes to parent department – to mark entries in ACRs also Kapurthala, November 8 (Punjab Post Bureau) – Strict action has been taken against 12 BLOs who were found absent from special camps organized on November 6 and 7 in kapurthala assembly constituency to facilitate the people at all booths for registration as voters and other election related services. …
Read More »ਚੋਣ ਕਮਿਸ਼ਨ ਵਲੋਂ ਲਾਏ ਵਿਸ਼ੇਸ਼ ਕੈਂਪਾਂ ਵਿਚੋਂ ਗੈਰਹਾਜਰ ਰਹਿਣ ਵਾਲੇ ਬੀ.ਐਲ.ਓ ਵਿਰੁੱਧ ਸਖਤ ਕਾਰਵਾਈ
ਚੋਣਕਾਰ ਰਜਿਸਟ੍ਰੇਸ਼ਨ ਅਫਸਰ ਵਲੋਂ ਕਰਮਚਾਰੀਆਂ ਨੂੰ ਚਾਰਜਸ਼ੀਟ ਕਰਨ ਲਈ ਪਿਤਰੀ ਵਿਭਾਗ ਨੂੰ ਸਿਫਾਰਸ਼ ਕਪੂਰਥਲਾ, 8 ਨਵੰਬਰ (ਪੰਜਾਬ ਪੋਸਟ ਬਿਊਰੋ) – ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ’ਤੇ 6 ਤੇ 7 ਨਵੰਬਰ ਨੂੰ ਵੋਟਰਾਂ ਦੀ ਸਹਲੂਤ ਲਈ ਲਗਾਏ ਗਏ ਵਿਸ਼ੇਸ਼ ਕੈਂਪਾਂ ਦੌਰਾਨ ਡਿਊਟੀ ਤੋਂ ਗੈਰਹਾਜ਼ਰ ਰਹਿਣ ਵਾਲੇ 12 ਬੀ.ਐਲ.ਓ ਵਿਰੁੱਧ ਸਖਤ ਕਾਰਵਾਈ ਆਰੰਭੀ ਗਈ ਹੈ। …
Read More »ਜਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਪਠਾਨਕੋਟ ਜਿਲਾ ਪ੍ਰਸਾਸ਼ਨ ਵਲੋਂ ਜਿਲ੍ਹਾ ਪੱਧਰੀ ਕੈਂਪ 9 ਨੂੰ
ਜਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਪਠਾਨਕੋਟ ਜਿਲਾ ਪ੍ਰਸਾਸ਼ਨ ਵਲੋਂ ਜਿਲ੍ਹਾ ਪੱਧਰੀ ਕੈਂਪ 9 ਨੂੰ ਸੈਲੀ ਰੋਡ ਪਠਾਨਕੋਟ, 8 ਨਵੰਬਰ (ਪੰਜਾਬ ਪੋਸਟ ਬਿਊਰੋ) – ਮਾਨਯੋਗ ਮੈਂਬਰ ਸਕੱਤਰ ਪੰਜਾਬ ਰਾਜ ਕਾਨੂੰਨੀ ਸੇਵਾਵਾ ਅਥਾਰਟੀ ਐਸ.ਏ.ਐਸ ਨਗਰ, ਰਾਹੀਂ ਪ੍ਰਾਪਤ ਹੋਏ ਦਿਸਾ ਨਿਰਦੇਸ਼ਾ ਦੀ ਪਾਲਣਾ ਕਰਦੇ ਹੋਏ 2 ਅਕਤੂਬਰ 2021 ਤੋਂ 14 ਨਵੰਬਰ, 2021 ਤੱਕ “ਆਜ਼਼ਾਦੀ ਕਾ ਅੰਮ੍ਰਿਤ ਮਹੋਤਸਵ” ਅਤੇ 8 ਤੋਂ 14 ਨਵੰਬਰ 2021 ਤੱਕ …
Read More »ਜ਼ਿਲੇ ਵਿਚ ਝੋਨੇ ਦੀ ਖ਼ਰੀਦ ਦਾ ਅੰਕੜਾ 3.50 ਲੱਖ ਮੀਟਿ੍ਰਕ ਟਨ ਤੋਂ ਪਾਰ
ਹੁਣ ਤੱਕ ਖ਼ਰੀਦ ਕੇਂਦਰਾਂ ਵਿਚ ਪਹੁੰਚੇ ਸਾਰੇ 351050 ਮੀਟਿ੍ਰਕ ਟਨ ਝੋਨੇ ਦੀ ਖ਼ਰੀਦ ਨਵਾਂਸ਼ਹਿਰ, 8 ਨਵੰਬਰ (ਪੰਜਾਬ ਪੋਸਟ ਬਿਊਰੋ) – ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿਚ ਝੋਨੇ ਦੀ ਖ਼ਰੀਦ ਦਾ ਅੰਕੜਾ 3.50 ਲੱਖ ਮੀਟ੍ਰਿਕ ਟਨ ਤੋਂ ਪਾਰ ਹੋ ਗਿਆ ਹੈ ਅਤੇ ਬੀਤੀ ਸ਼ਾਮ ਤੱਕ ਵੱਖ-ਵੱਖ ਖ਼ਰੀਦ ਕੇਂਦਰਾਂ ਵਿੱਚ ਪੁੱਜੇ ਸਾਰੇ 351050 ਮੀਟ੍ਰਿਕ ਟਨ ਝੋਨੇ ਦੀ ਖ਼ਰੀਦ ਕੀਤੀ ਜਾ ਚੁੱਕੀ ਹੈ।ਡਿਪਟੀ …
Read More »ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵੱਲੋਂ ‘ਆਜ਼ਾਦੀ ਕਾ ਅੰਮ੍ਰਿਤ ਮਹੋਤਸਵ’ ਤਹਿਤ ਵਿਸ਼ੇਸ਼ ਸੈਮੀਨਾਰ
ਨਵਾਂਸ਼ਹਿਰ, 8 ਨਵੰਬਰ (ਪੰਜਾਬ ਪੋਸਟ ਬਿਊਰੋ) – ਭਾਰਤ ਸਰਕਾਰ ਵੱਲੋਂ ਦੇਸ਼ ਦੀ ਆਜ਼ਾਦੀ ਦੀ 75ਵੀਂ ਵਰ੍ਹੇਗੰਢ ਸਬੰਧੀ ਮਨਾਏ ਜਾ ਰਹੇ ‘ਆਜ਼ਾਦੀ ਕਾ ਅੰਮਿ੍ਰਤ ਮਹੋਤਸਵ’ ਤਹਿਤ ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਦੇ ਦਿਸ਼ਾ-ਨਿਰਦੇਸ਼ਾਂ ’ਤੇ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿੳੂਰੋ ਵੱਲੋਂ ਆਈ.ਟੀ.ਆਈ (ਲੜਕੀਆਂ) ਨਵਾਂਸ਼ਹਿਰ ਵਿਖੇ ਇਕ ਵਿਸ਼ੇਸ਼ ਸੈਮੀਨਾਰ ਕਰਵਾਇਆ ਗਿਆ।ਇਸ ਮੌਕੇ ਭਾਰਤ ਦੇ ਸੁਤੰਤਰਤਾ ਸੰਗਰਾਮ ਵਿਚ ਅਹਿਮ ਯੋਗਦਾਨ ਪਾਉਣ ਵਾਲੇ ਆਜ਼ਾਦੀ ਘੁਲਾਟੀਆਂ ਨੂੰ …
Read More »ਕੋਵਿਡ-19 ਵੈਕਸੀਨ ਦੀ ਦੂਜੀ ਡੋਜ਼ ਸਮੇਂ ਸਿਰ ਲਗਵਾਉਣ `ਤੇ ਹੀ ਬਣੇਗੀ ਇਮਿਊਨਿਟੀ – ਡਾ. ਗੁਪਤਾ
ਲੋਕ ਦੂਜੀ ਡੋਜ ਦੀ ਅਹਿਮੀਅਤ ਨੂੰ ਸਮਝਣ – ਸਿਵਲ ਸਰਜਨ ਨਵਾਂਸ਼ਹਿਰ, 8 ਨਵੰਬਰ (ਪੰਜਾਬ ਪੋਸਟ ਬਿਊਰੋ) – ਸਿਵਲ ਸਰਜਨ ਡਾ. ਇੰਦਰਮੋਹਨ ਗੁਪਤਾ ਦੀ ਯੋਗ ਅਗਵਾਈ ਹੇਠ ਸਿਹਤ ਵਿਭਾਗ ਨੇ ਕੋਰੋਨਾ ਵਾਇਰਸ ਨੂੰ ਹਰਾ ਕੇ “ਮਿਸ਼ਨ ਫਤਿਹ” ਦੀ ਪ੍ਰਾਪਤੀ ਲਈ ਕੋਵਿਡ ਰੋਕੂ ਤੀਬਰ ਟੀਕਾਕਰਨ ਮੁਹਿੰਮ ਛੇੜੀ ਹੋਈ ਹੈ। ਇਸੇ ਕੜੀ ਤਹਿਤ ਸਿਵਲ ਸਰਜਨ ਡਾ. …
Read More »ਗੁਰੂ ਸਾਹਿਬਾਨ ਦੀ ਸੋਚ ’ਤੇ ਪਹਿਰਾ ਦਿੰਦਿਆਂ ਸਮਾਜਿਕ ਕੁਰੀਤੀਆਂ ਵਿਰੁੱਧ ਲਾਮਬੰਦ ਹੋਣ ਸਿੱਖ ਬੀਬੀਆਂ – ਬੀਬੀ ਜਗੀਰ ਕੌਰ
ਸ਼੍ਰੋਮਣੀ ਕਮੇਟੀ ਮੈਂਬਰ ਬੀਬੀਆਂ ਤੇ ਸ਼੍ਰੋਮਣੀ ਅਕਾਲੀ ਦਲ ਇਸਤਰੀ ਵਿੰਗ ਦੇ ਅਹੁੱਦੇਦਾਰਾਂ ਨਾਲ ਬੈਠਕ ਅੰਮ੍ਰਿਤਸਰ, 8 ਨਵੰਬਰ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਅੱਜ ਇਥੇ ਭਾਈ ਗੁਰਦਾਸ ਹਾਲ ਵਿਖੇ ਸ਼੍ਰੋਮਣੀ ਕਮੇਟੀ ਦੀਆਂ ਮੈਂਬਰ ਬੀਬੀਆਂ ਅਤੇ ਸ਼੍ਰੋਮਣੀ ਅਕਾਲੀ ਦਲ ਇਸਤਰੀ ਵਿੰਗ ਦੇ ਅਹੁਦੇਦਾਰਾਂ ਦੀ ਇਕੱਤਰਤਾ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਬਿਹਤਰ ਸਮਾਜ ਦੀ ਸਿਰਜਣਾ …
Read More »
Punjab Post Daily Online Newspaper & Print Media