Tuesday, November 24, 2026

Daily Archives: November 9, 2021

ਅਨੁਸੂਚਿਤ ਜਾਤੀ ਤੇ ਪੱਛੜੀਆਂ ਜਾਤੀ ਦੇ ਵਿਦਿਆਰਥੀਆਂ ਲਈ ਖੁੱਲਿਆ ਸਕਾਲਰਸ਼ਿਪ ਪੋਰਟਲ – ਮੰਨਣ

ਅੰਮ੍ਰਿਤਸਰ, 9 ਨਵੰਬਰ (ਸੁਖਬੀਰ ਸਿੰਘ) – ਸਰਕਾਰ ਵੱਲੋਂ ਪੋਸਟ ਮੈਟ੍ਰਿਕ ਸਕਾਲਸ਼ਿਪ ਸਕੀਮ ਅਨੁਸੂਚਿਤ ਜਾਤੀ ਅਤੇ ਪੱਛੜੀ ਸ਼੍ਰੇਣੀਆਂ ਦੇ ਵਿਦਿਆਰਥੀਆਂ ਤਹਿਤ ਸਾਲ 2021-2022 ਲਈ ਵਿਦਿਆਰਥੀਆਂ, ਵਿਦਿਅਕ ਸੰਸਥਾਵਾਂ, ਸੈਕਸ਼ਨਿੰਗ ਅਤੇ ਲਾਗੂ ਕਰਤਾ ਵਿਭਾਗਾਂ ਲਈ ਡਾਕਟਰ ਅੰਬੇਦਕਰ ਸਕਾਲਸ਼ਿਪ ਪੋਰਟਲ 4 ਨਵੰਬਰ ਤੋਂ ਖੁੱਲ ਗਿਆ ਹੈ।                 ਇਸ ਸਬੰਧੀ ਜਾਣਕਾਰੀ ਦਿੰਦਿਆਂ ਸੰਜੀਵ ਮੰਨਣ ਜਿਲ੍ਹਾ ਸਮਾਜਿਕ ਨਿਆਂ ਤੇ …

Read More »

ਕਪੂਰਥਲਾ ਪੁਲਿਸ ਨੇ ਸੁਲਝਾਇਆ ਕਪੂਰ ਪੈਟਰੋਲ ਪੰਪ ਲੁੱਟ ਦਾ ਮਾਮਲਾ

ਸੀ.ਆਈ.ਏ ਸਟਾਫ ਫਗਵਾੜਾ ਨੇ ਇੱਕ ਹੋਰ ਗੈਂਗ ਦਾ ਕੀਤਾ ਪਰਦਾਫਾਸ਼ ਕਪੂਰਥਲਾ, 9 ਨਵੰਬਰ (ਪੰਜਾਬ ਪੋਸਟ ਬਿਊਰੋ) – ਕਪੂਰਥਲਾ ਪੁਲਿਸ ਵੱਲੋਂ ਲਗਾਤਾਰ ਕੀਤੀ ਜਾ ਰਹੀ ਤਫਤੀਸ਼ ਸਦਕਾ ਕਪੂਰ ਪੈਟਰੋਲ ਪੰਪ ਫਗਵਾੜਾ ਵਿਖੇ ਲੁੱਟ ਦੀ ਵਾਰਦਾਤ ਦਾ ਪਰਦਾਫਾਸ਼ ਕਰਕੇ ਤਿੰਨ ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ।ਫੜੇ ਗਏ ਮੁਲਜ਼ਮਾਂ ਦੀ ਪਛਾਣ ਸ਼ਿਵਮ ਉਰਫ਼ ਕਾਕਾ ਵਾਸੀ ਡੱਡਲ ਮੁਹੱਲਾ ਫਗਵਾੜਾ, ਜੁਗੇਸ਼ ਕਾਲੜਾ ਵਾਸੀ ਖਲਵਾੜਾ ਗੇਟ …

Read More »

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਤਾਰਾਗੜ੍ਹ ਵਿਖੇ ਕਰਵਾਏ ਰੰਗੋਲੀ ਮੁਕਾਬਲੇ

ਬਾਹਰਵੀਂ ਜਮਾਤ ਦੀ ਜੋਸਕਿਾ ਅਤੇ ਸਮਾਇਲੀ ਨੇ ਹਾਸਲ ਕੀਤੀ ਪਹਿਲੀ ਪੁਜ਼ੀਸ਼ਨ ਪਠਾਨਕੋਟ, 9 ਨਵੰਬਰ (ਪੰਜਾਬ ਪੋਸਟ ਬਿਊਰੋ) – ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਤਾਰਾਗੜ੍ਹ ਵਿਖੇ ਵਿਦਿਆਰਥੀਆਂ ਦੇ ਰੰਗੋਲੀ ਮੁਕਾਬਲੇ ਕਰਵਾਏ ਗਏ।ਜਿਸ ਵਿੱਚ ਸਕੂਲ ਦੇ ਵਿਦਿਆਰਥੀਆਂ ਨੇ ਬਹੁਤ ਹੀ ਉਤਸ਼ਾਹ ਨਾਲ ਭਾਗ ਲਿਆ ਅਤੇ ਰੰਗੋਲੀ ਰਾਹੀਂ ਵੱਖ-ਵੱਖ ਸੰਦੇਸ਼ ਦਿੱਤੇ।                 ਸਕੂਲ ਪ੍ਰਿੰਸੀਪਲ ਦਰਸਨ ਸੈਣੀ ਨੇ …

Read More »

ਜੇਕਰ ਪਾਰਟੀ ਦਾ ਹੁਕਮ ਹੋਇਆ ਤਾਂ ਸੁਨਾਮ ਤੋਂ ਲੜਾਂਗਾ ਚੋਣ – ਅਮਨਬੀਰ ਸਿੰਘ ਚੈਰੀ

ਸੰਗਰੂਰ, 9 ਨਵੰਬਰ (ਜਗਸੀਰ ਲੌਂਗੋਵਾਲ) – ਸ਼੍ਰੋਮਣੀ ਅਕਾਲੀ ਦਲ ਸੰਯੁਕਤ ਦੇ ਨੋਜਵਾਨ ਯੂਥ ਆਗੂ ਅਮਨਬੀਰ ਸਿੰਘ ਚੈਰੀ ਨੇ ਸਥਾਨਕ ਸਹਿਰ ਦੇ ਚੋਣਵੇਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਹੈ ਕਿ ਉਨਾਂ ਦੀ ਪਾਰਟੀ ਅਕਾਲੀ ਦਲ ਬਾਦਲ, ਕਾਂਗਰਸ ਤੇ ਭਾਜਪਾ ਨੂੰ ਛੱਡ ਕੇ ਪੰਜਾਬ ਹਿਤੈਸ਼ੀ ਪਾਰਟੀਆਂ ਨਾਲ ਫਰੰਟ ਬਣਾ ਕੇ ਵਿਧਾਨ ਸਭਾ ਦੀਆਂ ਚੋਣਾਂ ਲੜੇਗੀ।ਹਲਕਾ ਸੁਨਾਮ ਤੋਂ ਪਾਰਟੀ ਦੇ ਉਮੀਦਵਾਰ ਬਾਰੇ ਪੁੱਛੇ …

Read More »

ਪਰਾਲੀ ਦੀ ਖੇਤ ਵਿੱਚ ਸੰਭਾਲ ਲਈ ਸੁਪਰ ਸੀਡਰ ਚਲਾ ਕੇ ਕਣਕ ਦੀ ਬਿਜ਼ਾਈ ਕੀਤੀ ਪ੍ਰਦਰਸ਼ਿਤ

ਪਠਾਨਕੋਟ, 9 ਨਵੰਬਰ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਸੰਯਮ ਅਗਰਵਾਲ ਦੇ ਦਿਸ਼ਾ ਨਿਰਦੇਸ਼ਾਂ ਅਤੇ ਡਾ. ਹਰਤਰਨਪਾਲ ਸਿੰਘ ਸੈਣੀ ਮੁੱਖ ਖੇਤੀਬਾੜੀ ਅਫਸਰ ਦੀ ਅਗਵਾਈ ਹੇਠ ਚਲਾਈ ਜਾ ਰਹੀ ਹਾੜੀ ਮੁਹਿੰਮ ਤਹਿਤ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵਲੋਂ ਬਲਾਕ ਪਠਾਨਕੋਟ ਦੇ ਭੋਆ ਵਿਖੇ ਸੁਪਰ ਸੀਡਰ ਨੂੰ ਚਲਾ ਕੇ ਕਣਕ ਬਿਜ਼ਾਈ ਪ੍ਰਦਰਸ਼ਿਤ ਕੀਤੂ ਗਈ।ਡਾ. ਅਮਰੀਕ ਸਿੰਘ ਬਲਾਕ ਖੇਤੀਬਾੜੀ ਅਫਸਰ ਨੇ ਕਿਸਾਨਾਂ ਨੂੰ …

Read More »

ਮਿਰਜ਼ਾਪੁਰ ਬਲਾਕ ਧਾਰ-2 ਦੇ ਤਿੰਨ ਵਿਦਿਆਰਥੀਆਂ ਨੇ ਪਾਸ ਕੀਤੀ ਨਵੋਦਿਆ ਵਿਦਿਆਲਿਆ ਦੀ ਪ੍ਰਵੇਸ਼ ਪ੍ਰੀਖਿਆ

ਪਠਾਨਕੋਟ, 9 ਨਵੰਬਰ (ਪੰਜਾਬ ਪੋਸਟ ਬਿਊਰੋ) – ਨਵੋਦਿਆ ਵਿਦਿਆਲਾ ਲਈ ਪਿਛਲੇ ਦਿਨੀਂ ਹੋਈ ਪ੍ਰਵੇਸ਼ ਪ੍ਰੀਖਿਆ ਵਿੱਚ ਇਸ ਵਾਰ ਸਰਕਾਰੀ ਪ੍ਰ੍ਰਾਇਮਰੀ ਸਕੂਲ ਮਿਰਜਾਪੁਰ ਬਲਾਕ ਧਾਰ-2 ਦੇ 3 ਵਿਦਿਆਰਥੀਆਂ ਨੇ ਸਫਲਤਾ ਹਾਸਲ ਕੀਤੀ ਹੈ।                 ਇਸ ਸੰਬੰਧ ਵਿੱਚ ਜਾਣਕਾਰੀ ਦਿੰਦੇ ਹੋਏ ਸਕੂਲ ਹੈਡ ਟੀਚਰ ਰੋਸਨ ਪਠਾਨੀਆ, ਜਮਾਤ ਇੰਚਾਰਜ਼ ਰਾਜੇਸ ਕੁਮਾਰ ਅਤੇ ਮਮਤਾ ਨੇ ਦੱਸਿਆ ਕਿ …

Read More »

ਜਿਲ੍ਹੇ ਦੇ ਸੇਵਾ ਕੇਂਦਰਾਂ ਤੋਂ ਹੁਣ ਮਿਲਣਗੀਆਂ ਤਕਨੀਕੀ ਸਿੱਖਿਆ ਨਾਲ ਸਬੰਧਿਤ 20 ਨਵੀਆਂ ਸੇਵਾਵਾਂ- ਡੀ.ਸੀ

ਪਠਾਨਕੋਟ, 9 ਨਵੰਬਰ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਵੱਲੋਂ ਸੇਵਾ ਕੇਂਦਰਾਂ ’ਚ ਤਕਨੀਕੀ ਸਿੱਖਿਆ ਨਾਲ ਸਬੰਧਤ 20 ਨਵੀਆਂ ਸੇਵਾਵਾਂ ਸ਼ੁਰੂ ਕੀਤੀਆਂ ਗਈਆਂ ਹਨ।ਇਨ੍ਹਾਂ ਸੇਵਾਵਾਂ ਦਾ ਲਾਭ ਲੈਣ ਲਈ ਨਿਰਧਾਰਿਤ ਸੇਵਾ ਫ਼ੀਸ ਦੇਣੀ ਹੋਵੇਗੀ।ਆਮ ਜਨਤਾ ਨੂੰ 01 ਨਵੰਬਰ 2021 ਤੋਂ ਇਨ੍ਹਾਂ ਸੇਵਾਵਾਂ ਦਾ ਲਾਭ ਮਿਲਣਾ ਸੁਰੂ ਹੋ ਗਿਆ ਹੈ।ਇਹ ਪ੍ਰਗਟਾਵਾ ਸੰਯਮ ਅਗਰਵਾਲ ਡਿਪਟੀ ਕਮਿਸਨਰ ਪਠਾਨਕੋਟ ਵਲੋਂ ਕੀਤਾ ਗਿਆ।     …

Read More »

ਜ਼ਿਲ੍ਹਾ ਪੱਧਰੀ ਮੁਫ਼ਤ ਕਾਨੂੰਨੀ ਸੇਵਾਵਾਂ ਕੈਂਪ ਦਾ ਵੱਡੀ ਗਿਣਤੀ ਵਿਚ ਲੋਕਾਂ ਨੇ ਲਿਆ ਲਾਹਾ

ਜ਼ਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਭਲਾਈ ਸਕੀਮਾਂ ਬਾਰੇ ਲਗਾਏ ਗਏ 20 ਸਟਾਲ ਨਵਾਂਸ਼ਹਿਰ, 9 ਨਵੰਬਰ (ਪੰਜਾਬ ਪੋਸਟ ਬਿਊਰੋ) – ਕੌਮੀ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐਸ.ਏ.ਐਸ ਨਗਰ ਅਤੇ ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ਼ਹੀਦ ਭਗਤ ਸਿੰਘ ਨਗਰ ਕੰਵਲਜੀਤ ਸਿੰਘ ਬਾਜਵਾ ਦੀਆਂ ਹਦਾਇਤਾਂ ’ਤੇ ਕਾਨੂੰਨੀ ਸੇਵਾਵਾਂ ਦਿਵਸ ਮੌਕੇ ਪੈਨ ਇੰਡੀਆ ਜਾਗਰੂਕਤਾ ਮੁਹਿੰਮ …

Read More »

ਸਿਹਤ ਵਿਭਾਗ ਲੋਕਾਂ ਨੂੰ ਬਿਹਤਰ ਜੱਚਾ-ਬੱਚਾ ਸਿਹਤ ਸੇਵਾਵਾਂ ਦੇਣ ਲਈ ਵਚਨਬੱਧ – ਡਾ. ਗੀਤਾਂਜਲੀ ਸਿੰਘ

ਪ੍ਰਧਾਨ ਮੰਤਰੀ ਸੁਰੱਖਿਅਤ ਮਾਤ੍ਰਤਵ ਅਭਿਆਨ ਤਹਿਤ ਗਰਭਵਤੀ ਔਰਤਾਂ ਦੀ ਕੀਤੀ ਮੁਫਤ ਏ.ਐਨ.ਸੀ ਜਾਂਚ ਨਵਾਂਸ਼ਹਿਰ, 9 ਨਵੰਬਰ (ਪੰਜਾਬ ਪੋਸਟ ਬਿਊਰੋ) – ਸ਼ਹੀਦ ਭਗਤ ਸਿੰਘ ਨਗਰ ਦੇ ਸਿਵਲ ਸਰਜਨ ਡਾ. ਇੰਦਰਮੋਹਨ ਗੁਪਤਾ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਮੁੱਢਲਾ ਸਿਹਤ ਕੇਂਦਰ ਮੁਜ਼ੱਫਰਪੁਰ ਦੇ ਸੀਨੀਅਰ ਮੈਡੀਕਲ ਅਫਸਰ ਡਾ. ਗੀਤਾਂਜ਼ਲੀ ਸਿੰਘ ਦੀ ਯੋਗ ਅਗਵਾਈ ਹੇਠ ਕਮਿਊਨਿਟੀ ਹੈਲਥ ਸੈਂਟਰ ਰਾਹੋਂ ਵਿਖੇ ਪ੍ਰਧਾਨ ਮੰਤਰੀ ਸੁਰੱਖਿਅਤ ਮਾਤ੍ਰਤਵ ਅਭਿਆਨ (ਪੀ.ਐਮ.ਐਸ.ਐਮ.ਏ) ਤਹਿਤ …

Read More »

ਜ਼ਿਲ੍ਹੇ ‘ਚ ਜਿਮੀਂਦਾਰਾਂ ਨੂੰ ਦਿੱਤੀਆਂ ਜਾਣਗੀਆਂ ਖੁੰਬਾਂ ਦੇ ਬੀਜ਼ ਦੀਆਂ 2 ਹਜ਼ਾਰ ਬੋਤਲਾਂ – ਡੀ.ਸੀ

ਨਵਾਂਸ਼ਹਿਰ, 9 ਨਵੰਬਰ (ਪੰਜਾਬ ਪੋਸਟ ਬਿਊਰੋ) – ਪੰਜਾਬ ਵਿਚ ਖੁੰਬਾਂ (ਢੀਂਗਰੀ) ਦੀ ਕਾਸ਼ਤ ਦੀ ਬੇਹੱਦ ਸੰਭਾਵਨਾ ਅਤੇ ਮਹੱਤਵ ਹੋਣ ਕਾਰਨ ਇਸ ਧੰਦੇ ਤੋਂ ਚੰਗੀ ਕਮਾਈ ਕੀਤੀ ਜਾ ਸਕਦੀ ਹੈ, ਕਿਉਂਕਿ ਖੁੰਬਾਂ ਵਿਚ ਬਹੁਤ ਸਾਰੇ ਖ਼ੁਰਾਕੀ ਤੱਤ ਮੌਜ਼ੂਦ ਹੁੰਦੇ ਹਨ। ਖੁੰਬਾਂ ਬਲੱਡ ਪ੍ਰੈਸ਼ਰ ਨੂੰ ਸਥਿਰ ਰੱਖਦੀਆਂ ਹਨ ਅਤੇ ਇਨ੍ਹਾਂ ਵਿਚ ਪਾਈ ਜਾਣ ਵਾਲੀ ਪ੍ਰੋਟੀਨ ਸੌਖੀ ਅਤੇ ਪੂਰੀ ਹਜ਼ਮ ਹੋ ਜਾਂਦੀ ਹੈ।ਡਿਪਟੀ …

Read More »