ਨਵਾਂਸ਼ਹਿਰ, 9 ਨਵੰਬਰ (ਪੰਜਾਬ ਪੋਸਟ ਬਿਊਰੋ) – ਪੰਜਾਬ ਵਿਚ ਅਗੇਤੇ ਮਟਰਾਂ ਦੀ ਕਾਸ਼ਤ ਲਾਹੇਵੰਦ ਸਾਬਤ ਹੋ ਰਹੀ ਹੈ।ਅਗੇਤੇ ਮਟਰਾਂ ਦੀ ਕਾਸ਼ਤ ਮੁੱਖ ਤੌਰ ’ਤੇ ਜ਼ਿਲ੍ਹਾ ਹੁਸ਼ਿਆਰਪੁਰ, ਸ਼ਹੀਦ ਭਗਤ ਸਿੰਘ ਨਗਰ ਅਤੇ ਅੰਮ੍ਰਿਤਸਰ ਵਿੱਚ ਤਕਰੀਬਨ 21000 ਹੈਕਟੇਅਰ ਵਿਚ ਕੀਤੀ ਜਾਂਦੀ ਹੈ।ਅੱਜ ਮਟਰਾਂ ਦੀ ਨੋਡਲ ਟੀਮ ਵੱਲੋਂ ਸ਼ਹੀਦ ਭਗਤ ਸਿੰਘ ਨਗਰ ਦੇ ਅਗੇਤੀ ਮਟਰਾਂ ਦੀ ਕਾਸ਼ਤ ਵਾਲੇ ਪਿੰਡਾਂ ਮੀਰਪੁਰ ਜੱਟਾਂ, ਅਟਾਲਾ, ਜਾਡਲਾ, …
Read More »Daily Archives: November 9, 2021
ਸਵੀਪ ਗਤੀਵਿਧੀਆਂ ਤਹਿਤ ਭੱਠੇ ਦੇ ਮਜ਼ਦੂਰਾਂ ਨੂੰ ਵੋਟ ਦੇ ਅਧਿਕਾਰ ਬਾਰੇ ਕੀਤਾ ਜਾਗਰੂਕ
ਨਵਾਂਸ਼ਹਿਰ, 9 ਨਵੰਬਰ (ਪੰਜਾਬ ਪੋਸਟ ਬਿਊਰੋ) – ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰ 047-ਨਵਾਂਸ਼ਹਿਰ ਬਲਜਿੰਦਰ ਸਿੰਘ ਢਿੱਲੋਂ ਦੀ ਅਗਵਾਈ ਹੇਠ ਕਰਵਾਈਆਂ ਜਾ ਰਹੀਆਂ ਸਵੀਪ ਗਤੀਵਿਧੀਆਂ ਦੀ ਲੜੀ ਤਹਿਤ ਵਿਖੇ ਵਿਸ਼ੇਸ਼ ਵੋਟਰ ਜਾਗਰੂਕਤਾ ਸਮਾਗਮ ਕਰਵਾਇਆ ਗਿਆ।047-ਨਵਾਂਸ਼ਹਿਰ ਦੇ ਸਵੀਪ ਨੋਡਲ ਅਫ਼ਸਰ ਸੁਰਜੀਤ ਸਿੰਘ ਮਝੂਰ ਨੇ ਸੈਂਟਰ ਦੇ ਵਿਦਿਆਰਥੀ ਨੂੰ ਆਨਲਾਈਨ ਵਿਧੀ ਰਾਹੀਂ ਖੁਦ ਵੋਟ ਬਣਾਉਣ, ਵੋਟ …
Read More »ਗੁਰਦੁਆਰਾ ਸਾਹਿਬ ਘੁਡਾਣੀ ਕਲਾਂ ਬਾਰੇ ਰਾਜਨੀਤੀ ਕਰ ਰਹੇ ਲੋਕਾਂ ਤੋਂ ਸੁਚੇਤ ਰਹੇ ਸੰਗਤ-ਬੀਬੀ ਜਗੀਰ ਕੌਰ
ਛੇਵੇਂ ਪਾਤਸ਼ਾਹ ਦੇ ਚੋਲ੍ਹਾ ਸਾਹਿਬ ਬਾਰੇ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕੀਤਾ ਸਪੱਸ਼ਟ ਅੰਮ੍ਰਿਤਸਰ, 9 ਨਵੰਬਰ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਗੁਰਦੁਆਰਾ ਨਿੰਮਸਰ ਚੋਲ੍ਹਾ ਸਾਹਿਬ ਘੁਡਾਣੀ ਕਲਾਂ ਵਿਖੇ ਸੁਸ਼ੋਭਿਤ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਚੋਲ੍ਹੇ ਸਬੰਧੀ ਕੁਝ ਲੋਕਾਂ ਵੱਲੋਂ ਕੀਤੀ ਜਾ ਰਹੀ ਰਾਜਨੀਤੀ ਅਤੇ ਪਾਏ ਜਾ ਰਹੇ ਭਰਮ-ਭੁਲੇਖਿਆਂ ਦੀ ਸਖ਼ਤ …
Read More »ਪੰਜਾਬ ਦੀ ਸ਼ਾਂਤੀ ਅਤੇ ਤਰੱਕੀ ਲਈ ਰਾਘਵ ਚੱਢਾ ਨੇ ਸ੍ਰੀ ਰਾਮ ਤੀਰਥ ਵਿਖੇ ਕੀਤੀ ਪੂਜਾ
ਕਿਹਾ, ਉਪ ਮੁੱਖ ਮੰਤਰੀ ਦੇ ਜਵਾਈ ਨੂੰ ਏ.ਜੀ ਬਣਾਉਣਾ ਪੰਜਾਬ ਨਾਲ ਵਿਸ਼ਵਾਸ਼ਘਾਤ ਅੰਮ੍ਰਿਤਸਰ, 9 ਨਵੰਬਰ (ਸੁਖਬੀਰ ਸਿੰਘ) – ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਕੌਮੀ ਬੁਲਾਰੇ, ਪੰਜਾਬ ਮਾਮਲਿਆਂ ਦੇ ਸਹਿ ਇੰਚਾਰਜ਼ ਅਤੇ ਦਿੱਲੀ ਦੇ ਵਿਧਾਇਕ ਰਾਘਵ ਚੱਢਾ ਨੇ ਪਵਿੱਤਰ ਰਮਾਇਣ ਦੇ ਰਚੇਤਾ ਭਗਵਾਨ ਬਾਲਮੀਕਿ ਦੇ ਪਵਿੱਤਰ ਮੰਦਰ ਸ੍ਰੀ ਰਾਮ ਤੀਰਥ ਧਾਮ ਵਿੱਚ ਮੱਥਾ ਟੇਕ ਕੇ ਅਸ਼ਰੀਵਾਦ ਲਿਆ ਅਤੇ ਉਨ੍ਹਾਂ ਪੰਜਾਬ …
Read More »ਪੰਜਾਬੀ ਸਪਤਾਹ ਤਹਿਤ ਪੁਸਤਕਾਂ ਸੰਗ ਸੰਵਾਦ
ਅੰਮ੍ਰਿਤਸਰ 8 ਅਕਤੂਬਰ:- ਪੰਜਾਬੀ ਸਾਹਿਤ ਸੰਗਮ ਵਲੋਂ ਕੇਂਦਰੀ ਪੰਜਾਬੀ ਲੇਖਕ ਸਭਾ ਦੇ ਸਹਿਯੋਗ ਨਾਲ ਅਜ ਏਥੇ ਜਿਲਾ ਕਚਹਿਰੀਆਂ ਵਿਖੇ ਪੁਰਾਣੇ ਡੀ ਸੀ ਦਫਤਰ ਵਿੱਚ ਸਥਾਪਤ ਕੀਤੀ ਕਾਮਰੇਡ ਸੋਹਣ ਸਿੰਘ ਜੋਸ਼ ਜਿਲਾ ਲਾਇਬ੍ਰੇਰੀ ਵਿਚ ਪੰਜਾਬੀ ਸਪਤਾਹ ਦੇ ਅੰਤਰਗਤ ਸਾਹਿਤਕ ਸਮਾਗਮ ਰਚਾਇਆ ਗਿਆ। ਲਾਇਬ੍ਰੇਰੀਅਨ ਡਾ ਪ੍ਰਭਜੋਤ ਕੌਰ ਸੰਧੂ ਨੇ ਆਏ ਸਾਹਿਤਕਾਰਾਂ ਦਾ ਸਵਾਗਤ ਕਰਦਿਆਂ ਕਿਹਾ ਕਿ ਅੰਗਰੇਜ਼ ਸਰਕਾਰ ਵੇਲੇ ਦੀ ਇਸ ਵਿਰਾਸਤੀ …
Read More »10 ਤੋਂ 13 ਨਵੰਬਰ ਤੱਕ ਬੀ.ਐਲ.ਓ ਘਰ ਘਰ ਜਾ ਕੇ ਵੋਟਰਾਂ ਦੀ ਕਰਨਗੇ ਪੜਤਾਲ- ਡਿਪਟੀ ਕਮਿਸ਼ਨਰ
ਅੰਮ੍ਰਿਤਸਰ, 9 ਨਵੰਬਰ (ਸੁਖਬੀਰ ਸਿੰਘ) – ਜਿਲ੍ਹਾ ਪ੍ਰਸਾਸ਼ਨ ਵੱਲੋਂ 6 ਤੇ 7 ਨਵੰਬਰ 2021 ਨੂੰ ਸਪੈਸ਼ਨ ਮੁਹਿੰਮ ਚਲਾ ਕੇ ਬੀ.ਐਲ.ਓ ਵਲੋਂ ਪੋਲਿੰਗ ਸਟੇਸ਼ਨਾਂ ਤੇ ਬੈਠ ਕੇ ਦਾਅਵੇ ਤੇ ਇਤਰਾਜ਼ ਪ੍ਰਾਪਤ ਕੀਤੇ ਗਏ ਸਨ ਅਤੇ ਜਿਲ੍ਹਾ ਪ੍ਰਸਾਸ਼ਨ ਵੱਲੋਂ ਘੱਟੋ ਘੱਟ 60 ਹਜ਼ਾਰ ਨੌਜਵਾਨ ਵਰਗ ਦੀ ਰਜਿਸਟ੍ਰੇਸ਼ਨ ਦਾ ਨਿਸ਼ਾਨਾ ਮਿਥਿਆ ਗਿਆ ਹੈ। ਜਿਲ੍ਹਾ ਚੋਣ ਅਫਸਰ-ਕਮ-ਡਿਪਟੀ …
Read More »ਜਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਅਤੇ ਖੇਤੀ ਪ੍ਰਦਰਸ਼ਨੀ 11 ਨਵੰਬਰ 2021 ਨੂੰ
ਅੰਮ੍ਰਿਤਸਰ, 9 ਨਵੰਬਰ (ਸੁਖਬੀਰ ਸਿੰਘ) – ਮੁੱਖ ਖੇਤੀਬਾੜੀ ਅਫਸਰ ਅੰਮ੍ਰਿਤਸਰ ਜਤਿੰਦਰ ਸਿੰਘ ਗਿੱਲ ਨੇ ਦੱਸਿਆ ਹੈ ਕਿ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਜਿਲ੍ਹਾ ਅੰਮ੍ਰਿਤਸਰ ਵਲੋਂ 11 ਨਵੰਬਰ ਨੂੰ ਸ਼ਹੀਦ ਮੇਵਾ ਸਿੰਘ ਸਟੇਡੀਅਮ ਲੋਪੋਕੇ ਬਲਾਕ ਚੌਗਾਵਾਂ ਜਿਲ੍ਹਾ ਅੰਮ੍ਰਿਤਸਰ ਵਿਖੇ ਹਾੜ੍ਹੀ ਦੀਆਂ ਫਸਲਾਂ ਦੀ ਕਾਸ਼ਤ ਸਬੰਧੀ ਤਕਨੀਕੀ ਜਾਣਕਾਰੀ ਦੇਣ ਲਈ ਜਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਅਤੇ ਖੇਤੀ ਪ੍ਰਦਰਸ਼ਨੀ ਲਗਾਈ ਜਾ ਰਹੀ …
Read More »ਸਿਟੀ ਕਾਂਗਰਸ ਪ੍ਰਧਾਨ ਵਿਜੈ ਗੋਇਲ ਵਲੋਂ ਹਰਬੰਸ ਮਾਰਗ ਸੜਕ ਦੀ ਸ਼ੁਰੂਆਤ
ਸੰਗਰੂਰ, 9 ਨਵੰਬਰ (ਜਗਸੀਰ ਲੌਂਗੋਵਾਲ) – ਨਗਰ ਕੌਂਸਲ ਲੌਂਗੋਵਾਲ ਦੇ ਪ੍ਰਧਾਨ ਮੈਡਮ ਰੀਤੂ ਰਾਣੀ ਦੇ ਪਤੀ ਅਤੇ ਸਿਟੀ ਕਾਂਗਰਸ ਪ੍ਰਧਾਨ ਵਿਜੈ ਕੁਮਾਰ ਗੋਇਲ ਨੇ ਸਥਾਨਕ ਹਰਬੰਸ ਮਾਰਗ ਵਾਲੀ ਸੜਕ ਬਣਾਉਣ ਦੀ ਸ਼ੁਰੂਆਤ ਕਰਵਾਈ।ਵਿਜੈ ਗੋਇਲ ਨੇ ਇਸ ਸਮੇਂ ਦੱਸਿਆ ਕਿ ਕਾਂਗਰਸ ਹਲਕਾ ਇੰਚਾਰਜ਼ ਮੈਡਮ ਦਾਮਨ ਥਿੰਦ ਬਾਜਵਾ ਦੀ ਅਗਵਾਈ ਹੇਠ ਲੌਂਗੋਵਾਲ ਦੀਆਂ ਸਮੁੱਚੀਆਂ ਸੜਕਾਂ ਦੁਬਾਰਾ ਬਣਾ ਦਿੱਤੀਆਂ ਗਈਆਂ ਹਨ।ਜਿਨ੍ਹਾਂ ਵਿੱਚ ਪੀਰਖਾਨਾ …
Read More »ਵਿੱਤ ਅਤੇ ਠੇਕਾ ਕਮੇਟੀ ਵਲੋਂ ਕਰੋੜਾਂ ਰਪਿਆਂ ਦੇ ਵਿਕਾਸ ਕਾਰਜ਼ ਪ੍ਰਵਾਨ
ਅੰਮ੍ਰਿਤਸਰ, 9 ਨਵੰਬਰ (ਜਗਦੀਪ ਸਿੰਘ) – ਮੇਅਰ ਕਰਮਜੀਤ ਸਿੰਘ ਰਿੰਟੂ ਦੀ ਪ੍ਰਧਾਨਗੀ ਹੇਠ ਹੋਈ ਨਗਰ ਨਿਗਮ ਵਿੱਤ ਅਤੇ ਠੇਕਾ ਕਮੇਟੀ ਦੀ ਮੀਟਿੰਗ ਵਿੱਚ ਕਮਿਸ਼ਨਰ ਮਾਲਵਿੰਦਰ ਸਿੰਘ ਜੱਗੀ, ਸੀਨੀਅਰ ਡਿਪਟੀ ਮੇਅਰ ਰਮਨ ਬਖ਼ਸ਼ੀ, ਕੌਂਸਲਰ ਗੁਰਜੀਤ ਕੌਰ ਅਤੇ ਨਗਰ ਨਿਗਮ ਦੇ ਅਧਿਕਾਰੀ ਸ਼ਾਮਲ ਹੋਏ। ਵਿਚਾਰ ਹਿੱਤ ਪੇਸ਼ ਕੀਤੇ ਗਏ ਤਕਰੀਬਨ 35 ਕਰੋੜ ਰੁਪਏ ਦੀ ਲਾਗਤ ਦੇ ਵਿਕਾਸ ਕਾਰਜ਼ ਨੂੰ ਇਸ ਸਮੇਂ ਸਰਵਸੰਮਤੀ …
Read More »ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਵਿਖੇ ਤਿੰਨ ਪੁਲੀਸ ਅਧਿਕਾਰੀਆਂ ਨੇ ਸੰਭਾਲੇ ਅਹੁੱਦੇ
ਅੰਮ੍ਰਿਤਸਰ, 9 ਨਵੰਬਰ (ਸੁਖਬੀਰ ਸਿੰਘ) – ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਵਿਖੇ ਹੇਠ ਤਿੰਨ ਪੁਲੀਸ ਅਧਿਕਾਰੀਆਂ ਨੇ ਆਪਣੇ ਅਹੁੱਦਿਆਂ ਦਾ ਚਾਰਜ਼ ਸੰਭਾਲਿਆ ਹੈ।ਪੁਲੀਸ ਵਿਭਾਗ ਵਲੋਂ ਜਾਰੀ ਬਿਆਨ ਅਨੁਸਾਰ ਗੋਰਵ ਤੂਰਾ ਆਈ.ਪੀ.ਐਸ ਨੇ ਜੁਆਇੰਟ ਕਮਿਸ਼ਨਰ ਪੁਲਿਸ ਸਥਾਨਕ (ਹੈਡਕੁਆਟਰ) ਅੰਮ੍ਰਿਤਸਰ ਦਾ ਚਾਰਜ਼ ਸੰਭਾਲ ਲਿਆ ਹੈ।ਉਹ ਇਸ ਤੋਂ ਪਹਿਲਾਂ ਐਸ.ਪੀ.(ਡੀ) ਅੰਮ੍ਰਿਤਸਰ ਦਿਹਾਤੀ ਤੋਂ ਇਲਾਵਾ ਕਈ ਅਹਿਮ ਅਹੁੱਦਿਆਂ ‘ਤੇ ਸੇਵਾ ਨਿਭਾਅ ਚੁੱਕੇ ਹਨ। …
Read More »
Punjab Post Daily Online Newspaper & Print Media